Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    9:58:56 AM

  • birthright citizenship in t us

    Birthright Citizenship 'ਤੇ ਸਖ਼ਤ ਹੋਏ ਟਰੰਪ !...

  • rahul gandhi made a big gesture by taking the name   captain

    ਰਾਹੁਲ ਗਾਂਧੀ ਨੇ 'ਕੈਪਟਨ' ਦਾ ਨਾਂ ਲੈਂਦਿਆਂ ਕਰ...

  • 1 60 lakh govindas 10 lakh insurance scheme dahi handi

    1.60 ਲੱਖ ਗੋਵਿੰਦਿਆਂ ਲਈ 10 ਲੱਖ ਦਾ ਬੀਮਾ! ਦਹੀਂ...

  • women bank accounts 3 thousand rupees

    17 ਅਗਸਤ ਤੋਂ ਔਰਤਾਂ ਦੇ ਖਾਤੇ 'ਚ ਆਉਣਗੇ 3-3...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਡੈੱਥ ਵਾਰੰਟ ਜਾਰੀ ਹੋਣ 'ਤੇ ਨਿਰਭਯਾ ਦੀ ਮਾਂ ਨੇ ਕਿਹਾ- ਉਮੀਦ ਹੈ ਇਸ ਵਾਰ ਦਰਿੰਦਿਆਂ ਨੂੰ ਫਾਂਸੀ ਹੋਵੇਗੀ

NATIONAL News Punjabi(ਦੇਸ਼)

ਡੈੱਥ ਵਾਰੰਟ ਜਾਰੀ ਹੋਣ 'ਤੇ ਨਿਰਭਯਾ ਦੀ ਮਾਂ ਨੇ ਕਿਹਾ- ਉਮੀਦ ਹੈ ਇਸ ਵਾਰ ਦਰਿੰਦਿਆਂ ਨੂੰ ਫਾਂਸੀ ਹੋਵੇਗੀ

  • Edited By Tanu,
  • Updated: 05 Mar, 2020 03:10 PM
New Delhi
nirbhaya mother statement convicts hanging
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਨਿਰਭਯਾ ਗੈਂਗਰੇਪ ਕਤਲ ਕੇਸ ਦੇ ਚਾਰੇ ਦੋਸ਼ੀਆਂ ਨੂੰ ਫਾਂਸੀ ਦੇਣ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਵਾਂ ਡੈੱਥ ਵਾਰੰਟ ਜਾਰੀ ਕਰ ਦਿੱਤਾ ਹੈ। ਦੋਸ਼ੀਆਂ- ਵਿਨੇ, ਅਕਸ਼ੈ, ਪਵਨ ਅਤੇ ਮੁਕੇਸ਼ ਨੂੰ 20 ਮਾਰਚ 2020 ਨੂੰ ਸਵੇਰੇ 5.30 ਵਜੇ ਫਾਂਸੀ ਦਿੱਤੀ ਜਾਵੇਗੀ। ਨਵਾਂ ਡੈੱਥ ਵਾਰੰਟ ਜਾਰੀ ਹੋਣ ਮਗਰੋਂ ਨਿਰਭਯਾ ਦੀ ਮਾਂ ਆਸ਼ਾ ਦੇਵੀ ਨੇ ਖੁਸ਼ੀ ਤਾਂ ਜ਼ਾਹਰ ਕੀਤੀ ਹੈ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਦੋਸ਼ੀਆਂ ਦੇ ਸਾਰੇ ਕਾਨੂੰਨੀ ਬਦਲ ਖਤਮ ਹੋ ਗਏ ਹਨ, ਮੈਨੂੰ ਉਮੀਦ ਹੈ ਕਿ ਉਨ੍ਹਾਂ ਨੂੰ ਤੈਅ ਤਰੀਕ 'ਤੇ ਹੀ ਫਾਂਸੀ ਦਿੱਤੀ ਜਾਵੇਗੀ ਅਤੇ ਇਹ ਫਾਂਸੀ ਦੀ ਆਖਰੀ ਤਰੀਕ ਹੋਵੇਗੀ।

ਇਹ ਵੀ ਪੜ੍ਹੋ : 20 ਮਾਰਚ ਨੂੰ ਹੋਵੇਗੀ ਨਿਰਭਯਾ ਦੇ ਦੋਸ਼ੀਆਂ ਨੂੰ ਫਾਂਸੀ, ਡੈੱਥ ਵਾਰੰਟ ਜਾਰੀ

ਦੱਸਣਯੋਗ ਹੈ ਕਿ ਚਾਰੇ ਦੋਸ਼ੀਆਂ ਨੂੰ 3 ਮਾਰਚ ਨੂੰ ਫਾਂਸੀ ਹੋਣੀ ਸੀ ਪਰ ਉਸ ਤੋਂ ਇਕ ਦਿਨ ਪਹਿਲਾਂ ਯਾਨੀ ਕਿ ਸੋਮਵਾਰ ਨੂੰ ਦੋਸ਼ੀ ਪਵਨ ਨੇ ਰਾਸ਼ਟਰਪਤੀ ਸਾਹਮਣੇ ਦਯਾ ਪਟੀਸ਼ਨ ਦਾਇਰ ਕਰ ਦਿੱਤੀ ਸੀ, ਜਿਸ ਨੂੰ ਖਾਰਜ ਕਰ ਦਿੱਤਾ ਗਿਆ ਹੈ। ਤਿੰਨੋਂ ਦੋਸ਼ੀਆਂ ਦੀਆਂ ਪਹਿਲਾਂ ਹੀ ਦਯਾ ਪਟੀਸ਼ਨਾਂ ਖਾਰਜ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ ਦਰਿੰਦਿਆਂ ਦੇ ਸਾਰੇ ਕਾਨੂੰਨੀ ਬਦਲ ਖਤਮ ਹੋ ਚੁੱਕੇ ਹਨ। ਹੁਣ ਚਾਰੇ ਦੋਸ਼ੀਆਂ ਨੂੰ 20 ਮਾਰਚ 2020 ਨੂੰ ਫਾਂਸੀ ਦਿੱਤੀ ਜਾਵੇਗੀ। ਲੰਬੀ ਉਡੀਕ ਮਗਰੋਂ ਯਾਨੀ ਕਿ 7 ਸਾਲ 3 ਮਹੀਨੇ ਮਗਰੋਂ ਨਿਰਭਯਾ ਨੂੰ ਇਨਸਾਫ ਮਿਲੇਗਾ ਅਤੇ ਉਸ ਦੇ ਦਰਿੰਦਿਆਂ ਨੂੰ ਫਾਂਸੀ ਦਿੱਤੀ ਜਾਵੇਗੀ।

ਇਹ ਨਿਰਭਯਾ ਗੈਂਗਰੇਪ ਕਤਲ ਕੇਸ ਦਾ ਪੂਰਾ ਮਾਮਲਾ—
16 ਦਸੰਬਰ 2012 ਨੂੰ ਦੱਖਣੀ ਦਿੱਲੀ 'ਚ ਇਕ ਚੱਲਦੀ ਬੱਸ 'ਚ 23 ਸਾਲਾ ਪੈਰਾ-ਮੈਡੀਕਲ ਵਿਦਿਆਰਥਣ ਨਾਲ 6 ਵਹਿਸ਼ੀ ਦਰਿੰਦਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ ਅਤੇ ਬਾਅਦ 'ਚ ਉਸ ਨੂੰ ਚੱਲਦੀ ਬੱਸ 'ਚੋਂ ਬਾਹਰ ਸੁੱਟ ਦਿੱਤਾ ਗਿਆ ਸੀ। 29 ਦਸੰਬਰ 2012 ਨੂੰ ਸਿੰਗਾਪੁਰ ਦੇ ਇਕ ਹਸਪਤਾਲ 'ਚ ਵਿਦਿਆਰਥਣ ਦੀ ਮੌਤ ਹੋ ਗਈ ਸੀ। ਮਾਮਲੇ ਦੇ ਇਕ ਦੋਸ਼ੀ ਰਾਮ ਸਿੰਘ ਨੇ ਜੇਲ 'ਚ ਵੀ ਖੁਦਕੁਸ਼ੀ ਕਰ ਲਈ ਸੀ। ਇਕ ਹੋਰ ਦੋਸ਼ੀ ਉਦੋਂ ਨਾਬਾਲਗ ਸੀ, ਉਸ ਨੂੰ ਜੁਵੇਨਾਈਲ ਜਸਟਿਸ ਬੋਰਡ ਨੇ ਦੋਸ਼ੀ ਠਹਿਰਾਇਆ ਸੀ। ਉਸ ਨੂੰ 3 ਸਾਲ ਬਾਲ ਸੁਧਾਰ ਗ੍ਰਹਿ 'ਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ।

  • nirbhaya case
  • convicts hanging
  • mother statement
  • ਨਿਰਭਯਾ ਗੈਂਗਰੇਪ
  • ਦੋਸ਼ੀਆਂ
  • ਡੈੱਥ ਵਾਰੰਟ

ਇਹਨਾਂ ਕਿਤਾਬਾਂ 'ਚ ਵੀ ਹੋ ਚੁੱਕੀ ਹੈ ਕੋਰੋਨਾਵਾਇਰਸ ਦੀ ਭਵਿੱਖਬਾਣੀ

NEXT STORY

Stories You May Like

  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • punjab congress chief warrents
    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ ਪੇਸ਼ੀ! ਅਦਾਲਤ ਨੇ ਜਾਰੀ ਕੀਤਾ ਵਾਰੰਟ, ਜਾਣੋ ਪੂਰਾ ਮਾਮਲਾ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • dark chocolate is a food of virtues
    ਗੁਣਾਂ ਦੀ ਖਾਣ ਹੈ 'ਡਾਰਕ ਚਾਕਲੇਟ' ! ਜਾਣੋ ਇਸ ਦੇ ਸਰੀਰ ਨੂੰ ਹੋਣ ਵਾਲੇ ਫਾਇਦੇ
  • teacher forced student to write maa ki gal 200 times
    ਸ਼ਰਮਨਾਕ: ਟੀਚਰ ਨੇ 8ਵੀਂ ਦੇ ਵਿਦਿਆਰਥੀ ਨੂੰ ਸਜ਼ਾ ਵਜੋਂ 200 ਵਾਰ ਲਿਖਵਾਈ 'ਮਾਂ ਦੀ ਗਾਲ'
  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • bjp councilor arrested after non bailable warrant cancelled
    ਗੈਰ-ਜ਼ਮਾਨਤੀ ਵਾਰੰਟ ਰੱਦ ਕਰਨ ਦੀ ਪਟੀਸ਼ਨ ਰੱਦ ਹੋਣ ਪਿੱਛੋਂ ਭਾਜਪਾ ਕੌਂਸਲਰ ਗ੍ਰਿਫਤਾਰ! ਮਾਮਲਾ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
Trending
Ek Nazar
youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • instant pass facility started for aarti darshan in ram mandir
      ਰਾਮ ਮੰਦਰ ’ਚ ਆਰਤੀ ਦਰਸ਼ਨ ਲਈ ਤਤਕਾਲ ਪਾਸ ਸਹੂਲਤ ਸ਼ੁਰੂ
    • jammu and kashmir changed 6 years after the abrogation of article 370
      ਆਰਟੀਕਲ 370 ਹਟਣ ਦੇ 6 ਸਾਲ ਬਾਅਦ ਬਦਲਿਆ ਜੰਮੂ-ਕਸ਼ਮੀਰ, ਵਿਕਾਸ ਦੀ ਲੀਹ ’ਤੇ ਦੌੜੀ...
    • junk food ban near schools in maharashtra
      ਬੱਚਿਆਂ ’ਚ ਵਧਦਾ ਮੋਟਾਪਾ ਰੋਕਣ ਲਈ ਮਹਾਰਾਸ਼ਟਰ ’ਚ ਸਕੂਲਾਂ ਦੇ ਨੇੜੇ ਜੰਕ ਫੂਡ ਬੈਨ
    • employee salary labour code
      ਜੇਕਰ ਮਹੀਨੇ ਦੀ 7 ਤਾਰੀਖ ਤੱਕ ਨਹੀਂ ਦਿੱਤੀ ਕਰਮਚਾਰੀ ਨੂੰ ਤਨਖ਼ਾਹ, ਤਾਂ ਹੋ ਸਕਦੀ...
    • legal end to 40 year old bofors scam case
      ਬੋਫੋਰਸ ਘੁਟਾਲੇ ਦੇ 40 ਸਾਲ ਪੁਰਾਣੇ ਕੇਸ ਦਾ ਕਾਨੂੰਨੀ ਅੰਤ, ਸੁਪਰੀਮ ਕੋਰਟ ਨੇ...
    • big police action in tcs case
      TCS ਕੇਸ 'ਚ ਪੁਲਸ ਦਾ ਵੱਡਾ ਐਕਸ਼ਨ: AIMIM ਕੌਂਸਲਰ ਮਤੀਨ ਪਟੇਲ ਕਾਬੂ, ਮੁਲਜ਼ਮ...
    • cockroach janata party announces new national executive
      ਕਾਕਰੋਚ ਜਨਤਾ ਪਾਰਟੀ ਵੱਲੋਂ ਨਵੀਂ ਰਾਸ਼ਟਰੀ ਕਾਰਜਕਾਰਨੀ ਦਾ ਐਲਾਨ, ਅਭਿਜੀਤ ਦੀਪਕੇ...
    • underpass submerged after 20 minutes of rain
      20 ਮਿੰਟ ਦੀ ਬਾਰਿਸ਼ ਤੋਂ ਬਾਅਦ ਡੁੱਬ ਗਏ ਅੰਡਰਪਾਸ, ਗੁਰੂਗ੍ਰਾਮ ਦੇ...
    • no work  no pay should be implemented in parliament
      ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
    • online booking of liquor has started
      ਪਿਆਕੜਾਂ ਦੀਆਂ ਲੱਗ ਗਈਆਂ ਮੌਜਾਂ! ਸ਼ਰਾਬ ਦੀ ਆਨਲਾਈਨ ਬੁਕਿੰਗ ਹੋਈ ਸ਼ੁਰੂ, ਘਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +