Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 10, 2026

    9:38:49 PM

  • gold prices have suddenly plummeted

    ਅਚਾਨਕ ਮੂਧੇ ਮੂੰਹ ਡਿੱਗੇ ਸੋਨੇ ਦੇ ਭਾਅ!...

  • punjab legislative assembly elections punjab elections

    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ,...

  • restricted holiday in punjab on wednesday

    ਪੰਜਾਬ 'ਚ ਬੁੱਧਵਾਰ ਨੂੰ ਰਾਖਵੀਂ ਛੁੱਟੀ,...

  • laljit bhullar assembly election former minister

    ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਨਿਰਭਯਾ ਕੇਸ : 2 ਦੋਸ਼ੀਆਂ ਦੀ ਕਿਊਰੇਟਿਵ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ

NATIONAL News Punjabi(ਦੇਸ਼)

ਨਿਰਭਯਾ ਕੇਸ : 2 ਦੋਸ਼ੀਆਂ ਦੀ ਕਿਊਰੇਟਿਵ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ

  • Edited By Tanu,
  • Updated: 14 Jan, 2020 11:15 AM
New Delhi
nirbhaya 2012 delhi gang rape case
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਨਿਰਭਯਾ ਗੈਂਗਰੇਪ ਕੇਸ ਦੇ ਦੋ ਦੋਸ਼ੀਆਂ ਵਿਨੇ ਸ਼ਰਮਾ ਅਤੇ ਮੁਕੇਸ਼ ਦੀ ਕਿਊਰੇਟਿਵ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਅੱਜ ਭਾਵ ਮੰਗਲਵਾਰ ਨੂੰ ਸੁਣਵਾਈ ਕਰੇਗਾ। ਸੁਪਰੀਮ ਕੋਰਟ ਦੀ 5 ਮੈਂਬਰੀ ਬੈਂਚ ਜਸਟਿਸ ਐੱਨ. ਵੀ. ਰਮਨਾ, ਅਰੁਣ ਮਿਸ਼ਰਾ, ਰੋਹਿੰਟਨ ਫਲੀ ਨਰੀਮਨ, ਆਰ. ਭਾਨੂੰਮਤੀ ਅਤੇ ਅਸ਼ੋਕ ਭੂਸ਼ਣ ਦੋਹਾਂ ਦੋਸ਼ੀਆਂ ਵਲੋਂ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰੇਗੀ। ਇੱਥੇ ਦੱਸ ਦੇਈਏ ਕਿ ਬੀਤੀ 7 ਜਨਵਰੀ 2020 ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਲੋਂ ਚਾਰੇ ਦੋਸ਼ੀਆਂ ਫਾਂਸੀ ਦੀ ਸਜ਼ਾ ਲਈ ਡੈੱਥ ਵਾਰੰਟ ਜਾਰੀ ਕੀਤਾ ਗਿਆ ਹੈ। ਡੈੱਥ ਵਾਰੰਟ ਜਾਰੀ ਹੋਣ ਮਗਰੋਂ ਚਾਰ ਦੋਸ਼ੀਆਂ 'ਚੋਂ 2 ਨੇ ਸੁਪਰੀਮ ਕੋਰਟ ਦਾ ਮੁੜ ਦਰਵਾਜ਼ਾ ਖੜਕਾਇਆ ਹੈ। ਦੱਸਣਯੋਗ ਹੈ ਕਿ ਕੋਰਟ ਨੇ ਇਸ ਮਾਮਲੇ ਵਿਚ ਚਾਰੇ ਦੋਸ਼ੀਆਂ ਨੂੰ 22 ਜਨਵਰੀ ਦੀ ਸਵੇਰ ਨੂੰ 7 ਵਜੇ ਫਾਂਸੀ ਦੇਣ ਦਾ ਸਮਾਂ ਤੈਅ ਕੀਤਾ ਹੈ। 

PunjabKesari

ਕੀ ਹੈ ਕਿਊਰੇਟਿਵ ਪਟੀਸ਼ਨ—
ਕਿਊਰੇਟਿਵ ਪਟੀਸ਼ਨ (ਉਪਚਾਰਕ ਪਟੀਸ਼ਨ) ਮੁੜ ਵਿਚਾਰ ਪਟੀਸ਼ਨ ਤੋਂ ਥੋੜ੍ਹੀ ਵੱਖਰੀ ਹੁੰਦੀ ਹੈ। ਇਸ ਵਿਚ ਫੈਸਲੇ ਦੀ ਥਾਂ ਪੂਰੇ ਕੇਸ ਵਿਚ ਉਨ੍ਹਾਂ ਮੁੱਦਿਆਂ ਜਾਂ ਵਿਸ਼ਿਆਂ 'ਤੇ ਗੌਰ ਕੀਤਾ ਜਾਂਦਾ ਹੈ, ਜਿਸ 'ਚ ਲੱਗਦਾ ਹੋਵੇ ਕਿ ਇਸ 'ਤੇ ਧਿਆਨ ਦਿੱਤੇ ਜਾਣ ਦੀ ਲੋੜ ਹੈ।

  • curative petition
  • Nirbhaya
  • gang rape case
  • ਨਿਰਭਯਾ ਗੈਂਗਰੇਪ
  • ਸੁਪਰੀਮ ਕੋਰਟ
  • ਕਿਊਰੇਟਿਵ ਪਟੀਸ਼ਨ

ਮਹਿੰਗਾਈ 'ਤੇ ਬੋਲੀ ਪ੍ਰਿਯੰਕਾ- 'ਸਰਕਾਰ ਨੇ ਜੇਬ ਕੱਟ ਕੇ ਪੇਟ 'ਤੇ ਮਾਰੀ ਲੱਤ'

NEXT STORY

Stories You May Like

  • toxic smog  delhi  stubble burning  green firecrackers
    ਜ਼ਹਿਰੀਲੇ ਧੂੰਏ 'ਚ ਘਿਰੀ ਦਿੱਲੀ! ਪਰਾਲੀ ਤੇ ਗ੍ਰੀਨ ਪਟਾਕਿਆਂ ਦੇ ਮਾਮਲਿਆਂ ਦੀ ਸੁਪਰੀਮ ਕੋਰਟ ਕਰੇਗਾ ਸੁਣਵਾਈ
  • petitions vande mataram supreme court
    ‘ਵੰਦੇ ਮਾਤਰਮ’ ਗਾਇਨ ਖ਼ਿਲਾਫ ਨਵੀਆਂ ਪਟੀਸ਼ਨਾਂ ’ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
  • dmk  6 mlas  petition dismissed
    DMK ਛੱਡਣ ਵਾਲੇ 6 ਵਿਧਾਇਕਾਂ ਖ਼ਿਲਾਫ਼ ਪਟੀਸ਼ਨ ਖਾਰਿਜ, ਸੁਪਰੀਮ ਕੋਰਟ ਨੇ ਕਿਹਾ-ਸਿਆਸੀ ਪ੍ਰਕਿਰਿਆ ਦਾ ਹਿੱਸਾ
  • ayodhya dispute  supreme court  ram mandir  petition
    ਅਯੁੱਧਿਆ ਵਿਵਾਦ : ਨਿਰਧਾਰਿਤ ਜ਼ਮੀਨ ’ਤੇ ਹੀ ਰਾਮ ਮੰਦਰ ਬਣੇ ਹੋਣ ਦਾ ਪਤਾ ਲਗਾਉਣ ਲਈ ਸੁਪਰੀਮ ਕੋਰਟ ’ਚ ਪਟੀਸ਼ਨ
  • supreme court  election  india  children  panchayat
    ਸੁਪਰੀਮ ਕੋਰਟ ਦਾ ਅਹਿਮ ਫੈਸਲਾ, 2 ਤੋਂ ਵੱਧ ਬੱਚੇ ਹੋਣ ’ਤੇ ਚੋਣ ਲੜਨ ਤੋਂ ਰੋਕਣਾ ਗਲਤ
  • supreme court  sir  petition  chief justice
    ''ਸਾਨੂੰ ਸਭ ਪਤਾ..!'', SIR ਦੇ ਮੁੱਦੇ 'ਤੇ ਸੁਪਰੀਮ ਕੋਰਟ ਦਾ ਸਖ਼ਤ ਰੁਖ਼
  • supreme court  judicial officer  retirement  age
    14 ਸੂਬੇ ਜੁਡੀਸ਼ੀਅਲ ਅਫਸਰਾਂ ਦੀ ਸੇਵਾਮੁਕਤੀ ਦੀ ਉਮਰ ਵਧਾਉਣ ’ਤੇ ਸਹਿਮਤ : ਸੁਪਰੀਮ ਕੋਰਟ
  • supreme court  acid  sale  policy failure
    ਤੇਜ਼ਾਬ ਦੀ ਵਿਕਰੀ ਰੋਕਣ ’ਤੇ ਪਾਲਿਸੀ ਫੇਲ, ਸਖ਼ਤੀ ਨਾਲ ਲਾਗੂ ਕਰਵਾਓ : ਸੁਪਰੀਮ ਕੋਰਟ
  • power cut in punjab
    ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...
  • vishwakarma day jalandhar
    ਡਰਾਈਵਰ ਕੰਡਕਟਰ ਯੂਨੀਅਨ ਨੇ ਮਨਾਇਆ ਵਿਸ਼ਵਕਰਮਾ ਦਿਵਸ; ਲਗਾਇਆ ਲੰਗਰ
  • son in law father in law family
    ਜਲੰਧਰ 'ਚ ਜਵਾਈ ਨੇ ਸਹੁਰੇ ਨੂੰ ਮਾਰੀ ਗੋਲ਼ੀ, ਵੀਡੀਓ 'ਚ ਕੈਦ ਹੋਈ ਵਾਰਦਾਤ
  • jalandhar news shahkot
    ਜਲੰਧਰ ਜ਼ਿਲ੍ਹੇ 'ਚ ਸੰਘਣੀ ਧੁੰਦ ਦਾ ਕਹਿਰ! 7 ਗੱਡੀਆਂ ਦੀ ਜ਼ਬਰਦਸਤ ਟੱਕਰ; ਇਕ...
  • jalandhar diwali firecrackers toxic air aqi
    ਜਲੰਧਰ 'ਚ ਦੀਵਾਲੀ 'ਤੇ ਰਾਤ 9 ਤੋਂ ਤੜਕੇ 3 ਵਜੇ ਤੱਕ ਗੂੰਜਦੇ ਰਹੇ ਪਟਾਕੇ,...
  • power cut in punjab
    ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
  • bibi jagir kaur big statement
    ਅਕਾਲੀ ਦਲ 'ਚ ਘਰ ਵਾਪਸੀ ਦੀਆਂ ਚਰਚਾਵਾਂ ਵਿਚਾਲੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
  • raowalia firecracker market hungama video viral in jalandhar
    ਜਲੰਧਰ 'ਚ ਪਟਾਕਾ ਮਾਰਕੀਟ 'ਚ ਹੰਗਾਮਾ: 2 ਧਿਰਾਂ ਵਿਚਾਲੇ ਜਮ ਕੇ ਚੱਲੇ...
Trending
Ek Nazar
power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

various restrictive orders issued in amritsar

ਅੰਮ੍ਰਿਤਸਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਉਲੰਘਣਾ ਕਰਨ ਵਾਲਿਆਂ 'ਤੇ...

remove rats from home without killing

ਘਰ 'ਚੋਂ ਬਿਨਾਂ ਮਾਰੇ ਭਜਾਓ ਚੂਹੇ, ਅਪਣਾਓ ਇਹ ਘਰੇਲੂ ਉਪਾਅ

veteran actor announces separation from his wife after 13 years

ਟੁੱਟ ਗਿਆ ਇਕ ਹੋਰ ਵਿਆਹ ! ਦਿੱਗਜ ਅਦਾਕਾਰ ਨੇ 13 ਸਾਲ ਬਾਅਦ ਪਤਨੀ ਤੋਂ ਵੱਖ ਹੋਣ...

veteran cinematographer shaji kumar passes away

ਸੈੱਟ 'ਤੇ ਅਚਾਨਕ ਬੇਹੋਸ਼ ਹੋ ਕੇ ਡਿੱਗੇ ਮਸ਼ਹੂਰ ਕੈਮਰਾਮੈਨ ਸ਼ਾਜੀ ਕੁਮਾਰ, ਇਲਾਜ...

police post incient

ਪਾਕਿਸਤਾਨ 'ਚ ਪੁਲਸ ਚੌਕੀ 'ਤੇ ਗੋਲੀਬਾਰੀ, ਇੱਕ ਸਿਪਾਹੀ ਦੀ ਮੌਤ; ਤਿੰਨ ਅਗਵਾ

trump to meet with qatar prime minister

ਕਤਰ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨਗੇ ਟਰੰਪ

sheikh hasina requested new passpor

ਸ਼ੇਖ ਹਸੀਨਾ ਨੇ ਬੰਗਲਾਦੇਸ਼ ਵਾਪਸ ਪਰਤਣ ਲਈ ਨਵੇਂ ਪਾਸਪੋਰਟ ਲਈ ਕੀਤਾ ਅਪਲਾਈ

diwali  congress councilor  husband  fire  police

ਦੁਕਾਨ 'ਚ ਲੱਗੀ ਅੱਗ 'ਚ ਕਾਂਗਰਸੀ ਕੌਂਸਲਰ ਦੀ ਪਤੀ ਸਣੇ ਹੋਈ ਮੌਤ ! ਪਾਲੀ 'ਚ...

first muslim us senator

ਅਮਰੀਕਾ 'ਚ ਚੁਣੇ ਗਏ ਪਹਿਲੇ ਮੁਸਲਿਮ ਸੈਨੇਟਰ ਨੇ ਪਾਕਿ ਨੂੰ ਦਿੱਤੀ ਜਾਣ ਵਾਲੀ ਮਦਦ...

situation in pakistan

ਪਾਕਿਸਤਾਨ 'ਚ ਵਧੀ ਗਰੀਬੀ ਅਤੇ ਬੇਰੁਜ਼ਗਾਰੀ; ਵਿਦੇਸ਼ੀ ਦੌਰਿਆਂ 'ਚ ਉੱਲਝੀ ਸ਼ਾਸਕ...

tv news presenter

ਪਾਕਿਸਤਾਨੀ ਟੀਵੀ ਨਿਊਜ਼ ਪੇਸ਼ਕਾਰ ਦੀ ਘਰ 'ਚ ਗੋਲੀ ਮਾਰ ਕੇ ਹੱਤਿਆ, ਪਤੀ ਹਿਰਾਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • si incident
      ਸੜਕ ਵਿਚਾਲੇ ਪਟਾਕੇ ਚਲਾ ਰਹੇ ਸੀ ਮੁੰਡੇ ! ਸਬ ਇੰਸਪੈਕਟਰ ਨੇ ਰੋਕਿਆ ਤਾਂ ਨੌਜਵਾਨਾਂ...
    • glass  boy  firecracker  explosion  death
      ਗਿਲਾਸ ਹੇਠਾਂ ਬੰਬ ਰੱਖ ਕੇ ਚਲਾ ਰਿਹਾ ਸੀ ਮੁੰਡਾ ! ਇੰਝ ਹੋਈ ਦਰਦਨਾਕ ਮੌਤ
    • naxalite violence school sapna kumari 10th pass
      ਨਕਸਲਵਾਦ ਦੇ ਖ਼ਾਤਮੇ ਮਗਰੋਂ ਵਿਦਿਆਰਥਣ ਦੇ ਸੁਪਨਿਆਂ ਨੂੰ ਲੱਗੇ ਖੰਭ ! ਬਣੀ ਪਿੰਡ...
    • cisce board class 10 exams to begin on february 15  class 12 exams on february 9
      CISCE ਬੋਰਡ ਦੀਆਂ 10ਵੀਂ ਦੀਆਂ ਪ੍ਰੀਖਿਆਵਾਂ 10 ਫਰਵਰੀ ਤੇ 12ਵੀਂ ਦੀਆਂ...
    • election commission assembly elections code of conduct orders states
      5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਐਕਸ਼ਨ ! ਚੋਣ ਜ਼ਾਬਤੇ...
    • after sugar oil now washing clothes has also become expensive
      ਖੰਡ-ਤੇਲ ਤੋਂ ਬਾਅਦ ਹੁਣ ਕੱਪੜੇ ਧੋਣਾ ਵੀ ਹੋ ਗਿਆ ਮਹਿੰਗਾ, ਕੰਪਨੀਆਂ ਨੇ ਕੀਮਤਾਂ ਚ...
    • uttar pradesh  yogi adityanath  voter list  sir  hindu voters
      UP 'ਚ 1.27 ਕਰੋੜ ਹਿੰਦੂਆਂ ਦੀ 'ਕੱਟੀ' ਗਈ ਵੋਟ ! CM ਯੋਗੀ ਨੇ ਚੋਣ ਕਮਿਸ਼ਨ...
    • imd weather 6 days strong winds storm
      ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...
    • bank of baroda branch  delhi police
      ਬੈਂਕ ਆਫ਼ ਬੜੌਦਾ ਦੀ ਸ਼ਾਖਾ 'ਚ ਬੰਬ! ਦਿੱਲੀ ਪੁਲਸ ਨੂੰ ਪਈਆਂ ਭਾਜੜਾਂ, ਜਾਂਚ...
    • prashant kishore on bjp
      ਪ੍ਰਸ਼ਾਂਤ ਕਿਸ਼ੋਰ ਨੇ BJP ਦੀਆਂ ਹਿੰਦੂ ਪੱਖੀ ਨੀਤੀਆਂ 'ਤੇ ਵਿੰਨ੍ਹਿਆ ਨਿਸ਼ਾਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +