Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    11:49:00 AM

  • punjab board releases new schedule for 10th and 12th grade exams

    ਪੰਜਾਬ ਬੋਰਡ ਵਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ...

  • indian origin student crowned miss india worldwide

    ਭਾਰਤੀ ਮੂਲ ਦੀ ਵਿਦਿਆਰਥਣ ਬਣੀ 'ਮਿਸ ਇੰਡੀਆ...

  • india alliance  protest

    INDIA ਅਲਾਇੰਸ ਦਾ ਵਿਸ਼ਾਲ ਵਿਰੋਧ ਪ੍ਰਦਰਸ਼ਨ, EC...

  • punjab weather  rain in punjab  windstorms

    ਪੰਜਾਬ 'ਚ ਆਵੇਗਾ ਹਨ੍ਹੇਰੀ ਤੂਫਾਨ, ਚਾਰ ਦਿਨ ਪਵੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ! ਬਦਲੇਗਾ ਨਿਯਮ, 44 ਲੱਖ ਖਪਤਕਾਰਾਂ ਨੂੰ ਦਿੱਲੀ ਸਰਕਾਰ ਦਾ ਝਟਕਾ

NATIONAL News Punjabi(ਦੇਸ਼)

ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ! ਬਦਲੇਗਾ ਨਿਯਮ, 44 ਲੱਖ ਖਪਤਕਾਰਾਂ ਨੂੰ ਦਿੱਲੀ ਸਰਕਾਰ ਦਾ ਝਟਕਾ

  • Edited By Rajwinder Kaur,
  • Updated: 13 Mar, 2026 03:27 PM
National
no free electricity rules change
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਮੁਫ਼ਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਇਹ ਖ਼ਬਰ ਬਹੁਤ ਖ਼ਾਸ ਹੈ। ਦਿੱਲੀ ਸਰਕਾਰ ਆਪਣੀ ਬਿਜਲੀ ਸਬਸਿਡੀ ਯੋਜਨਾ ਵਿੱਚ ਵੱਡੇ ਬਦਲਾਅ ਦੀ ਤਿਆਰੀ ਕਰ ਰਹੀ ਹੈ, ਜਿਸ ਨਾਲ ਲੱਖਾਂ ਖਪਤਕਾਰਾਂ ਦੀਆਂ ਜੇਬਾਂ 'ਤੇ ਭਾਰ ਪੈ ਸਕਦਾ ਹੈ। ਦਿੱਲੀ ਸਰਕਾਰ ਹੁਣ ਉਨ੍ਹਾਂ ਕਨੈਕਸ਼ਨਾਂ ਨੂੰ ਨਿਸ਼ਾਨਾ ਬਣਾ ਰਹੀ ਹੈ, ਜਿੱਥੇ ਬਿਜਲੀ ਦੀ ਖਪਤ ਜ਼ੀਰੋ ਜਾਂ ਬਹੁਤ ਘੱਟ ਹੈ। ਅਜਿਹੇ ਕਨੈਕਸ਼ਨਾਂ ਨੂੰ ‘ਡੋਰਮੈਂਟ’ (ਨਿਸ਼ਕਿਰਿਆ) ਸ਼੍ਰੇਣੀ ਵਿੱਚ ਰੱਖ ਕੇ ਸਬਸਿਡੀ ਬੰਦ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ - Gold-Silver Price: ਧੜੰਮ ਹੇਠਾਂ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਅੱਜ ਦਾ ਰੇਟ

44.5 ਲੱਖ ਘਰਾਂ ਨੂੰ ਲੱਗੇਗਾ ਝਟਕਾ, ਹਰ ਮਹੀਨੇ ਵਧੇਗਾ ਬਿੱਲ
ਨਵੀਂ ਵਿਵਸਥਾ ਲਾਗੂ ਹੋਣ ਤੋਂ ਬਾਅਦ ਕਰੀਬ 44.5 ਲੱਖ ਘਰਾਂ ਦੇ ਬਿਜਲੀ ਬਿੱਲਾਂ ਵਿੱਚ ਹਰ ਮਹੀਨੇ ਲਗਭਗ 200 ਰੁਪਏ ਤੱਕ ਦਾ ਫਿਕਸਡ ਚਾਰਜ ਜੁੜ ਸਕਦਾ ਹੈ। ਜੇਕਰ ਖਪਤ 200 ਯੂਨਿਟ ਤੱਕ ਹੁੰਦੀ ਸੀ, ਤਾਂ ਪੂਰਾ ਬਿੱਲ ਮਾਫ਼ ਸੀ ਅਤੇ ਫਿਕਸਡ ਚਾਰਜ ਵੀ ਸਰਕਾਰ ਭਰਦੀ ਸੀ। ਜੇਕਰ ਮੀਟਰ ਲੱਗਾ ਹੈ ਪਰ ਬਿਜਲੀ ਦੀ ਵਰਤੋਂ ਨਹੀਂ ਹੋ ਰਹੀ, ਤਾਂ ਸਰਕਾਰ ਫਿਕਸਡ ਚਾਰਜ ਦੀ ਸਬਸਿਡੀ ਬੰਦ ਕਰ ਦੇਵੇਗੀ। ਅਧਿਕਾਰੀਆਂ ਮੁਤਾਬਕ, ਆਉਣ ਵਾਲੇ ਸਮੇਂ ਵਿੱਚ ਨਿਸ਼ਕਿਰਿਆ ਕਨੈਕਸ਼ਨਾਂ ਦੀ ਪਛਾਣ ਕਰਨ ਲਈ 'ਘੱਟੋ-ਘੱਟ ਬਿਜਲੀ ਖਪਤ' ਦੀ ਇੱਕ ਸੀਮਾ ਤੈਅ ਕੀਤੀ ਜਾ ਸਕਦੀ ਹੈ। ਜੇਕਰ ਤੁਹਾਡੀ ਮਹੀਨਾਵਾਰ ਖਪਤ ਉਸ ਸੀਮਾ ਤੋਂ ਘੱਟ ਹੋਈ, ਤਾਂ ਤੁਹਾਨੂੰ ਸਬਸਿਡੀ ਦੇ ਦਾਇਰੇ ਤੋਂ ਬਾਹਰ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ - ਧੀਆਂ ਦੇ ਖਾਤੇ 'ਚ ਆਉਣਗੇ ਪੈਸੇ, ਵਿਆਹ ਲਈ ਮਿਲੇਗਾ 1 ਲੱਖ ਰੁਪਏ ਦਾ ਤੋਹਫ਼ਾ! ਸੂਬਾ ਸਰਕਾਰ ਦਾ ਵੱਡਾ ਐਲਾਨ

ਸਬਸਿਡੀ ਲੈਣ ਵਾਲੇ 'ਫਰਜ਼ੀ' ਕਨੈਕਸ਼ਨ ਰਾਡਾਰ 'ਤੇ
ਬਿਜਲੀ ਵਿਭਾਗ ਵਲੋਂ ਕੀਤੀ ਗਈ ਜਾਂਚ ਵਿੱਚ ਹੈਰਾਨੀਜਨਕ ਤੱਥ ਸਾਹਮਣੇ ਆਏ ਹਨ। ਕਈ ਘਰਾਂ ਦੇ ਮਾਲਕ ਦਿੱਲੀ ਤੋਂ ਬਾਹਰ ਰਹਿੰਦੇ ਹਨ ਅਤੇ ਮਕਾਨ ਬੰਦ ਪਏ ਹਨ, ਫਿਰ ਵੀ ਉਹ ਸਬਸਿਡੀ ਦਾ ਲਾਭ ਲੈ ਰਹੇ ਹਨ। ਕੁਝ ਲੋਕਾਂ ਨੇ ਸਬਸਿਡੀ ਹਾਸਲ ਕਰਨ ਲਈ ਇੱਕੋ ਘਰ ਵਿੱਚ ਇੱਕ ਤੋਂ ਵੱਧ ਕਨੈਕਸ਼ਨ ਲਏ ਹੋਏ ਹਨ। ਸਾਲ 2020 ਤੋਂ 2025 ਦੇ ਵਿਚਕਾਰ ਬਿਜਲੀ ਕਨੈਕਸ਼ਨਾਂ ਵਿੱਚ 12 ਲੱਖ ਦਾ ਵਾਧਾ ਹੋਇਆ ਹੈ, ਜਦਕਿ ਪਾਣੀ ਦੇ ਕਨੈਕਸ਼ਨ ਉਸ ਰਫ਼ਤਾਰ ਨਾਲ ਨਹੀਂ ਵਧੇ। ਇਸ ਤੋਂ ਸੰਕੇਤ ਮਿਲਦਾ ਹੈ ਕਿ ਵਾਧੂ ਕਨੈਕਸ਼ਨ ਸਿਰਫ਼ ਮੁਫ਼ਤ ਬਿਜਲੀ ਲਈ ਲਏ ਗਏ ਹਨ।

ਇਹ ਵੀ ਪੜ੍ਹੋ - 69 ਲੱਖ ਔਰਤਾਂ ਦੇ ਖਾਤਿਆਂ 'ਚ ਆਏ 1000-1000 ਰੁਪਏ, ਇਸ ਸੂਬੇ ਦੇ CM ਦਾ ਵੱਡਾ ਐਲਾਨ

4,000 ਕਰੋੜ ਤੱਕ ਪਹੁੰਚਿਆ ਸਬਸਿਡੀ ਦਾ ਬੋਝ
ਸੂਤਰਾਂ ਮੁਤਾਬਕ ਸਰਕਾਰ ਦੇ ਇਸ ਸਖ਼ਤ ਕਦਮ ਦਾ ਮੁੱਖ ਕਾਰਨ ਲਗਾਤਾਰ ਵਧ ਰਿਹਾ ਵਿੱਤੀ ਬੋਝ ਹੈ। ਸਾਲ 2015-16 ਵਿੱਚ ਸਬਸਿਡੀ ਦਾ ਖ਼ਰਚਾ 1,442.76 ਕਰੋੜ ਰੁਪਏ ਸੀ। ਸਾਲ 2025-26 ਤੱਕ ਇਹ ਵਧ ਕੇ 4,000 ਕਰੋੜ ਰੁਪਏ ਹੋਣ ਦਾ ਅਨੁਮਾਨ ਹੈ। ਦਿੱਲੀ ਵਿੱਚ ਕੁੱਲ 62 ਲੱਖ ਖਪਤਕਾਰਾਂ ਵਿੱਚੋਂ ਲਗਭਗ 58.72 ਲੱਖ ਲੋਕ ਸਬਸਿਡੀ ਲੈ ਰਹੇ ਹਨ।

ਇਹ ਵੀ ਪੜ੍ਹੋ - 93 ਲੱਖ ਸਕੂਲੀ ਬੱਚਿਆਂ ਦੀ 'ਬੱਲੇ-ਬੱਲੇ'! ਵਰਦੀ ਲਈ ਇਸ ਸੂਬੇ ਦੀ ਸਰਕਾਰ ਨੇ ਖਾਤਿਆਂ 'ਚ ਪਾਏ 1047 ਕਰੋੜ ਰੁਪਏ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


 

  • No free electricity
  • Rules change
  • Electricity Bill
  • Free Power
  • Delhi
  • Electricity
  • consumer
  • ਮੁਫ਼ਤ ਬਿਜਲੀ
  • ਬਦਲੇ ਨਿਯਮ

ਈਰਾਨ 'ਚ ਅਜੇ ਵੀ ਫਸੇ ਹਨ 9,000 ਭਾਰਤੀ ਨਾਗਰਿਕ, ਦੂਤਘਰ ਨੇ ਜਾਰੀ ਕੀਤੀ ਐਮਰਜੈਂਸੀ ਹੈਲਪਲਾਈਨ

NEXT STORY

Stories You May Like

  • elderly man kept under  digital arrest  for 44 days
    CBI ਅਧਿਕਾਰੀ ਬਣ ਕੇ ਬਜ਼ੁਰਗ ਨੂੰ 44 ਦਿਨ ਰੱਖਿਆ ‘ਡਿਜੀਟਲ ਅਰੈਸਟ’, ਠੱਗੇ 8.50 ਲੱਖ ਰੁਪਏ
  • india wins a medal in the marathon after 44 years
    44 ਸਾਲ ਬਾਅਦ ਮੈਰਾਥਨ 'ਚ ਭਾਰਤ ਨੂੰ ਮਿਲਿਆ ਤਗਮਾ, ਸਾਵਨ ਬਰਵਾਲ ਨੇ ਜਿੱਤਿਆ ਸਿਲਵਰ
  • october 1st  there will be a charge for sending whatsapp messages
    ਝਟਕਾ! ਹੁਣ WhatsApp ਮੈਸੇਜ ਭੇਜਣ 'ਤੇ ਲੱਗੇਗਾ ਚਾਰਜ, 1 Oct ਤੋਂ ਲਾਗੂ ਹੋਣ ਜਾ ਰਹੇ ਨਿਯਮ
  • free bus travel  pink saheli card
    ਮੁਫ਼ਤ ਬੱਸ ਯਾਤਰਾ ਲਈ ‘ਪਿੰਕ ਸਹੇਲੀ ਕਾਰਡ’ ਹੋਣਾ ਲਾਜ਼ਮੀ, ਦਿੱਲੀ ਵਾਲਿਆਂ ਲਈ ਖ਼ਾਸ ਖ਼ਬਰ
  • a major blow for punjab  s electricity consumers
    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ ਵੱਡਾ ਝਟਕਾ! ਬਿੱਲਾਂ ਨੂੰ ਲੈ ਕੇ ਮਚੀ ਹਾਹਾਕਾਰ, ਪੜ੍ਹੋ ਕਾਰਨ
  • rules changed in italian schools
    ਇਟਲੀ ਦੇ ਸਕੂਲਾਂ 'ਚ ਬਦਲ ਗਏ ਨਿਯਮ ! ਮੇਲੋਨੀ ਸਰਕਾਰ ਦਾ ਵੱਡਾ ਫ਼ੈਸਲਾ
  • heat  aqi crosses 200  imd report
    ਦਿੱਲੀ ਦੇ ਲੋਕਾਂ ਨੂੰ ਨਹੀਂ ਮਿਲੇਗੀ ਗਰਮੀ ਤੋਂ ਰਾਹਤ, ਕਈ ਇਲਾਕਿਆਂ 'ਚ AQI 200 ਤੋਂ ਪਾਰ, ਜਾਣੋ IMD ਦੀ ਰਿਪੋਰਟ
  • epfo new rules implemented  employees may benefit
    EPFO ਦੇ ਨਵੇਂ ਨਿਯਮ ਲਾਗੂ, 51 ਲੱਖ ਤੋਂ ਵੱਧ ਮੁਲਾਜ਼ਮਾਂ ਨੂੰ ਹੋ ਸਕਦੈ ਫ਼ਾਇਦਾ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
Trending
Ek Nazar
famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • premanand maharaj virat kohli 5 crore ashram falahari maharaj
      ਵਿਰਾਟ ਕੋਹਲੀ ਨੇ ਪ੍ਰੇਮਾਨੰਦ ਜੀ ਦੇ ਆਸ਼ਰਮ ਆਉਣ ਲਈ ਲਏ 5 ਕਰੋੜ ! ਦਾਅਵੇ ਨੇ ਮਚਾਈ...
    • speeding suv truck family 4 members
      ਤੇਜ਼ ਰਫ਼ਤਾਰ SUV ਤੇ ਟਰੱਕ ਦੀ ਭਿਆਨਕ ਟੱਕਰ, ਇਕੋਂ ਪਰਿਵਾਰ ਦੇ 4 ਜੀਆਂ ਦੀ ਮੌਤ,...
    • liquor contractor  friend  firing  cricket ground  police
      ਸ਼ਰਾਬ ਦੇ ਠੇਕੇਦਾਰ ਦਾ ਗੋਲ਼ੀਆਂ ਮਾਰ ਕੇ ਕਤਲ ! ਦੋਸਤ 'ਤੇ ਵੀ ਕੀਤੇ ਫਾਇਰ, ਹਿਸਾਰ...
    • supreme court  footpath  central government  pilot project
      'ਹਰ ਸੜਕ 'ਤੇ ਬਣਾਓ ਫੁੱਟਪਾਥ, 5 ਸ਼ਹਿਰਾਂ 'ਚ ਸ਼ੁਰੂ ਕਰੋ ਕੰਮ..!', ਸੁਪਰੀਮ...
    • election opposition  march  today
      ਚੋਣਾਂ ਨਾਲ ਸਬੰਧਤ "ਬੇਨਿਯਮੀਆਂ" ਵਿਰੁੱਧ ਵਿਰੋਧੀ ਧਿਰ ਦਾ ਮਾਰਚ ਅੱਜ, EC ਦਫਤਰ ਦੀ...
    • ship targeted
      ਭਾਰਤ ਤੇ ਅਜ਼ਰਬਾਈਜਾਨ ਦੇ ਨਾਗਰਿਕਾਂ ਨੂੰ ਲਿਜਾ ਰਹੇ ਜਹਾਜ਼ 'ਤੇ ਹੋ ਗਿਆ ਹਮਲਾ !...
    • criminal  law  supreme court
      ਅਪਰਾਧੀਆਂ ’ਚ ਕਾਨੂੰਨ ਦਾ ਡਰ ਪੈਦਾ ਕਰਨਾ ਜ਼ਰੂਰੀ, ਨਹੀਂ ਤਾਂ ਜਬਰ-ਜ਼ਨਾਹ ਵਰਗੇ...
    • gym trainer
      ਬੈਂਗਲੁਰੂ ’ਚ ਵੱਡੀ ਵਾਰਦਾਤ ; ਜਿਮ ਟ੍ਰੇਨਰ ਦਾ ਕੁੱਟ-ਕੁੱਟ ਕੇ ਕਤਲ
    • india switzerland
      ਭਾਰਤ ਤੇ ਸਵਿਟਜ਼ਰਲੈਂਡ ਵਿਚਾਲੇ ਹੋਏ 5 ਸਮਝੌਤੇ, ਵਪਾਰ ਤੇ ਨਿਵੇਸ਼ ਵਧਾਉਣ ’ਤੇ ਵੀ...
    • 5 assembly seats  1 lok sabha seat  by elections
      5 ਵਿਧਾਨ ਸਭਾ ਅਤੇ 1 ਲੋਕ ਸਭਾ ਸੀਟ ਲਈ ਦੇਸ਼ 'ਚ ਹੋ ਰਹੀਆਂ ਜ਼ਿਮਨੀ ਚੋਣਾਂ, 9...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +