ਪੁਣੇ- ਸ਼ਿਵ ਸੈਨਾ (ਯੂ. ਬੀ. ਟੀ.) ਦੇ ਸੰਸਦ ਮੈਂਬਰ ਸੰਜੇ ਰਾਊਤ ਨੇ ਕਿਹਾ ਹੈ ਕਿ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਰਾਸ਼ਟਰੀ ਜਮਹੂਰੀ ਗਠਜੋੜ (ਐੱਨ. ਡੀ. ਏ.) ਵਿਚ ਵਾਪਸੀ ਦਾ ਵਿਰੋਧੀ ਪਾਰਟੀਆਂ ਦੇ ਗਠਜੋੜ ‘ਇੰਡੀਆ’ ’ਤੇ ਕੋਈ ਅਸਰ ਨਹੀਂ ਪਏਗਾ।
ਸੋਮਵਾਰ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਨਿਤੀਸ਼ ਨੂੰ ਵਿਰੋਧੀ ਪਾਰਟੀਆਂ ਦੇ ਗਠਜੋੜ ਦਾ ਕਨਵੀਨਰ ਨਿਯੁਕਤ ਕਰਨ ਦੇ ਹੱਕ ਵਿੱਚ ਸੀ। ਰਾਊਤ ਨੇ ਨਿਤੀਸ਼ ਕੁਮਾਰ ਨੂੰ ‘ਪੱਲਟੂ ਰਾਮ’ ਕਰਾਰ ਦਿੱਤਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਤਵਾਦੀਆਂ ਨੂੰ ਮਦਦ ਦੇਣ, ਲਸ਼ਕਰ ਲਈ ਕੰਮ ਕਰਨ ਵਾਲੇ ਵਿਅਕਤੀ ਦੀ ਜਾਇਦਾਦ ਕੁਰਕ
NEXT STORY