Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 27, 2025

    3:08:37 PM

  • punjab cabinet reshuffle

    ਪੰਜਾਬ ਕੈਬਨਿਟ 'ਚ 7ਵੇਂ ਫੇਰਬਦਲ ਦੀ ਤਿਆਰੀ! ਕਈ...

  • bki module exposed in punjab

    ਪੰਜਾਬ ਨੂੰ ਦਹਿਲਾਉਣ ਲਈ ਬੈਠੇ BKI ਮਾਡਿਊਲ ਦਾ...

  • security guard murdered with sharp weapons in punjab

    ਪੰਜਾਬ 'ਚ ਸਕਿਓਰਿਟੀ ਗਾਰਡ ਦਾ ਤੇਜ਼ਧਾਰ ਹਥਿਆਰਾਂ...

  • college scene

    ਕਾਲਜ 'ਚ ਹੀ ਹੋ ਗਿਆ 'ਗੰਦਾ ਕੰਮ', ਕਲਾਸ 'ਚ ਗਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਗੋਰਖਪੁਰ
  • ਬੱਚਿਆਂ ਦੀ ਮੌਤ 'ਤੇ ਸਿਆਸਤ ਨਾ ਹੋਵੇ : ਯੋਗੀ

NATIONAL News Punjabi(ਦੇਸ਼)

ਬੱਚਿਆਂ ਦੀ ਮੌਤ 'ਤੇ ਸਿਆਸਤ ਨਾ ਹੋਵੇ : ਯੋਗੀ

  • Updated: 14 Aug, 2017 02:28 AM
ਗੋਰਖਪੁਰ
no politics on the death of children  yogi
  • Share
    • Facebook
    • Tumblr
    • Linkedin
    • Twitter
  • Comment

ਗੋਰਖਪੁਰ— ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਗੋਰਖਪੁਰ ਦੇ ਬੀ. ਆਰ. ਡੀ. ਮੈਡੀਕਲ ਕਾਲਜ 'ਚ ਹੋਈਆਂ ਬੱਚਿਆਂ ਦੀਆਂ ਮੌਤਾਂ 'ਤੇ ਕਾਂਗਰਸ ਉਤੇ ਸਿਆਸਤ ਕਰਨ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਇਹ ਸਿਆਸਤ ਦਾ ਨਹੀਂ ਸਗੋਂ ਇਕ ਨਾਜ਼ੁਕ ਮਾਮਲਾ ਹੈ।
ਸ਼੍ਰੀ ਯੋਗੀ ਨੇ ਅੱਜ ਇਥੇ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਕੇਂਦਰ 'ਚ ਸਿਹਤ ਮੰਤਰੀ ਹੁੰਦਿਆਂ ਗੁਲਾਮ ਨਬੀ ਆਜ਼ਾਦ ਜਦੋਂ ਗੋਰਖਪੁਰ ਦੇ ਦੌਰੇ 'ਤੇ ਆਏ ਸਨ ਤਾਂ ਉਨ੍ਹਾਂ ਨੇ ਗੋਰਖਪੁਰ ਅਤੇ ਇਸ ਦੇ ਨੇੜੇ-ਤੇੜੇ ਇਲਾਕੇ 'ਚ ਇੰਸੇਫਲਾਈਟਿਸ, ਐਕਿਊਟ ਇੰਸੇਫਲਾਈਟਿਸ, ਜਾਪਾਨੀ ਦਿਮਾਗੀ ਬੁਖਾਰ ਅਤੇ ਹੋਰ ਬੀਮਾਰੀਆਂ ਬਾਰੇ ਮਾਮਲਾ ਉਠਾਇਆ ਸੀ ਪਰ ਉਨ੍ਹਾਂ ਨੇ ਇਸ ਨੂੰ ਸੂਬੇ ਦਾ ਮਾਮਲਾ ਦੱਸ ਕੇ ਪੱਲਾ ਝਾੜ ਲਿਆ ਅਤੇ ਹੁਣ ਉਹੀ ਬੱਚਿਆਂ ਦੀਆਂ ਮੌਤਾਂ 'ਤੇ ਸਿਆਸਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ 'ਚ ਹੋਈਆਂ ਬੱਚਿਆਂ ਦੀਆਂ ਮੌਤਾਂ ਲਈ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਯੋਗੀ ਨੇ ਕਿਹਾ ਕਿ ਇਸ ਕਾਲਜ 'ਚ ਬੱਚਿਆਂ ਦੀਆਂ ਸੁਭਾਵਿਕ ਮੌਤਾਂ ਹੋਈਆਂ ਹਨ। ਕੋਈ ਕਤਲੇਆਮ ਨਹੀਂ ਹੋਇਆ। ਕੁਝ ਲੋਕ ਇਸ 'ਚ ਆਪਣੀਆਂ ਸਿਆਸੀ ਰੋਟੀਆਂ ਸੇਕ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ  ਇਸ ਘਟਨਾ ਤੋਂ ਦੁਖੀ ਹਨ ਅਤੇ ਪੂਰੀ  ਮਦਦ ਦਾ ਭਰੋਸਾ ਦਿੱਤਾ ਹੈ। 
ਕੇਂਦਰ ਸਰਕਾਰ ਨੇ ਇਸ ਘਟਨਾ ਦੀ ਜਾਂਚ ਅਤੇ ਉਪਾਅ ਕਰਨ ਲਈ ਡਾਕਟਰਾਂ ਦੀ ਇਕ ਟੀਮ ਭੇਜੀ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਕੋਲ ਪੂਰਬੀ ਉੱਤਰ ਪ੍ਰਦੇਸ਼ 'ਚ ਇੰਸੇਫਲਾਈਟਿਸ ਦੀ ਜਾਂਚ ਅਤੇ ਵੈਕਸੀਨ ਤਿਆਰ ਕਰਨ ਲਈ ਇਕ ਸੈਂਟਰ ਖੋਲ੍ਹਣ ਦੀ ਮੰਗ ਕੀਤੀ ਹੈ, ਜਿਸ ਨਾਲ ਇਸ ਰੋਗ ਤੋਂ ਇਥੋਂ ਦੇ ਬੱਚਿਆਂ ਨੂੰ ਛੁਟਕਾਰਾ ਮਿਲ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਪੂਰਬੀ ਉੱਤਰ ਪ੍ਰਦੇਸ਼ ਤੋਂ ਇਸ ਰੋਗ ਨੂੰ ਜੜ੍ਹ ਤੋਂ ਪੁੱਟ ਸੁੱਟਣ ਲਈ ਸੜਕ ਤੋਂ ਸੰਸਦ ਤਕ 1996 ਤੋਂ ਲੜਾਈ ਉਨ੍ਹਾਂ ਨੇ ਲੜੀ ਹੈ, ਜੋ ਅਜੇ ਵੀ ਜਾਰੀ ਹੈ। ਉਨ੍ਹਾਂ ਨੇ ਮੀਡੀਆ ਨੂੰ ਸਹੀ ਤੱਥਾਂ ਨੂੰ ਲਿਆਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਨਿਰੀਖਣ ਲਈ ਪੱਤਰਕਾਰ ਵਾਰਡ ਵਿਚ ਜਾ ਸਕਦੇ ਹਨ। ਕੇਵਲ ਅੰਦਾਜ਼ੇ ਨਾਲ ਭਰਮ ਨਾ ਫੈਲਾਉਣ। ਸਹੀ ਤੱਥ ਲੋਕਾਂ ਦੇ ਸਾਹਮਣੇ ਰੱਖਣ, ਜਿਨ੍ਹਾਂ ਨਾਲ ਸਮੱਸਿਆਵਾਂ ਦੇ ਹੱਲ 'ਚ ਸਰਕਾਰ ਨੂੰ ਮਦਦ ਮਿਲੇ। ਉਨ੍ਹਾਂ ਨੇ ਸਰਕਾਰੀ ਡਾਕਟਰਾਂ ਦੀ ਪ੍ਰਾਈਵੇਟ ਪ੍ਰੈਕਟਿਸ 'ਤੇ ਪਾਬੰਦੀ ਲਾਉਣ ਦਾ ਫੈਸਲਾ ਕੀਤਾ।
ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇ. ਪੀ. ਨੱਢਾ ਨੇ ਕਿਹਾ ਕਿ ਕੇਂਦਰ ਸਰਕਾਰ ਇਸ 'ਤੇ ਪੂਰੀ ਨਜ਼ਰ ਰੱਖ ਰਹੀ ਹੈ। ਇਸ ਮਾਮਲੇ 'ਚ ਸੂਬਾ ਸਰਕਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਤੋਂ ਬਾਅਦ ਯੋਗੀ ਅਤੇ ਨੱਢਾ ਨੇ ਮੈਡੀਕਲ ਕਾਲਜ ਦਾ ਦੌਰਾ ਕੀਤਾ।

  • ਉੱਤਰ ਪ੍ਰਦੇਸ਼
  • ਸਿਆਸਤ
  • ਯੋਗੀ ਆਦਿੱਤਿਆਨਾਥ
  • Uttar Pradesh
  • Politics
  • Yogi Adityanath

70 ਨੌਜਵਾਨ ਅੱਤਵਾਦੀ ਗਰੁੱਪਾਂ 'ਚ ਸ਼ਾਮਲ

NEXT STORY

Stories You May Like

  • arvind kejriwal delhi politics
    ਬਦਲਵੀਂ ਸਿਆਸਤ ਦੀ ਆਸ ਕੇਜਰੀਵਾਲ
  • ceasefire in effect
    'ਲਾਗੂ ਹੋ ਗਿਐ ਸੀਜ਼ਫਾਇਰ, ਹੁਣ ਨਾ ਹੋਵੇ ਉਲੰਘਣਾ'
  • truck hits auto  couple dies  three children injured
    ਮਾਸੂਮ ਬੱਚਿਆਂ ਸਿਰੋਂ ਉੱਠਿਆ ਮਾਂ-ਪਿਓ ਦਾ ਸਾਇਆ, ਟਰੱਕ-ਆਟੋ ਦੀ ਟੱਕਰ 'ਚ ਜੋੜੇ ਦੀ ਮੌਤ
  • modi  s leadership  yogi adityanath
    ਮੋਦੀ ਦੀ ਅਗਵਾਈ 'ਚ ਆਜ਼ਮਗੜ੍ਹ ਵਿਕਾਸ ਦੀ ਮੁੱਖ ਧਾਰਾ ਨਾਲ ਜੁੜਿਆ: ਯੋਗੀ ਆਦਿੱਤਿਆਨਾਥ
  • bilawal bhutto urges india to resume talks
    ਬਿਲਾਵਲ ਭੁੱਟੋ ਦੀ ਭਾਰਤ ਨੂੰ ਅਪੀਲ, ਮੁੜ ਸ਼ੁਰੂ ਹੋਵੇ ਗੱਲਬਾਤ
  • rain house wall ndrf
    ਮੀਂਹ ਕਾਰਨ ਡਿੱਗੀ ਘਰ ਦੀ ਕੰਧ, ਜੋੜੇ ਤੇ ਬੱਚਿਆਂ ਸਣੇ ਚਾਰ ਦੀ ਮੌਤ
  • there will be big changes in punjab politics
    ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ, ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ
  • discussions of shah yogi friendship intensify
    ਸ਼ਾਹ-ਯੋਗੀ ਦੀ ਦੋਸਤੀ ਦੀਆਂ ਚਰਚਾਵਾਂ ਤੇਜ਼
  • heartbreaking accident in jalandhar
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਪਲਟ ਗਿਆ ਕੈਂਟਰ, ਡਰਾਈਵਰ ਦੀ ਦਰਦਨਾਕ ਮੌਤ
  • rape case in jalandhar
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਗੈਸਟ ਹਾਊਸ 'ਚ ਕੁੜੀ ਨੂੰ ਲਿਜਾ ਕੇ ਟੱਪੀਆਂ...
  • important news for those applying for driving licenses
    Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ
  • bhai pinderpal singh  new zealand
    ਨਿਊਜ਼ੀਲੈਂਡ-ਆਸਟਰੇਲੀਆ 'ਚ ਭਾਈ ਪਿੰਦਰਪਾਲ ਸਿੰਘ ਦੇ ਵਿਸ਼ੇਸ਼ ਕਥਾ ਦੀਵਾਨ ਸਮਾਪਤ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ
  • punjab dgp s strict action against drug smugglers
    ਨਸ਼ਾ ਸਮੱਗਲਰਾਂ ਖ਼ਿਲਾਫ਼ ਪੰਜਾਬ DGP ਦੀ ਸਖ਼ਤੀ, ਅਧਿਕਾਰੀਆਂ ਨੂੰ ਜਾਰੀ ਕੀਤਾ ਸੰਦੇਸ਼
  • 9 employees of shahkot police station honored by ips officer of madhya pradesh
    ਪੰਜਾਬ ਪੁਲਸ ਲਈ ਮਾਣ ਵਾਲੀ ਗੱਲ, ਮੱਧ ਪ੍ਰਦੇਸ਼ ਦੇ IPS ਅਫਸਰ ਵੱਲੋਂ ਸ਼ਾਹਕੋਟ...
  • weather alert in punjab heavy rains expected
    ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...
Trending
Ek Nazar
major incident in jalandhar

ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ

love pubg wife threat husband

PUBG ਕਾਰਨ ਘਰ ਬਣਿਆ ਜੰਗ ਦਾ ਮੈਦਾਨ! ਪਤਨੀ ਦੀ ਧਮਕੀ- 'ਰੋਕਿਆ ਤਾਂ ਕਰ ਦਿਆਂਗੀ 55...

weather alert in punjab heavy rains expected

ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...

important news for those applying for driving licenses

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!

persons arrested for espionage

ਜਾਸੂਸੀ ਦੇ ਦੋਸ਼ 'ਚ 4 ਵਿਅਕਤੀ ਗ੍ਰਿਫ਼ਤਾਰ

warning bell for punjab residents water level rises in ravi river

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਈ...

death of a young man who went to america 8 months ago

Punjab: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, 8 ਮਹੀਨੇ ਪਹਿਲਾਂ ਅਮਰੀਕਾ...

sardar lovepreet singh ghotra becomes an officer in victoria police canada

ਪੰਜਾਬ ਦੇ ਨੌਜਵਾਨ ਨੇ ਕਰਵਾਈ ਵਿਦੇਸ਼ 'ਚ ਬੱਲੇ-ਬੱਲੇ, ਕੈਨੇਡਾ ਦੀ ਵਿਕਟੋਰੀਆ ਪੁਲਸ...

israeli attacks in iran

ਈਰਾਨ 'ਚ ਇਜ਼ਰਾਈਲੀ ਹਮਲੇ, ਹੁਣ ਤੱਕ 627 ਲੋਕਾਂ ਦੀ ਮੌਤ

storm and torrential rains  power outages

ਤੂਫਾਨ ਅਤੇ ਮੋਹਲੇਧਾਰ ਮੀਂਹ ਕਾਰਨ ਲੱਖਾਂ ਘਰਾਂ ਦੀ ਬਿਜਲੀ ਗੁੱਲ, ਦੋ ਲੋਕਾਂ ਦੀ ਮੌਤ

bride  groom  wedding

ਵਿਆਹ ਦੇ 20 ਦਿਨ ਬਾਅਦ ਲਾੜੀ ਨੂੰ ਲੈਣ ਸਹੁਰੇ ਗਿਆ ਲਾੜਾ, ਪਰ ਰਾਹ 'ਚ ਹੀ...

improvement of roads in delhi

PM ਮੋਦੀ ਦੀ ਅਗਵਾਈ 'ਚ ਦਿੱਲੀ 'ਚ ਸੜਕਾਂ ਦੀ ਸਥਿਤੀ 'ਚ ਸੁਧਾਰ

opportunity to live free in germany

ਜਰਮਨੀ ਦੇ ਰਿਹੈ ਮੁਫ਼ਤ 'ਚ ਰਹਿਣ ਦਾ ਮੌਕਾ, ਵਜ੍ਹਾ ਕਰ ਦੇਵੇਗੀ ਹੈਰਾਨ

australia imposes sanctions

ਆਸਟ੍ਰੇਲੀਆ ਦਾ ਸਖ਼ਤ ਕਦਮ, ਗਾਇਕ ਸ਼ਮਨ ਸਮੇਤ 37 ਰੂਸੀ ਵਿਅਕਤੀਆਂ 'ਤੇ ਲਾਈ ਪਾਬੰਦੀ

car collision

ਦੋ ਕਾਰਾਂ ਦੀ ਜ਼ਬਰਦਸਤ ਟੱਕਰ; ਇੱਕ ਦੀ ਮੌਤ, 6 ਜ਼ਖਮੀ

a large number of devotees paid obeisance at sri darbar sahib in pouring rain

ਵਰ੍ਹਦੇ ਮੀਂਹ 'ਚ ਸ੍ਰੀ ਦਰਬਾਰ ਸਾਹਿਬ ਵੱਡੀ ਗਿਣਤੀ 'ਚ ਨਤਮਸਤਕ ਹੋਈ ਸੰਗਤ, ਦੇਖੋ...

floods wreak havoc in china

ਚੀਨ 'ਚ ਹੜ੍ਹ ਦਾ ਕਹਿਰ, ਛੇ ਲੋਕਾਂ ਦੀ ਮੌਤ

iran defense deal

ਚੀਨ ਨਾਲ ਰੱਖਿਆ ਸਮਝੌਤਾ ਕਰਨ ਦੀ ਤਿਆਰੀ 'ਚ ਈਰਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਦੇਸ਼ ਦੀਆਂ ਖਬਰਾਂ
    • recruitments released in staff selection commission
      ਸਟਾਫ ਸਿਲੈਕਸ਼ਨ ਕਮਿਸ਼ਨ 'ਚ ਨਿਕਲੀਆਂ ਭਰਤੀਆਂ, 12ਵੀਂ ਪਾਸ ਨੌਜਵਾਨਾਂ ਲਈ ਸੁਨਿਹਰੀ...
    • 20  increase people staying in hotels jagannath temple
      ਜਗਨਨਾਥ ਮੰਦਰ ਦੇ ਖੁੱਲ੍ਹਣ ਨਾਲ ਹੋਟਲਾਂ 'ਚ ਠਹਿਰਨ ਵਾਲੇ ਲੋਕਾਂ ਦੀ ਗਿਣਤੀ 'ਚ...
    • rat fever disease coronavirus
      ਕੋਰੋਨਾ ਮਗਰੋਂ ਇਕ ਹੋਰ ਬੀਮਾਰੀ ਨੇ ਪਸਾਰੇ ਪੈਰ ! ਹੁਣ ਤੱਕ 29 ਲੋਕਾਂ ਦੀ ਲੈ...
    • people parking cars outside homes be careful
      ਘਰ ਦੇ ਬਾਹਰ ਕਾਰ ਖੜ੍ਹੀ ਕਰਨ ਵਾਲੇ ਲੋਕ ਸਾਵਧਾਨ! ਵਾਪਰੀ ਸਕਦੀ ਅਜਿਹੀ ਘਟਨਾ
    • tata group makes trust for families of those who lost their lives in plane crash
      ਜਹਾਜ਼ ਹਾਦਸੇ 'ਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਲਈ Tata Group ਨੇ ਚੁੱਕਿਆ...
    • water is being filled in the vehicles of chief minister  s
      ਮੁੱਖ ਮੰਤਰੀ ਦੇ ਕਾਫ਼ਲੇ ਦੀਆਂ ਗੱਡੀਆਂ 'ਚ ਡੀਜ਼ਲ ਦੀ ਥਾਂ ਭਰ'ਤਾ ਪਾਣੀ ! ਪੰਪ...
    • house dream expensive
      ਹੁਣ ਘਰ ਬਣਾਉਣਾ ਹੋਵੇਗਾ ਮਹਿੰਗਾ, ਸਰਕਾਰ ਲੈਣ ਜਾ ਰਹੀ ਵੱਡਾ ਫ਼ੈਸਲਾ
    • drug addict son almost killed his mother
      ਘੋਰ ਕਲਯੁੱਗ ! ਨਸ਼ੇੜੀ ਪੁੱਤ ਨੇ ਮਾਂ ਨੂੰ ਉਤਾਰਿਆ ਮੌਤ ਦੇ ਘਾਟ, ਖਾਣਾ ਬਣਾਉਂਦੇ...
    • charging plug on electricity
      ਚਾਰਜਿੰਗ ਪੂਰੀ ਹੋਣ ਤੋਂ ਬਾਅਦ ਵੀ Plug On ਹੈ, ਤਾਂ ਕੀ ਚੱਲਦਾ ਰਹਿੰਦਾ ਹੈ ਬਿਜਲੀ...
    • india inducts adamya
      ਭਾਰਤੀ ਕੋਸਟ ਗਾਰਡ 'ਚ ਸ਼ਾਮਲ ਹੋਇਆ  'Adamya'
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +