Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 17, 2026

    9:37:01 AM

  • big administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 7 ਅਫ਼ਸਰਾਂ...

  • hotel fire incident 7 people

    ਹੋਟਲ 'ਚ ਅੱਗ ਦਾ ਤਾਂਡਵ, ਸੁੱਤੇ ਪਏ 7 ਲੋਕਾਂ ਦੀ...

  • stampede ashok dham temple devotees

    ਬਿਹਾਰ : ਸਾਵਣ ਮਹੀਨੇ ਦੇ ਤੀਜੇ ਸੋਮਵਾਰ ਮੰਦਰ 'ਚ...

  • mother  living son fake certificate land greed

    ਜਿਊਂਦੇ ਪੁੱਤਰ ਦਾ ਮਾਂ ਨੇ ਬਣਵਾ 'ਤਾ Death...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • 'PM ਮੋਦੀ ਦੇ 12 ਸਾਲਾਂ ਦੇ ਕਾਰਜਕਾਲ ਦੌਰਾਨ ਪਰਤਿਆ ਭਾਰਤ ਦਾ Self Confidence' : ਨਿਤਿਨ ਨਬੀਨ

NATIONAL News Punjabi(ਦੇਸ਼)

'PM ਮੋਦੀ ਦੇ 12 ਸਾਲਾਂ ਦੇ ਕਾਰਜਕਾਲ ਦੌਰਾਨ ਪਰਤਿਆ ਭਾਰਤ ਦਾ Self Confidence' : ਨਿਤਿਨ ਨਬੀਨ

  • Edited By Harpreet Singh,
  • Updated: 27 May, 2026 09:38 AM
New Delhi
nitin nabin on pm modi
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 12 ਸਾਲਾਂ ਦੇ ਕਾਰਜਕਾਲ ਦੌਰਾਨ ਭਾਰਤ ਦਾ ਸਵੈ-ਭਰੋਸਾ ਪਰਤਿਆ ਹੈ। ਮੰਗਲਵਾਰ ਜਿਵੇਂ ਹੀ ਮੋਦੀ ਨੇ ਪ੍ਰਧਾਨ ਮੰਤਰੀ ਵਜੋਂ 12 ਸਾਲ ਪੂਰੇ ਕੀਤੇ, ਨਬੀਨ ਨੇ ਉਨ੍ਹਾਂ ਦੀ ਲੀਡਰਸ਼ਿਪ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ 26 ਮਈ, 2014 ਨੂੰ ਸ਼ੁਰੂ ਹੋਇਆ ਯੁੱਗ ਸਿਰਫ਼ ਸੱਤਾ ਦੀ ਤਬਦੀਲੀ ਨਹੀਂ ਸੀ, ਸਗੋਂ ਦੇਸ਼ ਦੇ ਸਵੈ-ਭਰੋਸੇ ਦੀ ਵਾਪਸੀ ਤੇ ਸੱਭਿਆਚਾਰਕ ਮੁੜ-ਜਾਗਰਣ ਲਈ ਇਕ ਇਤਿਹਾਸਕ ਪਲ ਵੀ ਸੀ।

ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਇਕ ਪੋਸਟ ਸਾਂਝੀ ਕਰਦੇ ਹੋਏ ਨਬੀਨ ਨੇ ਕਿਹਾ ਕਿ ‘ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ, ਸਬਕਾ ਪ੍ਰਯਾਸ’ ਦੇ ਮੰਤਰ ਤੇ ‘ਅੰਤਯੋਦਯ’ ਦੇ ਸਿਧਾਂਤ ਤੋਂ ਪ੍ਰੇਰਿਤ ਹੋ ਕੇ ਮੋਦੀ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਨੀਤੀਆਂ ਕਾਗਜ਼ਾਂ ਤੱਕ ਸੀਮਤ ਨਾ ਰਹਿਣ, ਸਗੋਂ ਹਰ ਨਾਗਰਿਕ ਦੇ ਜੀਵਨ ’ਚ ਤਬਦੀਲੀ ਦਾ ਸਾਧਨ ਬਣਨ। ਉਨ੍ਹਾਂ ਪ੍ਰਧਾਨ ਮੰਤਰੀ ਦੇ ਕਾਰਜਕਾਲ ਨੂੰ ‘ਪੂਰਤੀ ਲਈ ਸੰਕਲਪ ਦੇ 12 ਸ਼ਾਨਦਾਰ ਸਾਲ’ ਦੱਸਿਆ।

ਇਹ ਵੀ ਪੜ੍ਹੋ- ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਭਾਰਤੀਆਂ ਲਈ Good News ! ਫ੍ਰੀ On Arrival Visa ਦੇ ਰਿਹੈ ਇਹ ਦੇਸ਼

ਨਿਤਿਨ ਨੇ ਕਿਹਾ ਕਿ ਹੁਣ ਜਦੋਂ ਕਿ ਜਨ ਧਨ, ਡੀ.ਬੀ.ਟੀ. (ਡਾਇਰੈਕਟ ਬੈਨੀਫਿਟ ਟ੍ਰਾਂਸਫਰ) ਅਤੇ ਡਿਜੀਟਲ ਕ੍ਰਾਂਤੀ ਨੇ ਗਰੀਬ ਤੋਂ ਗਰੀਬ ਵਿਅਕਤੀ ਨੂੰ ਮਜ਼ਬੂਤ ਬਣਾਇਆ ਹੈ, ਵਿਕਾਸ ਦੇ ਨਾਲ-ਨਾਲ ਵਿਰਾਸਤ ਦੇ ਸੰਕਲਪ ਨੇ ਆਧੁਨਿਕ ਬੁਨਿਆਦੀ ਢਾਂਚੇ ਨਾਲ ਦੇਸ਼ ਦੀ ਸੱਭਿਆਚਾਰਕ ਸ਼ਾਨ ਨੂੰ ਮੁੜ ਸੁਰਜੀਤ ਕੀਤਾ ਹੈ।

ਉਨ੍ਹਾਂ ਕਿਹਾ ਕਿ ਅੱਜ ਦਾ ਸੁਰੱਖਿਅਤ ਤੇ ਸਮਰੱਥ ਭਾਰਤ ਅੱਤਵਾਦ ’ਤੇ ਸਖ਼ਤ ਹਮਲੇ ਤੇ ਫੌਜ ਦੀ ਵਧਦੀ ਬਹਾਦਰੀ ਨਾਲ ਆਪਣੀ ਪ੍ਰਭੂਸੱਤਾ ਦੀ ਰੱਖਿਆ ਲਈ ਪੂਰੀ ਤਰ੍ਹਾਂ ਤਿਆਰ ਹੈ। ਚੰਗੇ ਸ਼ਾਸਨ ਤੇ ‘ਰਾਸ਼ਟਰ ਪਹਿਲਾਂ’ ਦੀ ਇਹ 12 ਸਾਲਾਂ ਦੀ ਯਾਤਰਾ ਅੱਜ 2047 ਤੱਕ ਵਿਕਸਤ ਭਾਰਤ ਦੇ ਮਹਾਨ ਸੰਕਲਪ ਦੀ ਸਭ ਤੋਂ ਮਜ਼ਬੂਤ ​​ਨੀਂਹ ਹੈ।

ਇਹ ਵੀ ਪੜ੍ਹੋ- 'ਬਿਲਕੁਲ ਮਨਜ਼ੂਰ ਨਹੀਂ..!', ਪਾਕਿਸਤਾਨ ਨੇ ਟਰੰਪ ਨੂੰ ਕਰ'ਤੀ ਕੋਰੀ ਨਾਂਹ, ਅਮਰੀਕਾ ਨਾਲ ਲੈ ਲਿਆ 'ਪੰਗਾ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • PM Modi
  • Nitin nabin
  • India Self Confidence

ਫਜ਼ੂਲ ਖ਼ਰਚੀ ਰੋਕਣ ਲਈ ਵਿਦੇਸ਼ ਯਾਤਰਾ ’ਤੇ ਰੋਕ ! ‘ਬਿਹਾਰ ਦਰਸ਼ਨ’ ਕਰਨਗੇ ਸਰਕਾਰੀ ਅਧਿਕਾਰੀ

NEXT STORY

Stories You May Like

  • bharat chhodo andolan pm modi
    ਭਾਰਤ ਛੱਡੋ ਅੰਦੋਲਨ 'ਚ ਹਿੱਸਾ ਲੈਣ ਵਾਲਿਆਂ ਦੀ ਹਿੰਮਤ ਹਰ ਭਾਰਤੀ ਲਈ ਬਣੇਗੀ ਪ੍ਰੇਰਨਾ: PM ਮੋਦੀ
  • harbhajan singh meets pm modi
    ਹਰਭਜਨ ਸਿੰਘ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਦੇਸ਼ ਦੇ ਵਿਕਾਸ ਲਈ ਦਿੱਤਾ ਸਹਿਯੋਗ ਦਾ ਭਰੋਸਾ
  • pm modi to meet commonwealth games 2026 medalists
    ਰਾਸ਼ਟਰਮੰਡਲ ਖੇਡਾਂ 2026 ਦੇ ਤਗਮੇ ਜੇਤੂਆਂ ਨਾਲ ਮੁਲਾਕਾਤ ਕਰਨਗੇ PM ਮੋਦੀ
  • self dependent india in medical
    ਆਤਮਨਿਰਭਰ ਮੈਡੀਕਲ ਤਕਨੀਕ : ਸਸਤੀਆਂ ਸਿਹਤ ਸੇਵਾਵਾਂ ਅਤੇ ਵਿਕਸਤ ਭਾਰਤ ਦੀ ਮਜ਼ਬੂਤ ਨੀਂਹ
  • commonwealth medal winners meet pm modi
    Commonwealth ਮੈਡਲ ਜੇਤੂਆਂ ਨੇ PM ਮੋਦੀ ਨਾਲ ਕੀਤੀ ਮੁਲਾਕਾਤ
  • drugs give pleasure for a while pm modi
    ਨਸ਼ਾ ਕੁਝ ਸਮੇਂ ਦਾ ਆਨੰਦ ਦਿੰਦਾ ਹੈ, ਪਰ ਪੂਰੀ ਜ਼ਿੰਦਗੀ ਬਰਬਾਦ ਕਰ ਦਿੰਦਾ ਹੈ: PM ਮੋਦੀ
  • i wish pm modi was a dictator       rupali ganguly  s statement creates a stir
    'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ
  • supreme court  victim  death  father  rs 12 lakh  hospital
    ਜਬਰ ਜ਼ਿਨਾਹ ਪੀੜਤਾ ਦੀ ਮੌਤ, ਹੁਣ 2 ਹਸਪਤਾਲ ਕੁੜੀ ਦੇ ਪਿਤਾ ਨੂੰ ਦੇਣਗੇ 12 ਲੱਖ ਰੁਪਏ
  • punjab holiday update
    ਪੰਜਾਬ 'ਚ ਸੋਮਵਾਰ ਦੀ ਛੁੱਟੀ ਬਾਰੇ ਵੱਡੀ ਅਪਡੇਟ! ਜਾਣੋ ਕਿਹੜੇ ਸਕੂਲ ਖੁੱਲ੍ਹੇ ਤੇ...
  • weather forecast for punjab till august 20 heavy rains alert issued
    ਪੰਜਾਬ ਦੇ ਮੌਸਮ ਦੀ 20 ਅਗਸਤ ਤੱਕ ਵੱਡੀ ਭਵਿੱਖਬਾਣੀ! ਪਵੇਗਾ ਭਾਰੀ ਮੀਂਹ, ਇਨ੍ਹਾਂ...
  • one accused arrested with illicit liquor
    75 ਹਜ਼ਾਰ ਐੱਮ. ਐੱਲ. ਨਾਜਾਇਜ਼ ਸ਼ਰਾਬ ਸਣੇ ਇਕ ਮੁਲਜ਼ਮ ਗ੍ਰਿਫ਼ਤਾਰ
  • pinkoo tv releases a new animation video dudh piyo ji
    ਜੇ ਤੁਹਾਡੇ ਬੱਚੇ ਵੀ ਨਹੀਂ ਪੀਂਦੇ ਦੁੱਧ, ਤਾਂ ਵਿਖਾਓ Pinkoo TV ਦੀ ਇਹ ਵੀਡੀਓ,...
  • big weather forecast for the coming days in punjab
    ਪੰਜਾਬ 'ਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੌਸਮ ਦੀ ਵੱਡੀ ਭਵਿੱਖਬਾਣੀ ! ਇਨ੍ਹਾਂ...
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
Trending
Ek Nazar
fire in largest natural reserve

ਬੈਲਜੀਅਮ ਦੇ ਸਭ ਤੋਂ ਵੱਡੇ ਕੁਦਰਤੀ ਰਿਜ਼ਰਵ 'ਚ ਲੱਗੀ ਭਿਆਨਕ ਅੱਗ

earthquake in indonesia

ਇੰਡੋਨੇਸ਼ੀਆ: ਭੂਚਾਲ ਕਾਰਨ 51 ਲੋਕਾਂ ਦੀ ਮੌਤ, ਮਲਬੇ ਹੇਠ ਫਸੇ ਲੋਕਾਂ ਦੀ ਭਾਲ ਜਾਰੀ

daughters  sons  wife  person  funeral

ਧੀਆਂ-ਪੁੱਤਾਂ ਤੇ ਘਰਵਾਲੀ ਹੋਣ ਦੇ ਬਾਵਜੂਦ ਬੰਦੇ ਦਾ ਬੇਗਾਨਿਆਂ ਨੇ ਕੀਤਾ ਅੰਤਿਮ...

mosque built by  transgender

ਟਰਾਂਸਜੈਂਡਰ ਨੇ ਬਣਾ'ਤੀ ਮਸਜਿਦ ! ਬਣੀ ਚਰਚਾ ਅਤੇ ਵਿਵਾਦ ਦਾ ਵਿਸ਼ਾ

heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • big glitch in ugc net exam
      UGC-NET ਪ੍ਰੀਖਿਆ 'ਚ ਵੱਡੀ ਗੜਬੜੀ: 3 ਵਿਸ਼ਿਆਂ ਦੇ ਪੇਪਰ ਰੱਦ, NTA ਨੇ ਜਾਰੀ...
    • what is the meaning of the 5 digit number written on the train compartment
      ਟ੍ਰੇਨ ਦੇ ਡੱਬੇ 'ਤੇ ਲਿਖੇ 5 ਅੰਕਾਂ ਦੇ ਨੰਬਰ ਦਾ ਕੀ ਹੈ ਮਤਲਬ? 95 ਫੀਸਦੀ ਲੋਕ...
    • big setback for bjp in keral actor s  devan resigns
      ਕੇਰਲ 'ਚ ਭਾਜਪਾ ਲਈ ਵੱਡਾ ਝਟਕਾ: ਅਦਾਕਾਰ ਐੱਸ. ਦੇਵਨ ਨੇ ਸੂਬਾ ਉਪ-ਪ੍ਰਧਾਨ ਦੇ...
    • delhi government  s big digital step
      ਦਿੱਲੀ ਸਰਕਾਰ ਦਾ ਵੱਡਾ ਡਿਜੀਟਲ ਕਦਮ, Online ਕੈਬਨਿਟ ਮੀਟਿੰਗਾਂ ਲਈ ਲਾਗੂ ਕੀਤਾ...
    • actress arrested on charges of assaulting rpf jawan
      ਮਸ਼ਹੂਰ ਅਦਾਕਾਰਾ ਹੋ ਗਈ ਗ੍ਰਿਫ਼ਤਾਰ ! ਚਲਦੀ ਟਰੇਨ 'ਚ ਕੀਤਾ ਇਹ ਕੰਮ, ਜਾਣੋ ਮਾਮਲਾ
    • pm modi independence speech
      ਸੜਕਾਂ ਤੋਂ ਲੈ ਕੇ ਸਪੇਸ ਤੱਕ ! PM ਮੋਦੀ ਵੱਲੋਂ ਦਿੱਤੇ ਗਏ ਆਜ਼ਾਦੀ ਭਾਸ਼ਣਾਂ 'ਚ...
    • man uses magic to find lost slippers in temple
      ਮੰਦਰ 'ਚ ਗੁਆਚੀਆਂ ਚੱਪਲਾਂ ਲੱਭਣ ਲਈ ਬੰਦੇ ਨੇ ਲਾਇਆ ਜੁਗਾੜ ! ChatGPT ਨੇ ਮਿੰਟਾਂ...
    • be careful if you are going to himachal
      ਹਿਮਾਚਲ ਵੱਲ ਜਾ ਰਹੇ ਹੋ ਤਾਂ ਸਾਵਧਾਨ! ਭਾਰੀ ਮੀਂਹ ਕਾਰਨ 118 ਸੜਕਾਂ ਹੋਈਆਂ ਬੰਦ,...
    • pm modi  cow  peacock  video
      ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਗਾਂ ਨੂੰ ਚਾਰਾ ਤੇ ਮੋਰਾਂ ਨੂੰ ਦਾਣਾ ਖੁਆਉਂਦੇ...
    • manimahesh yatra  mobile network
      ਮਣੀਮਹੇਸ਼ ਯਾਤਰਾ 'ਚ ਪਹਿਲੀ ਵਾਰ ਮੋਬਾਈਲ ਨੈੱਟਵਰਕ ਸਹੂਲਤ ਉਪਲਬਧ, BSNL ਨੇ ਲਾਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +