Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    10:46:00 AM

  • punjabi in canada

    ਕੈਨੇਡਾ 'ਚ ਪੰਜਾਬੀ ਮੁਟਿਆਰ 'ਤੇ ਟੁੱਟਿਆ ਦੁੱਖਾਂ...

  • indian squad announced against sri lanka

    ਸ਼੍ਰੀਲੰਕਾ ਖਿਲਾਫ ਭਾਰਤੀ ਟੀਮ ਦਾ ਐਲਾਨ, ਦਿੱਗਜ...

  • electricity department j e

    ਬਿਜਲੀ ਵਿਭਾਗ ਨੇ ਜੇ. ਈ. 'ਤੇ ਕੀਤੀ ਵੱਡੀ ਕਾਰਵਾਈ,...

  • a new discussion has arisen in punjab congress politics

    ਪੰਜਾਬ ਕਾਂਗਰਸ ਦੀ ਸਿਆਸਤ 'ਚ ਫਿਰ ਛਿੜੀ ਨਵੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

NATIONAL News Punjabi(ਦੇਸ਼)

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

  • Edited By Disha,
  • Updated: 13 Jun, 2026 05:11 PM
New Delhi
obesity heart old doctor warning heart age
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਡਾਕਟਰਾਂ ਦਾ ਕਹਿਣਾ ਹੈ ਕਿ ਤੁਹਾਡਾ ਦਿਲ ਉਸ ਤੋਂ ਕਿਤੇ ਬੁੱਢਾ ਹੋ ਸਕਦਾ ਹੈ, ਜਿੰਨਾ ਤੁਸੀਂ ਸੋਚਦੇ ਹੋ। ਉਨ੍ਹਾਂ ਨੇ ਚੇਤਾਵਨੀ ਦਿੱਤੀ ਹੈ ਕਿ ਭਾਰਤ 'ਚ ਮੋਟਾਪਾ ਵਧਣ ਕਾਰਨ, ਬਹੁਤ ਸਾਰੇ ਲੋਕਾਂ ਦੀ ਦਿਲ ਦੀ ਉਮਰ (ਕਾਰਡੀਅਕ ਏਜ) ਉਨ੍ਹਾਂ ਦੀ ਅਸਲ ਉਮਰ ਨਾਲੋਂ ਬਹੁਤ ਜ਼ਿਆਦਾ ਹੋ ਸਕਦੀ ਹੈ, ਜਿਸ ਨਾਲ ਛੋਟੀ ਉਮਰ 'ਚ ਦਿਲ ਦੀਆਂ ਬੀਮਾਰੀਆਂ ਦਾ ਖ਼ਤਰਾ ਵਧ ਸਕਦਾ ਹੈ। ਇਹ ਚਿੰਤਾ ਰਾਸ਼ਟਰੀ ਪਰਿਵਾਰਕ ਸਿਹਤ ਸਰਵੇਖਣ-6 (NFHS-6) ਦੇ ਨਤੀਜਿਆਂ ਤੋਂ ਬਾਅਦ ਸਾਹਮਣੇ ਆਈ ਹੈ, ਜਿਸ ਤੋਂ ਪਤਾ ਲੱਗਾ ਹੈ ਕਿ ਭਾਰਤੀ ਬਾਲਗਾਂ 'ਚ ਮੋਟਾਪੇ ਦੀ ਸਮੱਸਿਆ ਤੇਜ਼ੀ ਨਾਲ ਵੱਧ ਰਹੀ ਹੈ। ਸਰਵੇਖਣ 'ਚ ਪਾਇਆ ਗਿਆ ਕਿ 2023-24 'ਚ 15 ਤੋਂ 49 ਸਾਲ ਦੀ ਉਮਰ ਦੀਆਂ 30.7 ਫੀਸਦੀ ਔਰਤਾਂ ਜ਼ਿਆਦਾ ਭਾਰ ਜਾਂ ਮੋਟਾਪੇ ਦਾ ਸ਼ਿਕਾਰ ਸਨ, ਜਦੋਂ ਕਿ NFHS-5 (2019-21) 'ਚ ਇਹ ਅਨੁਪਾਤ 24 ਫੀਸਦੀ ਸੀ।

ਉੱਥੇ ਹੀ ਮਰਦਾਂ 'ਚ ਇਹ ਅਨੁਪਾਤ 22.9 ਫੀਸਦੀ ਤੋਂ ਵੱਧ ਕੇ 27.3 ਫੀਸਦੀ ਹੋ ਗਿਆ। ਜਾਣਕਾਰਾਂ ਦਾ ਕਹਿਣਾ ਹੈ ਕਿ ਇਸ ਤਬਦੀਲੀ ਅਤੇ ਨਾਲ ਹੀ ਸ਼ੂਗਰ ਤੇ ਹਾਈ ਬਲੱਡ ਪ੍ਰੈਸ਼ਰ ਦੇ ਵਧਦੇ ਮਾਮਲਿਆਂ ਕਾਰਨ ਦਿਲ ਦੀਆਂ ਬੀਮਾਰੀਆਂ ਦਾ ਖਤਰਾ ਵਧ ਸਕਦਾ ਹੈ। ਅਖਿਲ ਭਾਰਤੀ ਆਯੂਰਵਿਗਿਆਨ ਸੰਸਥਾ (ਏਮਜ਼), ਦਿੱਲੀ 'ਚ ਦਿਲ ਦੇ ਰੋਗ ਦੇ ਪ੍ਰੋਫੈਸਰ ਡਾ. ਨਿਤੀਸ਼ ਨਾਈਕ ਨੇ ਕਿਹਾ ਕਿ ਦਿਲ ਦੇ ਰੋਗ ਦੇ ਜ਼ੋਖ਼ਮ ਨੂੰ ਅਜਿਹੇ ਤਰੀਕੇ ਨਾਲ ਸਮਝਾਉਣ ਲਈ 'ਦਿਲ ਦੀ ਉਮਰ' ਦਾ ਇਸਤੇਮਾਲ ਤੇਜ਼ੀ ਨਾਲ ਵਧ ਰਿਹਾ ਹੈ, ਜਿਸ ਨੂੰ ਲੋਕ ਆਸਾਨੀ ਨਾਲ ਸਮਝ ਸਕਣ। ਡਾ. ਨਾਈਕ ਨੇ ਕਿਹਾ,''ਦਿਲ ਦੀ ਉਮਰ ਜ਼ਰੂਰੀ ਨਹੀਂ ਕਿ ਕਿਸੇ ਵਿਅਕਤੀ ਦੀ ਅਸਲ ਉਮਰ (ਕ੍ਰੋਨੋਲਾਜਿਕਲ ਏਜ) ਦੇ ਬਰਾਬਰ ਹੀ ਹੋਵੇ। ਇਹ ਵੱਖ-ਵੱਖ ਜ਼ੋਖ਼ਮ ਕਾਰਕਾਂ ਦੇਆਧਾਰ 'ਤੇ ਦਿਲ ਦੇ ਸਵਸਥ ਜਾਂ ਅਸਵਸਥ ਹੋਣ ਦਾ ਮੁਲਾਂਕਣ ਹੈ।''

ਉਨ੍ਹਾਂ ਕਿਹਾ ਕਿ ਮੋਟਾਪਾ, ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਅਤੇ ਬਿਨਾਂ ਜ਼ਿਆਦਾ ਸਰੀਰਕ ਗਤੀਵਿਧੀ ਵਾਲੀ ਜੀਵਨਸ਼ੈਲੀ ਵਾਲੇ 35 ਸਾਲਾ ਵਿਅਕਤੀ 'ਚ ਦਿਲ ਦੀ ਬੀਮਾਰੀ ਦਾ ਜ਼ੋਖਮ ਓਨਾ ਹੀ ਹੋ ਸਕਦਾ ਹੈ, ਜਿੰਨਾ ਕਿਸੇ ਵੱਧ ਉਮਰ ਦੇ ਵਿਅਕਤੀ 'ਚ ਹੁੰਦਾ ਹੈ। ਵਿਸ਼ਵ ਸਿਹਤ ਸੰਗਠਨ ਅਨੁਸਾਰ, ਜ਼ਿਆਦਾ ਭਾਰ, ਮੋਟਾਪਾ ਗੈਰ-ਸੰਚਾਰਾੀ ਰੋਗਾਂ ਲਈ ਮੁੱਖ ਜ਼ੋਖਮ ਕਾਰਕਾਂ 'ਚੋਂ ਹੈ। ਇਨ੍ਹਾਂ 'ਚ ਦਿਲ ਦਾ ਰੋਗ ਅਤੇ ਜ਼ੋਖ਼ਮ ਸ਼ਾਮਲ ਹੈ, ਜੋ ਦੁਨੀਆ ਭਰ 'ਚ ਮੌਤ ਦੇ ਮੁੱਖ ਕਾਰਨ ਬਣੇ ਹੋਏ ਹਨ। 'ਦਿਲ ਅਤੇ ਫੇਫੜਾ' ਰੋਗ ਸੰਸਥਾ ਖੋਜ ਕੇਂਦਰ ਦੇ ਮੁਖੀ ਡਾ. ਰਾਹੁਲ ਚੰਦੋਲਾ ਨੇ ਕਿਹਾ ਕਿ ਮੋਟਾਪਾ 'ਕਾਰਡੀਓਵੈਸਕੁਲਰ ਹੈਲਥ (ਦਿਲ ਅਤੇ ਫੇਫੜਿਆਂ ਦੀ ਸਿਹਤ) ਦਾ ਇਕ ਮੁੱਖ ਕਾਰਕ ਹੈ ਅਤੇ ਇਹ ਭਾਰਤ ਸਮੇਤ ਪੂਰੀ ਦੁਨੀਆ 'ਚ ਇਕ ਵੱਡੀ ਸਮੱਸਿਆ ਹੈ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੱਕ ਦਫ਼ਤਰ 'ਚ ਬੈਠੇ ਰਹਿਣਾ, ਗੈਰ-ਸਿਹਤਮੰਦ ਭੋਜਨ ਦਾ ਸੇਵਨ ਅਤੇ ਤਣਾਅ ਮੋਟਾਪਾ ਵਧਾਉਂਦੇ ਹਨ। ਸੀਤਾਰਾਮ ਭਾਰਤੀਆ ਇੰਸਟੀਚਿਊਟ ਆਫ਼ ਸਾਇੰਸ ਐਂਡ ਰਿਸਰਚ ਦੇ ਮੈਡੀਸਨ ਵਿਭਾਗ ਦੇ ਮੁਖੀ ਡਾ. ਅਨਿਲ ਗੁਰਟੂ ਨੇ ਕਿਹਾ,"ਕੈਲੰਡਰ ਦੇ ਹਿਸਾਬ ਨਾਲ ਸਾਡੀ ਉਮਰ ਕੁਝ ਹੋਰ ਹੋ ਸਕਦੀ ਹੈ ਪਰ ਦਿਲ ਦੀ ਉਮਰ ਕੁਝ ਹੋਰ ਹੋ ਸਕਦੀ ਹੈ। ਇਸ ਲਈ ਭਾਵੇਂ ਕੈਲੰਡਰ ਦੇ ਅਨੁਸਾਰ, ਅਸੀਂ 40 ਸਾਲ ਦੇ ਹਾਂ ਪਰ ਸਾਡੇ ਦਿਲ ਦੀ ਉਮਰ 60 ਸਾਲ ਤੋਂ ਜ਼ਿਆਦਾ ਹੋ ਸਕਦੀ ਹੈ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Obesity
  • heart
  • old
  • doctor
  • warning
  • heart age
  • ਮੋਟਾਪਾ
  • ਦਿਲ
  • ਬੁੱਢਾ
  • ਡਾਕਟਰ
  • ਚਿਤਾਵਨੀ
  • ਦਿਲ ਦੀ ਉਮਰ

ਅਸਾਮ ਜਹਾਜ਼ ਕ੍ਰੈਸ਼ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਜਤਾਇਆ ਦੁੱਖ ! ਸ਼ਹੀਦਾਂ ਪ੍ਰਤੀ ਪ੍ਰਗਟਾਈ ਹਮਦਰਦੀ

NEXT STORY

Stories You May Like

  • the problem of obesity growing among indian children is worrying
    ‘ਭਾਰਤੀ ਬੱਚਿਆਂ ’ਚ ਵਧ ਰਹੀ’ ਮੋਟਾਪੇ ਦੀ ਸਮੱਸਿਆ ਚਿੰਤਾਜਨਕ!
  • gold and silver prices fall after record rise  experts give advice
    ਰਿਕਾਰਡ ਵਾਧੇ ਤੋਂ ਬਾਅਦ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ , ਮਾਹਿਰਾਂ ਨੇ ਨਿਵੇਸ਼ਕਾਂ ਨੂੰ ਦਿੱਤੀ ਅਹਿਮ ਸਲਾਹ
  • hospital  woman  treatment  heart surgery  foot
    ਟੁੱਟਾ ਪੈਰ, ਡਾਕਟਰਾਂ ਨੇ ਦਿਲ ਦਾ ਕਰ'ਤਾ ਆਪਰੇਸ਼ਨ ! ਲਾਪਰਵਾਹੀ ਕਾਰਨ ਔਰਤ ਦੀ ਹੋਈ ਦਰਦਨਾਕ ਮੌਤ
  • mahesh manjrekar s wife medha reveals cancer battle
    ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ, ਫੈਨਜ਼ ਦਾ ਟੁੱਟਾ ਦਿਲ
  • trailer  cjp  protest  government  warning
    'ਇਹ ਸਿਰਫ਼ ਟ੍ਰੇਲਰ ਸੀ...', CJP ਨੇ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਸਰਕਾਰ ਨੂੰ ਦਿੱਤੀ ਵੱਡੀ ਚਿਤਾਵਨੀ
  • letter going viral in the name of rbi don t fall for the scam
    RBI ਦੇ ਨਾਂ 'ਤੇ ਵਾਇਰਲ ਹੋ ਰਿਹਾ Letter, ਕਿਤੇ ਆ ਨਾ ਜਾਣਾ ਝਾਂਸੇ 'ਚ, ਪੜ੍ਹੋ ਪੂਰੀ ਖ਼ਬਰ
  • vicky thomas  who made an photo of a nihang viral
    ਨਿਹੰਗ ਦੀ ਅਸ਼ਲੀਲ ਫੋਟੋ ਵਾਇਰਲ ਕਰਨ ਵਾਲੇ ਵਿੱਕੀ ਥਾਮਸ ਨੇ ਮੰਗੀ ਮੁਆਫੀ, ਬੁੱਢਾ ਦਲ ਨੇ ਸੁਣਾਈ ਧਾਰਮਿਕ ਸਜ਼ਾ
  • bones are becoming weaker with early menopause
    ਅਰਲੀ ਮੀਨੋਪੇਜ਼ ਨਾਲ ਹੱਡੀਆਂ ਹੋ ਰਹੀਆਂ ਕਮਜ਼ੋਰ, ਦਿਲ ਵੀ ਹੈ ਬੇਹੱਦ ਖਤਰਨਾਕ, ਜਾਣੋ ਕਾਰਨ ਤੇ ਬਚਾਅ ਦੇ ਉਪਾਅ
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
Trending
Ek Nazar
heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • student protests 2873 serious criminals
      ਵਿਦਿਆਰਥੀ ਪ੍ਰਦਰਸ਼ਨ ਦੌਰਾਨ ਮੌਜੂਦ ਸਨ 2873 ਸੰਗੀਨ ਅਪਰਾਧੀ, ਦਿੱਲੀ ਪੁਲਸ ਦਾ...
    • instagram gen z reels politics government active
      Reels ਤੋਂ ਰਾਜਨੀਤੀ ਤੱਕ: Instagram ਬਣਿਆ Gen-Z ਦਾ ਨਵਾਂ ਹਥਿਆਰ, ਸਰਕਾਰ ਵੀ...
    • bihar government  s big decision
      ਬਿਹਾਰ ਸਰਕਾਰ ਦਾ ਵੱਡਾ ਫੈਸਲਾ: NEET ਪੇਪਰ ਲੀਕ ਪ੍ਰਦਰਸ਼ਨਕਾਰੀਆਂ 'ਤੇ ਦਰਜ ਸਾਰੇ...
    • free hpv vaccination for girls
      ਕੈਂਸਰ ਵਿਰੁੱਧ ਵੱਡੀ ਮੁਹਿੰਮ: 9 ਤੋਂ 15 ਸਾਲ ਦੀਆਂ ਬੱਚੀਆਂ ਲਈ ਮੁਫ਼ਤ HPV...
    • teacher burns boy  s private parts with a hot knife
      ਹੈਵਾਨੀਅਤ: ਪੈਂਟ 'ਚ ਪੇਸ਼ਾਬ ਕਰਨ 'ਤੇ ਅਧਿਆਪਕਾ ਨੇ ਗਰਮ ਚਾਕੂ ਨਾਲ ਸਾੜਿਆ ਜਵਾਕ...
    • china s new move
      ਚੀਨ ਨੇ ਲੱਦਾਖ ਅਤੇ ਤਵਾਂਗ ਨੇੜੇ ਤਾਇਨਾਤ ਕੀਤੇ J-20 ਸਟੀਲਥ ਫਾਈਟਰ ਜੈੱਟ,...
    • sonia and rahul gandhi get relief from high court in national herald case
      ਨੈਸ਼ਨਲ ਹੇਰਾਲਡ ਕੇਸ: ਸੋਨੀਆ ਤੇ ਰਾਹੁਲ ਗਾਂਧੀ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ
    • no teacher  s job will go
      ਕਿਸੇ ਵੀ ਅਧਿਆਪਕ ਦੀ ਨੌਕਰੀ ਨਹੀਂ ਜਾਵੇਗੀ, ਸੁਪਰੀਮ ਕੋਰਟ 'ਚ ਯੋਗੀ ਸਰਕਾਰ ਦਾ...
    • now you won  t have to wait long for gas cylinders
      ਹੁਣ ਗੈਸ ਸਿਲੰਡਰ ਲਈ ਨਹੀਂ ਕਰਨਾ ਪਵੇਗਾ ਲੰਬਾ ਇੰਤਜ਼ਾਰ, ਇੰਡੀਅਨ ਆਇਲ ਨੇ ਸ਼ੁਰੂ...
    • big news regarding new 10 and 20 notes
      10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +