ਨਵੀਂ ਦਿੱਲੀ—ਨਿਊਕਲੀਅਰ ਪਾਵਰ ਕਾਰਪੋਰੇਸ਼ਨ ਆਫ ਇੰਡੀਆ ਲਿਮਟਿਡ (NPCIL) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 185
ਆਖਰੀ ਤਾਰੀਕ- 21 ਜਨਵਰੀ, 2020
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 12ਵੀਂ ਪਾਸ ਕੀਤੀ ਹੋਵੇ। ਇਸ ਦੇ ਨਾਲ ਹੀ ਆਈ.ਟੀ.ਆਈ ਸਰਟੀਫਿਕੇਟ ਵੀ ਹੋਣਾ ਚਾਹੀਦਾ ਹੈ।
ਉਮਰ ਸੀਮਾ- 18 ਤੋਂ 24 ਸਾਲ ਤੱਕ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਰਾਹੀਂ ਹੋਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://npcilcareers.co.in/MainSite/default.aspx ਪੜ੍ਹੋ।
ਦਿੱਲੀ 'ਚ ਠੰਡ ਦਾ ਕਹਿਰ ਜਾਰੀ, 3.6 ਡਿਗਰੀ ਤੱਕ ਪਹੁੰਚਿਆ ਤਾਪਮਾਨ
NEXT STORY