Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    2:43:08 PM

  • haryana  rajasthan  amit shah  upper yamuna water project  mou  signed

    ਨਿੱਬੜ ਗਿਆ ਪਾਣੀਆਂ ਦਾ ਮੁੱਦਾ ! ਹਰਿਆਣਾ ਤੇ...

  • big relief for travel on government buses in punjab

    ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ...

  • will change from 1st july this rule will affect every person in the country

    EPFO ਤੋਂ ਲੈ ਕੇ Passport ਦੀ ਫ਼ੀਸ ਤੱਕ... 1 ਦਿਨ...

  • doctors on strike

    ਹੜਤਾਲ 'ਤੇ ਚਲੇ ਗਏ ਡਾਕਟਰ ! ਇਲਾਜ ਤੋਂ ਅਵਾਜਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 1 ਨਵੰਬਰ ਤੋਂ ਆਉਣ ਵਾਲੀ ਹੈ ਨਵੀਂ ਆਫ਼ਤ..., ਨਾ ਮਿਲੇਗਾ ਤੇਲ, ਨਾ ਹੀ ਹੋਵੇਗੀ ਐਂਟਰੀ

NATIONAL News Punjabi(ਦੇਸ਼)

1 ਨਵੰਬਰ ਤੋਂ ਆਉਣ ਵਾਲੀ ਹੈ ਨਵੀਂ ਆਫ਼ਤ..., ਨਾ ਮਿਲੇਗਾ ਤੇਲ, ਨਾ ਹੀ ਹੋਵੇਗੀ ਐਂਟਰੀ

  • Edited By Rajwinder Kaur,
  • Updated: 04 Jun, 2025 07:14 PM
National
no entry vehicles delhi november 1
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਦਿੱਲੀ ਵਿੱਚ ਲਗਾਤਾਰ ਹਵਾ ਪ੍ਰਦੂਸ਼ਣ ਵੱਧ ਰਿਹਾ ਹੈ, ਜੋ ਉਥੋਂ ਦੇ ਲੋਕਾਂ ਦੀ ਸਭ ਤੋਂ ਵੱਡੀ ਸਮੱਸਿਆ ਹੈ। ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਸਰਕਾਰ ਵਲੋਂ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ। ਇਸ ਸਮੱਸਿਆ ਨਾਲ ਨਜਿੱਠਣ ਲਈ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਹਵਾ ਪ੍ਰਦੂਸ਼ਣ ਘਟਾਉਣ ਯੋਜਨਾ 2025 ਦੀ ਸ਼ੁਰੂਆਤ ਕੀਤੀ ਹੈ, ਜਿਸ ਦੇ ਤਹਿਤ CM ਵਲੋਂ ਇਹ ਐਲਾਨ ਕੀਤਾ ਹੈ ਕਿ 1 ਨਵੰਬਰ, 2025 ਤੋਂ ਦਿੱਲੀ ਵਿੱਚ ਸਿਰਫ਼ BS6, CNG ਅਤੇ ਇਲੈਕਟ੍ਰਿਕ ਵਾਹਨਾਂ ਦੀ ਹੀ ਐਂਟਰੀ ਹੋਵੇਗੀ। ਇਹ ਨਿਯਮ ਖ਼ਾਸ ਤੌਰ 'ਤੇ ਵਪਾਰਕ ਵਾਹਨਾਂ ਲਈ ਲਿਆਂਦਾ ਗਿਆ ਹੈ।

ਇਹ ਵੀ ਪੜ੍ਹੋ : ਨਵਾਂ AC ਲੈਣ ਲੱਗਿਆਂ ਰੱਖੋਂ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ, ਨਹੀਂ ਤਾਂ ਪੈ ਸਕਦੈ ਘਾਟਾ

ਨਾ ਮਿਲੇਗਾ ਤੇਲ, ਨਾ ਹੀ ਹੋਵੇਗੀ ਐਂਟਰੀ
ਇਸ ਯੋਜਨਾ ਦੇ ਤਹਿਤ ਰਾਸ਼ਟਰੀ ਰਾਜਧਾਨੀ ਦੇ ਮੈਟਰੋ ਸਟੇਸ਼ਨਾਂ 'ਤੇ 2,300 ਇਲੈਕਟ੍ਰਿਕ ਆਟੋ ਤਾਇਨਾਤ ਕੀਤੇ ਜਾਣਗੇ। ਇਸ ਤੋਂ ਇਲਾਵਾ ਹਵਾ ਪ੍ਰਦੂਸ਼ਣ ਦੇ ਮਾਮਲੇ ਵਿੱਚ ਸਭ ਤੋਂ ਸੰਵੇਦਨਸ਼ੀਲ 13 ਖੇਤਰਾਂ ਵਿੱਚ ਮਿਸਟ ਸਪ੍ਰੇਅਰ ਲਗਾਉਣ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਦਿੱਲੀ ਵਿੱਚ ANPR (ਆਟੋਮੈਟਿਕ ਨੰਬਰ ਪਲੇਟ ਪਛਾਣ) ਕੈਮਰੇ ਵੀ ਲਗਾਏ ਜਾਣਗੇ ਤਾਂ ਜੋ ਪੁਰਾਣੇ ਅਤੇ ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨਾਂ ਨੂੰ ਦਿੱਲੀ ਵਿੱਚ ਦਾਖਲ ਹੋਣ ਤੋਂ ਰੋਕਿਆ ਜਾ ਸਕੇ। ਇਹ ਨਿਯਮ ਖ਼ਾਸ ਤੌਰ 'ਤੇ ਵਪਾਰਕ ਵਾਹਨਾਂ 'ਤੇ ਲਾਗੂ ਹੋਵੇਗਾ ਅਤੇ ਪੁਰਾਣੇ ਪੈਟਰੋਲ ਅਤੇ ਡੀਜ਼ਲ ਵਾਹਨਾਂ ਨੂੰ ਨਾ ਤਾਂ ਪੈਟਰੋਲ ਪੰਪਾਂ 'ਤੇ ਤੇਲ ਮਿਲੇਗਾ ਅਤੇ ਨਾ ਹੀ ਉਨ੍ਹਾਂ ਨੂੰ ਦਿੱਲੀ ਦੀਆਂ ਸਰਹੱਦਾਂ ਵਿੱਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : 7 ਜੂਨ ਨੂੰ ਹੋਣ ਵਾਲਾ ਕੁਝ ਵੱਡਾ! ਬਾਬਾ ਵਾਂਗਾ ਦੀ ਡਰਾਉਣੀ ਭਵਿੱਖਬਾਣੀ

ਲੱਖਾਂ ਲੋਕਾਂ ਦੇ ਜੀਵਨ ਨੂੰ ਪ੍ਰਭਾਵਿਤ ਕਰੇਗੀ ਇਹ ਫ਼ੈਸਲਾ
ਦਿੱਲੀ ਦੀ ਸਰਕਾਰ ਦਾ ਇਹ ਫ਼ੈਸਲਾ ਲੱਖਾਂ ਲੋਕਾਂ ਦੇ ਜੀਵਨ ਨੂੰ ਪ੍ਰਭਾਵਿਤ ਕਰ ਸਕਦਾ ਹੈ। ਦਰਅਸਲ ਹਰ ਸਾਲ ਅਕਤੂਬਰ-ਨਵੰਬਰ ਤੱਕ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ਵੱਧ ਜਾਂਦਾ ਹੈ, ਜਿਸ ਕਰਕੇ ਦਿੱਲੀ ਸਰਕਾਰ ਇਸ ਸਾਲ ਪੈਟਰੋਲ ਵਾਹਨਾਂ 'ਤੇ ਸਖ਼ਤ ਕਾਰਵਾਈ ਸ਼ੁਰੂ ਕਰਨ ਜਾ ਰਹੀ ਹੈ। ਸਰਕਾਰ ਦਾ ਦਾਅਵਾ ਹੈ ਕਿ ਇਹ ਨਿਯਮ ਦਿੱਲੀ ਵਿੱਚ ਕਣਾਂ (PM2.5 ਅਤੇ PM10) ਦੇ ਪੱਧਰ ਨੂੰ ਘਟਾਉਣ ਵਿੱਚ ਮਦਦ ਕਰੇਗਾ, ਜੋ ਕਿ ਸਿਹਤ ਸਮੱਸਿਆਵਾਂ ਦਾ ਇੱਕ ਵੱਡਾ ਕਾਰਨ ਹਨ। ਇਸ ਨਿਯਮ ਦਾ ਦਿੱਲੀ ਵਿੱਚ ਵਪਾਰਕ ਵਾਹਨਾਂ, ਜਿਵੇਂ ਕਿ ਟੈਕਸੀਆਂ, ਟਰੱਕਾਂ ਅਤੇ ਬੱਸਾਂ 'ਤੇ ਸਭ ਤੋਂ ਵੱਧ ਪ੍ਰਭਾਵ ਪਵੇਗਾ। ਦਿੱਲੀ ਵਿੱਚ ਲਗਭਗ 55 ਲੱਖ ਪੁਰਾਣੇ ਵਾਹਨ ਹਨ, ਜਿਨ੍ਹਾਂ ਵਿੱਚ 66% ਦੋਪਹੀਆ ਵਾਹਨ ਅਤੇ 54% ਚਾਰ ਪਹੀਆ ਵਾਹਨ ਸ਼ਾਮਲ ਹਨ।

ਇਹ ਵੀ ਪੜ੍ਹੋ : ਨੌਕਰੀਪੇਸ਼ਾ ਲੋਕਾਂ ਲਈ ਖ਼ਤਰੇ ਦੀ ਘੰਟੀ! AI ਕਾਰਨ ਅਗਲੇ 5 ਸਾਲਾਂ 'ਚ ਖ਼ਤਮ ਹੋਣਗੀਆਂ ਇਹ ਨੌਕਰੀਆਂ

 

#WATCH | Delhi CM Rekha Gupta says, "From November 1, 2025, any vehicle that comes to Delhi will have to be a BS6, CNG, or EV commercial vehicle. Together, we can deal with the big problem of pollution in Delhi...We will install ANPR- Automatic Number Plate Registration… pic.twitter.com/tpWZRov70i

— ANI (@ANI) June 3, 2025

ਦਿੱਲੀ 'ਚ ਰਜਿਸਟਰਡ ਵਾਹਨਾਂ 'ਤੇ ਲਾਗੂ ਨਹੀਂ ਹੋਵੇਗਾ ਇਹ ਨਿਯਮ
ਇਹ ਨਿਯਮ ਦਿੱਲੀ ਵਿੱਚ ਰਜਿਸਟਰਡ ਵਾਹਨਾਂ 'ਤੇ ਲਾਗੂ ਨਹੀਂ ਹੋਵੇਗਾ, ਪਰ ਬਾਹਰੋਂ ਆਉਣ ਵਾਲੇ ਵਾਹਨਾਂ ਲਈ ਇਹ ਨਿਯਮ ਲਾਜ਼ਮੀ ਹੋਵੇਗਾ। ਜੇਕਰ ਡੀਜ਼ਲ ਵਾਹਨ 10 ਸਾਲ ਤੋਂ ਵੱਧ ਪੁਰਾਣਾ ਹੈ ਅਤੇ ਪੈਟਰੋਲ ਵਾਹਨ 15 ਸਾਲ ਤੋਂ ਵੱਧ ਪੁਰਾਣਾ ਹੈ, ਤਾਂ ਉਹਨਾਂ ਨੂੰ ਜੀਵਨ ਦਾ ਅੰਤ ਮੰਨਿਆ ਜਾਵੇਗਾ। 1 ਨਵੰਬਰ, 2025 ਤੋਂ ਦਿੱਲੀ ਵਿੱਚ ਸਿਰਫ਼ BS-VI ਸਟੈਂਡਰਡ ਪੈਟਰੋਲ ਅਤੇ ਡੀਜ਼ਲ ਵਾਹਨ ਹੀ ਚੱਲ ਸਕਣਗੇ। ਇਹ ਨਿਯਮ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੇ ਦਿਸ਼ਾ-ਨਿਰਦੇਸ਼ਾਂ ਦੇ ਆਧਾਰ 'ਤੇ ਲਾਗੂ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਸਾਵਧਾਨੀ ਵਰਤੋਂ, ਮਾਸਕ ਪਾਓ..., ਕੋਰੋਨਾ ਨੂੰ ਲੈ ਕੇ ਬਾਬਾ ਵੇਂਗਾ ਦੀ ਖ਼ਤਰਨਾਕ ਭਵਿੱਖਬਾਣੀ

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Delhi
  • Vehicles
  • BS6
  • CNG
  • Electric vehicles
  • entry
  • 1 November 2025
  • Delhi Pollution
  • Delhi Government
  • ਦਿੱਲੀ
  • ਵਾਹਨ
  • ਐਂਟਰੀ

RCB ਦੀ ਵਿਕਟਰੀ ਪਰੇਡ ਦੌਰਾਨ ਮਚੀ ਭਾਜੜ, 7 ਲੋਕਾਂ ਦੀ ਮੌਤ, ਕਈ ਜ਼ਖ਼ਮੀ

NEXT STORY

Stories You May Like

  • registration opens for  india s top 1    winner to receive  1 crore prize
    'ਇੰਡੀਆਜ਼ ਟੌਪ 1 ਪਰਸੈਂਟ' ਲਈ ਰਜਿਸਟ੍ਰੇਸ਼ਨ ਸ਼ੁਰੂ, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ
  • india is buying record oil from russia  oil prices expected to ease
    ਰੂਸ ਤੋਂ ਰਿਕਾਰਡ ਤੇਲ ਖ਼ਰੀਦ ਰਿਹੈ ਭਾਰਤ; ਤੇਲ ਦੀਆਂ ਕੀਮਤਾਂ ’ਚ ਨਰਮੀ ਆਉਣ ਦੀ ਉਮੀਦ
  • appeal to trump
    ਨਾ ਵਧਾਈ ਜਾਵੇ ਛੋਟ, ਰੂਸੀ ਤੇਲ 'ਤੇ ਪਾਬੰਦੀਆਂ ਨੂੰ ਲੈ ਟਰੰਪ ਨੂੰ ਅਪੀਲ
  • civil hospital khanna
    ਨਾ ਕੋਈ ਡਾਕਟਰ, ਨਾ ਹੀ ਐਂਬੂਲੈਂਸ, ਮਹਿਲਾ ਨੇ ਆਟੋ 'ਚ ਦਿੱਤਾ ਬੱਚੀ ਨੂੰ ਜਨਮ
  • japan and sweden draw 1 1  both in world cup knockouts
    ਜਾਪਾਨ ਤੇ ਸਵੀਡਨ ਨੇ 1-1 ਨਾਲ ਡਰਾਅ ਖੇਡਿਆ, ਦੋਵੇਂ ਵਿਸ਼ਵ ਕੱਪ ਦੇ ਨਾਕਆਊਟ ’ਚ
  • new flight from airport to noida from july 1
    ਹਵਾਈ ਅੱਡੇ ਤੋਂ ਨੋਇਡਾ ਲਈ ਨਵੀਂ ਉਡਾਣ ਇਕ ਜੁਲਾਈ ਤੋਂ
  • 1 678 errors in books for classes 1 to 8
    1 ਤੋਂ 8ਵੀਂ ਜਮਾਤ ਦੀਆਂ ਕਿਤਾਬਾਂ 'ਚ 1,678 ਗਲਤੀਆਂ, ਨਿਊਟਨ ਨੂੰ ਦੱਸਿਆ 'ਮਹਾਨ ਪਾਇਲਟ'
  • drone operated postal service to launch soon in assam
    ਅਸਾਮ 'ਚ ਜਲਦੀ ਹੀ ਸ਼ੁਰੂ ਹੋਵੇਗੀ ਡਰੋਨ ਨਾਲ ਚੱਲਣ ਵਾਲੀ ਡਾਕ ਸੇਵਾ !
  • grievance redressal cell set up for voters   convenience
    ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਸ਼ਿਕਾਇਤ ਨਿਵਾਰਨ ਸੈੱਲ...
  • massive fire breaks out in shop and house
    ਦੁਕਾਨ ਤੇ ਘਰ ਨੂੰ ਲੱਗੀ ਭਿਆਨਕ ਅੱਗ, ਲੋਕਾਂ ਨੇ ਬਚਾਈ ਮਾਂ-ਧੀ ਦੀ ਜਾਨ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ, ਵਿੱਛ...
  • strict action against 7 officers of punjab major action taken
    ਪੰਜਾਬ ਦੇ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਹੋਈ ਵੱਡੀ ਕਾਰਵਾਈ
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • punjab weather update
    ਅੱਜ ਕਿਤੇ ਪਵੇਗਾ ਮੀਂਹ ਤਾਂ ਕਿਤੇ ਚੱਲੇਗੀ ਲੂ! ਇੱਕੋ ਦਿਨ 'ਚ ਕਈ ਰੰਗ ਦਿਖਾਵੇਗਾ...
  • punjab weather s big forecast till july 4 alert of thunderstorms and rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ Alert! 4 ਜੁਲਾਈ...
Trending
Ek Nazar
supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • international shooter jaspatal rana s mother passes away
      ਸ਼ੂਟਰ ਜਸਪਾਲ ਰਾਣਾ ਦੀ ਮੌਤ ਦੇ 16ਵੇਂ ਦਿਨ ਮਾਂ ਦਾ ਦਿਹਾਂਤ, ਪੁੱਤ ਦੇ ਜਨਮ ਦਿਨ...
    • indian passport
      ਪਾਸਪੋਰਟ ਨਾਗਰਿਕਤਾ ਦਾ ਸਬੂਤ ਹੈ ਜਾਂ ਨਹੀਂ ? 2010 ਦੇ ਦਸਤਾਵੇਜ਼ਾਂ ਨੇ ਖੋਲ੍ਹਿਆ...
    • mallikarjun kharge rajya sabha member oath
      ਲਗਾਤਾਰ ਦੂਜੀ ਵਾਰ ਰਾਜ ਸਭਾ ਮੈਂਬਰ ਚੁਣੇ ਗਏ ਖੜਗੇ, ਸਪੀਕਰ ਰਾਧਾਕ੍ਰਿਸ਼ਨਨ ਨੇ...
    • amit shah  himanta biswa sarma  assam  floods
      ਆਸਾਮ 'ਚ ਭਿਆਨਕ ਹੜ੍ਹਾਂ ਨੇ ਮਚਾਈ ਤਬਾਹੀ, ਅਮਿਤ ਸ਼ਾਹ ਨੇ CM ਸਰਮਾ ਤੋਂ ਲਈ ਸਥਿਤੀ...
    • west bengal  legislative assembly  special session  suvendu government  bill
      ਪੱਛਮੀ ਬੰਗਾਲ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ, 5 ਬਿੱਲ ਪੇਸ਼ ਕਰੇਗੀ ਸੁਵੇਂਦੂ...
    • jammu kashmir  pakistani infiltrator  arrested
      ਜੰਮੂ-ਕਸ਼ਮੀਰ ਦੇ ਪੁੰਛ ’ਚ ਪਾਕਿਸਤਾਨੀ ਘੁਸਪੈਠੀਆ ਗ੍ਰਿਫ਼ਤਾਰ, ਇਸ ਮਹੀਨੇ ਇਹ ਤੀਜੀ...
    • ahmedabad airport  bangkok  passenger  ganja seized
      ਅਹਿਮਦਾਬਾਦ ਏਅਰਪੋਰਟ 'ਤੇ ਬੈਂਕਾਕ ਤੋਂ ਆਏ ਯਾਤਰੀ ਕੋਲੋਂ 10 ਕਰੋੜ ਰੁਪਏ ਦਾ...
    • india seychelles agreements
      ਭਾਰਤ ਤੇ ਸੇਸ਼ੇਲਜ਼ ਵਿਚਾਲੇ ਗੂੜ੍ਹੇ ਹੋਣਗੇ ਸਬੰਧ ! ਦੋਵਾਂ ਦੇਸ਼ਾਂ ਨੇ ਰੱਖਿਆ ਸਣੇ...
    • terrible fire in patna
      ਪਟਨਾ 'ਚ ਅੱਗ ਦਾ ਭਿਆਨਕ ਤਾਂਡਵ: ਤੇਲ ਗੋਦਾਮ ਸੜ ਕੇ ਸੁਆਹ, ਸੜਕਾਂ 'ਤੇ ਵਹਿੰਦਾ...
    • high speed claimed 4 lives
      ਤੇਜ਼ ਰਫ਼ਤਾਰ ਨੇ ਲਈਆਂ 4 ਜਾਨਾਂ! ਸਕਾਰਪੀਓ ਨੇ ਟਿਆਗੋ ਕਾਰ ਨੂੰ ਮਾਰੀ ਜ਼ੋਰਦਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +