Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    8:17:04 AM

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਅੱਜ-ਕੱਲ੍ਹ ਲੋਕ ਧਰਮ ਨੂੰ ਲੈ ਕੇ ਜ਼ਿਆਦਾ ਸੰਵੇਦਨਸ਼ੀਲ ਹੋ ਗਏ ਹਨ: ਹਾਈ ਕੋਰਟ

NATIONAL News Punjabi(ਦੇਸ਼)

ਅੱਜ-ਕੱਲ੍ਹ ਲੋਕ ਧਰਮ ਨੂੰ ਲੈ ਕੇ ਜ਼ਿਆਦਾ ਸੰਵੇਦਨਸ਼ੀਲ ਹੋ ਗਏ ਹਨ: ਹਾਈ ਕੋਰਟ

  • Edited By Inder Prajapati,
  • Updated: 24 Jul, 2024 10:52 PM
National
nowadays people have become more sensitive about religion  high court
  • Share
    • Facebook
    • Tumblr
    • Linkedin
    • Twitter
  • Comment

ਮੁੰਬਈ — ਬੰਬੇ ਹਾਈ ਕੋਰਟ ਨੇ ਬੁੱਧਵਾਰ ਨੂੰ ਇਕ ਵਟਸਐਪ ਗਰੁੱਪ 'ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ 'ਚ ਦੋ ਲੋਕਾਂ ਖਿਲਾਫ ਦਰਜ ਕੀਤੇ ਗਏ ਮਾਮਲੇ ਨੂੰ ਖਾਰਜ ਕਰਦੇ ਹੋਏ ਕਿਹਾ ਕਿ ਇਨ੍ਹੀਂ ਦਿਨੀਂ ਲੋਕ ਧਰਮ ਪ੍ਰਤੀ ਸੰਵੇਦਨਸ਼ੀਲ ਹੋ ਗਏ ਹਨ। ਹਾਈ ਕੋਰਟ ਦੀ ਨਾਗਪੁਰ ਬੈਂਚ ਨੇ ਕਿਹਾ ਕਿ ਕਿਉਂਕਿ ਵਟਸਐਪ ਸੰਦੇਸ਼ ਐਨਕ੍ਰਿਪਟਡ ਹੁੰਦੇ ਹਨ ਅਤੇ ਕਿਸੇ ਤੀਜੇ ਵਿਅਕਤੀ ਦੁਆਰਾ ਉਨ੍ਹਾਂ ਤੱਕ ਪਹੁੰਚ ਨਹੀਂ ਕੀਤੀ ਜਾ ਸਕਦੀ, ਇਸ ਲਈ ਇਹ ਦੇਖਣਾ ਹੋਵੇਗਾ ਕਿ ਕੀ ਉਹ ਭਾਰਤੀ ਦੰਡਾਵਲੀ ਤਹਿਤ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਪ੍ਰਭਾਵ ਪਾ ਸਕਦੇ ਹਨ।

ਬੈਂਚ ਨੇ ਕਿਹਾ ਕਿ ਭਾਰਤ ਇੱਕ ਧਰਮ ਨਿਰਪੱਖ ਅਤੇ ਲੋਕਤੰਤਰੀ ਦੇਸ਼ ਹੈ, ਜਿੱਥੇ ਸਾਰਿਆਂ ਨੂੰ ਦੂਜਿਆਂ ਦੇ ਧਰਮ ਅਤੇ ਜਾਤੀ ਦਾ ਸਨਮਾਨ ਕਰਨਾ ਚਾਹੀਦਾ ਹੈ ਪਰ ਇਸ ਦੇ ਨਾਲ ਹੀ ਲੋਕਾਂ ਨੂੰ ਕਿਸੇ ਵੀ ਜਲਦਬਾਜ਼ੀ ਵਾਲੀ ਪ੍ਰਤੀਕਿਰਿਆ ਤੋਂ ਬਚਣਾ ਚਾਹੀਦਾ ਹੈ। ਜਸਟਿਸ ਵਿਭਾ ਕੰਕਨਵਾੜੀ ਅਤੇ ਜਸਟਿਸ ਵਰੁਸ਼ਾਲੀ ਜੋਸ਼ੀ ਦੀ ਡਿਵੀਜ਼ਨ ਬੈਂਚ ਨੇ ਸ਼ਾਂਤੀ ਭੰਗ ਕਰਨ ਅਤੇ ਧਮਕੀਆਂ ਦੇਣ ਦੇ ਇਰਾਦੇ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਫੌਜ ਦੇ ਇੱਕ ਅਧਿਕਾਰੀ ਅਤੇ ਇੱਕ ਡਾਕਟਰ ਵਿਰੁੱਧ 2017 ਵਿੱਚ ਦਰਜ ਐਫਆਈਆਰ ਨੂੰ ਰੱਦ ਕਰ ਦਿੱਤਾ। ਸ਼ਿਕਾਇਤਕਰਤਾ ਸ਼ਾਹਬਾਜ਼ ਸਿੱਦੀਕੀ ਨੇ ਫੌਜ ਦੇ ਜਵਾਨ ਪ੍ਰਮੋਦ ਸ਼ੇਂਦਰੇ ਅਤੇ ਡਾਕਟਰ ਸੁਭਾਸ਼ ਵਾਘੇ 'ਤੇ ਇਕ ਵਟਸਐਪ ਗਰੁੱਪ 'ਚ ਮੁਸਲਿਮ ਭਾਈਚਾਰੇ ਖਿਲਾਫ ਅਪਮਾਨਜਨਕ ਸੰਦੇਸ਼ ਪੋਸਟ ਕਰਨ ਦਾ ਦੋਸ਼ ਲਗਾਇਆ ਸੀ। ਸ਼ਿਕਾਇਤਕਰਤਾ ਵੀ ਉਸ ਗਰੁੱਪ ਦਾ ਹਿੱਸਾ ਸੀ।

ਸਿੱਦੀਕੀ ਨੇ ਸ਼ਿਕਾਇਤ ਕੀਤੀ ਸੀ ਕਿ ਦੋਸ਼ੀਆਂ ਨੇ ਪੈਗੰਬਰ ਮੁਹੰਮਦ 'ਤੇ ਸਵਾਲ ਖੜ੍ਹੇ ਕੀਤੇ ਸਨ ਅਤੇ ਕਿਹਾ ਸੀ ਕਿ 'ਵੰਦੇ ਮਾਤਰਮ' ਨਾ ਕਹਿਣ ਵਾਲਿਆਂ ਨੂੰ ਪਾਕਿਸਤਾਨ ਚਲੇ ਜਾਣਾ ਚਾਹੀਦਾ ਹੈ। ਹਾਈ ਕੋਰਟ ਨੇ ਕਿਹਾ, "ਅਸੀਂ ਇਹ ਦੇਖਣ ਲਈ ਪਾਬੰਦ ਹਾਂ ਕਿ ਅੱਜ ਕੱਲ੍ਹ ਲੋਕ ਆਪਣੇ ਧਰਮਾਂ ਪ੍ਰਤੀ ਪਹਿਲਾਂ ਨਾਲੋਂ ਜ਼ਿਆਦਾ ਸੰਵੇਦਨਸ਼ੀਲ ਹੋ ਗਏ ਹਨ ਅਤੇ ਹਰ ਕੋਈ ਇਹ ਦੱਸਣਾ ਚਾਹੁੰਦਾ ਹੈ ਕਿ ਉਸਦਾ ਧਰਮ/ਰੱਬ ਸਰਵਉੱਚ ਹੈ।"

  • Bombay High Court
  • religion
  • WhatsApp group
  • ਬੰਬੇ ਹਾਈ ਕੋਰਟ
  • ਧਰਮ
  • ਵਟਸਐਪ ਗਰੁੱਪ

ਪਿਛਲੇ ਇਕ ਸਾਲ ਦੌਰਾਨ 1 ਲੱਖ 40 ਹਜ਼ਾਰ ਲੋਕਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ : ਰੇਲ ਮੰਤਰੀ ਅਸ਼ਵਨੀ ਵੈਸ਼ਣਵ

NEXT STORY

Stories You May Like

  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • yuvraj singh got justice
    ਯੁਵਰਾਜ ਸਿੰਘ ਨੂੰ ਮਿਲਿਆ ਇਨਸਾਫ, ਦਿੱਲੀ ਹਾਈ ਕੋਰਟ ਨੇ ਸੁਣਾਇਆ ਵੱਡਾ ਫੈਸਲਾ
  • teachers  sir work election commission
    'ਅਧਿਆਪਕਾਂ ’ਤੇ ਨਾ ਪਾਇਆ ਜਾਏ SIR ਦੇ ਕੰਮ ਦਾ ਬੇਲੋੜਾ ਭਾਰ', ਦਿੱਲੀ ਹਾਈ ਕੋਰਟ ਦੀ ਚੋਣ ਕਮਿਸ਼ਨ ਨੂੰ ਅਪੀਲ
  • father  whatsapp message  high court  dying declaration
    ਮਰਨ ਤੋਂ ਪਹਿਲਾਂ ਪਿਤਾ ਨੂੰ ਭੇਜਿਆ 'ਵਟਸਐੱਪ' ਮੈਸੇਜ, ਹਾਈ ਕੋਰਟ ਨੇ ਮੰਨਿਆ ਮੌਤ ਤੋਂ ਪਹਿਲਾਂ ਦਾ ਅਹਿਮ ਬਿਆਨ
  • high court  minor  whistleblowing
    ਨਾਬਾਲਿਗਾ ਦਾ ਹੱਥ ਖਿੱਚਣਾ ਤੇ ਸੀਟੀ ਵਜਾਉਣਾ ਸੈਕਸ ਸ਼ੋਸ਼ਣ ਨਹੀਂ : ਹਾਈ ਕੋਰਟ ਦੀ ਅਹਿਮ ਟਿੱਪਣੀ
  • pakistan  8 people  missing
    ਪਾਕਿਸਤਾਨ 'ਚ ਵਿਗੜਦੇ ਜਾ ਰਹੇ ਹਾਲਾਤ ! 8 ਲੋਕ ਅਚਾਨਕ ਹੋ ਗਏ ਲਾਪਤਾ
  • punjab employees pensioners dearness allowance
    ਮਹਿੰਗਾਈ ਭੱਤੇ ਨੂੰ ਲੈ ਕੇ ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਦਾ ਵੱਡਾ ਕਦਮ: ਸੁਪਰੀਮ ਕੋਰਟ 'ਚ ਦਾਖ਼ਲ ਕੀਤੀ 'ਕੈਵੀਅਟ'
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
Trending
Ek Nazar
700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • 11 new e visa entry points announced
      ਵਿਦੇਸ਼ੀ ਮੁਸਾਫ਼ਰਾਂ ਲਈ ਭਾਰਤ ਆਉਣਾ ਹੋਇਆ ਹੋਰ ਆਸਾਨ, 11 ਨਵੇਂ ਈ-ਵੀਜ਼ਾ ਐਂਟਰੀ...
    • sourav ganguly and his wife receive death threats
      ਸਾਬਕਾ ਕ੍ਰਿਕਟ ਕਪਤਾਨ ਸੌਰਵ ਗਾਂਗੁਲੀ ਤੇ ਉਨ੍ਹਾਂ ਦੀ ਪਤਨੀ ਨੂੰ ਜਾਨੋਂ ਮਾਰਨ ਦੀ...
    • two brothers fought over rasmalai
      ਹੈਂ! ਰੱਸਮਲਾਈ ਲਈ ਆਪਸ 'ਚ ਭਿੜ ਗਏ 2 ਭਰਾ, ਤੇਜ਼ਧਾਰ ਹਥਿਆਰ ਨਾਲ ਕਰ 'ਤਾ ਹਮਲਾ
    • home minister ready to answer every question
      ਗ੍ਰਹਿ ਮੰਤਰੀ ਹਰ ਸਵਾਲ ਦਾ ਜਵਾਬ ਦੇਣ ਲਈ ਤਿਆਰ, ਰਾਹੁਲ ਗਾਂਧੀ ਚਰਚਾ ਤੋਂ ਨਾ...
    • vande mataram to be sung from red fort for the first time on independence day
      ਆਜ਼ਾਦੀ ਦਿਹਾੜੇ 'ਤੇ ਪਹਿਲੀ ਵਾਰ ਲਾਲ ਕਿਲੇ ਤੋਂ ਗੂੰਜੇਗਾ 'ਵੰਦੇ ਮਾਤਰਮ'
    • father murder two daughters in hotel
      ਹੋਟਲ 'ਚ ਪਿਓ ਨੇ ਦੋ ਧੀਆਂ ਦਾ ਗਲਾ ਘੁੱਟ ਕੀਤਾ ਕਤਲ, ਫਿਰ ਖੁਦ ਨੂੰ ਵੀ ਮਾਰ ਲਿਆ...
    • rain in many parts of delhi
      ਦਿੱਲੀ ਦੇ ਕਈ ਹਿੱਸਿਆਂ 'ਚ ਮੀਂਹ ! 16 ਅਗਸਤ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ...
    • priest hangs himself in police station complex
      ਪੁਜਾਰੀ ਨੇ ਥਾਣਾ ਕੰਪਲੈਕਸ ’ਚ ਲਾਇਆ ਫਾਹਾ, ਇਲਾਜ ਦੌਰਾਨ ਮੌਤ
    • appointment of ceo of ram mandir 18 candidates selected for interview
      ਰਾਮ ਮੰਦਰ ਦੇ ਸੀ. ਈ. ਓ. ਦੀ ਨਿਯੁਕਤੀ; ਇੰਟਰਵਿਊ ਲਈ 18 ਉਮੀਦਵਾਰਾਂ ਦੀ ਚੋਣ
    • after shaving the head of a young man
      ਨੌਜਵਾਨ ਦਾ ਸਿਰ ਮੁੰਨਣ ਤੋਂ ਬਾਅਦ ਜੁੱਤੀਆਂ ਦਾ ਹਾਰ ਪਾ ਕੇ ਪਿੰਡ ’ਚ ਘੁਮਾਇਆ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +