Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 01, 2026

    4:45:52 PM

  • punjab resident fard kendra employee

    ਪੰਜਾਬ ਵਾਸੀਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਫਰਦ...

  • boy s wedding wedding in tarn taran

    ਮੁੰਡੇ ਨੂੰ ਛੁਹਾਰਾ ਲਗਾਉਣ ਤੋਂ ਬਾਅਦ ਵਿਆਹ ਤੋਂ...

  • mother sold son s one and a half lakh rupees to a junkyard

    ਮਾਂ ਨੇ ਪੁੱਤ ਦੇ ਡੇਢ ਲੱਖ ਰੁਪਏ ਕਬਾੜੀ ਨੂੰ ਵੇਚੇ,...

  • hs phoolka joins bjp punjab

    'ਪੰਜਾਬ ਨੂੰ ਬਚਾਉਣ ਲਈ ਚੁੱਕਿਆ ਕਦਮ', ਭਾਜਪਾ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕੈਬਨਿਟ 'ਚ ਹਿੱਸੇਦਾਰੀ ਨਾਲ ਮਿਲਣ 'ਤੇ ਨਿਤੀਸ਼ ਦੀ ਨਾਰਾਜ਼ਗੀ ਖੁੱਲ੍ਹ ਕੇ ਆਈ ਸਾਹਮਣੇ

NATIONAL News Punjabi(ਦੇਸ਼)

ਕੈਬਨਿਟ 'ਚ ਹਿੱਸੇਦਾਰੀ ਨਾਲ ਮਿਲਣ 'ਤੇ ਨਿਤੀਸ਼ ਦੀ ਨਾਰਾਜ਼ਗੀ ਖੁੱਲ੍ਹ ਕੇ ਆਈ ਸਾਹਮਣੇ

  • Edited By Disha,
  • Updated: 31 May, 2019 05:04 PM
National
nitish kumar cabinet modi government angry
  • Share
    • Facebook
    • Tumblr
    • Linkedin
    • Twitter
  • Comment

ਪਟਨਾ— ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ ਯੂਨਾਈਟੇਡ (ਜੇ.ਡੀ.ਯੂ.) ਨੇਤਾ ਨਿਤੀਸ਼ ਕੁਮਾਰ ਨੇ ਮੋਦੀ ਸਰਕਾਰ 'ਚ ਸ਼ਾਮਲ ਨਾ ਹੋਣ ਨੂੰ ਲੈ ਕੇ ਇਸ਼ਾਰਿਆਂ ਹੀ ਇਸ਼ਾਰਿਆਂ 'ਚ ਨਾਰਾਜ਼ਗੀ ਜ਼ਾਹਰ ਕੀਤੀ ਹੈ। ਨਿਤੀਸ਼ ਨੇ ਕਿਹਾ ਕਿ ਜਦੋਂ ਮੈਨੂੰ ਦੱਸਿਆ ਗਿਆ ਕਿ ਇਕ ਸੀਟ ਜੇ.ਡੀ.ਯੂ. ਨੂੰ ਦਿੱਤੀ ਜਾਵੇਗੀ, ਮੈਂ ਕਿਹਾ ਸੀ ਕਿ ਸਾਨੂੰ ਇਸ ਦੀ ਲੋੜ ਨਹੀਂ ਹੈ ਪਰ ਮੈਂ ਕਿਹਾ ਸੀ ਕਿ ਸਾਨੂੰ ਇਸ ਦੀ ਲੋੜ ਨਹੀਂ ਹੈ ਪਰ ਮੈਂ ਆਪਣੀ ਪਾਰਟੀ ਦੇ ਲੋਕਾਂ ਤੋਂ ਪੁੱਛਾਂਗਾ। ਨਿਤੀਸ਼ ਨੇ ਅੱਗੇ ਕਿਹਾ ਕਿ ਮੈਂ ਸਾਰਿਆਂ ਤੋਂ ਪੁੱਛਿਆ, ਉਨ੍ਹਾਂ ਸਾਰਿਆਂ ਨੇ ਕਿਹਾ ਕਿ ਇਹ ਉੱਚਿਤ ਨਹੀਂ ਹੈ ਕਿ ਅਸੀਂ ਸਰਕਾਰ 'ਚ ਸ਼ਾਮਲ ਹੋ ਕੇ ਆਪਣੀ ਹਿੱਸੇਦਾਰੀ ਦਿਖਾਈਏ। ਅਸੀਂ ਨਾਲ ਹਾਂ ਪਰ ਦੁਖੀ ਨਹੀਂ। ਸਾਂਕੇਤਿਕ ਹਿੱਸੇਦਾਰੀ ਦੀ ਕੋਈ ਲੋੜ ਨਹੀਂ ਹੈ। ਅਟਲ ਬਿਹਾਰੀ ਵਾਜਪਾਈ ਦੀ ਚਰਚਾ ਕਰਦੇ ਹੋਏ ਨਿਤੀਸ਼ ਨੇ ਕਿਹਾ ਕਿ ਸੀਟ ਦੇ ਹਿਸਾਬ ਨਾਲ ਉਸ ਸਮੇਂ ਸਹਿਯੋਗੀ ਦਲਾਂ ਦਰਮਿਆਨ ਮੰਤਰੀ ਅਹੁਦਾ ਮਿਲਿਆ ਸੀ। ਗਠਜੋੜ ਸਰਕਾਰ 'ਚ ਅਜਿਹਾ ਹੀ ਹੁੰਦਾ ਹੈ। ਨਿਤੀਸ਼ ਨੇ ਕਿਹਾ ਕਿ ਉਸ ਦੇ ਸਮੇਂ ਤਾਂ ਮੰਤਰੀ ਮੰਡਲ 'ਚ ਸ਼ਾਮਲ ਹੋਣ ਤੋਂ ਪਹਿਲਾਂ ਹੀ ਮੰਤਰਾਲੇ 'ਤੇ ਚਰਚਾ ਕਰ ਲਈ ਜਾਂਦੀ ਸੀ। ਉੱਚਿਤ ਅਨੁਪਾਤ 'ਚ ਸਾਰੀਆਂ ਪਾਰਟੀਆਂ ਨੂੰ ਪ੍ਰਤੀਨਿਧੀਤੱਵ ਮਿਲਣਾ ਚਾਹੀਦਾ।

ਨਿਤੀਸ਼ ਕੁਮਾਰ ਨੇ ਅੱਗੇ ਕਿਹਾ,''ਮੈਂ ਅਖਬਾਰਾਂ 'ਚ ਪੜ੍ਹਿਆ ਕਿ ਅਸੀਂ ਮੋਦੀ ਸਰਕਾਰ 'ਚ ਤਿੰਨ ਮੰਤਰਾਲਿਆਂ ਦੀ ਮੰਗ ਕੀਤੀ ਹੈ। ਇਹ ਗਲਤ ਜਾਣਕਾਰੀ ਹੈ। ਅਸੀਂ ਕਿਸੇ ਵੀ ਮੰਤਰਾਲੇ ਦੀ ਮੰਗ ਨਹੀਂ ਕੀਤੀ ਸੀ। ਨਿਤੀਸ਼ ਨੇ ਕਿਹਾ ਕਿ ਅਸੀਂ ਇਸ ਤਰ੍ਹਾਂ ਹੀ ਸਰਕਾਰ ਦੇ ਨਾਲ ਹਾਂ। ਬਿਹਾਰ ਦੇ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਕੋਈ ਵੱਡਾ ਮੁੱਦਾ ਨਹੀਂ ਹੈ, ਅਸੀਂ ਪੂਰੀ ਤਰ੍ਹਾਂ ਨਾਲ ਐੱਨ.ਡੀ.ਏ. 'ਚ ਹੈ ਅਤੇ ਪਰੇਸ਼ਾਨ ਨਹੀਂ ਹੈ। ਅਸੀਂ ਇਕੱਠੇ ਕੰਮ ਕਰ ਰਹੇ ਹਾਂ, ਕੋਈ ਵਹਿਮ ਨਹੀਂ ਹੈ।

  • Nitish Kumar
  • cabinet
  • Modi government
  • angry
  • ਨਿਤੀਸ਼ ਕੁਮਾਰ
  • ਕੈਬਨਿਟ
  • ਮੋਦੀ ਸਰਕਾਰ
  • ਨਾਰਾਜ਼

ਹੇਮਕੁੰਟ ਸਾਹਿਬ ਲਈ ਰਵਾਨਾ ਹੋਇਆ ਪਹਿਲਾਂ ਜੱਥਾ, 1 ਜੂਨ ਨੂੰ ਖੁੱਲਣਗੇ ਕਪਾਟ

NEXT STORY

Stories You May Like

  • attack on sarpanch  viral video
    ਦਫਤਰ 'ਚ ਬੈਠੇ ਸਰਪੰਚ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, CCTV ਆਈ ਸਾਹਮਣੇ
  • parcel delivery will be guaranteed within 24 hours  full refund for delay
    24 ਘੰਟਿਆਂ ’ਚ ਗਾਰੰਟੀ ਨਾਲ ਮਿਲੇਗੀ ਪਾਰਸਲ ਦੀ ਡਲਿਵਰੀ, ਦੇਰੀ ਹੋਣ ’ਤੇ ਮਿਲੇਗਾ ਪੂਰਾ ਪੈਸਾ
  • lok sabha  cabinet minister  om birla  bjp
    ਸਦਨ 'ਚ ਕੈਬਨਿਟ ਮੰਤਰੀ ਦੀ ਗੈਰ-ਮੌਜੂਦਗੀ 'ਤੇ ਬਿਰਲਾ ਬੋਲੇ- 'ਬੈਠਕ ਨਹੀਂ, ਪ੍ਰਸ਼ਨਕਾਲ ਮਹੱਤਵਪੂਰਨ ਹੈ'
  • sacrilege incident comes to light in khanna
    ਖੰਨਾ 'ਚ ਬੇਅਦਬੀ ਦੀ ਘਟਨਾ ਆਈ ਸਾਹਮਣੇ, ਸੰਗਤਾਂ 'ਚ ਭਾਰੀ ਰੋਸ
  • impact player rule in ipl captains displeasure bcci s strictness
    IPL 'ਚ ਇਮਪੈਕਟ ਪਲੇਅਰ ਨਿਯਮ : ਕਪਤਾਨਾਂ ਦੀ ਨਾਰਾਜ਼ਗੀ, BCCI ਦੀ ਸਖ਼ਤੀ
  • cabinet minister  laljit singh bhullar
    ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦਾ ਅਸਤੀਫਾ
  • jdu nitish kumar national president nomination paper
    ਨਿਤੀਸ਼ ਕੁਮਾਰ ਨੇ JDU ਦੇ ਰਾਸ਼ਟਰੀ ਪ੍ਰਧਾਨ ਅਹੁਦੇ ਲਈ ਚੌਥੀ ਵਾਰ ਭਰਿਆ ਨਾਮਜ਼ਦਗੀ ਪੱਤਰ
  • famous actress  s picture from the hospital surfaced
    14 ਦਿਨਾਂ 'ਚ ਘਟਿਆ 4 ਕਿੱਲੋ ਭਾਰ, ਮਸ਼ਹੂਰ ਅਦਾਕਾਰਾ ਦੀ ਹਸਪਤਾਲ ਤੋਂ ਤਸਵੀਰ ਆਈ ਸਾਹਮਣੇ
  • government holiday declared punjab on friday schools and colleges closed
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ...
  • new twist in house arson case  victim reveals details live from abroad
    ਘਰ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਨਵਾਂ ਮੋੜ, ਵਿਦੇਸ਼ ਤੋਂ ਲਾਈਵ ਹੋ ਕੇ ਪੀੜਤ ਨੇ...
  • boy dies under suspicious circumstances allegations against girlfriend family
    ਜਲੰਧਰ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਗਰਲਫਰੈਂਡ ਦੇ ਪਰਿਵਾਰ 'ਤੇ ਲੱਗੇ ਗੰਭੀਰ...
  • public outcry and major uproar over opening of liquor shop in jalandhar
    ਜਲੰਧਰ 'ਚ ਸ਼ਰਾਬ ਦਾ ਠੇਕਾ ਖੁੱਲ੍ਹਣ ਨੂੰ ਲੈ ਕੇ ਲੋਕਾਂ ਨੇ ਕੀਤਾ ਭਾਰੀ ਹੰਗਾਮਾ
  • boyfriend beats up mother and daughter after girlfriend refuses marriage
    ਜਲੰਧਰ 'ਚ ਪ੍ਰੇਮਿਕਾ ਨੇ ਵਿਆਹ ਤੋਂ ਕੀਤਾ ਇਨਕਾਰ ਤਾਂ ਸ਼ਰਾਬ ਦੇ ਨਸ਼ੇ 'ਚ ਮੁੰਡੇ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਜੀਜੇ ਨੇ ਟਰਾਲੀ 'ਚ ਸੌਂ ਰਹੇ ਸਾਲੇ ਦਾ ਬੇਰਹਿਮੀ ਨਾਲ...
  • thunderstorm alert for 11 states including punjab in the next 12 hours
    ਪੰਜਾਬ ਸਣੇ 11 ਸੂਬਿਆਂ ਲਈ ਅਗਲੇ 12 ਘੰਟਿਆਂ ਵਿੱਚ ਤੂਫਾਨੀ ਮੀਂਹ ਦਾ ਅਲਰਟ, IMD...
  • 14 officers including punjab ias tejveer singh appointed in centre large scale
    ਵੱਡਾ ਪ੍ਰਸ਼ਾਸਨਿਕ ਫੇਰਬਦਲ! ਪੰਜਾਬ ਦੇ IAS ਤੇਜਵੀਰ ਸਿੰਘ ਸਣੇ 14 ਅਫ਼ਸਰਾਂ ਦੀ...
Trending
Ek Nazar
court quashes anita s plea seeking legal status to her marriage rajesh khanna

ਕੀ ਅਨੀਤਾ ਅਡਵਾਨੀ ਸੀ ਰਾਜੇਸ਼ ਖੰਨਾ ਦੀ ਪਤਨੀ ? ਬੰਬੇ ਹਾਈਕੋਰਟ ਨੇ ਸੁਣਾਇਆ ਵੱਡਾ...

airstrike on shia mosque in zanjan city

ਈਰਾਨ-ਇਜ਼ਰਾਈਲ ਜੰਗ ਨੇ ਧਾਰਿਆ ਭਿਆਨਕ ਰੂਪ: ਜੰਜਨ ਸ਼ਹਿਰ 'ਚ ਸ਼ੀਆ ਮਸਜਿਦ 'ਤੇ...

poonam pandey  pregnancy

ਸੱਚਮੁੱਚ ਪ੍ਰੈਗਨੈਂਟ ਹੈ ਪੂਨਮ ਪਾਂਡੇ ? ਅਦਾਕਾਰਾ ਨੇ ਨਵੀਂ ਵੀਡੀਓ ਸਾਂਝੀ ਕਰ ਦੱਸੀ...

film director ranjith sent to judicial custody in harassment case

ਜੇਲ੍ਹ ਦੀਆਂ ਸਾਲਾਖਾਂ ਪਿੱਛੇ ਪਹੁੰਚਿਆ ਮਸ਼ਹੂਰ ਨਿਰਦੇਸ਼ਕ ਰੰਜੀਤ ! ਅਦਾਕਾਰਾ ਨਾਲ...

i know i can never become a mother    famous actress  s hidden pain

'ਜਾਣਦੀ ਹਾਂ ਕਦੇ ਮਾਂ ਨਹੀਂ ਬਣ ਸਕਦੀ' ; ਮਸ਼ਹੂਰ ਅਦਾਕਾਰਾ ਦਾ ਛਲਕਿਆ ਦਰਦ

65 ias officers transferred

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 65 IAS ਅਧਿਕਾਰੀਆਂ ਦਾ ਤਬਾਦਲਾ

youtuber armaan malik

ਕੀ ਅਰਮਾਨ ਮਲਿਕ ਦੇ ਘਰ ਗੂੰਜਣ ਵਾਲੀ ਹੈ 6ਵੇਂ ਬੱਚੇ ਦੀ ਕਿਲਕਾਰੀ? ਦੂਜੀ ਪਤਨੀ...

ipl 2026 first time in ipl father vs son team

IPL 'ਚ ਪਹਿਲੀ ਵਾਰ ਪਿਓ-ਪੁੱਤਰ ਦੀਆਂ ਟੀਮਾਂ ਹੋਣਗੀਆਂ ਆਮੋ-ਸਾਹਮਣੇ! ਇਸ ਦਿਨ...

monkeypo in pakistan

ਪਾਕਿਸਤਾਨ 'ਚ ਇਸ ਸਾਲ mpox ਦਾ ਪਹਿਲਾ ਮਾਮਲਾ ਆਇਆ ਸਾਹਮਣੇ

boat accident in indonesia

ਇੰਡੋਨੇਸ਼ੀਆ 'ਚ ਕਿਸ਼ਤੀ ਹਾਦਸਾ ; ਬਚਾਏ ਗਏ 21 ਲੋਕ

florida airport to be named trump

ਨਾਮ ਬਦਲਣ ਦੀ ਤਿਆਰੀ; ਹੁਣ 'ਟਰੰਪ' ਦੇ ਨਾਂ ਨਾਲ ਜਾਣਿਆ ਜਾਵੇਗਾ ਫਲੋਰੀਡਾ ਦਾ...

trump  mental stress

Trump ਦੇ ਸ਼ਾਸਨਕਾਲ 'ਚ ਅਮਰੀਕੀਆਂ 'ਚ ਵਧ ਰਿਹੈ ਮਾਨਸਿਕ ਤਣਾਅ

car driver dies in road accident

ਕਹਿਰ ਓ ਰੱਬਾ:ਸੜਕ ਹਾਦਸੇ ’ਚ ਕਾਰ ਚਾਲਕ ਨੌਜਵਾਨ ਦੀ ਮੌਤ, ਔਰਤ ਸਮੇਤ 3 ਗੰਭੀਰ...

drone attack on kuwaiti tanker in uae

UAE 'ਚ ਕੁਵੈਤੀ ਟੈਂਕਰ 'ਤੇ ਡਰੋਨ ਹਮਲਾ, ਲੱਗੀ ਅੱਗ

expensive highway travel toll rates increase 5

ਅੱਜ ਰਾਤ ਤੋਂ ਮਹਿੰਗਾ ਹੋਵੇਗਾ ਹਾਈਵੇਅ ਦਾ ਸਫ਼ਰ, ਇਸ ਸੂਬੇ ਦੀ ਸਰਕਾਰ ਵਲੋਂ ਟੋਲ...

power cut in punjab

ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਬਿਜਲੀ ਦਾ ਕੱਟ! ਬੁੱਧਵਾਰ ਵੀ ਬੰਦ...

bcci changes drs referral rule

BCCI ਨੇ DRS ਨਿਯਮਾਂ 'ਚ ਕੀਤਾ ਵੱਡਾ ਬਦਲਾਅ! ਹੁਣ ਨਹੀਂ ਚੱਲੇਗੀ ਟੀਮਾਂ ਦੀ ਚਲਾਕੀ

delhi  lieutenant governor  taranjit singh sandhu  landfill site

'ਕੂੜੇ ਦਾ ਪਹਾੜ' ਹਟਾਉਣ ਦੇ ਮੁੱਦੇ 'ਤੇ LG ਸੰਧੂ ਬੋਲੇ, 'ਅਜੇ ਵੀ ਬਹੁਤ ਕੁਝ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • pakistan army fires on indian drone deployed on border
      ਬਾਰਡਰ 'ਤੇ ਤੈਨਾਤ ਭਾਰਤੀ ਡਰੋਨ 'ਤੇ ਪਾਕਿ ਫੌਜ ਵੱਲੋਂ ਫਾਇਰਿੰਗ, ਵਧਿਆ ਤਣਾਅ
    • luthra brothers got bail
      ਗੋਆ ਕਲੱਬ ਅਗਨੀਕਾਂਡ ਦੇ ਮੁਲਜ਼ਮ ਲੂਥਰਾ ਭਰਾਵਾਂ ਨੂੰ ਮਿਲੀ ਜ਼ਮਾਨਤ ! ਅਦਾਲਤ ਨੇ...
    • weather change  heavy rain  strong winds
      ਹਿਮਾਚਲ ਪ੍ਰਦੇਸ਼ 'ਚ ਬਦਲੇਗਾ ਮੌਸਮ! ਭਾਰੀ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਤੇ...
    • auto rickshaw driver  boy  beating  father
      ਆਟੋ ਚਾਲਕ ਦੀ ਹੈਵਾਨੀਅਤ, ਮੁੰਡੇ ਨੂੰ ਪੈਰ ਤੋਂ ਫੜ ਕੇ ਸੁੱਟਿਆ ਹੇਠਾਂ
    • big fall in crude oil prices indian stock market surges
      ਸਸਤਾ ਹੋਵੇਗਾ ਪੈਟਰੋਲ-ਡੀਜ਼ਲ ! ਟਰੰਪ ਦੇ ਬਿਆਨ ਮਗਰੋਂ ਮੂਧੇ ਮੂੰਹ ਡਿੱਗੀਆਂ ਕੱਚੇ...
    • lpg  prices  rajya sabha  mallikarjun kharge  kiren rijiju
      ਰਸੋਈ ਗੈਸ ਦੀਆਂ ਕੀਮਤਾਂ 'ਤੇ ਚਰਚਾ ਨੂੰ ਲੈ ਕੇ ਰਾਜ ਸਭਾ 'ਚ ਖੜਗੇ ਅਤੇ ਰਿਜਿਜੂ...
    • 20 indians body plane airport
      20 ਭਾਰਤੀਆਂ ਦੀਆਂ ਲਾਸ਼ਾਂ ਲੈ ਏਅਰਪੋਰਟ 'ਤੇ ਉਤਰਿਆ ਜਹਾਜ਼
    • egg  chick  z plus security
      ਆਂਡੇ 'ਚੋਂ ਨਿਕਲਦੇ ਹੀ ਚੂਚੇ ਨੂੰ ਮਿਲ ਗਈ 'Z+ ਸਕਿਓਰਟੀ', ਸੁਰੱਖਿਆ 'ਚ...
    • indian ship crosses hormuz
      ਭਾਰਤ ਲਈ Good News ! 32,00,000 ਸਿਲੰਡਰਾਂ ਜਿੰਨੀ ਗੈਸ ਵਾਲੇ ਇਕ ਹੋਰ ਜਹਾਜ਼ ਨੇ...
    • thunderstorm alert for 11 states including punjab in the next 12 hours
      ਪੰਜਾਬ ਸਣੇ 11 ਸੂਬਿਆਂ ਲਈ ਅਗਲੇ 12 ਘੰਟਿਆਂ ਵਿੱਚ ਤੂਫਾਨੀ ਮੀਂਹ ਦਾ ਅਲਰਟ, IMD...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +