Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    3:01:59 PM

  • defense minister is misguiding

    ਰੱਖਿਆ ਮੰਤਰੀ ਕਰ ਰਹੇ ਗੁੰਮਰਾਹ ! JD Vance ਨੇ ਪੀਟ...

  • young man died tragically after an electric pole fell on him causing a fir

    ਪੰਜਾਬ : ਰਾਹ ਜਾਂਦੇ ਨੌਜਵਾਨ 'ਤੇ ਡਿਗਿਆ ਬਿਜਲੀ ਦਾ...

  • mother of pardeep  arrested in shambhu blast case  comes forward

    'ਮੇਰੇ ਪੁੱਤ ਨੂੰ ਘਰੋਂ ਚੁੱਕ ਕੇ ਲੈ ਗਏ', ਸ਼ੰਭੂ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਨੋਇਡਾ
  • ਨੋਇਡਾ 'ਫਰਜ਼ੀ ਐਨਕਾਊਂਟਰ' ਕੇਸ : 4 ਪੁਲਸ ਕਰਮਚਾਰੀਆਂ ਨੂੰ ਭੇਜਿਆ ਜੇਲ

NATIONAL News Punjabi(ਦੇਸ਼)

ਨੋਇਡਾ 'ਫਰਜ਼ੀ ਐਨਕਾਊਂਟਰ' ਕੇਸ : 4 ਪੁਲਸ ਕਰਮਚਾਰੀਆਂ ਨੂੰ ਭੇਜਿਆ ਜੇਲ

  • Updated: 04 Feb, 2018 03:46 PM
ਨੋਇਡਾ
noida   fake encounter   case  4 policemen sent to jail
  • Share
    • Facebook
    • Tumblr
    • Linkedin
    • Twitter
  • Comment

ਨੋਇਡਾ — ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ ਜ਼ਿਲੇ 'ਚ ਨੋਇਡਾ ਸੈਕਟਰ-122 ਵਿਚ ਵਿਆਹ ਸਮਾਰੋਹ ਤੋਂ ਘਰ ਵਾਪਸ ਆ ਰਹੇ ਜਿਮ ਟ੍ਰੇਨਰ ਨੂੰ ਪੁਲਸ ਦੇ ਸਿਪਾਹੀ ਨੇ ਗੋਲੀ ਮਾਰ ਦਿੱਤੀ ਸੀ। ਜ਼ਖਮੀ ਵਿਅਕਤੀ ਨੂੰ ਇਲਾਜ ਲਈ ਨੋਇਡਾ ਦੇ ਫੋਰਟਿਸ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਜ਼ਖਮੀ ਦੇ ਸਰੀਰ 'ਚ ਗੋਲੀ ਅਜੇ ਫੱਸੀ ਹੋਈ ਹੈ ਜੋ ਕਿ ਗਲੇ ਦੇ ਕੋਲ ਰੀੜ ਦੀ ਹੱਡੀ 'ਚ ਅਟਕ ਗਈ ਹੈ। ਫਿਲਹਾਲ ਦੋਸ਼ੀ ਸਿਪਾਹੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਦੂਸਰੇ ਪਾਸੇ ਇਸ ਮਾਮਲੇ 'ਚ 4 ਪੁਲਸ ਕਰਮਚਾਰੀਆਂ  ਸਸਪੈਂਡ ਕਰਕੇ ਜੇਲ ਭੇਜ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਗੋਲੀ ਮਾਰਨ ਵਾਲਾ ਇੰਸਪੈਕਟਰ ਵਿਜੇ ਦਰਸ਼ਨ ਹੈ ਜੋ ਜਤਿੰਦਰ ਅਤੇ ਉਸਦੇ ਸਾਥੀਆਂ ਦਾ ਫਰਜ਼ੀ ਐਨਕਾਊਂਟਰ ਕਰਨ ਦੀ ਕੋਸ਼ਿਸ਼ 'ਚ ਸੀ। ਮੌਕੇ 'ਤੇ ਮੋਜੂਦ ਸੋਨੂੰ ਅਤੇ ਲਖਣ ਯਾਦਵ ਨੇ ਦੱਸਿਆ ਕਿ ਜਿਮ ਟ੍ਰੇਨਰ ਦੇ ਨਾਲ ਵਿਆਹ ਸਮਾਰੋਹ ਤੋਂ ਪਰਤ ਰਹੇ ਉਸਦੇ ਬਾਕੀ ਸਾਥੀਆਂ ਨੂੰ ਪੁਲਸ ਨੇ ਗਾਇਬ ਕਰ ਦਿੱਤਾ ਹੈ ਤਾਂ ਜੋ ਕਿਸੇ ਤਰ੍ਹਾਂ ਇਸ ਮਾਮਲੇ ਨੂੰ ਦਬਾਇਆ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਜਤਿੰਦਰ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ ਅਤੇ ਉਹ ਪ੍ਰਿਥਲਾ ਖੰਜਰਪੁਰ ਪਿੰਡ 'ਚ ਜਿਮ ਚਲਾ ਕੇ ਆਪਣਾ ਗੁਜ਼ਾਰਾ ਕਰ ਰਿਹਾ ਹੈ।
ਜ਼ਿਕਰਯੋਗ ਹੈ ਕਿ ਸ਼ਨੀਵਾਰ ਦੀ ਰਾਤ ਨੋਇਡਾ ਦੇ ਬਹਿਰਾਮਪੁਰ ਪਿੰਡ 'ਚੋਂ ਆਪਣੀ ਭੈਣ ਦੀ ਮੰਗਣੀ ਤੋਂ ਵਾਪਸ ਪਰਤ ਰਹੇ ਜਤਿੰਦਰ ਦੀ ਸੈਕਟਰ 122 'ਤੇ ਸਥਿਤ ਸੀ.ਐੱਨ.ਜੀ. ਸਟੇਸ਼ਨ 'ਤੇ ਵਿਜੇ ਦਰਸ਼ਨ ਨਾਮਕ ਪੁਲਸ ਕਰਮਚਾਰੀ ਨਾਲ ਬਹਿਸ ਹੋ ਗਈ । ਇਸ ਦੌਰਾਨ ਪੁਲਸ ਕਰਮਚਾਰੀ ਨੇ ਜਤਿੰਦਰ ਨੂੰ ਗੋਲੀ ਮਾਰ ਦਿੱਤੀ। ਪੁਲਸ ਦਾ ਕਹਿਣਾ ਹੈ ਕਿ ਦੋਸ਼ੀ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਪੁਲਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

  • Noida
  • fake encounter
  • police personnel
  • ਨੋਇਡਾ
  • ਫਰਜ਼ੀ ਐਨਕਾਊਂਟਰ
  • ਪੁਲਸ ਕਰਮਚਾਰੀਆਂ

ਅੰਕਿਤ ਦੇ ਪਿਤਾ ਬੋਲੇ- ਕਿਸੇ ਧਰਮ ਨਾਲ ਨਫ਼ਰਤ ਨਹੀਂ

NEXT STORY

Stories You May Like

  • 4 smugglers including two brothers arrested with weapons
    ਦੋ ਸਕੇ ਭਰਾਵਾਂ ਸਣੇ 4 ਸਮੱਗਲਰ ਹਥਿਆਰਾਂ ਸਮੇਤ ਗ੍ਰਿਫ਼ਤਾਰ, ਸੁਖਮੀਤ ਡਿਪਟੀ ਕਤਲ ਕੇਸ ਨਾਲ ਜੁੜੇ ਤਾਰ
  • israeli airstrikes kill 4 lebanese aid workers
    ਇਜ਼ਰਾਈਲ ਦੇ ਤਾਬੜਤੋੜ ਹਮਲਿਆਂ ’ਚ 4 ਲਿਬਨਾਨੀ ਰਾਹਤ ਕਰਮਚਾਰੀਆਂ ਦੀ ਮੌਤ
  • bomb threat to blow up schools turns out to be fake
    ਦਿੱਲੀ ਦੇ 4 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਨਿਕਲੀ ਫਰਜ਼ੀ
  • clashes over illegal gold mining in khyber pakhtunkhwa  4 dead
    ਖੈਬਰ ਪਖਤੂਨਖਵਾ ’ਚ ਸੋਨੇ ਦੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਝੜਪ, 4 ਮੌਤਾਂ
  • narendra modi  may 4  tmc  west bengal  voting
    4 ਮਈ ਨੂੰ TMC ਦੀ ਆਖ਼ਰੀ ਤਰੀਕ, ਬੰਗਾਲ 'ਚ ਭਾਰੀ ਵੋਟਿੰਗ ਨਾਲ ਸੱਤਾ ਤਬਦੀਲੀ ਦੇ ਸੰਕੇਤ : PM ਮੋਦੀ
  • 4 arrested for demanding ransom of rs 20 lakh
    20 ਲੱਖ ਦੀ ਫਿਰੌਤੀ ਮੰਗਣ ਵਾਲੇ 4 ਗ੍ਰਿਫਤਾਰ, 2 ਪਿਸਤੌਲ ਬਰਾਮਦ
  • 4 persons arrested with grenades and weapons in punjab
    ਪੰਜਾਬ 'ਚ 4 ਗ੍ਰਨੇਡ ਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ, ਮਾਡਿਊਲ ਦੇ ਹੋਰ ਮੈਂਬਰਾਂ ਦੀ ਜਾਂਚ ਜਾਰੀ
  • kapurthala police solve two blind murder cases  important revelations
    ਕਪੂਰਥਲਾ ਪੁਲਸ ਨੇ ਸੁਲਝਾਏ ਦੋ ਅੰਨ੍ਹੇ ਕਤਲ ਕੇਸ, ਹੋਏ ਅਹਿਮ ਖ਼ੁਲਾਸੇ
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
Trending
Ek Nazar
five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • the groom placed a unique condition before the bride
      "ਜੇ ਗੈਸ ਮੁੱਕ ਗਈ ਤਾਂ...!", ਵਿਆਹ ਮੌਕੇ ਲਾੜੇ ਨੇ ਲਾੜੀ ਮੂਹਰੇ ਰੱਖੀ ਅਨੋਖੀ ਸ਼ਰਤ
    • narendra modi  kashi  trishul  damru  bjp  prime minister
      ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...
    • west bengal elections evm machine
      ਭਾਜਪਾ ਉਮੀਦਵਾਰ ਦੇ ਨਾਂ 'ਤੇ ਲਾ 'ਤੀ ਟੇਪ, ਪੱਛਮੀ ਬੰਗਾਲ 'ਚ EVM ਨਾਲ ਛੇੜਛਾੜ!
    • derek o  brien  narendra modi  resignation  prime minister  bengal elections
      ਡੈਰੇਕ ਓ'ਬ੍ਰਾਇਨ ਦੀ PM ਮੋਦੀ ਨੂੰ ਚੁਣੌਤੀ: 'ਬੰਗਾਲ ਚੋਣਾਂ ਹਾਰੇ ਤਾਂ ਪ੍ਰਧਾਨ...
    • man lost his job when gone to talk about hike
      ਤਨਖਾਹ ਵਧਾਉਣ ਦੀ ਗੱਲ ਕਰਨ ਗਏ ਕਰਮਚਾਰੀ ਨੂੰ ਨੌਕਰੀ ਤੋਂ ਹੀ ਧੋਣਾ ਪੈ ਗਿਆ ਹੱਥ !...
    • bus  van  collision  6 people
      ਰੂਹ ਕੰਬਾਊ ਹਾਦਸਾ: ਬੱਸ-ਵੈਨ ਦੀ ਭਿਆਨਕ ਟੱਕਰ, 6 ਲੋਕਾਂ ਦੀ ਮੌਤ, ਚੀਕ-ਚਿਹਾੜੇ...
    • petrol diesel tension over travel will be cheaper govt issues draft
      ਪੈਟਰੋਲ-ਡੀਜ਼ਲ ਦੀ ਟੈਂਸ਼ਨ ਖ਼ਤਮ! ਸਸਤਾ ਹੋਵੇਗਾ ਸਫ਼ਰ, ਸਰਕਾਰ ਨੇ ਡਰਾਫਟ ਜਾਰੀ ਕਰ...
    • fire  ghaziabad  multi storey building
      ਅੱਗ ਦਾ ਗੋਲਾ ਬਣੀ ਗਾਜ਼ੀਆਬਾਦ ਦੀ ਬਹੁ-ਮੰਜ਼ਿਲਾ ਇਮਾਰਤ, ਪੁੱਜੀਆਂ ਦਰਜਨ ਤੋਂ ਵੱਧ...
    • west bengal elections  bjp candidates  car  evm  voting
      ਪੱਛਮੀ ਬੰਗਾਲ ਚੋਣਾਂ 'ਚ BJP ਉਮੀਦਵਾਰ ਦੀ ਭੰਨ੍ਹ'ਤੀ ਗੱਡੀ, ਹਾਵੜਾ 'ਚ ਖ਼ਰਾਬ...
    • engagement  rs 25 lakh  cash  15 tolas gold
      'ਦਾਜ ਨਹੀਂ, ਧੀ ਚਾਹੀਦੀ...', ਮੰਗਣੀ ਮੌਕੇ ਦਿੱਤਾ 25 ਲੱਖ ਰੁਪਏ ਨਕਦ ਤੇ 15...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +