Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 13, 2026

    2:26:23 PM

  • punjabi boy in russian army

    ਵੱਡੀ ਖ਼ਬਰ: ਵਿਦੇਸ਼ੀ ਜੰਗ 'ਚ ਪੰਜਾਬੀ ਮੁੰਡੇ ਦੀ...

  • sukhpal singh khaira statement

    ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ!...

  • postmortem report of ranjit singh

    ਪੰਜਾਬ: ਪੁਲਸ ਮੁਕਾਬਲੇ 'ਚ ਮਾਰੇ ਗਏ ਰਣਜੀਤ ਸਿੰਘ ਦੀ...

  • raja warring slams aap government

    ਸਰਕਾਰੀ ਸਮਾਗਮ 'ਤੇ 3.87 ਕਰੋੜ ਰੁਪਏ ਖਰਚਣ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jalandhar
  • ਦੋਸ਼ੀਆਂ ਦੀ ਪਟੀਸ਼ਨ ਖਾਰਿਜ਼ ਹੋਣ 'ਤੇ ਬੋਲੀ ਨਿਰਭਿਆ ਦੀ ਮਾਂ, 7 ਸਾਲ ਬਾਅਦ ਧੀ ਨੂੰ ਮਿਲਿਆ ਇਨਸਾਫ

NATIONAL News Punjabi(ਦੇਸ਼)

ਦੋਸ਼ੀਆਂ ਦੀ ਪਟੀਸ਼ਨ ਖਾਰਿਜ਼ ਹੋਣ 'ਤੇ ਬੋਲੀ ਨਿਰਭਿਆ ਦੀ ਮਾਂ, 7 ਸਾਲ ਬਾਅਦ ਧੀ ਨੂੰ ਮਿਲਿਆ ਇਨਸਾਫ

  • Updated: 20 Mar, 2020 03:05 AM
Jalandhar
nirbhaya mother get peace of daughter after 7 years pleading guilty
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਨਿਰਭਿਆ ਮਾਮਲੇ ਵਿਚ ਦਿੱਲੀ ਦੀ ਇਕ ਅਦਾਲਤ ਵੱਲੋਂ ਚਾਰ ਦੋਸ਼ੀਆਂ ਵਿਚੋਂ 3 ਦੀ ਪਟੀਸ਼ਨ ਖਾਰਿਜ਼ ਕੀਤੇ ਜਾਣ ਤੋਂ ਬਾਅਦ ਪੈਰਾਮੈਡੀਕਲ ਵਿਦਿਆਰਥਣ ਦੀ ਮਾਂ ਨੇ ਵੀਰਵਾਰ ਨੂੰ ਆਖਿਆ ਕਿ ਉਸ ਦੀ ਧੀ ਆਤਮਾ ਨੂੰ ਹੁਣ ਸ਼ਾਂਤੀ ਮਿਲੇਗੀ ਅਤੇ ਉਸ ਨੂੰ 7 ਸਾਲ ਬਾਅਦ ਨਿਆਂ ਮਿਲਿਆ ਹੈ। ਨਿਰਭਿਆ ਦੀ ਮਾਂ ਨੇ ਆਖਿਰਕਾਰ ਦੋਸ਼ੀਆਂ ਨੂੰ ਫਾਂਸੀ ਦਿੱਤੀ ਜਾਵੇਗੀ। ਹੁਣ ਮੈਨੂੰ ਸ਼ਾਂਤੀ ਮਿਲੇਗੀ। ਦਿੱਲੀ ਦੀ ਇਕ ਅਦਾਲਤ ਨੇ ਨਿਰਭਿਆ ਮਾਮਲੇ ਦੇ 4 ਵਿਚੋਂ 3 ਦੋਸ਼ੀਆਂ ਦੀ ਮੌਤ ਦੀ ਸਜ਼ਾ 'ਤੇ ਰੋਕ ਲਗਾਉਣ ਦੀ ਅਪੀਲ ਕਰਨ ਵਾਲੀ ਪਟੀਸ਼ਨ ਵੀਰਵਾਰ ਨੂੰ ਖਾਰਿਜ਼ ਕਰ ਦਿੱਤੀ। ਦੋਸ਼ੀਆਂ ਨੂੰ 20 ਮਾਰਚ ਸਵੇਰੇ 5-30 ਵਜੇ ਫਾਂਸੀ ਦਿੱਤੀ ਜਾਣੀ ਹੈ।

ਸੁਪਰੀਮ ਕੋਰਟ ਨੇ ਖਾਰਿਜ਼ ਕੀਤੀ ਅਕਸ਼ੈ ਦੀ ਪਟੀਸ਼ਨ
ਸੁਪਰੀਮ ਕੋਰਟ ਨੇ ਨਿਰਭਿਆ ਸਮੂਹਿਕ ਬਲਾਤਕਾਰ ਅਤੇ ਹੱਤਿਆ ਮਾਮਲੇ ਦੇ ਦੋਸ਼ੀ ਅਕਸ਼ੈ ਸਿੰਘ ਠਾਕੁਰ ਦੀ ਦਯਾ ਪਟੀਸ਼ਨ ਖਾਰਿਜ਼ ਕੀਤੇ ਜਾਣ ਖਿਲਾਫ ਉਸ ਦੀ ਰਿਟ ਪਟੀਸ਼ਨ ਨੂੰ ਖਾਰਿਜ਼ ਕਰ ਦਿੱਤਾ। ਜਸਟਿਸ ਆਰ. ਭਾਨੂਮਤੀ, ਜਸਟਿਸ ਅਸ਼ੋਕ ਭੂਸ਼ਣ ਅਤੇ ਜਸਟਿਸ ਏ. ਐਸ. ਬੋਪੰਨਾ ਦੀ ਵਿਸ਼ੇਸ਼ ਬੈਂਚ ਨੇ ਇਹ ਆਖਦੇ ਹੋਏ ਅਕਸ਼ੈ ਦੀ ਪਟੀਸ਼ਨ ਖਾਰਿਜ਼ ਕਰ ਦਿੱਤੀ ਕਿ ਪਟੀਸ਼ਨ ਦਾ ਕੋਈ ਆਧਾਰ ਨਹੀਂ ਹੈ। ਅਕਸ਼ੈ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਖਲ ਕਰ ਰਾਸ਼ਟਰਪਤੀ ਵੱਲੋਂ ਉਸ ਦੀ ਦਯਾ ਪਟੀਸ਼ਨ ਖਾਰਿਜ਼ ਕਰਨ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ। ਪਟੀਸ਼ਨ ਵਿਚ ਆਖਿਆ ਗਿਆ ਸੀ ਕਿ ਰਾਸ਼ਟਰਪਤੀ ਨੇ ਸਹੀ ਤਰੀਕੇ ਨਾਲ ਉਸ ਦੀ ਦਯਾ ਪਟੀਸ਼ਨ ਦਾ ਨਿਪਟਾਰਾ ਨਹੀਂ ਕੀਤਾ।

  • Nirbhaya mother
  • Supreme Court
  • ਨਿਰਭਿਆ ਦੀ ਮਾਂ
  • ਸੁਪਰੀਮ ਕੋਰਟ

12 ਸਾਲਾ ਲੜਕੀ ਨੇ ਦਿੱਤਾ ਬੱਚੇ ਨੂੰ ਜਨਮ

NEXT STORY

Stories You May Like

  • mother and daughter die in train accident
    ਮੁਕੇਰੀਆਂ ਵਿਖੇ ਵਾਪਰਿਆ ਦਰਦਨਾਕ ਹਾਦਸਾ! ਮਾਂ-ਧੀ ਟਰੇਨ ਦੀ ਲਪੇਟ 'ਚ ਆਉਣ ਕਾਰਨ ਮੌਤ
  • attempt to burn mother and daughter by pouring petrol
    ਪੈਟਰੋਲ ਛਿੜਕ ਕੇ ਮਾਂ-ਧੀ ਨੂੰ ਸਾੜਨ ਦੀ ਕੋਸ਼ਿਸ਼, ਇਲਾਕੇ 'ਚ ਦਹਿਸ਼ਤ ਦਾ ਮਾਹੌਲ
  • stepmother  daughter murder  up police  husband love  axe
    'ਇਹਨੂੰ ਜ਼ਿਆਦਾ ਪਿਆਰ ਕਰਦਾ ਸੀ...', ਸੌਤੇਲੀ ਮਾਂ ਨੇ ਕੁਹਾੜੀ ਨਾਲ ਵੱਢ ਦਿੱਤੀ ਧੀ ਦੀ ਧੌਣ
  • highcourt s big decision in ranjit singh encounter case
    ਰਣਜੀਤ ਸਿੰਘ ਐਨਕਾਊਂਟਰ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ, ਮਾਂ ਦੀ ਪਟੀਸ਼ਨ 'ਤੇ ਅਦਾਲਤ ਨੇ...
  • delhi high court  excise policy  arvind kejriwal  cbi petition  hearing
    ਦਿੱਲੀ ਸ਼ਰਾਬ ਨੀਤੀ ਮਾਮਲਾ: ਕੇਜਰੀਵਾਲ ਦੀ ਰਿਹਾਈ ਵਿਰੁੱਧ CBI ਦੀ ਪਟੀਸ਼ਨ 'ਤੇ 9 ਮਾਰਚ ਨੂੰ ਸੁਣਵਾਈ
  • speeding truck hit a father and daughter riding a scooter
    ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਸਵਾਰ ਪਿਓ-ਧੀ ਨੂੰ ਮਾਰੀ ਟੱਕਰ, ਧੀ ਦੀ ਮੌਕੇ ’ਤੇ ਮੌਤ
  • 7 mobile phones and drugs recovered from central jail
    ਕੇਂਦਰੀ ਜੇਲ੍ਹ ’ਚੋਂ 7 ਮੋਬਾਇਲ ਅਤੇ ਨਸ਼ੀਲੇ ਪਦਾਰਥ ਬਰਾਮਦ
  • explosion gas cylinder 7 people burnt
    ਦਿੱਲੀ 'ਚ ਵੱਡਾ ਧਮਾਕਾ : ਗੈਸ ਸਿਲੰਡਰ ਫਟਣ ਕਾਰਨ 7 ਲੋਕ ਝੁਲਸੇ, ਇਲਾਕੇ 'ਚ ਫੈਲੀ ਦਹਿਸ਼ਤ
  • sukhpal singh khaira statement
    ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ! ਮਹਿਲਾਵਾਂ ਦੇ ਜਸ਼ਨਾਂ ਨੂੰ...
  • retired municipal corporation supervisor commits self immolation
    ਜਲੰਧਰ ਤੋਂ ਵੱਡੀ ਖ਼ਬਰ! ਨਗਰ ਨਿਗਮ ਦੇ ਰਿਟਾਇਰਡ ਸੁਪਰਵਾਈਜ਼ਰ ਨੇ ਅੱਗ ਲਗਾ ਕੀਤੀ...
  • good news for rail passengers new facility mobile charging kiosk available
    ਰੇਲ ਯਾਤਰੀਆਂ ਲਈ Good News! ਰੇਲਵੇ ਸਟੇਸ਼ਨਾਂ 'ਤੇ ਮਿਲੇਗੀ ਇਹ ਵੱਡੀ ਸਹੂਲਤ
  • aam aadmi party aap leader s resignation
    ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਕ ਹੋਰ ਵੱਡੇ ਆਗੂ ਨੇ ਦਿੱਤਾ ਅਸਤੀਫ਼ਾ
  • strict legal action against hoarding or blacklisting of gas cylinders in punjab
    ਪੰਜਾਬ: 'ਬਲੈਕ' 'ਚ ਗੈਸ ਸਿਲੰਡਰ ਵੇਚਣ 'ਤੇ ਹੋਵੇਗਾ ਸਖ਼ਤ ਐਕਸ਼ਨ, ਸਾਰੇ ਜ਼ਿਲ੍ਹਿਆਂ...
  • speeding safari car hits motorcyclists  one youth dies
    ਜਲੰਧਰ 'ਚ ਤੇਜ਼ ਰਫ਼ਤਾਰ ਸਫ਼ਾਰੀ ਕਾਰ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ,...
  • mohan lal banga rejoins akali dal
    ਮੋਹਨ ਲਾਲ ਬੰਗਾ ਮੁੜ ਅਕਾਲੀ ਦਲ ’ਚ ਸ਼ਾਮਲ
  • attempted rape with a child playing on the roof
    ਛੱਤ ’ਤੇ ਖੇਡ ਰਹੇ ਬੱਚੇ ਨਾਲ ਕੁਕਰਮ ਦੀ ਕੋਸ਼ਿਸ਼, ਲੋਕਾਂ ਨੇ ਫੜ ਕੇ ਕੀਤੀ...
Trending
Ek Nazar
amitabh bachchan mourns passing of very dear friend

'ਇੱਕ-ਇੱਕ ਕਰਕੇ ਸਭ ਜਾ ਰਹੇ...'; ਕਰੀਬੀ ਦੋਸਤ ਦੀ ਮੌਤ ਨਾਲ ਟੁੱਟੇ ਅਮਿਤਾਭ ਬੱਚਨ

winter returns due to rain in guru nagar

ਗੁਰੂ ਨਗਰੀ ’ਚ ਮੀਂਹ ਪੈਣ ਕਾਰਨ ਮੁੜ ਪਰਤੀ ਸਰਦੀ, ਖੇਤੀਬਾੜੀ ਮਾਹਰਾਂ ਨੇ ਦੱਸਿਆ...

rajvir jawanda s wife shares emotional post

'ਬੱਚੇ ਅੱਜ ਵੀ ਕਰ ਰਹੇ ਨੇ ਪਾਪਾ ਦੀ ਉਡੀਕ...'; ਰਾਜਵੀਰ ਜਵੰਦਾ ਦੀ ਪਤਨੀ ਨੇ...

shameful incident with student in ludhiana

ਟਿਊਸ਼ਨ ਪੜ੍ਹਣ ਗਈ 11 ਸਾਲਾ ਮਾਸੂਮ ਨਾਲ 'ਗੰਦੀ' ਕਰਤੂਤ! ਲੁਧਿਆਣਾ ਤੋਂ ਸਾਹਮਣੇ...

grace richardson and charlotte grant bowed at sachkhand sri darbar sahib

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਮਿਸ ਇੰਗਲੈਂਡ ਜੇਤੂ Charlotte...

gas shortage in amritsar  cylinders not available despite booking

ਅੰਮ੍ਰਿਤਸਰ ’ਚ ਗੈਸ ਦੀ ਕਿੱਲਤ: ਬੁਕਿੰਗ ਦੇ ਬਾਵਜੂਦ ਨਹੀਂ ਮਿਲ ਰਹੇ ਸਿਲੰਡਰ

petrol money car driver pump worker

4 ਹਜ਼ਾਰ ਦਾ ਪੈਟਰੋਲ ਪੁਆ ਕੇ ਭੱਜਿਆ ਕਾਰ ਚਾਲਕ, ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਰ...

ipl 2026

IPL 2026 ਲਈ BCCI ਦਾ ਨਵਾਂ 'ਫਰਮਾਨ', ਇਸ ਚੀਜ਼ 'ਤੇ ਲਾਇਆ ਬੈਨ

suv falls into 20 foot pit during test drive

ਟੈਸਟ ਡਰਾਈਵ ਦੌਰਾਨ ਵਾਪਰਿਆ ਰੂਹ ਕੰਬਾਊ ਹਾਦਸਾ, 20 ਫੁੱਟ ਡੂੰਘੇ ਖੱਡੇ 'ਚ ਜਾ...

bcci is kind to the cricketer dropped from the t20 team

TEAM INDIA 'ਚੋਂ ਡਰਾਪ ਹੋਏ ਕ੍ਰਿਕਟਰ ਨੂੰ BCCI ਦੇਵੇਗਾ ਵੱਡਾ ਐਵਾਰਡ, ਇਹ ਦਿੱਗਜ...

second solar eclipse 2026 date and time

ਇਸ ਦਿਨ ਲੱਗੇਗਾ ਸਾਲ ਦਾ ਦੂਜਾ ਸੂਰਜ ਗ੍ਰਹਿਣ! ਜਾਣੋ ਕਿੱਥੇ-ਕਿੱਥੇ ਛਾਏਗਾ ਹਨ੍ਹੇਰਾ

around 20 000 teachers in punjab province not paid salaries

20,000 ਟੀਚਰਾਂ ਨੂੰ 3 ਮਹੀਨੇ ਤੋਂ ਨਹੀਂ ਮਿਲੀ ਤਨਖਾਹ, ਲਹਿੰਦੇ ਪੰਜਾਬ 'ਚ ਦਾਅ...

people of these zodiac signs are extremely romantic

ਬੇਹੱਦ ਰੋਮਾਂਟਿਕ ਹੁੰਦੇ ਨੇ ਇਨ੍ਹਾਂ ਰਾਸ਼ੀਆਂ ਦੇ ਲੋਕ, ਪਿਆਰ ਨਿਭਾਉਣ 'ਚ ਹੁੰਦੇ...

srh owner kavya maran bought pakistani players for crores

SRH ਦੀ ਮਾਲਕਣ ਕਾਵਿਆ ਮਾਰਨ ਨੇ ਕਰੋੜਾਂ 'ਚ ਖਰੀਦਿਆਂ ਪਾਕਿਸਤਾਨੀ ਖਿਡਾਰੀ !

gold worth rs 15 crore and 3 kg silver missing from sbi locker

ਬੈਂਕ ਮੈਨੇਜਰ ਦਾ ਕਾਰਾ ! SBI ਲਾਕਰ 'ਚੋਂ ਗਾਇਬ ਕਰ'ਤਾ 15 ਕਰੋੜ ਦਾ ਸੋਨਾ ਤੇ 3...

tvs orbiter v1 scooter

TVS ਦਾ ਵੱਡਾ ਧਮਾਕਾ! 50000 ਤੋਂ ਵੀ ਘੱਟ ਕੀਮਤ 'ਚ ਲਾਂਚ ਕੀਤਾ ਨਵਾਂ ਇਲੈਕਟ੍ਰਿਕ...

boy deadbody found near bus stand in suspicious circumstances

ਮਹਿਤਪੁਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ! ਬੱਸ ਸਟੈਂਡ ਨੇੜਿਓਂ ਮਿਲੀ...

mortar shell explodes in pakistan

ਪਾਕਿਸਤਾਨ 'ਚ ਮੋਰਟਾਰ ਸ਼ੈੱਲ 'ਚ ਧਮਾਕਾ, ਇਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • supreme court  menstrual leave  women  future
      ਸੁਪਰੀਮ ਕੋਰਟ ਦਾ ਮਾਹਵਾਰੀ ਛੁੱਟੀ 'ਤੇ ਸਖ਼ਤ ਰੁਖ਼, ਕਿਹਾ-ਇਸ ਨਾਲ ਔਰਤਾਂ ਦਾ...
    • lok sabha adjournment lpg gas congress opposition
      LPG ਗੈਸ ਦੇ ਮੁੱਦੇ 'ਤੇ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ...
    • delhi  heatwave  season  hot morning
      ਦਿੱਲੀ 'ਚ 'ਹੀਟ ਵੇਵ' ਦੀ ਦਸਤਕ! ਸੀਜ਼ਨ ਦੀ ਸਭ ਤੋਂ ਗਰਮ ਸਵੇਰ, ਆਮ ਨਾਲੋਂ 5...
    • stock of induction stoves sold is it cheaper to use electric gas stove
      3 ਦਿਨਾਂ 'ਚ ਵਿਕਿਆ ਇੰਡਕਸ਼ਨ ਚੁੱਲ੍ਹਿਆਂ ਦਾ ਸਟਾਕ,  ਕੀ ਸਸਤਾ ਹੁੰਦਾ ਹੈ...
    • terror funding  kashmiri separatists  shabir ahmed shah  bail  supreme court
      ਟੈਰਰ ਫੰਡਿੰਗ ਦਾ ਮਾਮਲਾ: ਕਸ਼ਮੀਰੀ ਵੱਖਵਾਦੀ ਸ਼ਬੀਰ ਅਹਿਮਦ ਸ਼ਾਹ ਨੂੰ ਮਿਲੀ ਜ਼ਮਾਨਤ
    • lpg gas cyber fraud crisis looted rs 26 lakh
      LPG ਗੈਸ ਸੰਕਟ ਦਾ ਫ਼ਾਇਦਾ ਚੁੱਕ ਰਹੇ 'ਸਾਈਬਰ ਠੱਗ'! 4 ਦਿਨਾਂ 'ਚ ਲੁੱਟੇ 26 ਲੱਖ...
    • high court wife maintenance allowance petition dismissed
      ਹਾਈ ਕੋਰਟ ਦਾ ਫੈਸਲਾ: ਬੱਚਿਆਂ ਤੇ ਪਤੀ ਨੂੰ ਛੱਡ ਵੱਖ ਰਹਿ ਰਹੀ ਪਤਨੀ ਨੂੰ ਨਹੀਂ...
    • fall in rupee indian currency reaches record low level
      ਰੁਪਏ 'ਚ ਭਾਰੀ ਗਿਰਾਵਟ, ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚੀ ਭਾਰਤੀ ਕਰੰਸੀ
    • record increase in air fares 46 000 flights cancelled
      ਯਾਤਰੀਆਂ ਨੂੰ ਵੱਡਾ ਝਟਕਾ: ਹਵਾਈ ਕਿਰਾਇਆਂ 'ਚ ਹੋ ਗਿਆ ਰਿਕਾਰਡ ਵਾਧਾ, 46,000 ਤੋਂ...
    • hindustan petroleum  recruitments job
      ਹਿੰਦੁਸਤਾਨ ਪੈਟਰੋਲੀਅਮ 'ਚ ਨਿਕਲੀਆਂ ਭਰਤੀਆਂ, ਮਿਲੇਗੀ ਲੱਖਾਂ 'ਚ ਤਨਖਾਹ, ਛੇਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +