ਵੈੱਬ ਡੈਸਕ- ਨਿਊਕਲੀਅਰ ਪਾਵਰ ਕਾਰਪੋਰੇਸ਼ਨ ਆਫ਼ ਇੰਡੀਆ ਲਿਮਟਿਡ 'ਚ ਡਿਪਟੀ ਮੈਨੇਜਰ ਅਤੇ ਹਿੰਦੀ ਟਰਾਂਸਲੇਟਰ ਦੇ ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ। ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਮੈਕੇਨੀਕਲ- 125 ਅਹੁਦੇ
ਕੈਮੀਕਲ- 40 ਅਹੁਦੇ
ਇਲੈਕਟ੍ਰਿਕਲ- 65 ਅਹੁਦੇ
ਇਲੈਕਟ੍ਰਾਨਿਕਸ- 50 ਅਹੁਦੇ
ਇੰਸਟਰੂਮੈਂਟੇਸ਼ਨ- 15 ਅਹੁਦੇ
ਸਿਵਲ- 35 ਅਹੁਦੇ
ਕੁੱਲ 330 ਅਹੁਦੇ ਭਰੇ ਜਾਣਗੇ।
ਸਿੱਖਿਆ ਯੋਗਤਾ
ਇੰਜੀਨੀਅਰਿੰਗ ਦੀ ਡਿਗਰੀ, ਵੈਲਿਡ ਗੇਟ ਸਕੋਰ। ਇਸ ਭਰਤੀ ਲਈ ਬਿਨਾਂ ਪ੍ਰੀਖਿਆ ਦੇ ਸਿਲੈਕਸ਼ਨ ਹੋਵੇਗੀ।
ਆਖ਼ਰੀ ਤਾਰੀਖ਼
ਉਮੀਦਵਾਰ 30 ਅਪ੍ਰੈਲ 2026 ਤੱਕ ਅਪਲਾਈ ਕਰ ਸਕਦੇ ਹਨ।
ਉਮਰ
ਉਮੀਦਵਾਰ ਦੀ ਉਮਰ 18 ਤੋਂ 26 ਸਾਲ ਤੈਅ ਕੀਤੀ ਗਈ ਹੈ। ਵੱਧ ਤੋਂ ਵੱਧ ਉਮਰ 'ਚ ਰਾਖਵਾਂਕਰਨ ਵਰਗ ਦੇ ਉਮੀਦਵਾਰਾਂ ਨੂੰ ਨਿਯਮ ਅਨੁਸਾਰ ਛੋਟ ਮਿਲੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ
NEXT STORY