Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 31, 2026

    12:59:03 PM

  • mann ki baat

    'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ...

  • work on ravi  s dhussi dam incomplete

    ਪੰਜਾਬ: 40 ਸਰਹੱਦੀ ਪਿੰਡਾਂ 'ਤੇ ਮੁੜ ਹੜ੍ਹਾਂ ਦਾ...

  • military agreement between russia and afghanistan

    ਯੂਕਰੇਨ ਜੰਗ 'ਚ ਤਾਲਿਬਾਨੀ ਲੜਾਕਿਆਂ ਦੀ ਐਂਟਰੀ!...

  • big incident in punjab

    ਪੰਜਾਬ: ਧਾਰਮਿਕ ਅਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਹੁਣ SIM ਵਾਂਗ ਪੋਰਟ ਹੋਵੇਗਾ Bank Account ! ਹੋਣ ਜਾ ਰਿਹਾ ਵੱਡਾ ਬਦਲਾਅ, ਜਾਣੋ ਕੀ ਹੋਵੇਗਾ ਫਾਇਦਾ

NATIONAL News Punjabi(ਦੇਸ਼)

ਹੁਣ SIM ਵਾਂਗ ਪੋਰਟ ਹੋਵੇਗਾ Bank Account ! ਹੋਣ ਜਾ ਰਿਹਾ ਵੱਡਾ ਬਦਲਾਅ, ਜਾਣੋ ਕੀ ਹੋਵੇਗਾ ਫਾਇਦਾ

  • Edited By Shubam Kumar,
  • Updated: 01 Apr, 2026 03:59 PM
National
now bank account will be ported like sim
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਰਿਜ਼ਰਵ ਬੈਂਕ ਆਫ ਇੰਡੀਆ (RBI) ਬੈਂਕਿੰਗ ਖੇਤਰ ਵਿੱਚ ਇੱਕ ਵੱਡਾ ਬਦਲਾਅ ਲਿਆਉਣ ਦੀ ਤਿਆਰੀ ਕਰ ਰਿਹਾ ਹੈ। ਹੁਣ ਤੁਸੀਂ ਆਪਣੇ ਬੈਂਕ ਖਾਤੇ ਨੂੰ ਮੋਬਾਈਲ ਸਿਮ ਵਾਂਗ ਇੱਕ ਬੈਂਕ ਤੋਂ ਦੂਜੇ ਬੈਂਕ 'ਚ ਪੋਰਟ ਕਰਵਾ ਸਕੋਗੇ। ਆਰ.ਬੀ.ਆਈ. ਆਪਣੇ 'ਪੇਮੈਂਟਸ ਵਿਜ਼ਨ 2028' ਰਾਹੀਂ ਇਸ ਵੱਡੇ ਬਦਲਾਅ ਨੂੰ ਅਮਲੀ ਰੂਪ ਦੇਣ ਜਾ ਰਿਹਾ ਹੈ।

ਅਕਸਰ ਗਾਹਕਾਂ ਨੂੰ ਇੱਕ ਬੈਂਕ ਤੋਂ ਦੂਜੇ ਬੈਂਕ ਵਿੱਚ ਖਾਤਾ ਸ਼ਿਫਟ ਕਰਨ ਵੇਲੇ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦਾ ਮੁੱਖ ਕਾਰਨ ਖਾਤੇ ਨਾਲ ਜੁੜੇ ਕਈ ਤਰ੍ਹਾਂ ਦੇ ਸਟੈਂਡਿੰਗ ਇੰਸਟ੍ਰਕਸ਼ਨ (ਜਿਵੇਂ ਬਿਜਲੀ ਦੇ ਬਿੱਲ, EMI ਜਾਂ ਸੈਲਰੀ ਲਈ ਆਟੋ-ਪੇਮੈਂਟ) ਹੁੰਦੇ ਹਨ। ਇਸ ਦਿੱਕਤ ਨੂੰ ਦੂਰ ਕਰਨ ਲਈ ਆਰ.ਬੀ.ਆਈ. 'ਪੇਮੈਂਟਸ ਸਵਿਚਿੰਗ ਸਰਵਿਸ' 'ਤੇ ਕੰਮ ਕਰ ਰਿਹਾ ਹੈ, ਜਿਸ ਨਾਲ ਤੁਹਾਡੀਆਂ ਸਾਰੀਆਂ ਸੈਟਿੰਗਾਂ ਆਸਾਨੀ ਨਾਲ ਨਵੇਂ ਬੈਂਕ ਵਿੱਚ ਸ਼ਿਫਟ ਹੋ ਜਾਣਗੀਆਂ।

ਇੱਕੋ ਥਾਂ ਮਿਲੇਗੀ ਸਾਰੀ ਜਾਣਕਾਰੀ 
ਆਰ.ਬੀ.ਆਈ. ਇੱਕ ਅਜਿਹਾ ਕੇਂਦਰੀ ਸਿਸਟਮ ਬਣਾ ਰਿਹਾ ਹੈ ਜਿੱਥੇ ਗਾਹਕਾਂ ਨੂੰ ਉਨ੍ਹਾਂ ਦੀਆਂ ਸਾਰੀਆਂ ਪੇਮੈਂਟ ਡਿਟੇਲਸ ਇੱਕ ਹੀ ਜਗ੍ਹਾ 'ਤੇ ਮਿਲਣਗੀਆਂ। ਇਸ ਪਲੇਟਫਾਰਮ ਰਾਹੀਂ ਗਾਹਕ ਆਪਣੇ ਸਾਰੇ ਆਉਣ-ਜਾਣ ਵਾਲੇ ਪੇਮੈਂਟਸ ਨੂੰ ਦੇਖ ਸਕਣਗੇ ਅਤੇ ਉਨ੍ਹਾਂ ਨੂੰ ਦੂਜੇ ਬੈਂਕ ਵਿੱਚ ਟ੍ਰਾਂਸਫਰ ਕਰ ਸਕਣਗੇ। ਇਸ ਨਾਲ ਗਾਹਕਾਂ ਦੀ ਕਿਸੇ ਇੱਕ ਬੈਂਕ 'ਤੇ ਨਿਰਭਰਤਾ ਘੱਟ ਜਾਵੇਗੀ।

ਵਿਦੇਸ਼ਾਂ ਵਿੱਚ ਪੈਸੇ ਭੇਜਣਾ ਹੋਵੇਗਾ ਸਸਤਾ
 ਇਸ ਯੋਜਨਾ ਦਾ ਇੱਕ ਹੋਰ ਅਹਿਮ ਹਿੱਸਾ ਵਿਦੇਸ਼ੀ ਲੈਣ-ਦੇਣ ਨੂੰ ਤੇਜ਼ ਅਤੇ ਸਸਤਾ ਬਣਾਉਣਾ ਹੈ। ਸੈਂਟਰਲ ਬੈਂਕ ਪੂਰੇ ਸਿਸਟਮ ਨੂੰ G20 ਦੇ ਵਿਸ਼ਵ ਪੱਧਰੀ ਮਾਪਦੰਡਾਂ ਅਨੁਸਾਰ ਢਾਲਣ ਦੀ ਯੋਜਨਾ ਬਣਾ ਰਿਹਾ ਹੈ, ਤਾਂ ਜੋ ਨਿਯਮਾਂ ਜਾਂ ਤਕਨੀਕ ਕਾਰਨ ਆਉਣ ਵਾਲੀਆਂ ਅੜਚਨਾਂ ਨੂੰ ਦੂਰ ਕੀਤਾ ਜਾ ਸਕੇ। ਇਸ ਨਾਲ ਡਿਜੀਟਲ ਕਰੰਸੀ ਨੂੰ ਵੀ ਉਤਸ਼ਾਹ ਮਿਲੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 

  • Bank Account
  • ported
  • SIM
  • jagbani

ਸੂਰਤ ਦੀ ਟੈਕਸਟਾਈਲ ਫੈਕਟਰੀ 'ਚ ਭਿਆਨਕ ਅੱਗ, ਪੁੱਜੀਆਂ ਫਾਇਰ ਬ੍ਰਿਗੇਡ ਦੀਆਂ 12 ਗੱਡੀਆਂ

NEXT STORY

Stories You May Like

  • hdfc bank employees will get the facility of   work from home
    HDFC ਬੈਂਕ ਦੇ ਮੁਲਾਜ਼ਮਾਂ ਨੂੰ ਮਿਲੇਗੀ 'ਵਰਕ ਫਰਾਮ ਹੋਮ' ਦੀ ਸਹੂਲਤ, ਜਾਣੋ ਕਿਨ੍ਹਾਂ ਨੂੰ ਹੋਵੇਗਾ ਫਾਇਦਾ
  • 15000 in bank accounts
    ਹੁਣ ਹਰ ਮਹੀਨੇ ਖ਼ਾਤਿਆਂ 'ਚ ਆਉਣਗੇ 15-15 ਹਜ਼ਾਰ ਰੁਪਏ ! ਚਿੰਗ-ਤੇ ਸਰਕਾਰ ਨੇ ਬੱਚਿਆਂ ਲਈ ਕੀਤਾ ਵੱਡਾ ਐਲਾਨ
  • recharge  sim card  mobile recharge  company
    ਹੁਣ ਇਕੋ ਰੀਚਾਰਜ 'ਤੇ ਚੱਲਣਗੇ 2 SIM, ਅਨਲਿਮਟਿਡ ਡਾਟਾ ਤੇ ਕਾਲਿੰਗ ਦੇ ਨਾਲ ਮਿਲਣਗੇ ਕਈ ਫਾਇਦੇ
  • dig bhullar  family  26 bank accounts freeze
    ਵੱਡੀ ਖ਼ਬਰ : ਮੁਅੱਤਲ DIG ਭੁੱਲਰ ਤੇ ਉਸ ਦੇ ਪਰਿਵਾਰ ਦੇ 26 ਬੈਂਕ ਖਾਤੇ ਜਾਂਚ ਪੂਰੀ ਹੋਣ ਤੱਕ ਰਹਿਣਗੇ ਫ੍ਰੀਜ਼
  • banks are going to be closed tomorrow  holiday in these states
    ਕੱਲ੍ਹ ਬੰਦ ਰਹਿਣ ਵਾਲੇ ਹਨ Bank, ਜਾਣੋ RBI ਨੇ ਇਨ੍ਹਾਂ ਸੂਬਿਆਂ 'ਚ ਕਿਉਂ ਕੀਤੀ ਛੁੱਟੀ
  • union bank  job  recruitment
    Union Bank 'ਚ ਨਿਕਲੀਆਂ ਭਰਤੀਆਂ, ਆਖ਼ਰੀ ਮੌਕਾ, ਜਲਦ ਕਰੋ ਅਪਲਾਈ
  • pensioners   dr increased by 483    get the benefit
    ਪੈਨਸ਼ਨਰਾਂ ਦੀ ਲਾਟਰੀ ਲੱਗੀ! DR ਵਧ ਕੇ ਹੋਇਆ 483%, ਜਾਣੋ ਕਦੋਂ ਤੋਂ ਮਿਲੇਗਾ ਫਾਇਦਾ
  • fraud from bank account by hacking mobile
    ਮੋਬਾਈਲ ਹੈਕ ਕਰਕੇ ਬੈਂਕ ਖਾਤੇ ’ਚੋਂ 2 ਲੱਖ 21 ਹਜ਼ਾਰ ਰੁਪਏ ਦਾ ਕੀਤਾ ਫਰਾਡ
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pspcl accountant caught red handed taking bribe of rs 15 000
    PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • father and son attacked with sharp weapons in jalandhar
    ਜਲੰਧਰ 'ਚ ਪੁਰਾਣੀ ਰੰਜਿਸ਼ ਦੇ ਤਹਿਤ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • kewal singh dhillon interview
    ਸਾਡੀ ਤਿਆਰੀ 117 ਸੀਟਾਂ ਦੀ ਹੈ, ਗੱਠਜੋੜ ਦਾ ਫ਼ੈਸਲਾ ਹਾਈਕਮਾਂਡ ਦੇ ਹੱਥ : ਕੇਵਲ...
  • police conduct major raid on mobile shop in jalandhar
    ਜਲੰਧਰ 'ਚ ਮੋਬਾਈਲ ਸ਼ਾਪ 'ਤੇ ਪੁਲਸ ਦੀ ਵੱਡੀ ਛਾਪੇਮਾਰੀ, ਕ੍ਰਿਕਟ ਮੈਚਾਂ 'ਤੇ...
  • big revelation in rti activist simranjit murder case main accused arrested
    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਮੁਲਜ਼ਮ ਗ੍ਰਿਫਤਾਰ...
  • jalandhar s rti activist simranjit singh shot dead
    Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ ਸਿੰਘ ਨੂੰ ਮਾਰੀਆਂ ਗੋਲ਼ੀਆਂ
Trending
Ek Nazar
famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • stress reaches from the brain to the intestines  doctors say it is a big danger
      ਦਿਮਾਗ ਤੋਂ ਅੰਤੜੀਆਂ ਤੱਕ ਪਹੁੰਚਦਾ ਹੈ ਤਣਾਅ, ਡਾਕਟਰਾਂ ਨੇ ਦੱਸਿਆ ਵੱਡਾ ਖ਼ਤਰਾ
    • himachal pradesh  tourist  car accident  people  death
      ਗਰਮੀ ਤੋਂ ਛੁਟਕਾਰਾ ਲੈਣ ਹਿਮਾਚਲ ਗਏ ਟੂਰਿਸਟਾਂ ਨਾਲ ਵਾਪਰ ਗਈ ਅਣਹੋਣੀ ! ਖੱਡ 'ਚ...
    • kedarnath pilgrimage creates new history
      ਕੇਦਾਰਨਾਥ ਦੀ ਯਾਤਰਾ ਨੇ ਰਚਿਆ ਨਵਾਂ ਇਤਿਹਾਸ: ਸਿਰਫ਼ 39 ਦਿਨਾਂ 'ਚ 10 ਲੱਖ ਤੋਂ...
    • sbi  recruitment  state bank of india
      SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ
    • this indian state was shaken by an earthquake
      ਸਵੇਰੇ-ਸਵੇਰੇ ਭੂਚਾਲ ਨਾਲ ਕੰਬ ਗਿਆ ਭਾਰਤ ਦਾ ਇਹ ਸੂਬਾ ! ਜਾਨੀ-ਮਾਲੀ ਨੁਕਸਾਨ ਤੋਂ...
    • these zodiac signs are going to get bumper benefits
      ਇਨ੍ਹਾਂ ਰਾਸ਼ੀਆਂ ਨੂੰ ਮਿਲਣ ਵਾਲਾ ਹੈ ਬੰਪਰ ਲਾਭ! ਹੋਵੇਗੀ ਨੋਟਾਂ ਦੀ ਬਾਰਿਸ਼
    • big action by ghaziabad police
      ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ...
    • tragic accident in uttarakhand
      ਉੱਤਰਾਖੰਡ 'ਚ ਦਰਦਨਾਕ ਹਾਦਸਾ: 100 ਮੀਟਰ ਡੂੰਘੀ ਖੱਡ 'ਚ ਡਿੱਗਣ ਨਾਲ ਸਿੱਖ...
    • new record of kedarnath yatra
      ਕੇਦਾਰਨਾਥ ਯਾਤਰਾ ਦਾ ਨਵਾਂ ਕੀਰਤੀਮਾਨ: 39 ਦਿਨਾਂ 'ਚ 10 ਲੱਖ ਸ਼ਰਧਾਲੂਆਂ ਨੇ ਕੀਤੇ...
    • gold medalist para athlete shot dead
      ਗੋਲਡ ਮੈਡਲਿਸਟ ਪੈਰਾ ਐਥਲੀਟ ਦਾ ਗੋਲੀ ਮਾਰ ਕੇ ਕਤਲ, ਪੁਰਾਣੇ ਸਾਥੀ ਨੇ ਹੀ ਲਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +