Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    11:58:59 PM

  • earthquake tremors delhi ncr

    ਦੇਰ ਰਾਤ ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ...

  • fir on osd to cm punjab

    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼...

  • rahul and priyanka detained

    ਵੱਡੀ ਕਾਰਵਾਈ: ਆਕਾਸ਼ਵਾਣੀ ਭਵਨ ਦੇ ਬਾਹਰ ਧਰਨੇ 'ਤੇ...

  • cbi raid cm mann

    BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 9ਵੀਂ ਵਾਰ ਅੱਜ ਬਜਟ ਪੇਸ਼ ਕਰੇਗੀ ਨਿਰਮਲਾ ਸੀਤਾਰਮਨ, ਰੱਖਿਆ ਨਿਰਮਾਣ ’ਤੇ ਰਹੇਗੀ ਨਜ਼ਰ

NATIONAL News Punjabi(ਦੇਸ਼)

9ਵੀਂ ਵਾਰ ਅੱਜ ਬਜਟ ਪੇਸ਼ ਕਰੇਗੀ ਨਿਰਮਲਾ ਸੀਤਾਰਮਨ, ਰੱਖਿਆ ਨਿਰਮਾਣ ’ਤੇ ਰਹੇਗੀ ਨਜ਼ਰ

  • Edited By Rajwinder Kaur,
  • Updated: 01 Feb, 2026 07:51 AM
National
nirmala sitharaman budget 9th time today
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ) - ਵਧਦੀਆਂ ਗਲੋਬਲ ਬੇਭਰੋਸਗੀਆਂ ਵਿਚਾਲੇ ਐਤਵਾਰ ਨੂੰ ਪੇਸ਼ ਕੀਤੇ ਜਾਣ ਵਾਲੇ ਆਮ ਬਜਟ 2026-27 ’ਚ ਸਰਕਾਰ ਦੇ ਸਾਹਮਣੇ ਮੁੱਖ ਚੁਣੌਤੀ ਆਰਥਿਕ ਵਿਕਾਸ ਦੀ ਰਫਤਾਰ ਅਤੇ ਵਿਕਾਸ ਦੀਆਂ ਤਰਜੀਹਾਂ, ਵਿੱਤੀ ਅਨੁਸ਼ਾਸਨ ਅਤੇ ਲੋੜਵੰਦਾਂ ਦੇ ਰੋਜ਼ਗਾਰ ਤੇ ਕਲਿਆਣ ਨੂੰ ਸੁਰੱਖਿਅਤ ਰੱਖਣ ਵਿਚਾਲੇ ਸੰਤੁਲਨ ਬਿਠਾਉਣ ਦੀ ਹੈ। ਹਾਲਾਂਕਿ, ਰੱਖਿਆ ਅਤੇ ਨਿਰਮਾਣ ਖੇਤਰਾਂ ਨੂੰ ਬਜਟ ਤੋਂ ਕਾਫੀ ਉਮੀਦਾਂ ਹਨ ਅਤੇ ਵਿੱਤ ਮੰਤਰੀ ਇਨ੍ਹਾਂ ਨੂੰ ਲੈ ਕੇ ਕੁਝ ਵੱਡੇ ਐਲਾਨ ਕਰ ਸਕਦੀ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਐਤਵਾਰ ਸਵੇਰੇ 11 ਵਜੇ ਸੰਸਦ ’ਚ ਮਾਲੀ ਸਾਲ 2026-27 ਦਾ ਆਮ ਬਜਟ ਪੇਸ਼ ਕਰੇਗੀ। ਨਿਰਮਲਾ ਸੀਤਾਰਮਨ ਲਗਾਤਾਰ ਨੌਵੀਂ ਵਾਰ ਬਜਟ ਪੇਸ਼ ਕਰੇਗੀ, ਜਿਸ ’ਚ ਇਕ ਅੰਤ੍ਰਿਮ ਬਜਟ ਵੀ ਹੈ।

ਇਹ ਵੀ ਪੜ੍ਹੋ : ਗੈਸ ਸਿਲੰਡਰ, FASTag, ਸਿਗਰੇਟ ਸਣੇ ਕਈ ਚੀਜ਼ਾਂ 'ਚ ਅੱਜ ਤੋਂ ਹੋਵੇਗਾ ਬਦਲਾਅ, ਜੇਬ 'ਤੇ ਪਵੇਗਾ ਅਸਰ!

ਰੱਖਿਆ ਖੇਤਰ ਦੇ ਜਾਣਕਾਰਾਂ ਅਤੇ ਬਾਜ਼ਾਰ ਨਾਲ ਜੁੜੇ ਲੋਕਾਂ ਨੂੰ ਰੱਖਿਆ ਬਜਟ ’ਚ 8 ਤੋਂ 10 ਫੀਸਦੀ ਤੱਕ ਦੇ ਵਾਧੇ ਦੀ ਉਮੀਦ ਹੈ। ਨਾਲ ਹੀ, ਮੇਕ ਇਨ ਇੰਡੀਆ ਦੇ ਤਹਿਤ ਉਤਪਾਦਨ ’ਚ ਵਾਧਾ ਅਤੇ ਬਰਾਮਦ ’ਤੇ ਫੋਕਸ ਰਹਿਣ ਦੀ ਉਮੀਦ ਹੈ। ਸਰਕਾਰ ਭਾਰਤ ਨੂੰ ਲਗਾਤਾਰ ਵਿਨਿਰਮਾਣ ਖੇਤਰ ਦੇ ਇਕ ਪ੍ਰਮੁੱਖ ਕੇਂਦਰ ਵਜੋਂ ਉਤਸ਼ਾਹਿਤ ਕਰਨ ’ਚ ਲੱਗੀ ਹੋਈ ਹੈ। ਆਉਣ ਵਾਲੇ ਸਾਲ ’ਚ ਨਿਰਮਾਣ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵੀ ਰਫਤਾਰ ਮਿਲ ਸਕਦੀ ਹੈ। ਇਸ ਦੇ ਲਈ ਪੂੰਜੀਗਤ ਖਰਚੇ ’ਚ ਵਾਧਾ ਹੋਣ ਦੀ ਸੰਭਾਵਨਾ ਹੈ। ਇਸ ਨਾਲ ਭਾਰਤਮਾਲਾ ਪ੍ਰਾਜੈਕਟ, ਰੇਲ ਆਧੁਨਿਕੀਕਰਨ ਅਤੇ ਸ਼ਹਿਰੀ ਵਿਕਾਸ ਨੂੰ ਰਫ਼ਤਾਰ ਮਿਲੇਗੀ। ਇਹ ਬਜਟ 8ਵੇਂ ਤਨਖਾਹ ਕਮਿਸ਼ਨ ਅਤੇ 16ਵੇਂ ਵਿੱਤ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਲਾਗੂ ਹੋਣ ਦੇ ਪਹਿਲੇ ਸਾਲ ਲਈ ਹੋਵੇਗਾ। ਇਸ ਦੇ ਮੱਦੇਨਜ਼ਰ ਸਰਕਾਰ ਨੂੰ ਵਿਸ਼ੇਸ਼ ਤੌਰ ’ਤੇ ਵਿੱਤੀ ਵਿਵਸਥਾ ਕਰਨੀ ਪੈ ਸਕਦੀ ਹੈ।

8ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਅਜੇ ਨਹੀਂ ਆਈ ਹੈ ਪਰ ਇਸ ਨੂੰ 1 ਜਨਵਰੀ 2026 ਤੋਂ ਲਾਗੂ ਕੀਤਾ ਜਾਣਾ ਹੈ। ਬਜਟ ’ਚ ਸੁਧਾਰਾਂ ਨੂੰ ਵਧਾਉਣ ਅਤੇ ਪ੍ਰਮਾਣੂ ਊਰਜਾ ਵਰਗੇ ਨਿੱਜੀ ਨਿਵੇਸ਼ ਲਈ ਖੋਲ੍ਹੇ ਗਏ ਨਵੇਂ ਖੇਤਰਾਂ ਲਈ ਬਜਟ ’ਚ ਕੀਤੇ ਜਾਣ ਵਾਲੇ ਪ੍ਰਬੰਧਾਂ ’ਤੇ ਲੋਕਾਂ ਦੀ ਨਜ਼ਰ ਰਹੇਗੀ। ਸਰਕਾਰ ਬੀਮਾ ਅਤੇ ਸਮਾਜਿਕ ਸੁਰੱਖਿਆ ਦੇ ਉਤਪਾਦਾਂ ਦੇ ਬਾਜ਼ਾਰ ਨੂੰ ਉਤਸ਼ਾਹਿਤ ਕਰਨ ਲਈ ਕੁਝ ਰਿਆਇਤਾਂ ਅਤੇ ਉਤਸ਼ਾਹ ਦੇ ਸਕਦੀ ਹੈ। ਬਜਟ ’ਚ ਮਹੱਤਵਪੂਰਨ ਖਣਿਜ, ਬਿਜਲੀ, ਇਲੈਕਟ੍ਰਾਨਿਕਸ, ਬੁਨਿਆਦੀ ਢਾਂਚਾ, ਪੂੰਜੀਗਤ ਸਾਮਾਨ ਅਤੇ ਕਿਫਾਇਤੀ ਰਿਹਾਇਸ਼ ਵਰਗੇ ਖੇਤਰਾਂ ’ਤੇ ਵਿਸ਼ੇਸ਼ ਧਿਆਨ ਦਿੱਤੇ ਜਾਣ ਦੀ ਉਮੀਦ ਹੈ। ਜਲਵਾਯੂ ਨਾਲ ਜੁੜੇ ਖਰਚੇ ਅਤੇ ਗ੍ਰੀਨ ਬੁਨਿਆਦੀ ਢਾਂਚਾ ਵਿਕਾਸ ’ਤੇ ਵੀ ਖਾਸ ਧਿਆਨ ਦਿੱਤੇ ਜਾਣ ਦੀ ਉਮੀਦ ਹੈ, ਜਿਸ ’ਚ ਨਵਿਆਉਣਯੋਗ ਊਰਜਾ, ਇਲੈਕਟ੍ਰਿਕ ਵਾਹਨ ਅਤੇ ਸ਼ਹਿਰਾਂ ਦਾ ਸਿਹਤਮੰਦ ਵਿਕਾਸ ਕੁਝ ਅਜਿਹੇ ਖੇਤਰ ਹਨ ਜਿਨ੍ਹਾਂ ਨੂੰ ਉਤਸ਼ਾਹਿਤ ਕੀਤਾ ਜਾ ਸਕਦਾ ਹੈ।

ਕਰਦਾਤਿਆਂ ਲਈ ਵੱਡੇ ਐਲਾਨ ਦੀ ਉਮੀਦ ਨਹੀਂ

ਵਿਸ਼ਲੇਸ਼ਕਾਂ ਅਨੁਸਾਰ, ਇਸ ਬਜਟ ’ਚ ਨਿਵੇਸ਼ਕਾਂ ਅਤੇ ਕਰਦਾਤਿਆਂ ਨੂੰ ਕਿਸੇ ਵੱਡੇ ਐਲਾਨ ਦੀ ਉਮੀਦ ਨਹੀਂ ਲੱਗਦੀ। ਪਰ ਵਿੱਤ ਮੰਤਰੀ ਆਮ ਲੋਕਾਂ ਲਈ ਕੁਝ ਨਵੀਆਂ ਪਹਿਲ-ਕਦਮੀਆਂ ਕਰ ਕੇ ਬਜਟ ਨੂੰ ਉਨ੍ਹਾਂ ਲਈ ਖਿੱਚ ਦਾ ਕੇਂਦਰ ਬਣਾਉਣ ਦੀ ਕੋਸ਼ਿਸ਼ ਕਰ ਸਕਦੇ ਹਨ। ਪਿਛਲੇ ਬਜਟ ’ਚ ਆਮਦਨ ਕਰਦਾਤਿਆਂ ਲਈ ਸਾਲਾਨਾ 12 ਲੱਖ ਤੱਕ ਦੀ ਰਾਹਤ ਅਤੇ ਬਾਅਦ ’ਚ ਜੀ. ਐੱਸ. ਟੀ. 2.0 ਲਾਗੂ ਹੋਣ ਤੋਂ ਬਾਅਦ ਟੈਕਸ ’ਚ ਛੋਟ ਅਤੇ ਰਿਆਇਤ ਦੀ ਉਮੀਦ ਕੁਝ ਯੋਜਨਾਵਾਂ ਅਤੇ ਉਤਪਾਦਾਂ ਤੱਕ ਹੀ ਸੀਮਤ ਲੱਗਦੀ ਹੈ।

‘ਜੀ ਰਾਮ ਜੀ’ ’ਤੇ ਰਹੇਗਾ ਧਿਆਨ

ਪੇਂਡੂ ਰੋਜ਼ਗਾਰ ਗਾਰੰਟੀ ਯੋਜਨਾ ਤਹਿਤ ਮਨਰੇਗਾ ਦੀ ਥਾਂ ਲਿਆਂਦੀ ਗਈ ‘ਵਿਕਸਤ ਭਾਰਤ-ਜੀ ਰਾਮ ਜੀ’ ਯੋਜਨਾ ਲਈ ਬਜਟ ’ਤੇ ਲੋਕਾਂ ਦਾ ਵਿਸ਼ੇਸ਼ ਧਿਆਨ ਹੋਵੇਗਾ। ਸੋਧਿਆ ਹੋਇਆ ਨਵਾਂ ਕਾਨੂੰਨ ਲਾਗੂ ਹੋਣ ਦਾ ਇਹ ਪਹਿਲਾ ਬਜਟ ਹੋਣ ਜਾ ਰਿਹਾ ਹੈ। ਸੂਖਮ ਕਰਜ਼ਾ ਕੰਪਨੀਆਂ, ਲਘੂ ਅਤੇ ਦਰਮਿਆਨੇ ਉਦਯੋਗਾਂ ਲਈ ਕਰਜ਼ੇ ਦਾ ਪ੍ਰਵਾਹ ਵਿੱਤ ਮੰਤਰੀ ਦੀਆਂ ਬਜਟ ਤਰਜੀਹਾਂ ’ਚ ਹੋ ਸਕਦਾ ਹੈ।

ਕਾਰੋਬਾਰੀ ਚਿੰਤਾਵਾਂ ਦੂਰ ਕਰਨ ਦੀ ਹੋਵੇਗੀ ਕੋਸ਼ਿਸ਼

ਅਮਰੀਕਾ ਦੀ ਟੈਰਿਫ ਨੀਤੀ ਅਤੇ ਭੂ-ਸਿਆਸੀ ਤਣਾਅ ਕਰ ਕੇ ਵਿਸ਼ੇਸ਼ ਤੌਰ ’ਤੇ ਖੇਤੀਬਾੜੀ, ਕੱਪੜਾ, ਚਮੜਾ, ਸਮੁੰਦਰੀ ਉਤਪਾਦ ਅਤੇ ਰਤਨ-ਗਹਿਣਿਆਂ ਵਰਗੇ ਕਈ ਅਜਿਹੇ ਖੇਤਰਾਂ ਦੇ ਕਾਰੋਬਾਰ ਨੂੰ ਲੈ ਕੇ ਚਿੰਤਾਵਾਂ ਵਧੀਆਂ ਹਨ। ਇਹ ਸਭ ਤੋਂ ਵੱਧ ਰੋਜ਼ਗਾਰ ਦੇਣ ਵਾਲੇ ਖੇਤਰ ਹਨ। ਅਜਿਹੇ ’ਚ ਇਨ੍ਹਾਂ ਖੇਤਰਾਂ ਲਈ ਕੁਝ ਰਿਆਇਤੀ ਐਲਾਨ ਵਿੱਤ ਮੰਤਰੀ ਕਰ ਸਕਦੀ ਹੈ। ਯੂਰਪੀਨ ਯੂਨੀਅਨ ਨਾਲ ਮੁਕਤ ਵਪਾਰ ਸਮਝੌਤੇ (ਐੱਫ. ਟੀ. ਏ.) ਦੇ ਮੱਦੇਨਜ਼ਰ ਬਜਟ ’ਚ ਉਤਪਾਦਾਂ ਦੀ ਗੁਣਵੱਤਾ ਅਤੇ ਕਾਰਬਨ ਟ੍ਰੇਡਿੰਗ ਲਈ ਉਤਸ਼ਾਹ ਦੀ ਉਮੀਦ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Nirmala Sitharaman
  • budget 2026
  • 9th time
  • today
  • ਨਿਰਮਲਾ ਸੀਤਾਰਮਨ

ਬਜਟ ਤੋਂ ਪਹਿਲਾਂ ਆਮ ਆਦਮੀ ਨੂੰ ਵੱਡਾ ਝਟਕਾ, 50 ਰੁਪਏ ਮਹਿੰਗਾ ਹੋਇਆ LPG ਗੈਸ ਸਿਲੰਡਰ

NEXT STORY

Stories You May Like

  • india can achieve an economic growth rate of over 10 percent
    ਭਾਰਤ 10 ਫ਼ੀਸਦੀ ਤੋਂ ਵੱਧ ਦੀ ਆਰਥਿਕ ਵਾਧਾ ਦਰ ਹਾਸਲ ਕਰ ਸਕਦੈ : ਨਿਰਮਲਾ ਸੀਤਾਰਮਨ
  • polluters in delhi are in for trouble
    ਦਿੱਲੀ 'ਚ ਹੁਣ ਪ੍ਰਦੂਸ਼ਣ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! AI ਅਤੇ CCTV ਨਾਲ 700 ਤੋਂ ਵੱਧ ਸਾਈਟਾਂ 'ਤੇ ਰਹੇਗੀ...
  • nirmala sitharaman to visit qatar from september 27 to 29
    ਨਿਰਮਲਾ ਸੀਤਾਰਮਨ 27 ਤੋਂ 29 ਸਤੰਬਰ ਤੱਕ ਕਰਨਗੇ ਕਤਰ ਦਾ ਦੌਰਾ, AIIB ਦੀ ਸਾਲਾਨਾ ਮੀਟਿੰਗ 'ਚ ਹੋਣਗੇ ਸ਼ਾਮਲ
  • taiwan  maritime patrol capacity
    ਚੀਨ ਦੀਆਂ ਹਰਕਤਾਂ 'ਤੇ ਰਹੇਗੀ ਤਿੱਖੀ ਨਜ਼ਰ! ਤਾਇਵਾਨ ਨੇ ਤਾਇਨਾਤ ਕੀਤਾ ਨਵਾਂ ਗਸ਼ਤੀ ਜਹਾਜ਼
  • parents will keep an eye on their children  s instagram
    ਬੱਚਿਆਂ ਦੇ Instagram 'ਤੇ ਰਹੇਗੀ ਮਾਪਿਆਂ ਦੀ ਨਜ਼ਰ! Meta ਨੇ ਰੱਖੀਆਂ ਸ਼ਰਤਾਂ
  • china  s manufacturing activities expand
    ਚੀਨ ਦੀਆਂ ਨਿਰਮਾਣ ਸਰਗਰਮੀਆਂ ’ਚ 3 ਮਹੀਨਿਆਂ ਬਾਅਦ ਵਿਸਥਾਰ
  • sit to question majithia and jagdish bhola today
    6000 ਕਰੋੜ ਦਾ ਡਰੱਗ ਮਾਮਲਾ : ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT
  • power supply to be suspended for 8 hours today in the dinanagar area
    ਦਿੱਲੀ-ਕੱਟੜਾ ਐਕਸਪ੍ਰੈਸ-ਵੇਅ ਦੇ ਨਿਰਮਾਣ ਕਾਰਜ ਕਾਰਨ ਦੀਨਾਨਗਰ ਇਲਾਕੇ ’ਚ ਅੱਜ 8 ਘੰਟੇ ਬਿਜਲੀ ਬੰਦ
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
Trending
Ek Nazar
hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • ashutosh dixit to be the new air force chief
      ਆਸ਼ੂਤੋਸ਼ ਦੀਕਸ਼ਿਤ ਹੋਣਗੇ ਹਵਾਈ ਫੌਜ ਦੇ ਨਵੇਂ ਮੁਖੀ,  31 ਅਕਤੂਬਰ ਨੂੰ ਸੰਭਾਲਣਗੇ...
    • shameful incident in the capital
      ਰਾਜਧਾਨੀ 'ਚ ਸ਼ਰਮਨਾਕ ਵਾਰਦਾਤ: ਦਿੱਲੀ ਦੇ ਫ਼ਾਈਵ ਸਟਾਰ ਹੋਟਲ ’ਚ ਨਾਗਾਲੈਂਡ ਦੀ...
    • supreme court notice to gyanesh kumar
      ਗਿਆਨੇਸ਼ ਕੁਮਾਰ ਨੂੰ ਸੁਪਰੀਮ ਕੋਰਟ ਦਾ ਨੋਟਿਸ, 27 ਅਕਤੂਬਰ ਨੂੰ ਹੋਵੇਗੀ ਸੁਣਵਾਈ
    • jammu kashmir gcc summit 2026
      IIM Jammu ਵਿਖੇ 9-10 ਅਕਤੂਬਰ ਨੂੰ ਹੋਵੇਗਾ 'ਜੰਮੂ-ਕਸ਼ਮੀਰ ਜੀ.ਸੀ.ਸੀ. ਸੰਮੇਲਨ...
    • high court issues notice to salman khan in kala hiran film case
      ‘ਕਾਲਾ ਹਿਰਨ’ ਫਿਲਮ ਦੇ ਮਾਮਲੇ ’ਚ ਹਾਈ ਕੋਰਟ ਵੱਲੋਂ ਸਲਮਾਨ ਖਾਨ ਨੂੰ ਨੋਟਿਸ
    • hospital bed has become a major source of income for doctors
      ਹਸਪਤਾਲ ਦਾ Bed ਬਣਿਆ ਡਾਕਟਰਾਂ ਦੀ ਕਮਾਈ ਦਾ ਵੱਡਾ ਸਾਧਨ, ਰਿਪੋਰਟ ਕਰੇਗੀ ਹੈਰਾਨ
    • cashless treatment is causing pockets to become empty
      Cashless ਇਲਾਜ ਦੇ ਨਾਂ ਤੇ ਹੋ ਰਹੀ ਜੇਬ ਢਿੱਲੀ, ਸ਼ਿਕਾਇਤ ਕਰਨ ਤੋਂ ਡਰ ਰਹੇ...
    • uttar pradesh  rajya sabha  bjp candidate  nomination papers
      ਉੱਤਰ ਪ੍ਰਦੇਸ਼ 'ਚ ਰਾਜ ਸਭਾ ਲਈ ਭਾਜਪਾ ਦੇ 8 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ...
    • woman act
      ਸਪਾ ਮੈਨੇਜਰ ਦੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਔਰਤ ਨਾਲ ਗੈਂਗਰੇਪ, 2 ਗ੍ਰਿਫ਼ਤਾਰ
    • smit macchhar fracture
      174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਕੈਪਟਨ ਸਮਿਤ ਮਛਾਰ ਦੇ ਸਿਰ ਦੀ ਟੁੱਟੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +