ਭੁਵਨੇਸ਼ਵਰ (ਭਾਸ਼ਾ) - ਮਸ਼ਹੂਰ ਉੜੀਆ ਅਭਿਨੇਤਾ ਅਰਿੰਦਮ ਰਾਏ ਸ਼ੁੱਕਰਵਾਰ ਨੂੰ ਬੀਜੂ ਜਨਤਾ ਦਲ (ਬੀ. ਜੇ. ਡੀ.) ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਕੇ ਵਿਰੋਧੀ ਧਿਰ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਅਰਿੰਦਮ ਨੇ ਦਾਅਵਾ ਕੀਤਾ ਕਿ ਸੱਤਾਧਾਰੀ ਪਾਰਟੀ ਨੇ ਉਸ ਨੂੰ ਦਰਕਿਨਾਰ ਕਰ ਦਿੱਤਾ ਹੈ।
ਇਹ ਖ਼ਬਰ ਵੀ ਪੜੋ - ਅਮਿਤਾਭ ਬੱਚਨ ਦੀ ਸਿਹਤ ਨੂੰ ਕੀ ਹੋਇਆ? ਅਫਵਾਹਾਂ ’ਤੇ ਅਦਾਕਾਰ ਦਾ ਆਇਆ ਵੱਡਾ ਬਿਆਨ
ਅਰਿੰਦਮ ਰਾਏ ਨੇ ਆਪਣਾ ਅਸਤੀਫਾ ਬੀਜਦ ਪ੍ਰਧਾਨ ਨਵੀਨ ਪਟਨਾਇਕ ਨੂੰ ਭੇਜਿਆ ਹੈ। ਉਹ ਬੀ.ਜੇ.ਡੀ. ਦੇ ਜਨਰਲ ਸਕੱਤਰ ਸਨ। ਭਾਜਪਾ ’ਚ ਸ਼ਾਮਲ ਹੋਣ ਤੋਂ ਬਾਅਦ ਅਰਿੰਦਮ ਰਾਏ ਨੇ ਪੱਤਰਕਾਰਾਂ ਨੂੰ ਕਿਹਾ, ‘ਬੀ.ਜੇ.ਡੀ. ’ਚ ਹੁਣ ਕੋਈ ਭਵਿੱਖ ਨਹੀਂ ਹੈ ਕਿਉਂਕਿ ਪਾਰਟੀ ’ਚ ਭੀੜ ਵੱਧ ਗਈ ਹੈ। ਜਨਤਾ ਦੀ ਸੇਵਾ ਕਰਨ ਦਾ ਮੌਕਾ ਮੁਸ਼ਕਲ ਨਾਲ ਮਿਲਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਭਾਰੀ ਸੁਰੱਖਿਆ ਦਰਮਿਆਨ ਰਾਊਜ਼ ਐਵੇਨਿਊ ਕੋਰਟ ਪਹੁੰਚੇ CM ਕੇਜਰੀਵਾਲ
NEXT STORY