Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 15, 2026

    3:13:37 PM

  • prince william and kate visit india

    10 ਸਾਲ ਬਾਅਦ ਭਾਰਤ ਆ ਰਹੇ ਪ੍ਰਿੰਸ ਵਿਲੀਅਮ ਅਤੇ...

  • rajasthan  railway track  punjab  mahakdeep kaur  arrested

    ਰਾਜਸਥਾਨ ਰੇਲਵੇ ਟਰੈਕ 'ਤੇ ਹੋਏ ਬਲਾਸਟ ਮਾਮਲੇ ਦੇ...

  • donbas in exchange for nato

    ਡੋਨਬਾਸ ਛੱਡੋ, ਨਾਟੋ ਮੈਂਬਰਸ਼ਿਪ ਲਓ ! ਜ਼ੇਲੇਂਸਕੀ...

  • retreat ceremony timings changed at 3 india pakistan border points in punjab

    ਪੰਜਾਬ ਨਾਲ ਲੱਗਦੇ ਤਿੰਨ ਬਾਰਡਰਾਂ 'ਤੇ ਰੀਟਰੀਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਇਸ ਮਹਿਕਮੇ 'ਚ ਨਿਕਲੀ ਭਰਤੀ; ਮਿਲੇਗੀ ਮੋਟੀ ਤਨਖ਼ਾਹ, ਅੱਜ ਹੀ ਕਰੋ ਅਪਲਾਈ

NATIONAL News Punjabi(ਦੇਸ਼)

ਇਸ ਮਹਿਕਮੇ 'ਚ ਨਿਕਲੀ ਭਰਤੀ; ਮਿਲੇਗੀ ਮੋਟੀ ਤਨਖ਼ਾਹ, ਅੱਜ ਹੀ ਕਰੋ ਅਪਲਾਈ

  • Edited By Tanu,
  • Updated: 22 Oct, 2024 09:57 AM
New Delhi
ntpc vacancy 2024
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਚੰਗੀ ਸਰਕਾਰੀ ਨੌਕਰੀ ਦੀ ਭਾਲ ਕਰ ਰਹੇ ਹੋ ਤਾਂ ਤੁਹਾਡੇ ਲਈ ਨੈਸ਼ਨਲ ਥਰਮਲ ਪਾਵਰ ਕਾਰਪੋਰੇਸ਼ਨ ਲਿਮਟਿਡ (NPTC) 'ਚ ਜੂਨੀਅਰ ਐਗਜ਼ੀਕਿਊਟਿਵ ਦੀ ਨਵੀਂ ਭਰਤੀ ਆ ਗਈ ਹੈ। ਇਸ ਭਰਤੀ ਲਈ 14 ਅਕਤੂਬਰ ਤੋਂ ਅਧਿਕਾਰਤ ਵੈੱਬਸਾਈਟ careers.ntpc.co.in 'ਤੇ ਆਨਲਾਈਨ ਅਪਲਾਈ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਉੱਥੇ ਹੀ ਅਰਜ਼ੀ ਫ਼ਾਰਮ ਸਬਮਿਟ ਕਰਨ ਅਤੇ ਫ਼ੀਸ ਜਮਾਂ ਕਰਨ ਦੀ ਆਖ਼ਰੀ ਤਾਰੀਖ਼ 28 ਅਕਤੂਬਰ 2024 ਹੈ। 

ਭਰਤੀ ਡਿਟੇਲ

NPTC ਲਿਮਟਿਡ ਭਾਰਤ ਦੀ ਸਭ ਤੋਂ ਵੱਡੀ ਏਕੀਕ੍ਰਿਤ ਊਰਜਾ ਕੰਪਨੀ ਹੈ, ਜਿਸ ਵਿਚ ਨੌਕਰੀ ਪਾਉਣ ਦਾ ਇਹ ਸਭ ਤੋਂ ਵਧੀਆ ਮੌਕਾ ਹੈ। ਇਸ ਭਰਤੀ ਜ਼ਰੀਏ ਜੂਨੀਅਰ ਐਗਜ਼ੀਕਿਊਟਿਵ ਦੀ ਨਿਯੁਕਤੀ ਕੀਤੀ ਜਾਵੇਗੀ। ਇਸ ਭਰਤੀ ਜ਼ਰੀਏ ਕੁੱਲ 50 ਅਹੁਦੇ ਭਰੇ ਜਾਣਗੇ।

PunjabKesari

ਯੋਗਤਾ

NTPC ਜੂਨੀਅਰ ਐਗਜ਼ੀਕਿਊਟਿਵ ਦੀ ਇਸ ਅਸਾਮੀ ਲਈ ਅਰਜ਼ੀ ਦੇਣ ਲਈ ਉਮੀਦਵਾਰਾਂ ਨੂੰ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ/ਕਾਲਜ/ਇੰਸਟੀਚਿਊਟ ਤੋਂ ਐਗਰੀਕਲਚਰਲ ਸਾਇੰਸ ਸਟ੍ਰੀਮ ਵਿਚ B.Sc ਹੋਣੀ ਚਾਹੀਦੀ ਹੈ। ਇਸ ਨੌਕਰੀ ਪ੍ਰੋਫਾਈਲ 'ਚ ਉਮੀਦਵਾਰਾਂ ਦਾ ਕੰਮ ਕੂੜੇ ਅਤੇ ਬਾਇਓਮਾਸ ਦੇ ਪ੍ਰਬੰਧਨ, ਉਪਯੋਗਤਾ ਅਤੇ ਵਿਕਲਪਕ ਵਰਤੋਂ ਦੇ ਨਾਲ-ਨਾਲ ਕਿਸਾਨਾਂ ਅਤੇ ਲੋਕਾਂ ਵਿਚ ਬਾਇਓਮਾਸ ਬਾਰੇ ਜਾਗਰੂਕਤਾ ਫੈਲਾਉਣਾ ਹੈ।

ਉਮਰ ਹੱਦ

NTPC ਦੀ ਇਸ ਭਰਤੀ ਪ੍ਰਕਿਰਿਆ 'ਚ ਹਿੱਸਾ ਲੈਣ ਲਈ ਉਮੀਦਵਾਰਾਂ ਦੀ ਵੱਧ ਤੋਂ ਵੱਧ ਉਮਰ 27 ਸਾਲ ਹੋਣੀ ਚਾਹੀਦੀ ਹੈ। ਉਮਰ ਦੀ ਗਣਨਾ 28 ਅਕਤੂਬਰ 2024 ਨੂੰ ਕੀਤੀ ਜਾਵੇਗੀ। ਰਾਖਵੀਆਂ ਸ਼੍ਰੇਣੀਆਂ ਲਈ ਵੱਧ ਤੋਂ ਵੱਧ ਉਮਰ 'ਚ ਛੋਟ ਦੇਣ ਦਾ ਵੀ ਪ੍ਰਬੰਧ ਹੈ।

ਤਨਖਾਹ

ਜੂਨੀਅਰ ਕਾਰਜਕਾਰੀ ਦੇ ਅਹੁਦੇ ਲਈ ਚੁਣੇ ਗਏ ਉਮੀਦਵਾਰਾਂ ਨੂੰ 40,000 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕੰਪਨੀ ਦੀ ਰਿਹਾਇਸ਼/HRA/ਮੈਡੀਕਲ ਸਹੂਲਤ ਵੀ ਉਪਲੱਬਧ ਹੋਵੇਗੀ।

PunjabKesari

ਚੋਣ ਪ੍ਰਕਿਰਿਆ 

ਇਸ ਭਰਤੀ ਵਿਚ ਉਮੀਦਵਾਰਾਂ ਦੀ ਚੋਣ ਇੰਟਰਵਿਊ ਰਾਹੀਂ ਕੀਤੀ ਜਾਵੇਗੀ। ਹਾਲਾਂਕਿ, ਉਮੀਦਵਾਰਾਂ ਦੀ ਗਿਣਤੀ ਨੂੰ ਸੀਮਿਤ ਕਰਨ ਲਈ ਸਕ੍ਰੀਨਿੰਗ/ਸ਼ਾਰਟਲਿਸਟਿੰਗ/ਚੋਣ ਪ੍ਰੀਖਿਆ ਵੀ ਕਰਵਾਈ ਜਾ ਸਕਦੀ ਹੈ।

ਅਰਜ਼ੀ ਫੀਸ 

ਆਨਲਾਈਨ ਅਰਜ਼ੀ ਦੇ ਦੌਰਾਨ ਜਨਰਲ/ਓ. ਬੀ. ਸੀ/ਈ.ਡਬਲਯੂ.ਐਸ. ਸ਼੍ਰੇਣੀ ਦੇ ਉਮੀਦਵਾਰਾਂ ਨੂੰ 300 ਰੁਪਏ ਦੀ ਅਰਜ਼ੀ ਫੀਸ ਅਦਾ ਕਰਨੀ ਪਵੇਗੀ। SC, ST ਅਤੇ PH ਸ਼੍ਰੇਣੀ ਦੇ ਉਮੀਦਵਾਰਾਂ ਲਈ ਕੋਈ ਫੀਸ ਨਹੀਂ ਹੈ।

  • NTPC Vacancy 2024
  • NTPC Recruitment
  • Job News
  • Candidates
  • ਨੌਕਰੀ
  • ਜੂਨੀਅਰ ਐਗਜ਼ੀਕਿਊਟਿਵ
  • ਭਰਤੀ

Ration Card ਧਾਰਕਾਂ ਲਈ ਵੱਡੀ ਖ਼ਬਰ, ਕਰ ਲਵੋ ਇਹ ਕੰਮ ਨਹੀਂ ਤਾਂ ਬੰਦ ਹੋ ਜਾਵੇਗਾ ਰਾਸ਼ਨ

NEXT STORY

Stories You May Like

  • prince william and kate visit india
    10 ਸਾਲ ਬਾਅਦ ਭਾਰਤ ਆ ਰਹੇ ਪ੍ਰਿੰਸ ਵਿਲੀਅਮ ਅਤੇ ਕੇਟ, 'ਅਰਥਸ਼ਾਟ ਪ੍ਰਾਈਜ਼' ਸਮਾਰੋਹ 'ਚ ਕਰਨਗੇ ਸ਼ਿਰਕਤ
  • indian air force record
    ਭਾਰਤੀ ਏਅਰ ਫੋਰਸ ਨੇ ਰਚਿਆ ਇਤਿਹਾਸ ! ਸਭ ਤੋਂ ਵੱਧ ਉਚਾਈ 'ਤੇ ਕਰਵਾਈ ਟਰਾਂਸਪੋਰਟ ਜਹਾਜ਼ਾਂ ਦੀ ਲੈਂਡਿੰਗ
  • revanth reddy  narendra modi  meeting
    ਰੇਵੰਤ ਰੈੱਡੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਇਨਵੈਸਟ ਤੇਲੰਗਾਨਾ ਗਲੋਬਲ ਸਮਿਟ ਲਈ ਦਿੱਤਾ ਸੱਦਾ
  • india port bunkering
    ਭਾਰਤ ਕੋਲ ਸਮੁੰਦਰੀ ਈਂਧਨ ਸਪਲਾਈ ਕਰਨ ਵਾਲੇ ਪ੍ਰਮੁੱਖ ਗਲੋਬਲ ਹੱਬ ਵਜੋਂ ਉੱਭਰਨ ਦਾ ਮੌਕਾ
  • a golden opportunity to buy jewelry
    ਗਹਿਣੇ ਖਰੀਦਣ ਦਾ ਸੁਨਹਿਰੀ ਮੌਕਾ ! ਆਲ-ਟਾਈਮ ਹਾਈ ਤੋਂ 2.43 ਲੱਖ ਰੁਪਏ ਡਿੱਗੀ ਚਾਂਦੀ, ਜਾਣੋ Gold ਦਾ ਭਾਅ
  • rajasthan  railway track  punjab  mahakdeep kaur  arrested
    ਰਾਜਸਥਾਨ ਰੇਲਵੇ ਟਰੈਕ 'ਤੇ ਹੋਏ ਬਲਾਸਟ ਮਾਮਲੇ ਦੇ ਪੰਜਾਬ ਨਾਲ ਜੁੜੇ ਤਾਰ ! 21 ਸਾਲ ਦੀ ਮਹਿਕਦੀਪ ਕੌਰ ਹੋਈ ਗ੍ਰਿਫ਼ਤਾਰ
  • woman beaten to death in jharkhand over 500 rupees
    ਝਾਰਖੰਡ ’ਚ 500 ਰੁਪਏ ਲਈ ਔਰਤ ਦੀ ਕੁੱਟ-ਕੁੱਟ ਕੇ ਹੱਤਿਆ
  • raj thackeray targets up and bihar to stay in the headlines  prashant kishor
    ਸੁਰਖੀਆਂ ’ਚ ਰਹਿਣ ਲਈ ਯੂ. ਪੀ. ਤੇ ਬਿਹਾਰ ਨੂੰ ਨਿਸ਼ਾਨਾ ਬਣਾਉਂਦੇ ਹਨ ਰਾਜ ਠਾਕਰੇ : ਪ੍ਰਸ਼ਾਂਤ ਕਿਸ਼ੋਰ
  • retired nsg commando submits complaint to cp regarding incident slapped asi
    ASI ਵੱਲੋਂ ਥੱਪੜ ਮਾਰੇ ਜਾਣ ਦੇ ਮਾਮਲੇ 'ਚ ਰਿਟਾਇਰਡ NSG ਕਮਾਂਡੋ ਨੇ CP ਨੂੰ...
  • accused arrested with weapons in punjab links to foreign handlers
    ਪੰਜਾਬ 'ਚ 5 ਨੌਜਵਾਨ ਹਥਿਆਰਾਂ ਸਮੇਤ ਗ੍ਰਿਫ਼ਤਾਰ! ਵਿਦੇਸ਼ੀ ਹੈਂਡਲਰਾਂ ਨਾਲ ਜੁੜੇ...
  • commissionerate police took action against illegal construction
    ਕਪੂਰਥਲਾ ਜੇਲ੍ਹ ’ਚ ਬੰਦ ਮੁਲਜ਼ਮ ਦੀ ਨਾਜਾਇਜ਼ ਉਸਾਰੀ ’ਤੇ ਕਮਿਸ਼ਨਰਰੇਟ ਪੁਲਸ ਨੇ...
  • commissionerate police takes action against illegal construction
    ਨਸ਼ਾ ਸਮੱਗਲਰਾਂ ਖ਼ਿਲਾਫ਼ ਪੁਲਸ ਦਾ ਵੱਡਾ ਐਕਸ਼ਨ, ਕਪੂਰਥਲਾ ਜੇਲ੍ਹ 'ਚ ਬੰਦ ਦੋਸ਼ੀ...
  • heavy rush on trains during the chhath festival
    ਛੱਠ ਦੇ ਤਿਉਹਾਰ ਵਿਚਕਾਰ ਟ੍ਰੇਨਾਂ ’ਚ ਭਾਰੀ ਭੀੜ, ਅੱਜ ਅੰਮ੍ਰਿਤਸਰ-ਮੁੰਬਈ ਵਿਚਕਾਰ...
  • early morning rain in punjab
    ਪੰਜਾਬ 'ਚ ਬਦਲਿਆ ਮੌਸਮ ਦਾ ਮਿਜ਼ਾਜ, ਤੜਕਸਾਰ ਬਾਰਿਸ਼ ਨਾਲ ਵਧੀ ਠੰਡ
  • phone and network services being used by gangsters lodged in jails
    ਜੇਲ੍ਹਾਂ ’ਚ ਬੰਦ ਗੈਂਗਸਟਰਾਂ ਵੱਲੋਂ ਚਲਾਏ ਜਾ ਰਹੇ ਫੋਨ ਤੇ ਨੈੱਟਵਰਕ ਬੰਦ ਕਰਵਾਏ...
  • security vigil during elections and festivals
    ਚੋਣਾਂ ਤੇ ਤਿਉਹਾਰਾਂ 'ਤੇ ਸੁਰੱਖਿਆ ਦਾ ਪਹਿਰਾ, ਪੰਜਾਬ 'ਚ ਅਰਧ ਸੈਨਿਕ ਬਲਾਂ...
Trending
Ek Nazar
a golden opportunity to buy jewelry

ਗਹਿਣੇ ਖਰੀਦਣ ਦਾ ਸੁਨਹਿਰੀ ਮੌਕਾ ! ਆਲ-ਟਾਈਮ ਹਾਈ ਤੋਂ 2.43 ਲੱਖ ਰੁਪਏ ਡਿੱਗੀ...

punjab father daughter

ਪੰਜਾਬ: 5 ਸਾਲਾ ਧੀ ਨੇ ਪਿਓ ਨੂੰ ਕਰ'ਤਾ ਮਾਲੋਮਾਲ! ਕਹਿੰਦਾ- 'ਲਾਡੋ ਰਾਣੀਆਂ ਨੂੰ...

film producer  s daughter passes away due to cancer

ਬਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ : ਫ਼ਿਲਮ ਪ੍ਰੋਡਿਊਸਰ ਦੀ ਧੀ ਦਾ ਕੈਂਸਰ ਨਾਲ...

antony blinken statement

"ਅੱਤਵਾਦ ਵਿਰੁੱਧ 'ਜ਼ੀਰੋ-ਟੋਲਰੈਂਸ' ਨੀਤੀ ਜ਼ਰੂਰੀ ਅਤੇ ਭਾਰਤ ਕੋਲ ਆਪਣੀ ਰੱਖਿਆ...

famous actor becomes a groom again at the age of 44

44 ਸਾਲ ਦੀ ਉਮਰ 'ਚ ਮੁੜ ਲਾੜਾ ਬਣਿਆ ਮਸ਼ਹੂਰ ਅਦਾਕਾਰ ! 10 ਸਾਲ ਛੋਟੀ ਲਾੜੀ ਨਾਲ...

luxury car indian market year 2027 design features

ਦੇਖਦਿਆਂ ਹੀ ਦੀਵਾਨੇ ਬਣਾ ਦੇਵੇਗੀ ਸਭ ਤੋਂ ਲਗਜ਼ਰੀ ਕਾਰ ! ਫੀਚਰਜ਼ ਅਜਿਹੇ ਕਿ...

italy slaps meta with an 887 million fine

ਇਟਲੀ ਨੇ Meta ਨੂੰ ਠੋਕਿਆ 887 ਮਿਲੀਅਨ ਡਾਲਰ ਦਾ ਜੁਰਮਾਨਾ! ਇਸ ਮਾਮਲੇ 'ਚ ਕੀਤੀ...

2 arrested including a shooter wanted in the mad sandhu murder case

‘ਮੈਡ ਸੰਧੂ’ ਕਤਲ ਕਾਂਡ ’ਚ ਲੋੜੀਂਦੇ ਸ਼ੂਟਰ ਸਮੇਤ 2 ਗ੍ਰਿਫ਼ਤਾਰ, ਬਾਲੀਵੁੱਡ...

holiday monday government offices closed

ਸੋਮਵਾਰ ਨੂੰ ਛੁੱਟੀ ! ਬੰਦ ਰਹਿਣਗੇ ਸਰਕਾਰੀ ਦਫ਼ਤਰ, ਦਿੱਲੀ ਸਰਕਾਰ ਨੇ ਕੀਤਾ ਐਲਾਨ

this is the cheapest 7seater car in the country

ਇਹ ਹੈ ਦੇਸ਼ ਦੀ ਸਭ ਤੋਂ ਸਸਤੀ 7 ਸੀਟਰ ਕਾਰ ! ਘੱਟ ਕੀਮਤ 'ਚ ਸ਼ਾਨਦਾਰ ਫੀਚਰਜ਼ ਦੇ...

parents  teaching  good habits  children

ਮਾਪੇ ਆਪਣੇ ਬੱਚਿਆਂ ਨੂੰ ਜ਼ਰੂਰ ਸਿਖਾਉਣ ਇਹ ਚੰਗੀਆਂ ਆਦਤਾਂ, ਹਰ ਕੋਈ ਕਰੇਗਾ ਤਾਰੀਫ਼

partner blames every argument how to deal

ਰਿਸ਼ਤੇ 'ਚ ਹਰ ਝਗੜੇ ਲਈ ਤੁਹਾਨੂੰ ਦੱਸਿਆ ਜਾਂਦਾ ਜ਼ਿੰਮੇਵਾਰ! ਤਾਂ ਇਨ੍ਹਾਂ...

dhvani bhanushali engaged to boyfriend yash

1.7 ਬਿਲੀਅਨ ਵਿਊਜ਼ ਵਾਲੇ ਗਾਣੇ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚਪੀਤੇ ਯਸ਼ ਨਾਲ ਕਰਾ ਲਈ...

82 year old actress dating 28 year old son of hollywood superstar

ਹਾਲੀਵੁੱਡ ਸੁਪਰਸਟਾਰ ਦੇ 28 ਸਾਲਾ ਮੁੰਡੇ ਨੂੰ ਡੇਟ ਕਰ ਰਹੀ 82 ਸਾਲ ਦੀ ਅਦਾਕਾਰਾ !...

rs 50 lottery ticket makes a man a lakhpati wins a prize of rs 21 lakh

ਪੰਜਾਬ: 50 ਰੁਪਏ ਨੇ ਬਦਲੀ ਕਿਸਮਤ! ਬਣ ਗਿਆ ਲੱਖਪਤੀ, ਨਿਕਲਿਆ 21 ਲੱਖ ਦਾ ਇਨਾਮ

power cut punjab tomorrow

ਪੰਜਾਬ 'ਚ ਸ਼ਨੀਵਾਰ 8-9 ਘੰਟੇ ਬੰਦ ਰਹੇਗੀ ਬਿਜਲੀ ! ਇਨ੍ਹਾਂ ਇਲਾਕਿਆਂ 'ਚ ਲੱਗੇਗਾ...

after diwali rs 1500 each was credited to womens accounts

ਦੀਵਾਲੀ ਤੋਂ ਬਾਅਦ ਔਰਤਾਂ ਦੇ ਖਾਤਿਆਂ 'ਚ ਆ ਗਏ 1500-1500 ਰੁਪਏ! CM ਮੋਹਨ...

31 year old fast bowler shines in debut match

ਡੈਬਿਊ ਮੈਚ 'ਚ ਹੀ ਛਾਇਆ 31 ਸਾਲਾ ਤੇਜ਼ ਗੇਂਦਬਾਜ਼, 7 ਵਿਕਟਾਂ ਝਟਕਾ ਕੇ ਰਚ'ਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • indigo  passengers  aircraft  landing  pune
      ਹਵਾ ਵਿਚਾਲੇ ਯਾਤਰੀਆਂ ਨਾਲ ਭਰੇ ਇੰਡੀਗੋ ਦੇ ਜਹਾਜ਼ 'ਚ ਆ ਗਈ ਖ਼ਰਾਬੀ ! ਵਾਪਸ...
    • ludhiana bicycle parts travel bharti airtel sunil mittal
      ਲੁਧਿਆਣਾ 'ਚ 'ਪੁਰਜ਼ੇ' ਬਣਾਉਣ ਤੋਂ ਸ਼ੁਰੂ ਕੀਤਾ ਸਫ਼ਰ ! ਹੁਣ AI 'ਤੇ ਵੱਡਾ ਦਾਅ...
    • woolen clothes  market  fire  gurugram  ramlila ground
      ਉੱਨੀ ਕੱਪੜਿਆਂ ਦੇ ਬਾਜ਼ਾਰ 'ਚ ਲੱਗੀ ਭਿਆਨਕ ਅੱਗ, 25 ਦੁਕਾਨਾਂ ਸੜ ਕੇ ਸੁਆਹ
    • namo bharat  trains  corridors  ghaziabad
      NCR ਵਾਸੀਆਂ ਨੂੰ ਕੇਂਦਰ ਦੀ ਵੱਡੀ ਸੌਗ਼ਾਤ ! ਭਲਕੇ ਤੋਂ ਚੱਲਣਗੀਆਂ 8 ਵਾਧੂ 'ਨਮੋ...
    • nirmala sitharaman  fake video  online trading
      ਕੇਂਦਰੀ ਵਿੱਤ ਦੀ ਫਰਜ਼ੀ ਵੀਡੀਓ ਬਣਾ ਕੇ ਦਿੱਤਾ ਆਨਲਾਈਨ ਟਰੇਡਿੰਗ ਦਾ ਝਾਂਸਾ !...
    • people of these 3 zodiac signs should be cautious
      ਸਾਵਧਾਨ ਹੋ ਜਾਣ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ ! 'ਦਵਿਦਵਾਦਸ਼ ਯੋਗ' ਨਾਲ ਸ਼ੁਰੂ...
    • maternal grandmother  granddaughter  gold earrings  police
      ਸੁੱਤੀ ਪਈ ਨਾਨੀ-ਦੋਹਤੀ ਦਾ ਬੇਰਹਿਮੀ ਨਾਲ ਕਤਲ ! ਕੰਨਾਂ ਤੋਂ ਗਾਇਬ 'ਵਾਲ਼ੀਆਂ'...
    • india in un
      UN 'ਚ ਭਾਰਤ ਨੇ ਫਿਲਸਤੀਨ ਦੇ ਪੱਖ ਵਾਲੇ ਮਤੇ ਦਾ ਕੀਤਾ ਸਮਰਥਨ ! ਇਜ਼ਰਾਈਲ ਨੂੰ US...
    • chinese border  india  external affairs minister indian soldiers
      ਚੀਨੀ ਬਾਰਡਰ 'ਤੇ ਵਧੀ ਹਲਚਲ ! ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਿਹਾ ਭਾਰਤ
    • ncp
      NCP ਦੇ ਦੋਹਾਂ ਧੜਿਆਂ ਦੇ ਰਲੇਵੇਂ ਤੋਂ ਸੁਨੇਤਰਾ ਪਵਾਰ ਨੇ ਕੀਤਾ ਇਨਕਾਰ, ਸੁਪ੍ਰਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +