Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    3:43:51 PM

  • grocery store zira city punjab police

    ਪੰਜਾਬ 'ਚ ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ...

  • congress high command again calls meeting of punjab leadership

    ਕਾਂਗਰਸ 'ਚ ਵੱਡੇ ਬਦਲਾਅ ਦੀ ਆਹਟ? ਹਾਈਕਮਾਨ ਨੇ ਫਿਰ...

  • teacher murdered in jandiala guru

    ਜੰਡਿਆਲਾ ਗੁਰੂ 'ਚ ਅਧਿਆਪਕ ਦਾ ਕਤਲ, ਧੀ ਨੂੰ ਟਿਊਸ਼ਨ...

  • punjab viral video

    ਪੰਜਾਬ: ਪੁੱਤ ਨੂੰ ਆਪ ਹੀ 'ਚਿੱਟਾ' ਦਿਵਾਉਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਨਿਰਭਯਾ ਕੇਸ : ਸੁਪਰੀਮ ਕੋਰਟ ਨੇ ਦੋਸ਼ੀ ਅਕਸ਼ੈ ਦੀ ਕਿਊਰੇਟਿਵ ਪਟੀਸ਼ਨ ਕੀਤੀ ਖਾਰਜ

NATIONAL News Punjabi(ਦੇਸ਼)

ਨਿਰਭਯਾ ਕੇਸ : ਸੁਪਰੀਮ ਕੋਰਟ ਨੇ ਦੋਸ਼ੀ ਅਕਸ਼ੈ ਦੀ ਕਿਊਰੇਟਿਵ ਪਟੀਸ਼ਨ ਕੀਤੀ ਖਾਰਜ

  • Edited By Tanu,
  • Updated: 30 Jan, 2020 02:25 PM
New Delhi
nirbhaya case akshay kumar curative petition dismissed
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਨਿਰਭਯਾ ਗੈਂਗਰੇਪ ਅਤੇ ਕਤਲ ਕੇਸ ਦੇ ਚਾਰੇ ਦੋਸ਼ੀਆਂ 'ਚੋਂ ਇਕ ਦੋਸ਼ੀ ਅਕਸ਼ੈ ਕੁਮਾਰ ਨੂੰ ਸੁਪਰੀਮ ਕੋਰਟ ਵਲੋਂ ਝਟਕਾ ਲੱਗਾ। ਦਰਅਸਲ ਅਕਸ਼ੈ ਨੇ ਕੋਰਟ ਵਿਚ ਕਿਊਰੇਟਿਵ (ਸੁਧਾਰਤਮਕ) ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਕੋਰਟ ਨੇ ਅੱਜ ਖਾਰਜ ਕਰ ਦਿੱਤਾ ਹੈ। ਦੋਸ਼ੀ ਅਕਸ਼ੈ ਨੇ ਮੰਗਲਵਾਰ ਨੂੰ ਫਾਂਸੀ ਦੀ ਸਜ਼ਾ ਤੋਂ ਬਚਣ ਲਈ ਸੁਪਰੀਮ ਕੋਰਟ 'ਚ ਕਿਊਰੇਟਿਵ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਲੈ ਕੇ ਤਿਹਾੜ ਜੇਲ ਪ੍ਰਸ਼ਾਸਨ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਸੀ। ਅੱਜ ਭਾਵ ਵੀਰਵਾਰ ਨੂੰ ਕੋਰਟ ਨੇ ਦੋਸ਼ੀ ਦੀ ਕਿਊਰੇਟਿਵ ਪਟੀਸ਼ਨ ਨੂੰ ਖਾਰਜ ਕਰ ਦਿੱਤਾ। 
ਇਸ ਤੋਂ ਪਹਿਲਾਂ ਭਾਵ ਬੁੱਧਵਾਰ ਨੂੰ ਨਿਰਭਯਾ ਦੇ ਦੋਸ਼ੀ ਮੁਕੇਸ਼ ਕੁਮਾਰ ਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ ਸੀ। ਉਸ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਖਾਰਜ ਕੀਤੀ ਗਈ ਦਇਆ ਪਟੀਸ਼ਨ ਨੂੰ ਲੈ ਕੇ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਸੀ। ਕੋਰਟ ਨੇ ਇਹ ਕਹਿੰਦੇ ਹੋਏ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ ਕਿ ਪਟੀਸ਼ਨ 'ਚ ਕੋਈ ਦਮ ਨਹੀਂ ਹੈ। ਚਾਰੇ ਦੋਸ਼ੀ ਤਿਹਾੜ ਜੇਲ 'ਚ ਬੰਦ ਹਨ ਅਤੇ ਫਾਂਸੀ ਦੀ ਸਜ਼ਾ ਨੂੰ ਟਾਲਣ ਲਈ ਇਕ ਤੋਂ ਬਾਅਦ ਇਕ ਦਾਅ ਪੇਚ ਲਾ ਰਹੇ ਹਨ। ਚਾਰੇ ਦੋਸ਼ੀਆਂ- ਮੁਕੇਸ਼ ਕੁਮਾਰ, ਪਵਨ ਗੁਪਤਾ, ਵਿਨੇ ਕੁਮਾਰ ਅਤੇ ਅਕਸ਼ੈ ਕੁਮਾਰ ਨੂੰ 1 ਫਰਵਰੀ 2020 ਨੂੰ ਸਵੇਰੇ 6 ਵਜੇ ਫਾਂਸੀ ਦਿੱਤੀ ਜਾਵੇਗੀ। 

ਕੀ ਹੈ ਕਿਊਰੇਟਿਵ ਪਟੀਸ਼ਨ 
ਕਿਊਰੇਟਿਵ (ਸੁਧਾਰਤਮਕ) ਪਟੀਸ਼ਨ, ਮੁੜ ਪਟੀਸ਼ਨ ਤੋਂ ਥੋੜ੍ਹੀ ਵੱਖਰੀ ਹੁੰਦੀ ਹੈ। ਇਸ ਵਿਚ ਫੈਸਲੇ ਦੀ ਥਾਂ ਪੂਰੇ ਕੇਸ ਵਿਚ ਉਨ੍ਹਾਂ ਮੁੱਦਿਆਂ ਜਾਂ ਵਿਸ਼ਿਆਂ 'ਤੇ ਗੌਰ ਕਰ ਲਈ ਆਖਿਆ ਜਾਂਦਾ ਹੈ, ਜਿਸ 'ਚ ਲੱਗਦਾ ਹੋਵੇ ਕਿ ਇਸ 'ਤੇ ਧਿਆਨ ਦਿੱਤੇ ਜਾਣ ਦੀ ਲੋੜ ਸੀ ਜਾਂ ਹੈ।

  • nirbhaya case
  • curative petition
  • Dismiss
  • akshay kumar
  • ਨਿਰਭਯਾ
  • ਅਕਸ਼ੈ ਕੁਮਾਰ
  • ਕਿਊਰੇਟਿਵ ਪਟੀਸ਼ਨ

CAA ਖਿਲਾਫ ਪ੍ਰਦਰਸ਼ਨ ਦੌਰਾਨ ਜਾਮੀਆ 'ਚ ਚੱਲੀ ਗੋਲੀ, 1 ਜ਼ਖਮੀ

NEXT STORY

Stories You May Like

  • supreme court dismisses petition against caste based census
    ਸੁਪਰੀਮ ਕੋਰਟ ਨੇ ਖਾਰਿਜ ਕੀਤੀ ਜਾਤੀਗਤ ਮਰਦਮਸ਼ੁਮਾਰੀ ਦੇ ਖ਼ਿਲਾਫ਼ ਪਟੀਸ਼ਨ
  • punjab local body polls  sc refuses to plea challenging ballot papers
    ਪੰਜਾਬ ਨਗਰ ਨਿਗਮ ਚੋਣਾਂ: ਸੁਪਰੀਮ ਕੋਰਟ ਵੱਲੋਂ ਬੈਲਟ ਪੇਪਰਾਂ ਦੀ ਵਰਤੋਂ ਵਿਰੁੱਧ ਪਟੀਸ਼ਨ ਖਾਰਜ
  • in laws  oppression  case  supreme court
    ਸਿਰਫ਼ ਮੂਕ ਦਰਸ਼ਕ ਬਣੇ ਰਹਿਣਾ ਸਹੁਰੇ ਪਰਿਵਾਰ 'ਤੇ ਜ਼ੁਲਮ ਦਾ ਕੇਸ ਚਲਾਉਣ ਦਾ ਅਧਾਰ ਨਹੀਂ: ਸੁਪਰੀਮ ਕੋਰਟ
  • sikh religious properties  supreme court  control  petition
    ਸਿੱਖ ਧਾਰਮਿਕ ਜਾਇਦਾਦਾਂ ’ਤੇ ਕੰਟਰੋਲ ਲਈ ਸੁਪਰੀਮ ਕੋਰਟ ਦੀ ਦਖ਼ਲ ਦੇਣ ਤੋਂ ਨਾਂਹ
  • sir  supreme court  election commission
    'ਨਿਰਪੱਖ ਚੋਣਾਂ ਲਈ ਇਹ ਜ਼ਰੂਰੀ..' SIR 'ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ
  • public places dogs removed petition
    ਡੌਗ ਲਵਰਜ਼ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ: ਹੁਣ ਜਨਤਕ ਥਾਵਾਂ 'ਤੇ ਨਜ਼ਰ ਨਹੀਂ ਆਉਣਗੇ ਅਵਾਰਾ ਕੁੱਤੇ!
  • supreme court  dangerous dogs  euthanasia  country  stray dogs
    ਸੁਪਰੀਮ ਕੋਰਟ ਅਹਿਮ ਫੈਸਲਾ, ਖ਼ਤਰਨਾਕ ਕੁੱਤਿਆਂ ਨੂੰ ‘ਜਾਨੋਂ ਮਾਰਨ’ ਦੀ ਇਜਾਜ਼ਤ
  • twisha case reporting media  supreme court
    ਟਵਿਸ਼ਾ ਮਾਮਲੇ ਨਾਲ ਸਬੰਧਤ ਘਟਨਾਕ੍ਰਮ ਦੀ ਰਿਪੋਰਟਿੰਗ ਕਰਨ 'ਚ ਸੰਜਮ ਵਰਤੇ ਮੀਡੀਆ: ਸੁਪਰੀਮ ਕੋਰਟ
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • debate erupts again over shifting of jalandhar judicial complex
    ਜਲੰਧਰ ਦੇ ਜੁਡੀਸ਼ੀਅਲ ਕੰਪਲੈਕਸ ਦੀ ਸ਼ਿਫਟਿੰਗ ’ਤੇ ਫਿਰ ਛਿੜੀ ਬਹਿਸ, ਵਧਿਆ ਵਿਵਾਦ
  • pinkoo tv summer song video
    ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
Trending
Ek Nazar
drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • june 6  india  cockroach janta party founder  abhijit
      6 ਜੂਨ ਨੂੰ ਭਾਰਤ ਵਾਪਸ ਆਉਣਗੇ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ
    • narendra modi  singer  suman kalyanpur  death  mourning
      PM ਮੋਦੀ ਨੇ ਗਾਇਕਾ ਸੁਮਨ ਕਲਿਆਣਪੁਰ ਦੇ ਦਿਹਾਂਤ 'ਤੇ ਜਤਾਇਆ ਸੋਗ
    • air india flight  fell 50 meters
      ਉਡਾਣ ਦੌਰਾਨ ਅਚਾਨਕ 50 ਮੀਟਰ ਹੇਠਾਂ ਡਿੱਗਾ ਜਹਾਜ਼, ਯਾਤਰੀਆਂ ਦੇ ਸੁੱਕੇ ਸਾਹ, ਮਚੀ...
    • house  bathroom  elderly woman
      ਘਰ ਦੇ ਬਾਥਰੂਮ 'ਚੋਂ ਮਿਲੀ ਬਜ਼ੁਰਗ ਔਰਤ ਦੀ ਸੜੀ-ਗਲੀ ਲਾਸ਼
    • sleeper bus  fire 45 passengers
      ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ
    • matrimonial apps  woman  fraud  person  marriage
      ਮੈਟ੍ਰੀਮੋਨੀਅਲ ਐਪਸ ਦਾ ਗੰਦਾ ਖੇਡ ! ਔਰਤ ਨਾਲ ਜ਼ਬਰ-ਜ਼ਿਨਾਹ ਮਗਰੋਂ ਮਾਰੀ 15 ਲੱਖ...
    • shubhendu cabinet 35 mlas  oath
      ਪੱਛਮੀ ਬੰਗਾਲ 'ਚ ਸ਼ੁਭੇਂਦੂ ਕੈਬਨਿਟ ਦਾ ਵਿਸਥਾਰ: 35 ਵਿਧਾਇਕਾਂ ਨੇ ਚੁੱਕੀ ਸਹੁੰ
    • jairam ramesh  cbse  dharmendra pradhan  resign
      'ਮੰਤਰੀ ਨਿਭਾਉਣ ਆਪਣਾ ਰਾਜਧਰਮ..!' CBSE ਮਾਰਕਿੰਗ ਸਿਸਟਮ 'ਚ ਗੜਬੜੀ 'ਤੇ...
    • indian man in usa
      ਭਾਰਤੀ ਨੌਜਵਾਨ ਨੂੰ ਅਮਰੀਕਾ 'ਚ ਹੋਈ 10 ਸਾਲ ਦੀ ਕੈਦ ! ਕੀਤਾ ਇੰਨਾ ਸ਼ਰਮਨਾਕ ਕਾਰਾ...
    • jammu  maa vaishno devi yatra  devotees
      ਮਾਂ ਵੈਸ਼ਨੋ ਦੇਵੀ ਯਾਤਰਾ ਦੌਰਾਨ ਭੁੱਲ ਕੇ ਵੀ ਨਾ ਕਰਿਓ ਇਹ ਗ਼ਲਤੀ ! ਨਹੀਂ ਤਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +