Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 01, 2026

    3:47:41 PM

  • surging lpg prices

    ਅਸਮਾਨੀ ਪੁੱਜੀਆਂ LPG ਦੀਆਂ ਕੀਮਤਾਂ ! ਲੋਕ ਕਰ ਰਹੇ...

  • muskan  ravita  ahoi ashtami  fast  jail

    ਜੇਲ੍ਹ 'ਚ ਬੰਦ ਮੁਸਕਾਨ ਤੇ ਰਵਿਤਾ ਨੇ ਰੱਖਿਆ ਅਹੋਈ...

  • pargat singh met the dera beas chief

    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ...

  • a major gift from the central government to the residents of chandigarh

    ਚੰਡੀਗੜ੍ਹ ਵਾਸੀਆਂ ਨੂੰ ਕੇਂਦਰ ਸਰਕਾਰ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 1 ਅਕਤੂਬਰ ਤੋਂ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ; ਲਗਾਏ ਜਾਣਗੇ 775 ANPR ਕੈਮਰੇ, ਜਾਣੋ ਵਜ੍ਹਾ

NATIONAL News Punjabi(ਦੇਸ਼)

1 ਅਕਤੂਬਰ ਤੋਂ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ; ਲਗਾਏ ਜਾਣਗੇ 775 ANPR ਕੈਮਰੇ, ਜਾਣੋ ਵਜ੍ਹਾ

  • Edited By Harinder Kaur,
  • Updated: 16 Sep, 2026 06:10 PM
National
october 1 these vehicles will not get petrol and diesel 775 anpr cameras
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਹਰਿਆਣਾ ਦੇ ਟਰਾਂਸਪੋਰਟ ਮੰਤਰੀ ਅਨਿਲ ਵਿਜ ਨੇ ਐਲਾਨ ਕੀਤਾ ਕਿ ਟਰਾਂਸਪੋਰਟ ਵਿਭਾਗ ਰਾਸ਼ਟਰੀ ਰਾਜਧਾਨੀ ਖੇਤਰ (ਐੱਨਸੀਆਰ) 'ਚ 775 ਆਟੋਮੇਟਿਡ ਨੰਬਰ ਪਲੇਟ ਪਛਾਣ (ਏਐੱਨਪੀਆਰ) ਕੈਮਰੇ ਲਗਾਏਗਾ। ਯੋਜਨਾ ਦੇ ਪਹਿਲੇ ਪੜਾਅ 'ਚ ਗੁਰੂਗ੍ਰਾਮ, ਫਰੀਦਾਬਾਦ, ਸੋਨੀਪਤ ਅਤੇ ਝੱਜਰ 'ਚ ਕੈਮਰੇ ਸਥਾਪਤ ਕੀਤੇ ਜਾਣਗੇ। ਇਸ 'ਤੇ ਕਰੀਬ 41 ਕਰੋੜ 74 ਲੱਖ ਰੁਪਏ ਖਰਚ ਹੋਣਗੇ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ : ਭਾਰਤ 'ਚ ‘Steel Slag’ ਨਾਲ ਬਣੀ Special ਸੜਕ, ਗਿੰਨੀਜ਼ ਵਰਲਡ ਰਿਕਾਰਡ ’ਚ ਬਣਾਈ ਥਾਂ

ਸ਼੍ਰੀ ਵਿਜ ਨੇ ਕਿਹਾ ਕਿ ਇਨ੍ਹਾਂ ਚਾਰ ਐੱਨਸੀਆਰ ਜ਼ਿਲ੍ਹਿਆਂ ਦੇ ਪੈਟਰੋਲ ਪੰਪਾਂ 'ਤੇ ਏਐੱਨਪੀਆਰ ਕੈਮਰੇ ਲਗਾਏ ਜਾਣਗੇ ਤਾਂ ਜੋ (End-of-Life Vehicles—ELVs) ਦੀ ਪਛਾਣ ਕੀਤੀ ਜਾ ਸਕੇ ਅਤੇ ਵਾਤਾਵਰਣ ਦੇ ਮਿਆਰਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ। ਗੁਰੂਗ੍ਰਾਮ 'ਚ 249 ਕੈਮਰੇ, ਸੋਨੀਪਤ 'ਚ 215, ਝੱਜਰ 'ਚ 195 ਅਤੇ ਫਰੀਦਾਬਾਦ 'ਚ 116 ਕੈਮਰੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਰਾਜ 'ਚ ਕੁੱਲ 2,780 ਏਐੱਨਪੀਆਰ ਕੈਮਰੇ ਚਾਹੀਦੇ ਹਨ। ਪਹਿਲੇ ਪੜਾਅ 'ਚ ਚਾਰ ਐੱਨਸੀਆਰ ਜ਼ਿਲ੍ਹਿਆਂ 'ਚ 775 ਕੈਮਰੇ ਲਗਾਏ ਜਾਣਗੇ।

ਇਹ ਵੀ ਪੜ੍ਹੋ : ਹੁਣ ਮੋਬਾਇਲ SIM ਦੀ ਤਰ੍ਹਾਂ ਪੋਰਟ ਕਰਵਾ ਸਕੋਗੇ FASTAG, ਨਹੀਂ ਉਤਾਰਨਾ ਪਵੇਗਾ ਸਟਿੱਕਰ

ਇਹ ਵਿਵਸਥਾ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (CAQM) ਦੇ ਨਿਰਦੇਸ਼ਾਂ ਅਨੁਸਾਰ ਲਾਗੂ ਕੀਤਾ ਜਾ ਰਹੀ ਹੈ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਕੈਮਰਾ ਲਗਾਉਣ ਦਾ ਕੰਮ 30 ਸਤੰਬਰ 2026 ਤੱਕ ਪੂਰਾ ਕਰਨ ਦਾ ਟੀਚਾ ਹੈ। ਇਸ ਤੋਂ ਬਾਅਦ 1 ਅਕਤੂਬਰ ਤੋਂ ਹਰਿਆਣਾ 'ਚ ਰਜਿਸਟਰਡ ਜੀਵਨ ਮਿਆਦ ਪੂਰੀ ਕਰ ਚੁੱਕੇ ਵਾਹਨਾਂ ਨੂੰ ਈਂਧਨ ਦੀ ਸਪਲਾਈ ਨਹੀਂ ਕੀਤੀ ਜਾਵੇਗੀ। ਸਰਕਾਰ ਇਸ ਪ੍ਰਕਿਰਿਆ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰਾ ਕਰਨ ਲਈ ਪੂਰੀ ਮਿਹਨਤ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ANPR ਤਕਨਾਲੋਜੀ ਪੁਰਾਣੇ ਵਾਹਨਾਂ ਦੀ ਵਧੇਰੇ ਪ੍ਰਭਾਵਸ਼ਾਲੀ ਅਤੇ ਯੋਜਨਾਬੱਧ ਪਛਾਣ ਨੂੰ ਸਮਰੱਥ ਬਣਾਏਗੀ। ਇਹ NCR 'ਚ ਪ੍ਰਦੂਸ਼ਣ ਕੰਟਰੋਲ ਅਤੇ ਹਵਾ ਗੁਣਵੱਤਾ ਸੁਧਾਰ ਦੇ ਯਤਨਾਂ ਨੂੰ ਵੀ ਮਜ਼ਬੂਤ ​​ਕਰੇਗਾ।

ਇਹ ਵੀ ਪੜ੍ਹੋ : Zomato ਦਾ ਗਾਹਕਾਂ ਨੂੰ ਵੱਡਾ ਝਟਕਾ, COD 'ਤੇ ਦੇਣਾ ਹੋਵੇਗਾ Extra Charge
ਇਹ ਵੀ ਪੜ੍ਹੋ :  ਗਣਪਤੀ ਬੱਪਾ ਦੀ ਸਜਾਵਟ ਨੇ ਵਧਾਈ ਸੋਨੇ-ਚਾਂਦੀ ਦੀ ਚਮਕ, 4,000 ਕਰੋੜ ਦੇ ਕਾਰੋਬਾਰ ਦਾ ਅੰਦਾਜ਼ਾ
ਇਹ ਵੀ ਪੜ੍ਹੋ : 
'ਤੁਹਾਡੀ ਅੱਜ ਤੋਂ ਛੁੱਟੀ..!', Office ਜਾਣ ਲਈ ਤਿਆਰ ਹੋਣ ਤੋਂ ਐਨ ਪਹਿਲਾਂ ਹਜ਼ਾਰਾਂ ਮੁਲਾਜ਼ਮਾਂ ਨੂੰ ਆ ਗਈ Mail

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

 

 

 

 

 

 

 

 

 

 

 

 

 

 

  • 1 ਅਕਤੂਬਰ ਤੋਂ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਈਂਧਨ; 4 ਜ਼ਿਲ੍ਹਿਆਂ ਚ ਲਗਾਏ ਜਾਣਗੇ 775 ANPR ਕੈਮਰੇ
  • ਜਾਣੋ ਵਜ੍ਹਾ

ਜ਼ਮੀਨ ਪਿੱਛੇ ਪਿਓ ਨੇ ਪੁੱਤ ਦਾ ਗੋਲੀਆਂ ਮਾਰ ਕੀਤਾ ਕਤਲ, ਜਵਾਈ ਨਾਲ ਮਿਲ ਦਿੱਤਾ ਵਾਰਦਾਤ ਨੂੰ ਅੰਜਾਮ

NEXT STORY

Stories You May Like

  • liquor  honey and kiwi will become cheaper from october 20
    20 ਅਕਤੂਬਰ ਤੋਂ ਸਸਤੇ ਹੋ ਜਾਣਗੇ NZ ਦੇ ਸ਼ਰਾਬ , ਸ਼ਹਿਦ ਤੇ ਕੀਵੀ ਸਮੇਤ ਇਹ 20 ਉਤਪਾਦ
  • kantara  chapter 1   to tv premiere
    24 ਅਕਤੂਬਰ ਨੂੰ ਹੋਵੇਗਾ 'ਕਾਂਤਾਰਾ: ਚੈਪਟਰ 1' ਦਾ ਵਰਲਡ TV ਪ੍ਰੀਮੀਅਰ
  • imran khan gets relief from bombay hc  had to leave the country by october 28
    Imran Khan ਨੂੰ Bombay High Court ਤੋਂ ਮਿਲੀ ਰਾਹਤ, 28 ਅਕਤੂਬਰ ਤੱਕ ਛੱਡਣਾ ਸੀ ਦੇਸ਼, ਜਾਣੋ ਪੂਰਾ ਮਾਮਲਾ
  • draws for the sale of firecrackers will be held on october 30
    ਪਟਾਕੇ ਵੇਚਣ ਲਈ 30 ਅਕਤੂਬਰ ਨੂੰ ਕੱਢੇ ਜਾਣਗੇ ਡਰਾਅ, 28 ਅਕਤੂਬਰ ਤੱਕ ਜਮ੍ਹਾ ਹੋਣਗੀਆਂ ਅਰਜ਼ੀਆਂ
  • why starlink has not yet got entry in india reason
    Elon Musk ਦੇ Starlink ਨੂੰ ਭਾਰਤ 'ਚ ਅਜੇ ਤੱਕ ਕਿਉਂ ਨਹੀਂ ਮਿਲੀ ਐਂਟਰੀ, ਜਾਣੋ ਵਜ੍ਹਾ
  • govt hikes petrol and diesel price
    ਮੁੜ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ! ਗੁਆਂਢੀ ਮੁਲਕ ਦੀ ਸਰਕਾਰ ਨੇ ਕਰ'ਤਾ ਐਲਾਨ
  • icici bank   new charges to be implemented from december 1
    ICICI ਬੈਂਕ ਦੇ ਇਨ੍ਹਾਂ ਖ਼ਾਤਾਧਾਰਕਾਂ ਨੂੰ ਲੱਗੇਗਾ ਝਟਕਾ! 1 ਦਸੰਬਰ ਤੋਂ ਲਾਗੂ ਹੋਣ ਜਾ ਰਹੇ ਨਵੇਂ ਚਾਰਜ
  • new annual pass to be available at toll plazas starting
    Toll Plaza 'ਤੇ 1 ਨਵੰਬਰ ਤੋਂ ਮਿਲੇਗਾ ਨਵਾਂ ਸਾਲਾਨਾ ਪਾਸ ! ਇਨ੍ਹਾਂ ਲੋਕਾਂ ਨੂੰ ਮਿਲੇਗੀ ਵਿਸ਼ੇਸ਼ ਰਾਹਤ
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
  • police conducted a raid in the drug hotspot village of naharpur
    ਨਸ਼ੇ ਦੇ ਹਾਟਸਪਾਟ ਪਿੰਡ ਨਾਹਰਪੁਰ ’ਚ ਥਾਣਾ ਮਕਸੂਦਾਂ ਦੀ ਪੁਲਸ ਨੇ ਕੀਤੀ...
  • woman who attempted suicide says    father in law forcibly
    ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੀ ਔਰਤ ਬੋਲੀ- 'ਸਹੁਰੇ ਨੇ ਜਬਰੀ ਪਿਆਈ ਸੀ ਜ਼ਹਿਰੀਲੀ...
Trending
Ek Nazar
jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • india alliance  rally  delhi police  security
      'ਇੰਡੀਆ' ਗਠਜੋੜ ਦੀ ਰੈਲੀ ਦੇ ਮੱਦੇਨਜ਼ਰ ਦਿੱਲੀ ਪੁਲਸ ਨੇ ਕੀਤੇ ਸੁਰੱਖਿਆ ਦੇ...
    • market  drains  garbage  gold  soil
      ਨਾਲੀਆਂ 'ਚੋਂ ਨਿਕਲ ਰਿਹਾ 'ਸੋਨਾ' ! ਦੂਰੋਂ-ਦੂਰੋਂ ਕੂੜੇ ਦੇ ਢੇਰ ਫਰੋਲਣ ਆਉਂਦੇ...
    • november  rashifal  rain of money  job
      3 ਨਵੰਬਰ ਤੋਂ ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਲਈ ਖੁੱਲ੍ਹਣਗੇ ਤਰੱਕੀ ਦੇ ਨਵੇਂ ਰਾਹ !...
    • ap singh retires
      ਰਿਟਾਇਰ ਹੋਏ ਏਅਰ ਮਾਰਸ਼ਲ AP ਸਿੰਘ ! ਹੁਣ ਆਸ਼ੂਤੋਸ਼ ਦੀਕਸ਼ਿਤ ਸੰਭਾਲਣਗੇ ਭਾਰਤੀ ਏਅਰ...
    • india transit corridor
      ਭਾਰਤ ਦੇ 'ਟ੍ਰਾਂਜ਼ਿਟ ਕਾਰੀਡੋਰ ਦਾ ਹੋਇਆ ਵਿਰੋਧ ! NCP ਆਗੂ ਨੇ ਦਿੱਤੀ ਚਿਤਾਵਨੀ,...
    • narendra modi india poverty historic decline world bank report
      ਭਾਰਤ 'ਚ ਗਰੀਬੀ 'ਚ ਇਤਿਹਾਸਕ ਗਿਰਾਵਟ : PM ਮੋਦੀ ਨੇ ਵਿਸ਼ਵ ਬੈਂਕ ਦੀ ਰਿਪੋਰਟ...
    • mallikarjun kharge  congress  representative parliament  gyanesh kumar
      ਖੜਗੇ ਦੇ ਨਿਵਾਸ 'ਤੇ ਸੰਕੇਤਕ ਸੰਸਦ ਦਾ ਆਯੋਜਨ, 'ਵਿਰੋਧੀ ਧਿਰ ਦੀ ਸੰਸਦ' 'ਚ...
    • hotel  room  cleanliness  people  hospital  police
      ਹੋਟਲ ਦੇ ਚੈਂਬਰ 'ਚ ਸਫ਼ਾਈ ਕਰਨ ਗਏ 4 ਲੋਕਾਂ ਦੀ ਗਈ ਜਾਨ ! ਬਚਾਉਣ ਗਏ 2 ਹੋਰਾਂ...
    • leader during elections
      ਕੁਰਸੀ ਦਾ ਚੱਕਰ ; ਵੋਟਰਾਂ ਨੂੰ 'ਪੱਟਣ' ਦਾ ਅਨੋਖਾ ਤਰੀਕਾ ਅਪਣਾ ਰਹੇ ਉਮੀਦਵਾਰ,...
    • narendra modi  ideological naxa  opposition  country
      'ਹਾਲੇ ਟਲਿਆ ਨਹੀਂ ਦਿਮਾਗੀ ਨਕਸਲੀਆਂ ਦਾ ਖ਼ਤਰਾ, ਦੇਸ਼ ਨੂੰ ਵੰਡਣਾ ਚਾਹੁੰਦੀ ਐ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +