ਨਾਗੁਪਰ (ਭਾਸ਼ਾ)- ਮਹਾਰਾਸ਼ਟਰ ਦੇ ਨਾਗਪੁਰ ਜ਼ਿਲ੍ਹੇ 'ਚ ਐਤਵਾਰ ਨੂੰ ਵਿਸਫੋਟਕ ਬਣਾਉਣ ਵਾਲੀ ਇਕ ਫੈਕਟਰੀ 'ਚ ਧਮਾਕਾ ਹੋ ਗਿਆ। ਇਸ ਹਾਦਸੇ 'ਚ 9 ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਧਮਾਕਾ ਸਵੇਰੇ 9 ਵਜੇ ਬਾਜ਼ਾਰਗਾਂਵ ਇਲਾਕੇ 'ਚ ਸੋਲਰ ਇੰਡਸਟਰੀਜ਼ ਦੀ ਕਾਸਟ ਬੂਸਟਰ ਇਕਾਈ 'ਚ ਹੋਇਆ।
ਇਹ ਵੀ ਪੜ੍ਹੋ : ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਕਾਰ 'ਚ ਲੱਗੀ ਅੱਗ, ਤਿੰਨ ਲੋਕ ਜਿਊਂਦੇ ਸੜੇ
ਉਨ੍ਹਾਂ ਕਿਹਾ ਕਿ 9 ਲੋਕ ਮਾਰੇ ਗਏ। ਸੂਤਰਾਂ ਅਨੁਸਾਰ, ਕੋਲਾ ਖਨਨ ਵਿਸਫ਼ੋਟ 'ਚ ਇਸਤੇਮਾਲ ਕੀਤੇ ਗਏ ਵਿਸਫੋਟਕਾਂ ਦਾ ਨਿਰਮਾਣ ਫੈਕਟਰੀ 'ਚ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਜਦੋਂ ਧਮਾਕਾ ਹੋਇਆ ਉਦੋਂ ਵਿਸਫੋਟਕਾਂ ਦੀ ਪੈਕਿੰਗ ਦਾ ਕੰਮ ਚੱਲ ਰਿਹਾ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ *
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਕਸਲੀਆਂ ਨਾਲ ਮੁਕਾਬਲੇ 'ਚ CRPF ਦਾ ਅਧਿਕਾਰੀ ਸ਼ਹੀਦ, ਇਕ ਹੋਰ ਜ਼ਖਮੀ
NEXT STORY