Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 29, 2026

    2:53:29 PM

  • pakistan troops sent to saudi arabia

    ਜੰ./ਗ 'ਚ ਛਾਲ ਮਾਰਨ ਦੀ ਤਿਆਰੀ 'ਚ ਪਾਕਿਸਤਾਨ !...

  • punjabi truck driver dies in america

    ਮੰਦਭਾਗੀ ਖ਼ਬਰ: ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰ...

  • weather alert  punjab weather  dense fog  imd alert  winter update

    ਪੰਜਾਬ-ਹਰਿਆਣਾ 'ਚ ਵਿਜ਼ੀਬਿਲਟੀ ਰਹੇਗੀ ਬੇਹੱਦ ਘੱਟ...

  • dgp punjab statement

    ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸੰਸਦੀ ਕਮੇਟੀ ਨੇ NTA ’ਚ ਸੁਧਾਰਾਂ ਦੀ ਕੀਤੀ ਸਿਫ਼ਾਰਸ਼, ਪ੍ਰੀਖਿਆ ਵਾਲੇ ਦਿਨ ਨਾ ਦੇਣ ਰੈਲੀਆਂ ਤੇ ਜਲੂਸਾਂ ਦੀ ਆਗਿਆ

NATIONAL News Punjabi(ਦੇਸ਼)

ਸੰਸਦੀ ਕਮੇਟੀ ਨੇ NTA ’ਚ ਸੁਧਾਰਾਂ ਦੀ ਕੀਤੀ ਸਿਫ਼ਾਰਸ਼, ਪ੍ਰੀਖਿਆ ਵਾਲੇ ਦਿਨ ਨਾ ਦੇਣ ਰੈਲੀਆਂ ਤੇ ਜਲੂਸਾਂ ਦੀ ਆਗਿਆ

  • Edited By Rajwinder Kaur,
  • Updated: 12 Oct, 2026 03:26 PM
National
nta  exam day  district administration  rallies
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀ) - ਇਕ ਸੰਸਦੀ ਕਮੇਟੀ ਨੇ ਸਿਫ਼ਾਰਸ਼ ਕੀਤੀ ਕਿ ਅਹਿਮ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਵਾਲੇ ਦਿਨਾਂ ’ਚ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਰੈਲੀਆਂ ਤੇ ਜਲੂਸਾਂ ਦੀ ਆਗਿਆ ਨਹੀਂ ਦੇਣੀ ਚਾਹੀਦੀ। ਇਹ ਯਕੀਨੀ ਬਣਾਇਆ ਜਾ ਸਕੇ ਕਿ ਆਵਾਜਾਈ ਸੁਚਾਰੂ ਢੰਗ ਨਾਲ ਚੱਲਦੀ ਰਹੇ, ਕਾਨੂੰਨ ਵਿਵਸਥਾ ਦੇ ਢੁੱਕਵੇਂ ਪ੍ਰਬੰਧ ਬਣੇ ਰਹਿਣ ਤੇ ਕਿਸੇ ਵੀ ਉਮੀਦਵਾਰ ਨੂੰ ਬਾਹਰੀ ਰੁਕਾਵਟਾਂ ਦਾ ਸਾਹਮਣਾ ਨਾ ਕਰਨਾ ਪਵੇ। ਰਾਜ ਸਭਾ ਦੇ ਮੈਂਬਰ ਮੁਕੁਲ ਵਾਸਨਿਕ ਦੀ ਅਗਵਾਈ ਵਾਲੀ ਸਿੱਖਿਆ, ਮਹਿਲਾ, ਬੱਚਿਆਂ, ਨੌਜਵਾਨਾਂ ਅਤੇ ਖੇਡਾਂ ਬਾਰੇ ਸੰਸਦੀ ਸਥਾਈ ਕਮੇਟੀ ਨੇ ਰਾਸ਼ਟਰੀ ਪ੍ਰੀਖਿਆ ਏਜੰਸੀ (ਐੱਨ. ਟੀ. ਏ.) ’ਚ ਸੁਧਾਰ ਤੇ ਮਜ਼ਬੂਤੀ ਬਾਰੇ ਰਾਜ ਸਭਾ ਦੇ ਚੇਅਰਮੈਨ ਨੂੰ ਆਪਣੀ ਰਿਪੋਰਟ ’ਚ ਉਕਤ ਸਿਫ਼ਾਰਸ਼ ਕੀਤੀ ਹੈ।

ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ 12 ਹਜ਼ਾਰ ਰੁਪਏ ਵਧੇਗੀ ਤਨਖਾਹ; ਚੌਕੀਦਾਰਾਂ ਨੂੰ ਲੈ ਕੇ CM ਯੋਗੀ ਦਾ ਵੱਡਾ ਐਲਾਨ

ਇਹ ਰਿਪੋਰਟ ਰਾਸ਼ਟਰੀ ਯੋਗਤਾ-ਕਮ-ਦਾਖਲਾ ਪ੍ਰੀਖਿਆ (ਨੀਟ) ਦੇ ਪ੍ਰਸ਼ਨ ਪੱਤਰਾਂ ਦੇ ਲੀਕ ਹੋਣ ਤੇ ਐੱਨ. ਟੀ. ਏ. ਅੰਦਰ ਕਥਿਤ ਪ੍ਰਸ਼ਾਸਕੀ ਖਾਮੀਆਂ ਦੇ ਆਲੇ-ਦੁਆਲੇ ਦੇ ਵਿਵਾਦ ਤੋਂ ਬਾਅਦ ਆਈ ਹੈ। ਇਸ ਵਿਵਾਦ ਕਾਰਨ ਵਿਦਿਆਰਥੀਆਂ ਵੱਲੋਂ ਦੇਸ਼ ਪੱਧਰੀ ਵਿਰੋਧ ਪ੍ਰਦਰਸ਼ਨ ਹੋਏ ਤੇ ਅੰਤ ’ਚ ਉਸ ਵੇਲੇ ਦੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਅਸਤੀਫ਼ੇ ਦੇਣਾ ਪਿਆ। ਰਿਪੋਰਟ ’ਚ ਕਿਹਾ ਗਿਆ ਹੈ ਕਿ ਪ੍ਰੀਖਿਆ ਵਾਲੇ ਦਿਨ ਰੈਲੀਆਂ, ਜਲੂਸ ਜਾਂ ਵੱਡੇ ਇਕੱਠ ਉਮੀਦਵਾਰਾਂ ਦੇ ਆਉਣ ’ਚ ਦੇਰੀ ਦਾ ਕਾਰਨ ਬਣ ਸਕਦੇ ਹਨ। ਨਾਲ ਹੀ ਉਨ੍ਹਾਂ ਨੂੰ ਉਨ੍ਹਾਂ ਦੇ ਪਹੁੰਚਣ ਦੇ ਸਹੀ ਸਮੇਂ ਤੋਂ ਖੁੰਝਾਉਣ ਦਾ ਕਾਰਨ ਵੀ ਬਣ ਸਕਦੇ ਹਨ। ਹੁਣ ਤੱਕ ਐੱਨ. ਟੀ. ਏ. ਨੇ ਵਿਦਿਆਰਥੀਆਂ ਨੂੰ ਪ੍ਰੀਖਿਆ ਕੇਂਦਰਾਂ ’ਤੇ ਜਲਦੀ ਪਹੁੰਚਣ ਤੇ ਪ੍ਰੀਖਿਆ ਵਾਲੇ ਦਿਨ ਅਜਿਹੀਆਂ ਘਟਨਾਵਾਂ ਦੀ ਸੂਰਤ ’ਚ ਆਪਣੇ ਪ੍ਰਬੰਧ ਖੁਦ ਕਰਨ ਦੀ ਸਲਾਹ ਦਿੱਤੀ ਹੈ।

ਇਹ ਵੀ ਪੜ੍ਹੋ : ਭਾਰੀ ਮੀਂਹ ਦੇ ਬਾਵਜੂਦ ਨਰਾਤਿਆਂ ਦੇ ਪਹਿਲੇ ਦਿਨ ਮਾਤਾ ਵੈਸ਼ਨੋ ਦੇਵੀ ਪੁੱਜੇ 47,326 ਸ਼ਰਧਾਲੂ

ਪ੍ਰਕਿਰਿਆਤਮਕ ਮੁੱਦਿਆਂ ਦਾ ਹਵਾਲਾ ਦਿੰਦੇ ਸੰਸਦੀ ਕਮੇਟੀ ਨੇ ਕਿਹਾ ਹੈ ਕਿ ਪ੍ਰੀਖਿਆ ਕੇਂਦਰਾਂ ’ਤੇ ਕੁਝ ਮਿੰਟ ਦੇਰ ਨਾਲ ਪਹੁੰਚਣ ਵਾਲੇ ਉਮੀਦਵਾਰਾਂ ਨੂੰ ਅਕਸਰ ਦਾਖਲੇ ਤੋਂ ਇਨਕਾਰ ਕਰ ਦਿੱਤਾ ਜਾਂਦਾ ਹੈ, ਜਿਸ ਨਾਲ ਉਨ੍ਹਾਂ ਦੀ ਪੂਰੇ ਸਾਲ ਦੀ ਮਿਹਨਤ ਵਿਅਰਥ ਹੋ ਜਾਂਦੀ ਹੈ।ਰਿਪੋਰਟ ’ਚ ਕਿਹਾ ਗਿਆ ਕਿ ਕਮੇਟੀ ਦਾ ਮੰਨਣਾ ਹੈ ਕਿ ਉਮੀਦਵਾਰ ਕੁਝ ਅਸਲ ਕਾਰਨਾਂ ਕਰ ਕੇ ਪ੍ਰੀਖਿਆ ਕੇਂਦਰ ’ਤੇ ਦੇਰ ਨਾਲ ਪਹੁੰਚ ਸਕਦੇ ਹਨ। ਇਕ ਅਜਿਹਾ ਸਿਸਟਮ ਸਥਾਪਤ ਕੀਤਾ ਜਾਣਾ ਚਾਹੀਦਾ ਹੈ ਜਿੱਥੇ ਵਿਦਿਆਰਥੀਆਂ ਨੂੰ ਦੇਰ ਨਾਲ ਪਹੁੰਚਣ ਦਾ ਕਾਰਨ ਦੱਸਣ ਵਾਲੇ ਲਿਖਤੀ ਸਮਝੌਤੇ ’ਤੇ ਦਸਤਖਤ ਕਰਨ ਤੋਂ ਬਾਅਦ ਹੀ ਉਨ੍ਹਾਂ ਨੂੰ ਪ੍ਰੀਖਿਆ ਹਾਲ ’ਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਨੂੰ ਸਿਰਫ਼ ਬਾਕੀ ਰਹਿੰਦੇ ਸਮੇਂ ’ਚ ਹੀ ਪ੍ਰੀਖਿਆ ਦੇਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ ਤੇ ਕਿਸੇ ਵੀ ਹਾਲਤ ’ਚ ਕੋਈ ਵਾਧੂ ਸਮਾਂ ਨਹੀਂ ਦਿੱਤਾ ਜਾਣਾ ਚਾਹੀਦਾ।

ਇਹ ਵੀ ਪੜ੍ਹੋ : ਦਿੱਲੀ 'ਚ ਪਿਆ ਭਾਰੀ ਮੀਂਹ, ਹਨ੍ਹੇਰੀ-ਤੂਫ਼ਾਨ ਕਾਰਨ IGI ਏਅਰਪੋਰਟ 'ਤੇ 15 ਉਡਾਣਾਂ ਲੇਟ, ਐਡਵਾਇਜ਼ਰੀ ਜਾਰੀ

15 ਮਿੰਟ ਰਸਮੀ ਕੰਮਾਂ ਲਈ ਨਿਰਧਾਰਤ ਕੀਤੇ ਜਾਣ

ਕਮੇਟੀ ਨੇ ਇਹ ਵੀ ਕਿਹਾ ਹੈ ਕਿ ਪ੍ਰੀਖਿਆ ਦੌਰਾਨ ਨਿਗਰਾਨਾਂ ਵੱਲੋਂ ਦਸਤਖਤ ਲੈਣ ਤੇ ਤਸਦੀਕ ਕਰਨ ਦੀਆਂ ਰਸਮੀ ਗੱਲਾਂ ਉਨ੍ਹਾਂ ਵਿਦਿਆਰਥੀਆਂ ਦਾ ਧਿਆਨ ਭਟਕਾਉਂਦੀਆਂ ਹਨ, ਜੋ ਪਹਿਲਾਂ ਹੀ ਸਮੇਂ ਦੇ ਦਬਾਅ ਹੇਠ ਹੁੰਦੇ ਹਨ। ਕਮੇਟੀ ਦਾ ਵਿਚਾਰ ਹੈ ਕਿ ਪ੍ਰੀਖਿਆ ਸ਼ੁਰੂ ਹੋਣ ਤੋਂ ਪਹਿਲਾਂ ਜਾਂ ਬਾਅਦ ’ਚ ਅਜਿਹੇ ਰਸਮੀ ਕੰਮਾਂ ਲਈ ਵੱਖਰਾ 15 ਮਿੰਟ ਦਾ ਸਮਾਂ ਨਿਰਧਾਰਤ ਕੀਤਾ ਜਾਣਾ ਚਾਹੀਦਾ ਹੈ ਅਤੇ ਇਹ ਕੰਮ ਪ੍ਰੀਖਿਆ ਦੇ ਸਮੇ ਦੌਰਾਨ ਪੂਰਾ ਨਹੀਂ ਕੀਤਾ ਜਾਣਾ ਚਾਹੀਦਾ।

ਇਹ ਵੀ ਪੜ੍ਹੋ : ਤਿਉਹਾਰਾਂ ਤੋਂ ਪਹਿਲਾਂ ਲੱਖਾਂ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ: ਕੇਂਦਰ ਵਲੋਂ ਮਹਿੰਗਾਈ ਭੱਤੇ ’ਚ ਵਾਧੇ ਦਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Parliamentary committee
  • NTA
  • exam day
  • district administration
  • rallies
  • ਪ੍ਰੀਖਿਆ ਦਿਨ
  • ਜ਼ਿਲ੍ਹਾ ਪ੍ਰਸ਼ਾਸਨ
  • ਰੈਲੀਆਂ

ਮਣੀਪੁਰ ਦੇ ਹਿੰਸਾ ਪ੍ਰਭਾਵਿਤ ਇਲਾਕਿਆਂ ’ਚ ਤਣਾਅ ਬਰਕਰਾਰ

NEXT STORY

Stories You May Like

  • advocate dhami takes strong note of sikh student being barred from examination
    ਸਿੱਖ ਵਿਦਿਆਰਥੀ ਨੂੰ ਕਕਾਰਾਂ ਕਾਰਨ ਪ੍ਰੀਖਿਆ ’ਚ ਨਾ ਬੈਠਣ ਦੇਣ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
  • bjp  sikh youth  patwari examination  congress
    ਸਿੱਖ ਨੌਜਵਾਨ ਨੂੰ ਪਟਵਾਰੀ ਦੀ ਪ੍ਰੀਖਿਆ ਦੇਣ ਤੋਂ ਰੋਕਿਆ, ਹਿਮਾਚਲ ਭਾਜਪਾ ਨੇ ਕਾਂਗਰਸ ਮੰਗਿਆ ਸਪੱਸ਼ਟੀਕਰਨ
  • elections  municipal corporation  monitoring committee
    ਪਟਿਆਲਾ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਤੇ ਹਾਈਕੋਰਟ ਦੀ ਮਾਨੀਟਰਿੰਗ ਕਮੇਟੀ ਦੀ ਬਾਜ਼ ਅੱਖ
  • young women  preferences  embroidered suits
    ਮੁਟਿਆਰਾਂ ਤੇ ਔਰਤਾਂ ਦੀ ਪਸੰਦ ਬਣੇ ਕਢਾਈ ਵਾਲੇ ਸੂਟ
  • shoe seller robbed at nangal chowk
    ਨੰਗਲ ਚੌਕ 'ਤੇ ਬੂਟ ਵੇਚਣ ਵਾਲੇ ਨੂੰ ਲੁੱਟਿਆ, ਬੰਦੂਕ ਦੀ ਨੋਕ ’ਤੇ ਤਿੰਨ ਬੈਗ ਖੋਹੇ
  • court case
    ਪੇਸ਼ੀ ’ਤੇ ਹਾਜ਼ਰ ਨਾ ਹੋਣ ਵਾਲੇ ਅਦਾਲਤ ਵੱਲੋਂ ਭਗੌੜੇ ਐਲਾਨੇ
  • sc significant suggestion regarding children  s caste certificates
    ਬੱਚਿਆਂ ਨੂੰ ਮਾਂ ਦੀ ਜਾਤੀ 'ਤੇ ਸਰਟੀਫਿਕੇਟ ਦੇਣ ਦੀ ਸੰਭਾਵਨਾ ਘੋਖੇ ਸਰਕਾਰ: ਸੁਪਰੀਮ ਕੋਰਟ
  • marriage called off after demand for a car as dowry goes unmet
    ਦਾਜ 'ਚ ਕਾਰ ਦੀ ਮੰਗ ਨਾ ਪੂਰੀ ਹੋਣ 'ਤੇ ਟੁੱਟਿਆ ਰਿਸ਼ਤਾ, ਪਤਨੀ ਨੂੰ ਦਿੱਤਾ 'ਤਿੰਨ ਤਲਾਕ'
  • girl brutally beaten up in dakoha  video goes viral on social media
    ਦਕੋਹਾ ’ਚ ਕੁੜੀ ਦੀ ਬੇਰਹਿਮੀ ਨਾਲ ਕੁੱਟਮਾਰ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • liquor seized from a house in gandhi camp
    ਜਲੰਧਰ ਦੇ ਗਾਂਧੀ ਕੈਂਪ 'ਚ ਪੁਲਸ ਦੀ ਰੇਡ, ਘਰ ਵਿਚੋਂ 9 ਪੇਟੀਆਂ ਸ਼ਰਾਬ ਦੀਆਂ ਬਰਾਮਦ
  • dgp punjab statement
    ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ ਗ੍ਰਨੇਡਾਂ ਸਣੇ ਫੜੇ ਗਏ ਅੱਤਵਾਦੀ
  • ladies   gymkhana club elections
    ਲੇਡੀਜ਼ ਜਿਮਖਾਨਾ ਕਲੱਬ ਚੋਣ: 80 ਫ਼ੀਸਦੀ ਹਾਜ਼ਰੀ ਦੀ ਸ਼ਰਤ ਹਟਾਉਣ ਦੇ ਫ਼ੈਸਲੇ...
  • jalandhar police have arrested two suspects in a murder case
    24 ਘੰਟਿਆਂ 'ਚ ਸੁਲਝਿਆ ਕਤਲ ਦਾ ਮਾਮਲਾ, ਜਲੰਧਰ ਪੁਲਸ ਨੇ ਦੋ ਮੁਲਜ਼ਮ ਕੀਤੇ...
  • two boys from punjab become officers in the indian navy
    ਪੰਜਾਬ ਦੇ 2 ਨੌਜਵਾਨਾਂ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ 'ਚ ਬਣੇ ਅਧਿਕਾਰੀ
  • uae pump operators
    ਦੁਬਈ 'ਚ ਨਿਕਲੀ ਟਰੱਕ ਡਰਾਈਵਰ ਤੇ ਪੰਪ ਆਪਰੇਟਰਾਂ ਦੀ ਭਰਤੀ ! ਮਿਲੇਗੀ ਵਧੀਆ...
  • residents of basti bawa khel troubled by a road
    ਬਸਤੀ ਬਾਵਾ ਖੇਲ ਵਿਖੇ 1 ਸਾਲ ਤੋਂ ਟੁੱਟੀ ਸੜਕ ਤੋਂ ਨਿਵਾਸੀ ਪਰੇਸ਼ਾਨ, ਨਗਰ ਨਿਗਮ...
Trending
Ek Nazar
liberals return in victoria

ਵਿਕਟੋਰੀਆ ’ਚ ਲਿਬਰਲਾਂ ਦੀ ਵਾਪਸੀ; ਜੈੱਸ ਵਿਲਸਨ ਸਾਂਭਣਗੇ ਸੂਬੇ ਦੀ ਕਮਾਨ

sapna choudhary removed the tattoo of her husband s name from her arm

ਤਲਾਕ ਦੀ ਪੁਸ਼ਟੀ ਮਗਰੋਂ ਸਪਨਾ ਚੌਧਰੀ ਦਾ ਵੱਡਾ ਕਦਮ, ਬਾਂਹ ਤੋਂ ਮਿਟਾਇਆ ਪਤੀ ਦੇ...

imran khan  s release

ਇਮਰਾਨ ਖਾਨ ਦੀ ਰਿਹਾਈ ਅਤੇ ਸਿਹਤ 'ਤੇ ਪਾਕਿਸਤਾਨ 'ਚ ਸਿਆਸੀ ਤਣਾਅ; ਕੀਤਾ ਸੁਪਰੀਮ...

famous actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ ! ਜਾਣੋ ਕੌਣ ਬਣੀ ਹਮਸਫ਼ਰ

taiwan  s local elections

ਤਾਈਵਾਨ ਦੀਆਂ ਸਥਾਨਕ ਚੋਣਾਂ 'ਚ ਵਿਰੋਧੀ ਪਾਰਟੀ ਦਾ ਕੰਟਰੋਲ ਬਰਕਰਾਰ

gold silver price

ਸੋਨਾ 68,000 ਰੁਪਏ ਅਤੇ ਚਾਂਦੀ 2.67 ਲੱਖ ਰੁਪਏ ਹੋਈ ਸਸਤੀ ! ਵੇਖੋ 24k 10 ਗ੍ਰਾਮ...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

soldiers discover maoists treasure buried in the ground

4,29,00,000 ਦਾ Gold, 24,00,000 ਦਾ ਕੈਸ਼ ! ਫੌਜੀਆਂ ਨੂੰ ਮਿਲਿਆ ਜ਼ਮੀਨ 'ਚ...

inmate beaten up in kapurthala central jail admitted to civil hospital

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ

famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

harike wetland begins to echo with the chirping of migratory avian guests

ਵਿਦੇਸ਼ੀ ਮਹਿਮਾਨ ਪੰਛੀਆਂ ਦੀ ਚਹਿਚਹਾਟ ਨਾਲ ਗੂੰਜਣ ਲੱਗਾ ਹਰੀਕੇ ਵੈੱਟਲੈਂਡ, ਪੰਛੀ...

drone hits dhurandar fame singer in the face during a live performance

ਲਾਈਵ ਪਰਫਾਰਮੈਂਸ ਦੌਰਾਨ 'ਧੁਰੰਦਰ' ਫੇਮ ਗਾਇਕਾ ਦੇ ਮੂੰਹ 'ਤੇ ਆ ਵੱਜਾ ਡਰੋਨ,...

bullet hits the groom s brother at a wedding ceremony

ਪੰਜਾਬ: ਵਿਆਹ ਸਮਾਗਮ 'ਚ ਪੈ ਗਿਆ ਭੜਥੂ, ਮੁੰਡੇ ਦੇ ਭਰਾ ਦੇ ਲੱਗੀ ਗੋਲੀ

wedding bidaai bride throwing raw rice

ਵਿਦਾਈ ਵੇਲੇ ਪਿੱਛੇ ਕੱਚੇ ਚੌਲ ਕਿਉਂ ਸੁੱਟਦੀ ਹੈ ਲਾੜੀ? ਜਾਣੋ ਇਸ ਰਸਮ ਦੀ ਵੱਡੀ...

famous punjabi actress shares good news

ਵਿਆਹ ਦੇ 3 ਮਹੀਨੇ ਬਾਅਦ ਮਸ਼ਹੂਰ ਪੰਜਾਬੀ ਅਦਾਕਾਰਾ ਨੇ ਸੁਣਾਈ Good News !

wedding  dj  nagin dance  snake  youth  hospital

ਵਿਆਹ 'ਚ ਚੱਲਦੇ 'ਨਾਗਿਨ ਡਾਂਸ' ਵਿਚਾਲੇ ਆ ਗਿਆ ਅਸਲੀ ਸੱਪ ! ਮੁੰਡੇ ਨੂੰ ਮਾਰਿਆ...

ipl 2027 captain changes following hardik pandya trade

IPL 2027: ਹਾਰਦਿਕ ਪੰਡਯਾ ਦੇ ਟ੍ਰੇਡ ਮਗਰੋਂ ਬਦਲ ਗਿਆ ਕਪਤਾਨ, ਜਾਣੋ ਕਿਸ ਨੂੰ...

sri sahib in italy

ਇਟਲੀ 'ਚ ਫਿਰ ਸਿਰੀ ਸਾਹਿਬ ਕਾਰਨ ਹੋਇਆ ਪੁਲਸ ਕੇਸ , ਅੰਮ੍ਰਿਤਧਾਰੀ ਬੀਬੀ ਨਾਲ...

Daily Horoscope
    Previous Next
    • ਦੇਸ਼ ਦੀਆਂ ਖਬਰਾਂ
    • sanchar saathi  narendra modi  lost phone  help  mobile app
      'ਸੰਚਾਰ ਸਾਥੀ' ਨੇ 14 ਲੱਖ ਤੋਂ ਵੱਧ ਗੁਆਚੇ ਫੋਨ ਵਾਪਸ ਦਿਵਾਉਣ 'ਚ ਕੀਤੀ ਮਦਦ :...
    • india has lifted nearly half a billion people out of poverty
      ਵਿਸ਼ਵ ਬੈਂਕ ਅਨੁਸਾਰ ਭਾਰਤ ਨੇ ਕਰੀਬ ਅੱਧਾ ਅਰਬ ਲੋਕਾਂ ਨੂੰ ਗਰੀਬੀ ਤੋਂ ਕੱਢਿਐ...
    • narendra modi drugs country prime minister mann ki baat
      'ਮਨ ਕੀ ਬਾਤ' 'ਚ PM ਮੋਦੀ ਨੇ ਚੁੱਕਿਆ ਜਵਾਨੀ ਦਾ ਮੁੱਦਾ ! ਨਸ਼ੇ ਨੂੰ ਦੱਸਿਆ ਸਭ...
    • air  plane  fuel  emergency landing
      ਹਵਾ ਵਿਚਾਲੇ ਜਹਾਜ਼ 'ਚ ਘਟ ਗਿਆ ਫਿਊਲ ! ਲਖਨਊ 'ਚ ਕਰਵਾਉਣੀ ਪਈ ਐਮਰਜੈਂਸੀ...
    • wedding  party  youth  knife  police  injured
      ਵਿਆਹ ਦੀ ਪਾਰਟੀ ਦੌਰਾਨ ਨੌਜਵਾਨ ਦੀ ਚਾਕੂ ਮਾਰ ਕੇ ਕਤਲ, ਪਿੰਡ ’ਚ ਤਣਾਅ ਮਗਰੋਂ...
    • widow daughter in law  lover  father in law  police
      ਵਿਧਵਾ ਨੂੰਹ ਦੇ ਪ੍ਰੇਮ ਸਬੰਧਾਂ ਤੋਂ ਪਰੇਸ਼ਾਨ ਸਹੁਰੇ ਨੇ ਪ੍ਰੇਮੀ ਦਾ ਕੀਤਾ ਕਤਲ
    • indian boy suv
      ਵਿਦੇਸ਼ੀ ਬਦਮਾਸ਼ਾਂ ਨੇ ਘੇਰ ਲਈ ਭਾਰਤੀ ਨੌਜਵਾਨ ਦੀ ਕਾਰ ! 30 ਗੋਲ਼ੀਆਂ ਚਲਾ ਕੇ ਲੁੱਟ...
    • epfo employees money pf tax
      EPFO ਕਰਮਚਾਰੀਆਂ ਲਈ ਵੱਡੀ ਖ਼ਬਰ ! ਹੁਣ ਬਿਨਾਂ ਟੈਕਸ ਕਿਸ਼ਤਾਂ 'ਚ ਕਢਵਾ ਸਕੋਗੇ PF...
    • a golden time is beginning for these 4 zodiac signs
      ਇਨ੍ਹਾਂ 4 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ Golden Time ! ਬਣ ਰਹੇ ਨੌਕਰੀ 'ਚ ਤਰੱਕੀ...
    • denish fm in india
      ਭਾਰਤ ਪੁੱਜੇ ਡੈਨਮਾਰਕ ਦੇ ਵਿਦੇਸ਼ ਮੰਤਰੀ ਨੇ ਜੈਸ਼ੰਕਰ ਨਾਲ ਕੀਤੀ ਮੁਲਾਕਾਤ, 5...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +