Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    3:19:51 PM

  • halwara airport  air india  passengers

    ਦਿੱਲੀ ਤੋਂ ਹਲਵਾਰਾ ਆ ਰਹੀ ਏਅਰ ਇੰਡੀਆ ਦੀ ਫਲਾਈਟ...

  • gold became expensive prices jumped by rs 3 300 in 2 days

    Gold ਫਿਰ ਹੋ ਗਿਆ ਮਹਿੰਗਾ, ਦੋ ਦਿਨਾਂ 'ਚ ਕੀਮਤਾਂ...

  • pm narendra modi may come to punjab on july 13

    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ,...

  • preparation to bring 1 000 tons of gold lying in homes to the market

    ਘਰਾਂ 'ਚ ਪਿਆ 1,000 ਟਨ ਸੋਨਾ ਬਾਜ਼ਾਰ 'ਚ ਲਿਆਉਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਨਿਰਭਯਾ ਕੇਸ : ਜਾਣੋ ਫਾਂਸੀ ਤੋਂ ਪਹਿਲਾਂ ਆਖਰੀ 12 ਘੰਟਿਆਂ ਅੰਦਰ ਕੀ ਹੋਇਆ

NATIONAL News Punjabi(ਦੇਸ਼)

ਨਿਰਭਯਾ ਕੇਸ : ਜਾਣੋ ਫਾਂਸੀ ਤੋਂ ਪਹਿਲਾਂ ਆਖਰੀ 12 ਘੰਟਿਆਂ ਅੰਦਰ ਕੀ ਹੋਇਆ

  • Edited By Disha,
  • Updated: 20 Mar, 2020 10:28 AM
New Delhi
nirbhaya delhi accused hanged lawyer
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਦਿੱਲੀ 'ਚ 7 ਸਾਲ ਪਹਿਲਾਂ ਜਿਸ ਨਿਰਭਯਾ ਨਾਲ ਦਰਿੰਦਗੀ ਹੋਈ ਸੀ, ਉਸ ਨੂੰ ਅੱਜ ਇਨਸਾਫ਼ ਮਿਲ ਗਿਆ ਹੈ। ਨਿਰਭਯਾ ਭਾਵੇਂ ਹੀ ਇਸ ਪਲ ਨੂੰ ਦੇਖਣ ਲਈ ਇਸ ਦੁਨੀਆ 'ਚ ਨਾ ਹੋਵੇ ਪਰ ਦੇਸ਼ ਦੀਆਂ ਕਰੋੜਾਂ ਬੇਟੀਆਂ ਇਸ ਨੂੰ ਖੁਦ ਨੂੰ ਮਿਲੇ ਇਨਸਾਫ਼ ਦੇ ਤੌਰ 'ਤੇ ਦੇਖ ਰਹੀਆਂ ਹਨ। ਸ਼ੁੱਕਰਵਾਰ ਸਵੇਰੇ 5.30 ਵਜੇ ਤਿਹਾੜ ਜੇਲ 'ਚ ਨਿਰਭਯਾ ਦੇ ਚਾਰੇ ਦੋਸ਼ੀਆਂ ਨੂੰ ਫਾਂਸੀ 'ਤੇ ਲਟਕਾ ਦਿੱਤਾ ਗਿਆ ਪਰ ਇਸ ਤੋਂ ਪਿਛਲੀ ਰਾਤ ਦੋਸ਼ੀਆਂ ਦੇ ਵਕੀਲਾਂ ਵਲੋਂ ਫਾਂਸੀ ਟਾਲਣ ਲਈ ਹਰ ਕੋਸ਼ਿਸ਼ ਕੀਤੀ ਗਈ ਸੀ, ਹਾਈ ਕੋਰਟ ਤੋਂ ਲੈ ਕੇ ਸੁਪਰੀਮ ਕੋਰਟ ਉਨ੍ਹਾਂ ਨੇ ਹਰ ਪਾਸੇ ਕੋਸ਼ਿਸ਼ ਕੀਤੀ ਪਰ ਕਾਮਯਾਬੀ ਨਹੀਂ ਮਿਲੀ।

ਇਹ ਵੀ ਪੜ੍ਹੋ : ਨਿਰਭਯਾ ਦੇ ਦਰਿੰਦਿਆਂ ਦੀ ਫਾਂਸੀ ਤੋਂ ਬਾਅਦ ਤਿਹਾੜ ਜੇਲ ਦੇ ਬਾਹਰ ਲੋਕਾਂ 'ਚ ਜਸ਼ਨ ਦਾ ਮਾਹੌਲ

ਵੀਰਵਾਰ ਦੀ ਰਾਤ ਤੋਂ ਲੈ ਕੇ ਸ਼ੁੱਕਰਵਾਰ ਸਵੇਰੇ ਹੋਈ ਫਾਂਸੀ ਤੱਕ ਕੀ ਹੋਇਆ:-
1- ਵੀਰਵਾਰ ਦੁਪਹਿਰ ਨੂੰ ਪਟਿਆਲਾ ਹਾਊਸ ਕੋਰਟ ਤੋਂ ਡੈੱਥ ਵਾਰੰਟ ਨੂੰ ਖਾਰਜ ਕਰਨ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਵੀ ਮੁਕੇਸ਼ ਸਿੰਘ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ, ਜਿਸ ਤੋਂ ਬਾਅਦ ਫਾਂਸੀ ਦਾ ਰਸਤਾ ਸਾਫ਼ ਹੋਇਆ।

 

2- ਸ਼ਾਮ ਹੁੰਦੇ-ਹੁੰਦੇ ਨਿਰਭਯਾ ਦੇ ਦੋਸ਼ੀਆਂ ਦੇ ਵਕੀਲ ਏ.ਪੀ. ਸਿੰਘ ਨੇ ਪਟਿਆਲਾ ਹਾਊਸ ਕੋਰਟ ਦੇ ਫੈਸਲੇ ਵਿਰੁੱਧ ਦਿੱਲੀ ਹਾਈ ਕੋਰਟ ਦਾ ਰੁਖ ਕੀਤਾ। ਜਿਸ ਤੋਂ ਬਾਅਦ ਹਾਈ ਕੋਰਟ ਨੇ ਰਾਤ ਨੂੰ 9 ਵਜੇ ਇਸ ਮਾਮਲੇ 'ਤੇ ਸੁਣਵਾਈ ਸ਼ੁਰੂ ਕੀਤੀ। 
 

3- ਦਿੱਲੀ ਹਾਈ ਕੋਰਟ 'ਚ ਹੋਈ ਸੁਣਵਾਈ ਦੌਰਾਨ ਵਕੀਲ ਏ.ਪੀ. ਸਿੰਘ ਵਲੋਂ ਡੈੱਥ ਵਾਰੰਟ ਨੂੰ ਟਾਲਣ ਦੀ ਅਪੀਲ ਕੀਤੀ ਗਈ ਪਰ ਕੋਰਟ ਨੇ ਕਿਹਾ ਕਿ ਉਨ੍ਹਾਂ ਕੋਲ ਕੋਈ ਕਾਨੂੰਨੀ ਦਲੀਲ ਨਹੀਂ ਹੈ, ਜਿਸ 'ਤੇ ਇਹ ਫੈਸਲਾ ਹੋ ਸਕੇ।
 

4- ਕੋਰਟ 'ਚ ਵਕੀਲ ਏ.ਪੀ. ਸਿੰਘ ਨੇ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਕਈ ਜਗ੍ਹਾ ਕੋਰਟ ਬੰਦ ਹਨ, ਇਸ ਲਈ ਉਨ੍ਹਾਂ ਦੀਆਂ ਪਟੀਸ਼ਨਾਂ ਨਹੀਂ ਸੁਣੀਆਂ ਜਾ ਰਹੀਆਂ ਹਨ। ਏ.ਪੀ. ਸਿੰਘ ਨੇ ਕੌਮਾਂਤਰੀ ਕੋਰਟ 'ਚ ਵੀ ਪਟੀਸ਼ਨ ਦਾਇਰ ਕੀਤੀ ਸੀ ਪਰ ਦਿੱਲੀ ਹਾਈ ਕੋਰਟ ਨੇ ਇਨ੍ਹਾਂ ਤੱਥਾਂ ਨੂੰ ਡੈੱਥ ਵਾਰੰਟ ਰੋਕਣ ਲਈ ਕਾਫ਼ੀ ਨਹੀਂ ਮੰਨਿਆ।
 

5- ਦੇਰ ਰਾਤ ਨੂੰ 12 ਵਜੇ ਦਿੱਲੀ ਹਾਈ ਕੋਰਟ ਨੇ ਇਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਅਤੇ ਫਾਂਸੀ ਦੇ ਆਦੇਸ਼ ਦੀ ਪਾਲਣਾ ਕਰਨ ਲਈ ਕਿਹਾ, ਇਸ ਫੈਸਲੇ ਦੇ ਤੁਰੰਤ ਬਾਅਦ ਏ.ਪੀ. ਸਿੰਘ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ।

ਇਹ ਵੀ ਪੜ੍ਹੋ : ਨਿਰਭਯਾ ਦੇ ਦਰਿੰਦਿਆਂ ਨੇ ਜੇਲ 'ਚ ਕਮਾਏ ਇੰਨੇ ਪੈਸੇ
 

6- ਰਾਤ ਨੂੰ ਕਰੀਬ ਇਕ ਵਜੇ ਏ.ਪੀ. ਸਿੰਘ ਸੁਪਰੀਮ ਕੋਰਟ ਦੇ ਰਜਿਸਟਰਾਰ ਦੇ ਘਰ ਪਹੁੰਚੇ ਅਤੇ ਉਨ੍ਹਾਂ ਦੀ ਪਟੀਸ਼ਨ 'ਤੇ ਤੁਰੰਤ ਸੁਣਵਾਈ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਨੇ ਦੋਸ਼ ਲਗਾਇਆ ਕਿ ਦਿੱਲੀ ਹਾਈ ਕੋਰਟ ਦੇ ਫੈਸਲੇ ਦੀ ਕਾਪੀ ਉਨ੍ਹਾਂ ਨੂੰ ਨਹੀਂ ਮਿਲ ਰਹੀ ਹੈ ਤਾਂ ਸੁਣਵਾਈ 'ਚ ਦੇਰੀ ਹੋ ਸਕੇ।
 

7- ਰਾਤ ਨੂੰ ਕਰੀਬ ਢਾਈ ਵਜੇ ਸੁਪਰੀਮ ਕੋਰਟ 'ਚ ਜਸਟਿਸ ਭਾਨੂੰਮਤੀ ਦੀ ਅਗਵਾਈ 'ਚ ਤਿੰਨ ਜੱਜਾਂ ਦੀ ਬੈਂਚ ਨੇ ਇਸ ਮਾਮਲੇ ਨੂੰ ਸੁਣਿਆ। ਅਜਿਹਾ ਤੀਜੀ ਵਾਰ ਹੀ ਹੋਇਆ ਹੈ, ਜਦੋਂ ਸੁਪਰੀਮ ਕੋਰਟ ਕਿਸੇ ਮਾਮਲੇ ਨੂੰ ਸੁਣਨ ਲਈ ਅੱਧੀ ਰਾਤ ਨੂੰ ਬੈਠੀ ਹੋਵੇ।
 

8- ਏ.ਪੀ. ਸਿੰਘ ਨੇ ਦਿੱਲੀ ਹਾਈ ਕੋਰਟ ਦੀ ਤਰ੍ਹਾਂ ਹੀ ਸੁਪਰੀਮ ਕੋਰਟ 'ਚ ਕਮਜ਼ੋਰ ਦਲੀਲਾਂ ਦਿੱਤੀਆਂ। ਕੋਰੋਨਾ ਵਾਇਰਸ ਦਾ ਬਹਾਨਾ ਬਣਾ ਕੇ ਕਈ ਕੋਰਟ 'ਚ ਪਟੀਸ਼ਨਾਂ ਦੇ ਹੋਣ ਦਾ ਹਵਾਲਾ ਦਿੱਤਾ ਪਰ ਸੁਪਰੀਮ ਕੋਰਟ ਨੇ ਇਨ੍ਹਾਂ ਦਲੀਲਾਂ ਨੂੰ ਖਾਰਜ ਕਰ ਦਿੱਤਾ।
 

9- ਸੁਪਰੀਮ ਕੋਰਟ ਨੇ ਕਿਹਾ ਕਿ ਤੁਹਾਡੇ ਕੋਲ ਅਜਿਹਾ ਕੋਈ ਕਾਨੂੰਨੀ ਤਰਕ ਨਹੀਂ ਹੈ, ਜਿਸ ਨਾਲ ਇਹ ਰਾਸ਼ਟਰਪਤੀ ਵਲੋਂ ਖਾਰਜ ਕੀਤੀ ਗਈ ਦਯਾ ਪਟੀਸ਼ਨ 'ਤੇ ਸਵਾਲ ਖੜ੍ਹੇ ਕੀਤੇ ਜਾ ਸਕੇ। ਇਸ ਤੋਂ ਬਾਅਦ ਕੋਰਟ ਨੇ ਕਰੀਬ 3.30 ਵਜੇ ਪਟੀਸ਼ਨ ਨੂੰ ਖਾਰਜ ਕਰ ਦਿੱਤਾ।
 

10- ਸਾਰੇ ਕਾਨੂੰਨੀ ਰਸਤੇ ਬੰਦ ਹੋਣ ਤੋਂ ਬਾਅਦ ਸਵੇਰੇ 4 ਵਜੇ ਤਿਹਾੜ ਜੇਲ 'ਚ ਨਿਰਭਯਾ ਦੇ ਚਾਰੇ ਦੋਸ਼ੀ ਅਕਸ਼ੈ, ਵਿਨੇ, ਮੁਕੇਸ਼ ਅਤੇ ਪਵਨ ਗੁਪਤਾ ਨੂੰ ਫਾਂਸੀ ਲਈ ਲਿਜਾਇਆ ਗਿਆ। ਫਾਂਸੀ ਤੋਂ ਪਹਿਲਾਂ ਉਨ੍ਹਾਂ ਨੂੰ ਨਹਾਉਣ ਲਈ ਕਿਹਾ ਗਿਆ, ਨਵੇਂ ਕੱਪੜੇ ਦਿੱਤੇ ਗਏ ਅਤੇ ਕੁਝ ਖਾਣ ਨੂੰ ਦਿੱਤਾ ਗਿਆ।
 

11- ਕਿਸੇ ਵੀ ਦੋਸ਼ੀ ਨੇ ਆਖਰੀ ਇੱਛਾ ਨਹੀਂ ਦੱਸੀ ਅਤੇ ਠੀਕ 5.30 ਵਜੇ ਤਿਹਾੜ ਦੇ ਫਾਂਸੀ ਘਰ 'ਚ ਪਵਨ ਜੱਲਾਦ ਨੇ ਚਾਰੇ ਦੋਸ਼ੀਆਂ ਨੂੰ ਫਾਂਸੀ 'ਤੇ ਲਟਕਾ ਦਿੱਤਾ। ਇਸ ਦੇ ਨਾਲ ਪਿਛਲੇ 7 ਸਾਲ, ਤਿੰਨ ਮਹੀਨੇ ਅਤੇ ਤਿੰਨ ਦਿਨਾਂ ਤੋਂ ਚੱਲ ਰਹੇ ਨਿਰਭਯਾ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾ ਤੈਅ ਹੋਈ।
 

12- ਕਰੀਬ 5 ਤੋਂ 7 ਮਿੰਟ ਬਾਅਦ ਡਾਕਟਰਾਂ ਨੇ ਚਾਰੇ ਦੋਸ਼ੀਆਂ ਨੂੰ ਮ੍ਰਿਤ ਐਲਾਨ ਕਰ ਦਿੱਤਾ। ਤਿਹਾੜ ਜੇਲ ਦੇ ਲਾਕਡਾਊਨ ਨੂੰ ਬੰਦ ਕਰ ਦਿੱਤਾ ਗਿਆ ਅਤੇ ਸਾਰੇ ਦੋਸ਼ੀਆਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਲਿਜਾਈਆਂ ਗਈਆਂ।

  • Nirbhaya
  • Delhi
  • accused
  • hanged
  • lawyer
  • ਨਿਰਭਯਾ
  • ਦਿੱਲੀ
  • ਦੋਸ਼ੀ
  • ਫਾਂਸੀ
  • ਵਕੀਲ

ਦੋਸ਼ੀਆਂ ਦੀ ਫਾਂਸੀ 'ਤੇ ਬੋਲੇ ਕੇਜਰੀਵਾਲ- ਸੰਕਲਪ ਕਰੋ ਦੇਸ਼ 'ਚ ਦੂਜੀ ਨਿਰਭਯਾ ਨਹੀਂ ਹੋਵੇਗੀ

NEXT STORY

Stories You May Like

  • banks will remain closed for 12 days in july
    ਜੁਲਾਈ ਮਹੀਨੇ 12 ਦਿਨ ਬੰਦ ਰਹਿਣਗੇ ਬੈਂਕ, ਜਾਣੋ ਪੂਰੀ ਲੀਸਟ
  • banks will remain closed for 12 days
    12 ਦਿਨ ਬੰਦ ਰਹਿਣਗੀਆਂ ਬੈਂਕਾਂ ! ਜਲਦੀ ਨਿਬੇੜ ਲਓ ਜ਼ਰੂਰੀ ਕੰਮ, ਦੇਖੋ ਛੁੱਟੀਆਂ ਦੀ ਪੂਰੀ ਲਿਸਟ
  • petrol and diesel prices released on the last day of the month
    ਮਹੀਨੇ ਦੇ ਆਖਰੀ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਰੀ, ਜਾਣੋ ਕੀ ਹੈ ਆਪਣੇ ਸ਼ਹਿਰ ਦਾ ਰੇਟ
  • will india ireland t20 series be cancelled final decision has been made
    ਸਸਪੈਂਸ ਖ਼ਤਮ! ਕੀ ਰੱਦ ਹੋਵੇਗੀ ਭਾਰਤ-ਆਇਰਲੈਂਡ T20 ਸੀਰੀਜ਼? ਆਇਆ ਆਖਰੀ ਫੈਸਲਾ
  • gold and silver prices plummet
    ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ ! 8,000 ਤੱਕ ਹੋਇਆ ਸਸਤਾ, ਜਾਣੋ ਕੀ ਹੈ ਤਾਜ਼ਾ ਭਾਅ
  • 3 flats  2 plots  1 2 crore jewellery  12 lakh cash acb raid
    3 ਫਲੈਟ, 2 ਪਲਾਟ, 1.2 ਕਰੋੜ ਦੇ ਗਹਿਣੇ, 12 ਲੱਖ ਨਕਦ..., ਮਹਿਲਾ ਤਹਿਸੀਲਦਾਰ ਦੇ ਘਰ ACB ਦਾ ਛਾਪਾ
  • 12 lakh students of punjab will get direct benefits
    ਪੰਜਾਬ ਦੇ 12 ਲੱਖ ਵਿਦਿਆਰਥੀਆਂ ਨੂੰ ਮਿਲੇਗਾ ਸਿੱਧਾ ਲਾਭ, ਪੰਜਾਬ ਸਕੂਲ ਸਿੱਖਿਆ ਬੋਰਡ ਨੇ ਲਿਆ ਇਤਿਹਾਸਕ ਫ਼ੈਸਲਾ
  • why is the hotel room available only at 12 noon  reason
    ਦਿਨ ਦੇ 12 ਵਜੇ ਹੀ ਕਿਉਂ ਮਿਲਦਾ ਹੈ Hotel ਦਾ ਕਮਰਾ? ਸਾਹਮਣੇ ਆਈ ਇਹ ਅਹਿਮ ਵਜ੍ਹਾ
  • hooliganism in jalandhar
    ਜਲੰਧਰ 'ਚ ਸ਼ਰੇਆਮ ਗੁੰਡਾਗਰਦੀ, ਘਰ 'ਤੇ ਪੱਥਰਬਾਜ਼ੀ ਕਰ ਤਲਵਾਰਾਂ ਨਾਲ ਕੀਤਾ ਹਮਲਾ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ ਦਿਸੀਆਂ...
  • three boys arrested with weapons
    ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
  • vegetables floating in pratap bagh vegetable market
    ਜਲ-ਥਲ ਹੋਣ ਕਾਰਨ ਫੜ੍ਹੀਆਂ ਲਾਉਣ ਵਾਲਿਆਂ ਦਾ ਨੁਕਸਾਨ, ਪ੍ਰਤਾਪ ਬਾਗ ਸਬਜ਼ੀ ਮੰਡੀ...
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
Trending
Ek Nazar
another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • bank officials  stock market  investment  cyber fraud
      ਬੈਂਕ ਅਧਿਕਾਰੀ ਨਾਲ ਸ਼ੇਅਰ ਬਾਜ਼ਾਰ 'ਚ ਨਿਵੇਸ਼ ਦੇ ਨਾਂ 'ਤੇ 46.41 ਲੱਖ ਰੁਪਏ ਦੀ...
    • cjp hunger strike  sonam wangchuk
      CJP ਵਿਰੋਧ ਪ੍ਰਦਰਸ਼ਨ : ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁਕ ਦੀ ਵਿਗੜੀ ਸਿਹਤ...
    • china on india japan ties
      ਭਾਰਤ-ਜਾਪਾਨ ਦੇ ਰਿਸ਼ਤੇ ਕਾਰਨ ਚੀਨ ਨੂੰ ਲੱਗੀਆਂ 'ਮਿਰਚਾਂ' ! ਦੇ'ਤਾ ਵੱਡਾ ਬਿਆਨ
    • preparation to bring 1 000 tons of gold lying in homes to the market
      ਘਰਾਂ 'ਚ ਪਿਆ 1,000 ਟਨ ਸੋਨਾ ਬਾਜ਼ਾਰ 'ਚ ਲਿਆਉਣ ਦੀ ਤਿਆਰੀ, ਜਿਊਲਰ ਵੀ ਬਣਨਗੇ...
    • gst officer  family  hostage house  gold and cash
      ਲੁੱਟ ਲਿਆ GST ਅਫ਼ਸਰ ! ਪਰਿਵਾਰ ਨੂੰ ਬੰਧਕ ਬਣਾ ਕੇ ਡੇਢ ਘੰਟੇ 'ਚ ਸਾਫ਼ ਕਰ'ਤਾ...
    • narendra modi  jodhpur airport  terminal building  inauguration
      PM ਮੋਦੀ ਨੇ ਜੋਧਪੁਰ ਹਵਾਈ ਅੱਡੇ 'ਤੇ ਨਵੇਂ ਟਰਮੀਨਲ ਭਵਨ ਦਾ ਕੀਤਾ ਉਦਘਾਟਨ
    • nia arrest spain
      ਵੱਡੀ ਖ਼ਬਰ ; ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦਾ ਮਾਸਟਰਮਾਈਂਡ ਗੋਲਡੀ ਸਪੇਨ 'ਚ...
    • home ministry uapa pakistani citizens terrorist
      ਕੇਂਦਰ ਨੇ 23 ਵਿਅਕਤੀਆਂ 'ਤੇ ਲਾਇਆ UAPA ! ਪਾਕਿਸਤਾਨੀ ਨਾਗਰਿਕਾਂ ਨੂੰ ਐਲਾਨਿਆ...
    • ed  ponzi scam  aircraft  3 crores
      ED ਨੇ ਪੋਂਜ਼ੀ ਘੁਟਾਲੇ 'ਚ ਜ਼ਬਤ ਕੀਤਾ ਜਹਾਜ਼ 3 ਕਰੋੜ 'ਚ ਕੀਤਾ ਨਿਲਾਮ
    • government  s big action on expensive medicines  strict action
      ਮਹਿੰਗੀਆਂ ਦਵਾਈਆਂ 'ਤੇ ਸਰਕਾਰ ਦਾ ਵੱਡਾ ਐਕਸ਼ਨ, ਨਿਯਮਾਂ ਦੀ ਉਲੰਘਣਾ 'ਤੇ ਹੋਵੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +