ਜੈਪੁਰ: ਰਾਜਸਥਾਨ ਦੀ ਰਾਜਧਾਨੀ ਜੈਪੁਰ ਵਿੱਚ 16 ਫਰਵਰੀ ਤੋਂ ਸ਼ਰਾਬ ਦੀਆਂ ਸਾਰੀਆਂ ਦੁਕਾਨਾਂ ਬੰਦ ਰਹਿਣ ਦੀ ਸੰਭਾਵਨਾ ਹੈ। ਸ਼ਹਿਰ ਦੇ ਸ਼ਰਾਬ ਵਿਕਰੇਤਾਵਾਂ ਨੇ ਸਮੂਹਿਕ ਤੌਰ 'ਤੇ ਹੜਤਾਲ 'ਤੇ ਜਾਣ ਦਾ ਐਲਾਨ ਕਰ ਦਿੱਤਾ ਹੈ, ਜਿਸ ਕਾਰਨ ਕਾਰੋਬਾਰੀਆਂ ਅਤੇ ਗਾਹਕਾਂ ਦੋਵਾਂ ਵਿੱਚ ਹਲਚਲ ਤੇਜ਼ ਹੋ ਗਈ ਹੈ।
ਵਿਕਰੇਤਾਵਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਉਨ੍ਹਾਂ ਨੂੰ ਮਜਬੂਰ ਹੋ ਕੇ ਇਹ ਕਦਮ ਚੁੱਕਣਾ ਪਿਆ ਹੈ। ਹੜਤਾਲ ਦੇ ਦੌਰਾਨ ਸ਼ਹਿਰ ਦੀਆਂ ਸਾਰੀਆਂ ਮਾਨਤਾ ਪ੍ਰਾਪਤ (Authorized) ਸ਼ਰਾਬ ਦੀਆਂ ਦੁਕਾਨਾਂ ਪੂਰੀ ਤਰ੍ਹਾਂ ਬੰਦ ਰੱਖੀਆਂ ਜਾਣਗੀਆਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪ੍ਰੇਮੀ ਨਾਲ ਫੜੀ ਗਈ ਪਤਨੀ, ਫੇਰ ਸੜਕ 'ਤੇ ਹੀ ਮਨਾਇਆ ਗਿਆ 'Valentines Day' (ਦੇਖੋ ਵੀਡੀਓ)
NEXT STORY