Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    2:56:39 AM

  • punjab bandh announced tomorrow

    ਭਲਕੇ ਪੰਜਾਬ ਬੰਦ ਦਾ ਹੋ ਗਿਆ ਐਲਾਨ !

  • cwg 2026 mirabai chanu wins gold medal

    CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ,...

  • ind vs zim team india s clean sweep over zimbabwe

    IND vs ZIM: ਟੀਮ ਇੰਡੀਆ ਦਾ ਜ਼ਿੰਬਾਬਵੇ 'ਤੇ 'ਕਲੀਨ...

  • pm modis big announcement for reforms in the examination

    ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰਾਂ ਲਈ PM ਮੋਦੀ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • '... ਤਾਂ ਫਿਰ ਸੰਸਦ ਭਵਨ ਬੰਦ ਕਰ ਦੇਣਾ ਚਾਹੀਦਾ ਹੈ', ਭਾਜਪਾ MP ਦੇ ਬਿਆਨ ਕਾਰਨ ਗਰਮਾਈ ਸਿਆਸਤ

NATIONAL News Punjabi(ਦੇਸ਼)

'... ਤਾਂ ਫਿਰ ਸੰਸਦ ਭਵਨ ਬੰਦ ਕਰ ਦੇਣਾ ਚਾਹੀਦਾ ਹੈ', ਭਾਜਪਾ MP ਦੇ ਬਿਆਨ ਕਾਰਨ ਗਰਮਾਈ ਸਿਆਸਤ

  • Edited By Tanu,
  • Updated: 21 Apr, 2025 02:12 PM
New Delhi
nishikant dubey parliament house statement
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਝਾਰਖੰਡ ਦੇ ਭਾਜਪਾ ਸੰਸਦ ਮੈਂਬਰ ਨਿਸ਼ਿਕਾਂਤ ਦੁਬੇ ਦੀਆਂ ਪਰੇਸ਼ਾਨੀਆਂ ਵੱਧ ਸਕਦੀਆਂ ਹਨ। ਦਰਅਸਲ ਦੁਬੇ ਨੇ ਆਪਣੇ ਐਕਸ ਅਕਾਊਂਟ 'ਤੇ ਪੋਸਟ ਕਰ ਕੇ ਕਿਹਾ ਕਿ 'ਕਾਨੂੰਨ ਜੇਕਰ ਸੁਪਰੀਮ ਕੋਰਟ ਹੀ ਬਣਾਏਗਾ ਤਾਂ ਸੰਸਦ ਭਵਨ ਬੰਦ ਕਰ ਦੇਣਾ ਚਾਹੀਦਾ ਹੈ' ਦਾ ਬਿਆਨ ਦਿੱਤਾ। ਬਸ ਇੰਨਾ ਹੀ ਨਹੀਂ ਦੁਬੇ ਨੇ ਕਿਹਾ ਕਿ ਭਾਰਤ ਦੇ ਮੁੱਖ ਜੱਜ ਸੰਜੀਵ ਖੰਨਾ ਇਸ ਦੇਸ਼ ਵਿਚ ਹੋ ਰਹੀਆਂ ਸਾਰੀਆਂ ਘਰੇਲੂ ਜੰਗਾਂ ਲਈ ਜ਼ਿੰਮੇਵਾਰ ਹਨ। ਉਨ੍ਹਾਂ ਦੇ ਇਸ ਬਿਆਨ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਸਾਬਕਾ ਆਈ. ਪੀ. ਐੱਸ. ਅਧਿਕਾਰੀ ਅਮਿਤਾਭ ਠਾਕੁਰ ਨੇ ਲੋਕ ਸਭਾ ਸਪੀਕਰ ਨੂੰ ਇਸ ਬਾਬਤ ਸ਼ਿਕਾਇਤ ਭੇਜੀ ਹੈ। ਠਾਕੁਰ ਨੇ ਕਿਹਾ ਕਿ ਦੁਬੇ ਦਾ ਇਹ ਬਿਆਨ ਸਪੱਸ਼ਟ ਰੂਪ ਨਾਲ ਸੰਸਦ ਦੀ ਉਲੰਘਣਾ ਦੇ ਨਾਲ ਹੀ ਝੂਠਾ ਅਤੇ ਗੁੰਮਰਾਹਕੁੰਨ ਵੀ ਹੈ। ਇਹ ਆਮ ਨਾਗਰਿਕਾਂ ਸਾਹਮਣੇ ਸੰਸਦ ਨੂੰ ਵੀ ਗਲਤ ਢੰਗ ਨਾਲ ਪੇਸ਼ ਕਰਦਾ ਹੈ।

ਇਹ ਵੀ ਪੜ੍ਹੋ- ਬਦਲੇਗਾ ਮੌਸਮ ਦਾ ਮਿਜਾਜ਼, 17 ਸੂਬਿਆਂ 'ਚ ਮੀਂਹ ਦਾ ਅਲਰਟ

PunjabKesari

ਅਮਿਤਾਭ ਠਾਕੁਰ ਨੇ ਕਿਹਾ ਕਿ ਜਿੱਥੇ ਇਕ ਪਾਸੇ, ਸੰਸਦੀ ਮਾਮਲਿਆਂ ਦੇ ਮੰਤਰਾਲੇ ਵੱਲੋਂ ਜਾਰੀ ਪ੍ਰੈਸ ਰਿਲੀਜ਼ ਅਨੁਸਾਰ ਭਾਰਤੀ ਸੰਸਦ ਨੇ ਸਾਲ 2023 'ਚ 49 ਬਿੱਲ ਅਤੇ ਸਾਲ 2024 'ਚ 16 ਬਿੱਲ ਪਾਸ ਕੀਤੇ ਅਤੇ 1 ਜਨਵਰੀ 2019 ਤੋਂ ਬਾਅਦ ਦੋਵਾਂ ਸਦਨਾਂ 'ਚ 250 ਬਿੱਲ ਪੇਸ਼ ਕੀਤੇ ਗਏ, ਉੱਥੇ ਦੂਜੇ ਪਾਸੇ ਡਾ. ਨਿਸ਼ੀਕਾਂਤ ਦੁਬੇ ਵੱਲੋਂ ਅਜਿਹਾ ਗੁੰਮਰਾਹਕੁੰਨ ਅਤੇ ਗਲਤ ਬਿਆਨ ਦਿੱਤਾ ਗਿਆ ਹੈ, ਜੋ ਪਹਿਲੀ ਨਜ਼ਰੇ ਇਕ ਗੰਭੀਰ ਅਪਰਾਧਿਕ ਕਾਰਵਾਈ ਦੀ ਸ਼੍ਰੇਣੀ 'ਚ ਆਉਂਦਾ ਹੈ।

ਇਹ ਵੀ ਪੜ੍ਹੋ- ਹਰ ਪਾਸੇ ਤਬਾਹੀ ਦਾ ਮੰਜ਼ਰ: ਸਕੂਲ ਬੰਦ, ਸੜਕਾਂ ਠੱਪ, ਵੇਖੋ ਦਿਲ ਦਹਿਲਾ ਦੀਆਂ ਵਾਲੀਆਂ ਤਸਵੀਰਾਂ

ਅਮਿਤਾਭ ਨੇ ਅੱਗੇ ਕਿਹਾ ਕਿ ਡਾ. ਦੁਬੇ ਦੇ ਬਿਆਨਾਂ ਰਾਹੀਂ ਨਿਆਂਪਾਲਿਕਾ ਅਤੇ ਵਿਧਾਨਪਾਲਿਕਾ ਦੇ ਸਬੰਧਾਂ 'ਚ ਬੇਲੋੜਾ ਤਣਾਅ ਪੈਦਾ ਕਰਨ ਦੀ ਵੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਨੇ ਲੋਕ ਸਭਾ ਸਪੀਕਰ ਨੂੰ ਬੇਨਤੀ ਕੀਤੀ ਹੈ ਕਿ ਇਨ੍ਹਾਂ ਤੱਥਾਂ ਦੀ ਜਾਂਚ ਨੈਤਿਕਤਾ ਕਮੇਟੀ ਵਲੋਂ ਕਰਵਾਈ ਜਾਵੇ ਅਤੇ ਜੇਕਰ ਢੁਕਵਾਂ ਪਾਇਆ ਜਾਵੇ ਤਾਂ ਸਾਰੀ ਲੋੜੀਂਦੀ ਕਾਰਵਾਈ ਕੀਤੀ ਜਾਵੇ, ਜਿਸ ਵਿਚ ਦੁਬੇ ਦੀ ਬਰਖਾਸਤਗੀ ਵੀ ਸ਼ਾਮਲ ਹੈ। ਠਾਕੁਰ ਨੇ ਇਸ ਦੀ ਇਕ ਕਾਪੀ ਲੋਕ ਸਭਾ ਦੇ ਨੇਤਾ ਦੇ ਤੌਰ 'ਤੇ ਪ੍ਰਧਾਨ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਨੂੰ ਵੀ ਭੇਜੀ ਹੈ।

  • Nishikant Dubey
  • Supreme Court
  • Parliament House
  • Statement
  • BJP MP
  • ਨਿਸ਼ਿਕਾਂਤ ਦੁਬੇ
  • ਸੁਪਰੀਮ ਕੋਰਟ
  • ਸੰਸਦ ਭਵਨ
  • ਬਿਆਨ
  • ਭਾਜਪਾ ਸੰਸਦ ਮੈਂਬਰ

'ਓ ਭੰਗੜਾ ਤਾਂ ਸੱਜਦਾ ਜੇ ਨੱਚੇ ਕੇਜਰੀਵਾਲ'; ਮੀਕਾ ਸਿੰਘ ਦੀ ਬੋਲੀ ਸੁਣਦੇ ਹੀ ਖੂਬ ਥਿਰਕੇ ਦਿੱਲੀ ਦੇ ਸਾਬਕਾ CM (ਵੀਡੀਓ)

NEXT STORY

Stories You May Like

  • parliament house  cjp  tear gas  main gate
    ਸੰਸਦ ਭਵਨ ਦੇ ਕਰੀਬ ਪਹੁੰਚੇ ਪ੍ਰਦਰਸ਼ਨਕਾਰੀ, ਦਾਗ਼ੇ ਗਏ ਹੰਝੂ ਗੈਸ ਦੇ ਗੋਲੇ, ਮੇਨ ਗੇਟ ਬੰਦ
  • former british mp s murder creates sensation body found in house
    ਸਾਬਕਾ ਬ੍ਰਿਟਿਸ਼ ਸੰਸਦ ਮੈਂਬਰ ਦੇ ਕਤਲ ਕਾਰਨ ਫੈਲੀ ਸਨਸਨੀ : ਘਰ 'ਚੋਂ ਮਿਲੀ ਲਾਸ਼ 'ਤੇ ਸਨ ਗੰਭੀਰ ਸੱਟਾਂ, ਸ਼ੱਕੀ ਗ੍ਰਿਫ਼
  • ex british mp found in home
    ਬ੍ਰਿਟੇਨ ਦੇ ਸਿਆਸੀ ਗਲਿਆਰਿਆਂ 'ਚ ਛਾਇਆ ਸੋਗ ! ਸਾਬਕਾ MP ਐਨ ਵਿਡੇਕੋਂਬੇ ਦੀ ਭੇਤਭਰੇ ਹਾਲਾਤ 'ਚ ਮੌਤ
  • former mp  father  passed away  mumbai  haryana
    ਸਾਬਕਾ ਸੰਸਦ ਮੈਂਬਰ ਦੇ ਪਿਤਾ ਦਾ ਮੁੰਬਈ 'ਚ ਦਿਹਾਂਤ, CM ਸੈਣੀ ਨੇ ਜਤਾਇਆ ਦੁੱਖ
  • the government has stopped pension  so do this immediately work
    ਸਰਕਾਰ ਨੇ ਬੰਦ ਕਰ ਦਿੱਤੀ ਹੈ Pension ਤਾਂ ਤੁਰੰਤ ਕਰੋ ਇਹ ਕੰਮ, ਛੋਟੇ ਜਿਹੇ ਕੰਮ ਨਾਲ ਖ਼ਤਮ ਹੋਵੇਗੀ ਸਮੱਸਿਆ
  • mp satnam sandhu writes to ministry of external affairs
    ਇਥੋਪੀਆ 'ਚ ਫਸੇ ਨੌਜਵਾਨਾਂ ਦੀ ਵਾਪਸੀ ਲਈ MP ਸਤਨਾਮ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ
  • women mps  misbehavior kalyan banerjee suspension
    ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ
  • heavy police force deployed outside bjp offices
    ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ
  • punjab bandh announced tomorrow
    ਭਲਕੇ ਪੰਜਾਬ ਬੰਦ ਦਾ ਹੋ ਗਿਆ ਐਲਾਨ !
  • major terrorist attack plot foiled in punjab explosive material recovered
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
  • heavy rain likely in punjab for next 5 days
    ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ,...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • attempt to attack brothers  smash car windows in jalandhar
    ਜਲੰਧਰ ਵਿਖੇ ਸ਼ਰਾਬ ਦੇ ਨਸ਼ੇ 'ਚ ਭਰਾਵਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼, ਭੰਨੇ ਗੱਡੀ...
  • chain snatched from woman at sword point  police nab accused
    ਮਹਿਲਾ ਤੋਂ ਲੁੱਟੀ ਚੇਨ, ਪੁਲਸ ਨੇ ਦਬੋਚਿਆ, ਪਲਸਤਰ ਲੱਗੇ ਹੱਥ ਨਾਲ ਮੰਗਣ ਲੱਗਾ...
  • boy deadbody recoverd
    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
  • minor girl living in the neighborhood kidnapped  case registered
    ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
Trending
Ek Nazar
big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • congress  jairam ramesh  school college  fees
      ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ :...
    • pnb  job recruitment
      PNB 'ਚ ਨਿਕਲੀ ਭਰਤੀ ! 85,000 ਤੱਕ ਮਿਲੇਗੀ ਤਨਖ਼ਾਹ, ਇੰਝ ਕਰੋ ਅਪਲਾਈ
    • kargil war
      5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ
    • nayab saini  yojana  haryana  poor family
      ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM...
    • a massive explosion took place in an illegal firecracker factory
      ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ...
    • retired officer  share trading  fraud  cyber crime
      ਸ਼ੇਅਰ ਕਾਰੋਬਾਰ ਦਾ ਝਾਂਸਾ ਦੇ ਕੇ ਸੇਵਾਮੁਕਤ ਅਧਿਕਾਰੀ ਨਾਲ ਹੋਈ ਲੱਖਾਂ ਰੁਪਏ ਦੀ...
    • private bus overturns in keralas malappuram one dead  26 injured
      ਸਵਾਰੀਆਂ ਨਾਲ ਭਰੀ ਬੱਸ ਪਲਟੀ ! ਪੈ ਗਿਆ ਚੀਕ-ਚਿਹਾੜਾ, ਕਈ ਜ਼ਖਮੀ
    • china  infiltration  arunachal pradesh  home minister  social media
      ਤਾਕਸਿੰਗ 'ਚ ਚੀਨ ਨੇ ਕੀਤੀ ਘੁਸਪੈਠ ! ਅਰੁਣਾਚਲ ਪ੍ਰਦੇਸ਼ ਦੇ ਗ੍ਰਹਿ ਮੰਤਰੀ ਨੇ...
    • flood situation in assam improves over 6 50 lakh people still affected
      ਅਸਾਮ 'ਚ ਹੜ੍ਹ ਦੀ ਸਥਿਤੀ 'ਚ ਸੁਧਾਰ, 6.50 ਲੱਖ ਤੋਂ ਵੱਧ ਲੋਕ ਅਜੇ ਵੀ ਪ੍ਰਭਾਵਿਤ
    • ed money laundering property attachment mumbai
      ED ਨੇ ਮਨੀ ਲਾਂਡਰਿੰਗ ਮਾਮਲੇ 'ਚ 332 ਕਰੋੜ ਦੀ ਜਾਇਦਾਦ ਕੀਤੀ ਕੁਰਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +