Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 13, 2026

    4:43:16 AM

  • a moving bmw caught fire

    ਚਲਦੀ BMW ਨੂੰ ਲੱਗੀ ਭਿਆਨਕ ਅੱਗ, ਧਮਾਕਿਆਂ ਦੀ...

  • nigeria air force   misfire   on market

    OMG! ਗਲਤੀ ਨਾਲ ਭਰੇ ਬਾਜ਼ਾਰ 'ਤੇ ਕਰ'ਤੀ...

  • mi vs rcb ipl 2026

    ਵਾਨਖੇੜੇ 'ਚ RCB ਦੀ ਧਮਾਕੇਦਾਰ ਜਿੱਤ, MI ਨੂੰ 18...

  • road accident in machhiwara

    ਦਰਦਨਾਕ ਹਾਦਸਾ! ਕੰਬਾਈਨ ਨਾਲ ਟੱਕਰ ਮਗਰੋਂ ਨੌਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • CM ਨਿਤੀਸ਼ ਕੁਮਾਰ ਦੀ ਸੁਰੱਖਿਆ 'ਚ ਵੱਡੀ ਚੂਕ! ਰੈਲੀ ਵਾਲੀ ਥਾਂ ਆ ਵੜਿਆ ਸਾਨ੍ਹ, ਪੁਲਸ ਨੂੰ ਪੈ ਗਈਆਂ ਭਾਜੜਾਂ

NATIONAL News Punjabi(ਦੇਸ਼)

CM ਨਿਤੀਸ਼ ਕੁਮਾਰ ਦੀ ਸੁਰੱਖਿਆ 'ਚ ਵੱਡੀ ਚੂਕ! ਰੈਲੀ ਵਾਲੀ ਥਾਂ ਆ ਵੜਿਆ ਸਾਨ੍ਹ, ਪੁਲਸ ਨੂੰ ਪੈ ਗਈਆਂ ਭਾਜੜਾਂ

  • Edited By Rajwinder Kaur,
  • Updated: 14 Mar, 2026 02:49 PM
National
nitish kumar helipad area cow entered
  • Share
    • Facebook
    • Tumblr
    • Linkedin
    • Twitter
  • Comment

ਬੇਗੂਸਰਾਏ (ਬਿਊਰੋ): ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਬੇਗੂਸਰਾਏ ਦੌਰੇ ਦੌਰਾਨ ਸੁਰੱਖਿਆ ਪ੍ਰਬੰਧਾਂ ਦੀਆਂ ਉਸ ਵੇਲੇ ਧੱਜੀਆਂ ਉੱਡ ਗਈਆਂ, ਜਦੋਂ ਉਨ੍ਹਾਂ ਦੇ ਹੈਲੀਕਾਪਟਰ ਦੇ ਲੈਂਡ ਹੋਣ ਤੋਂ ਕੁਝ ਦੇਰ ਪਹਿਲਾਂ ਹੀ ਹੈਲੀਪੈਡ 'ਤੇ ਇੱਕ ਬੇਕਾਬੂ ਬੈਲ (ਸਾਂਢ) ਵੜ ਗਿਆ। ਪ੍ਰਸ਼ਾਸਨ ਦੇ ਸਖ਼ਤ ਸੁਰੱਖਿਆ ਦੇ ਦਾਅਵਿਆਂ ਨੇ ਇਸ ਘਟਨਾ ਦੀ ਪੂਰੀ ਪੋਲ ਖੋਲ੍ਹ ਕੇ ਰੱਖ ਦਿੱਤੀ। ਹੈਲੀਪੈਡ ਵਾਲੀ ਥਾਂ 'ਤੇ ਬੇਕਾਬੂ ਸਾਂਢ ਆਉਣ ਨਾਲ ਪੁਲਸ ਨੂੰ ਭਾਜੜਾਂ ਪੈ ਗਈਆਂ, ਜਿਸ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜੋ ਚਰਚਾ ਦਾ ਵਿਸ਼ਾ ਬਣੀ ਹੋਈ ਹੈ।

ਇਹ ਵੀ ਪੜ੍ਹੋ - ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, LPG ਗੈਸ ਦੀ ਕਿੱਲਤ ਕਾਰਨ ਦਿੱਲੀ ਪੁਲਸ ਨੇ ਲਿਆ ਫ਼ੈਸਲਾ

ਜਾਨ ਬਚਾਉਣ ਲਈ ਇੱਧਰ-ਉੱਧਰ ਭੱਜੇ ਪੁਲਸ ਮੁਲਾਜ਼ਮ
ਜਾਣਕਾਰੀ ਮੁਤਾਬਕ ਨਿਤੀਸ਼ ਕੁਮਾਰ ਆਪਣੀ 'ਸਮ੍ਰਿਧੀ ਯਾਤਰਾ' ਦੇ ਤੀਜੇ ਪੜਾਅ ਦੇ ਆਖਰੀ ਦਿਨ ਬੇਗੂਸਰਾਏ ਪਹੁੰਚੇ ਸਨ। ਬਰੌਨੀ ਸਥਿਤ 'ਬਿਆਡਾ' (BIADA) ਕੈਂਪਸ ਵਿੱਚ ਮੁੱਖ ਮੰਤਰੀ ਦੇ ਉਤਰਨ ਲਈ ਹੈਲੀਪੈਡ ਬਣਾਇਆ ਗਿਆ ਸੀ। ਸੁਰੱਖਿਆ ਕਰਮੀ ਮੁੱਖ ਮੰਤਰੀ ਦੇ ਆਉਣ ਦਾ ਇੰਤਜ਼ਾਰ ਕਰ ਰਹੇ ਸਨ ਕਿ ਅਚਾਨਕ ਇੱਕ ਬੈਲ ਬੈਰੀਕੇਡਿੰਗ ਤੋੜ ਕੇ ਪ੍ਰਤੀਬੰਧਿਤ ਖੇਤਰ ਵਿੱਚ ਦਾਖਲ ਹੋ ਗਿਆ। ਬੈਲ ਨੇ ਉੱਥੇ ਮੌਜੂਦ ਪੁਲਸ ਮੁਲਾਜ਼ਮਾਂ ਨੂੰ ਦੌੜਾਉਣਾ ਸ਼ੁਰੂ ਕਰ ਦਿੱਤਾ। ਸਥਿਤੀ ਇੰਨੀ ਹਾਸੋਹੀਣੀ ਅਤੇ ਗੰਭੀਰ ਹੋ ਗਈ ਕਿ ਮੁਲਾਜ਼ਮ ਆਪਣੀ ਜਾਨ ਬਚਾਉਣ ਲਈ ਹੈਲੀਪੈਡ 'ਤੇ ਇੱਧਰ-ਉੱਧਰ ਦੌੜਨ ਲੱਗ ਪਏ।

ਇਹ ਵੀ ਪੜ੍ਹੋ - ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ! ਬਦਲੇਗਾ ਨਿਯਮ, 44 ਲੱਖ ਖਪਤਕਾਰਾਂ ਨੂੰ ਦਿੱਲੀ ਸਰਕਾਰ ਦਾ ਝਟਕਾ

PunjabKesari

ਸੁਰੱਖਿਆ ਦੇ ਨਿਯਮਾਂ 'ਤੇ ਉੱਠੇ ਸਵਾਲ
ਪ੍ਰੋਟੋਕਾਲ ਦੇ ਤਹਿਤ ਹੈਲੀਪੈਡ ਦੇ ਆਲੇ-ਦੁਆਲੇ ਦੇ ਇਲਾਕੇ ਨੂੰ 'ਨੋ-ਗੋ ਜ਼ੋਨ' ਐਲਾਨਿਆ ਜਾਂਦਾ ਹੈ ਪਰ ਇੰਨੀ ਸਖ਼ਤ ਪਹਿਰੇਦਾਰੀ ਦੇ ਬਾਵਜੂਦ ਪਸ਼ੂ ਦਾ ਅੰਦਰ ਆਉਣਾ ਸੁਰੱਖਿਆ ਵਿੱਚ ਵੱਡੀ ਸੰਨ੍ਹ ਮੰਨਿਆ ਜਾ ਰਿਹਾ ਹੈ। ਚੰਗੀ ਕਿਸਮਤ ਰਹੀ ਕਿ ਇਹ ਘਟਨਾ ਸੀ.ਐੱਮ. ਦੇ ਲੈਂਡ ਕਰਨ ਤੋਂ ਪਹਿਲਾਂ ਵਾਪਰੀ, ਨਹੀਂ ਤਾਂ ਕੋਈ ਵੱਡਾ ਹਾਦਸਾ ਹੋ ਸਕਦਾ ਸੀ। ਹਾਲਾਂਕਿ, ਇਸ ਹੰਗਾਮੇ ਦੇ ਵਿਚਕਾਰ ਮੁੱਖ ਮੰਤਰੀ ਦਾ ਪ੍ਰੋਗਰਾਮ ਸਫਲਤਾਪੂਰਵਕ ਨੇਪਰੇ ਚੜ੍ਹਿਆ। ਨਿਤੀਸ਼ ਕੁਮਾਰ ਨੇ ਬੇਗੂਸਰਾਏ ਜ਼ਿਲ੍ਹੇ ਨੂੰ 274 ਕਰੋੜ ਰੁਪਏ ਦੀਆਂ ਵੱਖ-ਵੱਖ ਵਿਕਾਸ ਯੋਜਨਾਵਾਂ ਦੀ ਸੌਗਾਤ ਦਿੱਤੀ। ਉਨ੍ਹਾਂ ਨੇ ਕਈ ਉਦਯੋਗਿਕ ਇਕਾਈਆਂ ਦਾ ਨਿਰੀਖਣ ਕੀਤਾ ਅਤੇ ਇੱਕ ਜਨਸਭਾ ਨੂੰ ਵੀ ਸੰਬੋਧਿਤ ਕੀਤਾ। ਤੈਅ ਪ੍ਰੋਗਰਾਮ ਅਨੁਸਾਰ ਉਹ ਦੁਪਹਿਰ 3 ਵਜੇ ਪਟਨਾ ਲਈ ਰਵਾਨਾ ਹੋ ਗਏ।

ਇਹ ਵੀ ਪੜ੍ਹੋ - Gold-Silver Price: ਧੜੰਮ ਹੇਠਾਂ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਅੱਜ ਦਾ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Nitish Kumar
  • Cow Entered
  • Helipad Area
  • Police
  • Security Lapse
  • CM ਨਿਤੀਸ਼ ਕੁਮਾਰ
  • ਸੁਰੱਖਿਆ ਕੋਤਾਹੀ
  • ਪੁਲਸ ਮੁਲਾਜ਼ਮਾਂ

ਸੁਪਰੀਮ ਕੋਰਟ ਨੇ ਪਟੀਸ਼ਨਰ ਨੂੰ ਪੁੱਛਿਆ- 'ਕੀ ਤੁਸੀਂ ਚਾਹੁੰਦੇ ਹੋ ਕਿ ਅਸੀਂ ਪੂਰਾ ਦੇਸ਼ ਚਲਾਈਏ'

NEXT STORY

Stories You May Like

  • nitish kumar  chief minister  s post  z plus security
    ਨਿਤੀਸ਼ ਕੁਮਾਰ ਨੂੰ CM ਅਹੁਦਾ ਛੱਡਣ ਮਗਰੋਂ ਵੀ ਮਿਲੇਗੀ 'Z+ ਸੁਰੱਖਿਆ'
  • narendra modi  rajya sabha member  nitish kumar  congratulations
    PM ਮੋਦੀ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ 'ਤੇ ਨਿਤੀਸ਼ ਕੁਮਾਰ ਨੂੰ ਦਿੱਤੀ ਵਧਾਈ
  • bihar  chief minister  nitish kumar  rajya sabha  member oath
    ਨਿਤੀਸ਼ ਕੁਮਾਰ ਅੱਜ ਦਿੱਲੀ ਜਾਣਗੇ, 10 ਅਪ੍ਰੈਲ ਨੂੰ ਰਾਜ ਸਭਾ ਮੈਂਬਰ ਵਜੋਂ ਚੁੱਕਣਗੇ ਸਹੁੰ
  • bullets fired in broad daylight in jandiala guru market
    ਪੰਜਾਬ: ਦਿਨ-ਦਿਹਾੜੇ ਭਰੇ ਬਾਜ਼ਾਰ 'ਚ ਚਲੀਆਂ 8-10 ਗੋਲੀਆਂ, ਪੈ ਗਈਆਂ ਭਾਜੜਾਂ
  • punjab bus bypass
    ਪੰਜਾਬ 'ਚ ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ ਬੱਸ ਪਲਟੀ, ਪੈ ਗਈਆਂ ਭਾਜੜਾਂ
  • drdo lab threat cm grandson kidnapping
    ਵੱਡੀ ਖ਼ਬਰ : DRDO ਦੀ ਲੈਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ, CM ਸਟਾਲਿਨ ਦੇ ਪੋਤੇ ਨੂੰ...
  • big incident in punjab a terrible fire broke out in a cylinder in a temple
    ਪੰਜਾਬ 'ਚ ਵੱਡੀ ਘਟਨਾ! ਮੰਦਿਰ 'ਚ ਸਿਲੰਡਰ ਨੂੰ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • 5000 gb data for 999
    999 'ਚ 5000 GB ਡਾਟਾ ! ਬਾਕੀ ਕੰਪਨੀਆਂ ਨੂੰ ਪੈ ਗਈਆਂ ਭਾਜੜਾਂ, ਜਾਣੋ ਕੀ ਹੈ ਇਹ ਧਾਕੜ ਪਲਾਨ
  • punjab weather changes raining
    5 ਦਿਨਾਂ 'ਚ ਮੁੜ ਬਦਲੇਗਾ ਮੌਸਮ! 17 ਅਪ੍ਰੈਲ ਤੱਕ ਪੰਜਾਬ ਦੇ ਮੌਸਮ ਦੀ ਹੋਈ ਵੱਡੀ...
  • controversy broke out during a wedding ceremony in jalandhar
    ਜਲੰਧਰ 'ਚ ਵਿਆਹ ਸਮਾਰੋਹ ਦੌਰਾਨ ਹੋਇਆ ਵਿਵਾਦ ਹੁਣ ਰਾਜਨੀਤਿਕ ਤੇ ਕਾਨੂੰਨੀ ਵਿਵਾਦ...
  • learn punjabi numbers song for kids pinkoo tv video
    ਬੱਚਿਆਂ ਨੂੰ ਵਿਖਾਓ ਇਹ ਮਜ਼ੇਦਾਰ ਵੀਡੀਓ, ਜਲਦੀ ਸਿੱਖਣਗੇ ਗਿਣਤੀ
  • mechanic electrocuted on national highway in phillaur
    ਫਿਲੌਰ ਵਿਖੇ ਨੈਸ਼ਨਲ ਹਾਈਵੇਅ 'ਤੇ ਬਿਜਲੀ ਦਾ ਕਰੰਟ ਲੱਗਣ ਨਾਲ ਮਕੈਨਿਕ ਝੁਲਸਿਆ
  • transfer in punjab
    ਪੰਜਾਬ 'ਚ ਛੁੱਟੀ ਵਾਲੇ ਦਿਨ ਹੋਈਆਂ ਮੁਲਾਜ਼ਮਾਂ ਦੀਆਂ ਬਦਲੀਆਂ, ਪੜ੍ਹੋ ਪੂਰੀ LIST
  • district consumer commission slaps rs 81 lakhs on improvement trust
    ਜ਼ਿਲ੍ਹਾ ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 81 ਲੱਖ ਦਾ ਲਾਇਆ ਝਟਕਾ
  • latest on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ, ਜਾਣੋ 15 APRIL ਤੱਕ ਦੀ ਅਹਿਮ ਜਾਣਕਾਰੀ
  • another big revelation about fake journalist gurdeep singh
    ਫਰਜ਼ੀ ਪੱਤਰਕਾਰ ਗੁਰਦੀਪ ਬਾਰੇ ਇਕ ਹੋਰ ਵੱਡਾ ਖ਼ੁਲਾਸਾ! ਸਪਾ ਸੈਂਟਰਾਂ ’ਚੋਂ ਇੰਝ...
Trending
Ek Nazar
highway tragedy

ਤੇਜ਼ ਰਫ਼ਤਾਰ ਦਾ ਕਹਿਰ! ਫਲਾਈਓਵਰ ਤੋਂ 150 ਫੁੱਟ ਹੇਠਾਂ ਡਿੱਗੀ ਕਾਰ, 3 ਦੋਸਤਾਂ...

budh gochar rashifal negative impact zodiac signs

20 ਦਿਨ ਰਵਾਉਣਗੇ 'ਗ੍ਰਹਿਆਂ ਦੇ ਰਾਜਕੁਮਾਰ'! 3 ਰਾਸ਼ੀਆਂ ਲਈ ਸ਼ੁਰੂ ਹੋਇਆ ਬੇਹੱਦ...

multi vehicle collision

ਦਿੱਲੀ-ਦੇਹਰਾਦੂਨ ਐਕਸਪ੍ਰੈੱਸ-ਵੇਅ 'ਤੇ ਭਿਆਨਕ ਹਾਦਸਾ, ਇਕ ਤੋਂ ਬਾਅਦ ਇਕ ਟਕਰਾਈਆਂ...

actor hoskote harish killed in accident

ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ, ਕੰਨੜ ਫਿਲਮ ਇੰਡਸਟਰੀ 'ਚ ਸੋਗ ਦੀ ਲਹਿਰ

bank closed

Bank Closed : ਅਗਲੇ ਹਫਤੇ 5 ਦਿਨ ਬੰਦ ਰਹਿਣਗੇ ਬੈਂਕ!

gold and silver prices plunge

ਰਿਕਾਰਡ ਉੱਚਾਈ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

transfer of sho and 3 asi officers of 4 police stations in punjab

ਪ੍ਰਸ਼ਾਸਨਿਕ ਫੇਰਬਦਲ! ਪੰਜਾਬ 'ਚ 4 ਥਾਣਿਆਂ ਦੇ SHO ਤੇ 3 ASI ਅਧਿਕਾਰੀਆਂ ਦੇ...

sale of petrol vehicles to stop in delhi

ਪੈਟਰੋਲ ਵਾਹਨਾਂ ਦੀ ਵਿਕਰੀ ਹੋਵੇਗੀ ਬੰਦ! ਦਿੱਲੀ ਦੀਆਂ ਸੜਕਾਂ 'ਤੇ ਦਿਸਣਗੇ ਸਿਰਫ਼...

fire started by pakistan enters india

ਪੰਜਾਬ ਦਾ ਹੋ ਜਾਣਾ ਸੀ ਵੱਡਾ ਨੁਕਸਾਨ: ਪਾਕਿ ਵੱਲ ਲੱਗੀ ਅੱਗ ਕਿਸਾਨਾਂ ਦੇ ਖੇਤਾਂ...

arshdeep singh spotted with girlfriend

ਅਰਸ਼ਦੀਪ ਸਿੰਘ ਦੀ ਗਰਲਫ੍ਰੈਂਡ ਨਾਲ ਵੀਡੀਓ ਵਾਇਰਲ! ਛਿੜੀ ਨਵੀਂ ਚਰਚਾ

vrindavan boat accident  radha arora of ludhiana reaches home safely

ਵ੍ਰਿੰਦਾਵਨ ਕਿਸ਼ਤੀ ਹਾਦਸਾ: ਲੁਧਿਆਣਾ ਦੀ ਰਾਧਾ ਅਰੋੜਾ ਸੁਰੱਖਿਅਤ ਘਰ ਪਹੁੰਚੀ

ageing be reversed new human trial to test cell rejuvenation

ਮੁੜ ਜਵਾਨ ਹੋਣਗੇ ਬੁੱਢੇ! ਵਿਗਿਆਨੀ ਕਰਨ ਜਾ ਰਹੇ 'ਸੈੱਲ ਰੀਜੁਵਨੇਸ਼ਨ' ਦਾ ਪਹਿਲਾ...

electricity rates hike

ਮਹਿੰਗੀ ਹੋਈ ਬਿਜਲੀ! ਇਸ ਸੂਬੇ ਦੇ ਲੋਕਾਂ ਨੂੰ ਲੱਗਾ ਵੱਡਾ ਝਟਕਾ

hills visible from gurdaspur

ਗੁਰਦਾਸਪੁਰ 'ਚ ਸ਼ਿਮਲਾ ਵਰਗਾ ਨਜ਼ਾਰਾ, 80 ਤੋਂ ਵੀ ਹੇਠਾਂ ਆਇਆ AQI, ਨਜ਼ਰ ਆ ਰਹੀਆਂ...

direct flights china taiwan

ਚੀਨ-ਤਾਈਵਾਨ ਸਬੰਧਾਂ 'ਚ ਆਈ ਨਰਮੀ: ਸਿੱਧੀਆਂ ਉਡਾਣਾਂ ਅਤੇ ਵਪਾਰਕ ਸਬੰਧ ਮੁੜ...

deadbody of young man found in suspicious circumstances

Punjab: ਖੱਡ ਦੇ ਪਾਣੀ 'ਚੋਂ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਸਰਿੰਜ ਤੇ...

nagar kirtan organized in vancouver

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਵੈਨਕੂਵਰ 'ਚ ਆਯੋਜਿਤ

road accident highway puncture truck

ਪੈਂਚਰ ਲਵਾਉਂਦੇ ਲੋਕਾਂ 'ਤੇ ਆ ਚੜ੍ਹਿਆ ਟਰੱਕ! 5 ਲੋਕਾਂ ਦੀ ਹੋਈ ਦਰਦਨਾਕ ਮੌਤ, MP...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • ageing be reversed new human trial to test cell rejuvenation
      ਮੁੜ ਜਵਾਨ ਹੋਣਗੇ ਬੁੱਢੇ! ਵਿਗਿਆਨੀ ਕਰਨ ਜਾ ਰਹੇ 'ਸੈੱਲ ਰੀਜੁਵਨੇਸ਼ਨ' ਦਾ ਪਹਿਲਾ...
    • man electrocuted
      ਪਸ਼ੂਆਂ ਲਈ ਚਾਰਾ ਲੈ ਕੇ ਆਉਂਦੇ ਨੌਜਵਾਨ ਨਾਲ ਵਾਪਰਿਆ ਭਿਆਨਕ ਹਾਦਸਾ ! ਕਰੰਟ ਲੱਗਣ...
    • court issues warrant
      ਬਿਹਾਰ ਤੋਂ ਵੱਡੀ ਖ਼ਬਰ ; JDU ਦੇ ਵਿਧਾਇਕ ਤੇ ਭਰਾ ਖ਼ਿਲਾਫ਼ ਅਦਾਲਤ ਨੇ ਜਾਰੀ ਕੀਤਾ...
    • delhi fire
      ਦਿੱਲੀ ਦੇ ਰਾਜਘਾਟ ਬੱਸ ਡਿੱਪੂ ਨੇੜੇ ਲੱਗ ਗਈ ਅੱਗ, ਸੁੱਟੀ ਗਈ ਸਿਗਰਟ ਕਾਰਨ ਅੱਗ...
    • up to 25 percent of medicines in the country are fake
      ਦੇਸ਼ ’ਚ 25 ਫੀਸਦੀ ਤੱਕ ਦਵਾਈਆਂ ਨਕਲੀ, ਕਮਜ਼ੋਰ ਕਾਨੂੰਨ ਕਾਰਨ ਨਹੀਂ ਰੁਕ ਰਿਹਾ...
    • asha bhosle death
      ਆਸ਼ਾ ਭੋਸਲੇ ਦੇ ਦੇਹਾਂਤ ਦੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਪ੍ਰਗਟਾਇਆ ਦੁੱਖ
    • tent current  2 youths
      ਟੈਂਟ ਲਗਾਉਂਦੇ ਸਮੇਂ ਕਰੰਟ ਦੀ ਲਪੇਟ 'ਚ ਆਏ 2 ਨੌਜਵਾਨ, ਹੇਠਾਂ ਡਿੱਗਣ ਨਾਲ ਹੋਏ...
    • amarnath yatra july 3 start registration
      ਸ਼੍ਰੀ ਅਮਰਨਾਥ ਯਾਤਰਾ 2026 ਦਾ ਐਲਾਨ: 3 ਜੁਲਾਈ ਤੋਂ ਹੋਵੇਗੀ ਸ਼ੁਰੂਆਤ, ਜਾਣੋ...
    • haryana  5500 police constables
      ਹਰਿਆਣਾ 'ਚ 5500 ਪੁਲਸ ਕਾਂਸਟੇਬਲਾਂ ਦੀ ਭਰਤੀ, 15 ਅਪ੍ਰੈਲ ਤੋਂ ਸ਼ੁਰੂ ਹੋਵੇਗਾ...
    • pm modi and cm yogi on asha bhosle s demise
      ''ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ..!'', PM ਮੋਦੀ ਤੇ CM ਯੋਗੀ ਨੇ ਆਸ਼ਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +