Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    4:21:30 PM

  • new appointments in punjab congress

    ਪੰਜਾਬ ਕਾਂਗਰਸ 'ਚ ਨਵੀਆਂ ਨਿਯੁਕਤੀਆਂ, ਕਿਸ ਆਗੂ ਨੂੰ...

  • punjab  major police crackdown on gun houses

    ਪੰਜਾਬ : ਗੰਨ ਹਾਊਸਾਂ 'ਤੇ ਪੁਲਸ ਦੀ ਵੱਡੀ ਕਾਰਵਾਈ,...

  • risk of swine flu rises in punjab

    ਪੰਜਾਬ 'ਚ ਸਵਾਈਨ ਫਲੂ ਦਾ ਖ਼ਤਰਾ ਵਧਿਆ! ਲੁਧਿਆਣਾ 'ਚ...

  • brics india

    ਭਾਰਤ ਦੀ ਵੱਡੀ ਕੂਟਨੀਤਿਕ ਜਿੱਤ ! ਇਰਾਨ-ਸਾਊਦੀ ਸਣੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਹੁਣ ਇਨ੍ਹਾਂ ਐਪਸ ਰਾਹੀਂ ਘਰ ਬੈਠੇ ਹੀ ਮਿਲੇਗੀ ਸ਼ਰਾਬ

NATIONAL News Punjabi(ਦੇਸ਼)

ਹੁਣ ਇਨ੍ਹਾਂ ਐਪਸ ਰਾਹੀਂ ਘਰ ਬੈਠੇ ਹੀ ਮਿਲੇਗੀ ਸ਼ਰਾਬ

  • Updated: 20 Apr, 2021 08:41 PM
National
now you can get alcohol from home through these apps
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ-ਕੋਵਿਡ-19 ਦੇ ਵਧਦੇ ਕੇਸ ਕਾਰਣ ਭਾਰਤ 'ਚ ਇਕ ਵਾਰ ਕਈ ਸੂਬਿਆਂ 'ਚ ਲਾਕਡਾਊਨ ਲਗਾ ਦਿੱਤਾ ਗਿਆ ਹੈ ਜਿਸ ਦੇ ਕਾਰਣ ਲੋਕਾਂ ਨੂੰ ਸ਼ਰਾਬ ਖਰੀਦਣ 'ਚ ਮੁਸ਼ਕਲਾਂ ਆ ਰਹੀਆਂ ਹਨ। ਲੋਕਾਂ ਦੀ ਇਸ ਸਮੱਸਿਆ ਨੂੰ ਖਤਮ ਕਰਨ ਲਈ ਕਈ ਐਪਸ ਬਣਾਈਆਂ ਜਾ ਰਹੀਆਂ ਹਨ ਜਿਨ੍ਹਾਂ ਦੇ ਰਾਹੀਂ ਸ਼ਰਾਬ ਵੇਚੀ ਜਾ ਸਕੇ। ਲਾਕਡਾਊਨ ਦੌਰਾਨ ਸ਼ਰਾਬ ਦੀ ਉੱਚ ਮੰਗ ਨੂੰ ਦੇਖਦੇ ਹੋਏ ਕਈ ਫੂਡ ਡਿਲਿਵਿਰੀ ਕੰਪਨੀਆਂ ਸਵਿਗੀ ਅਤੇ ਜ਼ੋਮੈਟੋ ਵੀ ਇਸ ਸਰਵਿਸ ਨੂੰ ਸ਼ੁਰੂ ਕਰ ਚੁੱਕੀਆਂ ਹਨ। ਇਸ ਖਬਰ 'ਚ ਅਸੀਂ ਤੁਹਾਨੂੰ ਉਨ੍ਹਾਂ ਐਪਸ ਦੇ ਬਾਰੇ 'ਚ ਦੱਸਾਂਗੇ ਜਿਨ੍ਹਾਂ ਦੇ ਰਾਹੀਂ ਤੁਸੀਂ ਘਰ ਬੈਠੇ ਹੀ ਸ਼ਰਾਬ ਮੰਗਵਾ ਸਕਦੇ ਹੋ।

Zomato
ਇਸ ਐਪ ਨਾਲ ਭੁਵਨੇਸ਼ਵਰ, ਕੋਲਕਾਤਾ, ਰਾਂਚੀ, ਸਿਲੀਗੁਡੀ, ਝਾਰਖੰਡ, ਓਡੀਸ਼ਾ ਅਤੇ ਵੈਸਟ ਬੰਗਾਲ ਦੇ ਲੋਕ ਸ਼ਰਾਬ ਆਰਡਰ ਕਰ ਸਕਦੇ ਹਨ। ਜ਼ੋਮੈਟੋ ਮੁਤਾਬਕ ਆਰਡਰ ਕਰਨ ਦੇ 60 ਮਿੰਟ 'ਚ ਤੁਹਾਡੇ ਕੋਲ ਸ਼ਰਾਬ ਪਹੁੰਚ ਜਾਏਗੀ। ਆਰਡਰ ਰਿਸੀਵ ਕਰਨ ਦੌਰਾਨ ਤੁਹਾਨੂੰ ਆਪਣੀ ਆਈ.ਡੀ. ਦਿਖਾਉਣੀ ਹੋਵੇਗੀ।

ਇਹ ਵੀ ਪੜ੍ਹੋ-ਸ਼ੀ ਨੇ ਅਮਰੀਕਾ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ-ਦੂਜਿਆਂ ਦੇ ਅੰਦਰੂਨੀ ਮਾਮਲਿਆਂ 'ਚ ਨਹੀਂ ਚੱਲੇਗੀ ਦਖਲਅੰਦਾਜ਼ੀ

Swiggy
ਜ਼ੋਮੈਟੋ ਦੀ ਤਰ੍ਹਾਂ ਇਸ ਐਪ ਨਾਲ ਵੀ ਤੁਸੀਂ ਭੁਵਨੇਸ਼ਵਰ, ਕੋਲਕਾਤਾ, ਰਾਂਚੀ, ਸਿਲਗੁਡੀ, ਝਾਰਖੰਡ, ਓਡੀਸ਼ਾ ਅਤੇ ਵੈਸਟ ਬੰਗਾਲ 'ਚ ਸ਼ਰਾਬ ਆਰਡਰ ਕਰ ਸਕਦੇ ਹਨ। ਇਸ ਐਪ 'ਚ ਤੁਹਾਨੂੰ ਇਕ ‘Wine Shops’ ਨਾਂ ਨਾਲ ਇਕ ਵੱਖ ਟੈਬ ਮਿਲੇਗੀ ਅਤੇ ਇਸ 'ਤੇ ਲਾਈਸੈਂਸਡ ਲਿਕਰ ਸਟੋਰਸ ਨੂੰ ਲਿਸਟ ਕੀਤਾ ਗਿਆ ਹੈ। ਤੁਸੀਂ ਆਰਡਰ ਪਲੇਸ ਕਰ ਕੇ ਡਿਲਿਵਰੀ ਦੌਰਾਨ ਆਈ.ਡੀ. ਪਰੂਫ ਦਿਖਾ ਕੇ ਸ਼ਰਾਬ ਲੈ ਸਕਦੇ ਹੋ।

ਇਹ ਵੀ ਪੜ੍ਹੋ-737 ਮੈਕਸ ਜਹਾਜ਼ਾਂ ’ਤੇ ਪਾਬੰਦੀ ਜਾਰੀ ਰਹੇਗੀ : DGCA

Living Liquidz
ਇਸ ਐਪ ਨੂੰ ਤੁਸੀਂ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕਰ ਸਕਦੇ ਹਨ ਅਤੇ ਇਸ ਨਾਲ ਤੁਸੀਂ ਇੰਟਰਨੈਸ਼ਨਲ ਅਤੇ ਡੈਮੋਸਟਿਕ ਦੋਵਾਂ ਬ੍ਰਾਂਡ ਦੇ ਸ਼ਰਾਬ ਆਰਡਰ ਕਰ ਸਕਦੇ ਹੋ। ਇਸ ਨਾਲ ਤੁਸੀਂ ਮੁੰਬਈ, ਨਵੀਂ ਮੁੰਬਈ, ਥਾਣੇ, ਪਾਲਘਰ ਅਤੇ ਬੈਂਗਲੁਰੂ ਵਰਗੇ ਸ਼ਹਿਰਾਂ 'ਚ ਡਿਲਿਵਰੀ ਪਾ ਸਕਦੇ ਹੋ। ਇਸ ਐਪ ਨਾਲ ਸ਼ਰਾਬ ਆਰਡਰ ਕਰਨ ਲਈ ਤੁਹਾਡੀ ਉਮਰ 25 ਸਾਲ ਤੋਂ ਵਧੇਰੇ ਹੋਣਾ ਚਾਹੀਦੀ ਹੈ ਅਤੇ ਤੁਸੀਂ ਉਸੇ ਦਿਨ ਡਿਲਿਵਿਰੀ ਲੈ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ ਕਾਲ ਕਰ ਕੇ, ਵਟਸਐਪ ਰਾਹੀਂ ਜਾਂ ਫਿਰ ਆਫੀਸ਼ੀਅਲ ਵੈੱਬਸਾਈਟ ਰਾਹੀਂ ਆਰਡਰ ਪਲੇਸ ਕਰ ਸਕਦੇ ਹੋ।

HipBar
ਇਸ ਸਰਵਿਸ ਨੂੰ 2015 'ਚ ਲਾਂਚ ਕੀਤਾ ਗਿਆ ਸੀ ਜਿਥੋਂ ਤੁਸੀਂ ਬੀਅਰ, ਵਿਸਕੀ, ਟਕੀਲਾ, ਰਮ, ਬ੍ਰਾਂਡੀ, ਜਿਨ, ਵਾਈਨ ਅਤੇ ਵੋਡਕਾ ਸਮੇਤ ਵੱਖ-ਵੱਖ ਸ਼ਰਾਬ ਦੇ ਬ੍ਰਾਂਡ ਖਰੀਦ ਸਕਦੇ ਹੋ। ਇਸ ਐਪ ਨੂੰ ਤੁਸੀਂ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕਰ ਸਕਦੇ ਹੋ। ਇਹ ਤੁਹਾਡੇ ਨੇੜਲੇ ਸ਼ਰਾਬ ਦੀਆਂ ਦੁਕਾਨਾਂ ਤੋਂ ਆਰਡਰ ਲੈ ਕੇ ਡਿਲਿਵਿਰੀ ਕਰਦਾ ਹੈ ਜਿਸ ਦੇ ਲਈ ਤੁਹਾਨੂੰ ਵਾਧੂ ਚਾਰਜ ਕਰਨਾ ਹੋਵੇਗਾ। ਇਹ ਕੋਲਕਾਤਾ, ਹਾਵੜਾ, ਸਿਲੀਗੁਡੀ, ਕਟਕ, ਭੁਵਨੇਸ਼ਵਰ ਅਤੇ ਰਾਊਰਕੇਲ  'ਚ ਉਪਲੱਬਧ ਹੈ।

ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।

  • Alcohal
  • Apps
  • Home
  • ਸ਼ਰਾਬ
  • ਐਪਸ
  • ਘਰ

ਕੇਜਰੀਵਾਲ ਨੇ ਮੁੜ ਕੇਂਦਰ ਨੂੰ ਕੀਤੀ ਅਪੀਲ, ਕੁੱਝ ਹਸਪਤਾਲਾਂ 'ਚ ਕੁੱਝ ਹੀ ਘੰਟਿਆਂ ਦੀ ਬਚੀ ਹੈ ਆਕਸੀਜਨ

NEXT STORY

Stories You May Like

  • these 4 zodiac signs will get bumper benefits
    ਅੱਜ ਇਨ੍ਹਾਂ 4 ਰਾਸ਼ੀਆਂ ਨੂੰ ਮਿਲੇਗਾ ਬੰਪਰ ਲਾਭ ! ਮਿਲੇਗੀ ਪ੍ਰਮੋਸ਼ਨ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • make market like crispy   sabudana vada   at home
    ਘਰ 'ਚ ਹੀ ਬਣਾਓ ਬਾਜ਼ਾਰ ਵਰਗੇ ਕ੍ਰਿਸਪੀ 'ਸਾਬੂਦਾਣਾ ਵੜੇ'
  • now generate summary on whatsapp using ai
    ਹੁਣ AI ਰਾਹੀਂ WhatsApp 'ਤੇ ਕਰੋ ਸਮਰੀ ਜੈਨਰੇਟ ! ਜਾਣੋ ਤਰੀਕੇ ਤੇ ਫਾਇਦੇ
  • now 30 types of bills including electricity will be paid through whatsapp
    ਹੁਣ WhatsApp ਰਾਹੀਂ ਭਰੇ ਜਾਣਗੇ ਬਿਜਲੀ ਸਮੇਤ 30 ਤਰ੍ਹਾਂ ਦੇ ਬਿੱਲ ! ਨਵਾਂ ਫੀਚਰ ਹੋਇਆ ਲਾਂਚ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • dera beas dera sangat
    ਡੇਰਾ ਬਿਆਸ ਆਉਣ ਵਾਲੀ ਸੰਗਤ ਲਈ ਚੰਗੀ ਖ਼ਬਰ, ਹੁਣ ਮਿਲੇਗੀ ਇਹ ਵੱਡੀ ਸਹੂਲਤ
  • seeing these things in the morning is inauspicious
    ਸਵੇਰੇ ਉਠਦਿਆਂ ਹੀ ਇਨ੍ਹਾਂ ਚੀਜ਼ਾਂ ਦੇਖਣਾ ਮੰਨਿਆ ਜਾਂਦੈ ਅਸ਼ੁੱਭ ! ਰਹੋ ਸਾਵਧਾਨ
  • a rare combination is forming between these 4 zodiac signs
    ਕ੍ਰਿਸ਼ਨ ਜਨਮਾਸ਼ਟਮੀ 'ਤੇ ਇਨ੍ਹਾਂ 4 ਰਾਸ਼ੀਆਂ ਦਾ ਬਣ ਰਿਹੈ ਦੁਰਲੱਭ ਸੰਯੋਗ! ਆਵੇਗਾ ਪੈਸਾ ਹੀ ਪੈਸਾ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
Trending
Ek Nazar
rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • iranian president pezeshkian meets president murmu at rashtrapati bhavan
      ਈਰਾਨੀ ਰਾਸ਼ਟਰਪਤੀ ਪੇਜ਼ੇਸ਼ਕੀਅਨ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਮੁਰਮੂ ਨਾਲ...
    • 13000 bpl  aay ration card holders name removed
      ਹਰਿਆਣਾ 'ਚ 13 ਹਜ਼ਾਰ ਤੋਂ ਵੱਧ BPL ਤੇ AAY ਰਾਸ਼ਨ ਕਾਰਡ ਧਾਰਕਾਂ ਨੂੰ ਝਟਕਾ,...
    • putin on europe
      '...ਤਾਂ ਮੰਨਾਂਗੇ ਰੂਸ ਨਾਲ ਸਿੱਧੀ ਜੰਗ !', ਭਾਰਤ ਪਹੁੰਚੇ ਪੁਤਿਨ ਨੇ ਯੂਰਪੀ...
    • eu india fta proposal
      ਯੂਰਪੀਅਨ ਕਮਿਸ਼ਨ ਨੇ ਭਾਰਤ ਨਾਲ ਵਪਾਰ ਸਮਝੌਤੇ 'ਤੇ ਦਸਤਖਤ ਕਰਨ ਲਈ ਕੌਂਸਲ ਨੂੰ...
    • bank  robbers  employees  eyes  chili powder  maharashtra police
      ਬੈਂਕ 'ਚ ਮੂੰਹ ਬੰਨ੍ਹ ਕੇ ਵੜ ਆਏ ਲੁਟੇਰੇ ! ਮੁਲਾਜ਼ਮਾਂ ਦੀਆਂ ਅੱਖਾਂ 'ਚ ਮਿਰਚਾਂ...
    • assam  speeding car  truck 5 people
      ਅਸਾਮ 'ਚ ਤੇਜ਼ ਰਫ਼ਤਾਰ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ
    • ganpati bappa  s decorations add shine to gold and silver
      ਗਣਪਤੀ ਬੱਪਾ ਦੀ ਸਜਾਵਟ ਨੇ ਵਧਾਈ ਸੋਨੇ-ਚਾਂਦੀ ਦੀ ਚਮਕ, 4,000 ਕਰੋੜ ਦੇ ਕਾਰੋਬਾਰ...
    • kashmir  nia action  7 locations  raids
      ਕਸ਼ਮੀਰ 'ਚ NIA ਦੀ ਵੱਡੀ ਕਾਰਵਾਈ: 7 ਥਾਵਾਂ 'ਤੇ ਮਾਰੇ ਛਾਪੇ, ਅੱਤਵਾਦੀ...
    • xi welcome
      ''ਚਰਚਾ ਲਈ Excited ਹਾਂ..!'' ਸ਼ੀ ਜਿਨਪਿੰਗ ਦੇ ਭਾਰਤ ਪਹੁੰਚਣ 'ਤੇ ਵਿਦੇਸ਼...
    • lalbaugcha raja  prasad  garbage  government hospital  electricity
      ਲਾਲਬਾਗਚਾ ਰਾਜਾ ਦੇ 'ਪ੍ਰਸਾਦ' ਦੇ ਕੂੜੇ ਤੋਂ ਮੁੰਬਈ ਦੇ ਸਰਕਾਰੀ ਹਸਪਤਾਲਾਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +