Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    4:46:46 PM

  • us deployed fighter jets

    ਵੱਡੇ ਹਮਲੇ ਦੀ ਤਿਆਰੀ 'ਚ ਅਮਰੀਕਾ ! F-16 ਅਤੇ...

  • boy commits suicide by jumping into nangal hydel canal

    Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ...

  • big incident in punjab

    ਪੰਜਾਬ 'ਚ ਵੱਡੀ ਘਟਨਾ : ਰਾਹ ਜਾਂਦੀ ਕੁੜੀ ਨਾਲ ਆਹ...

  • heavy rains with strong winds in punjab

    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਓਡੀਸ਼ਾ ਦੇ ਸਿਜਿਮਾਲੀ 'ਚ ਹਿੰਸਾ ਦੀ ਹੋਵੇ ਸੁਤੰਤਰ ਜਾਂਚ, ਪੇਸਾ ਅਤੇ ਜੰਗਲਾਤ ਕਾਨੂੰਨ ਦੀ ਕੀਤੀ ਜਾਵੇ ਪਾਲਣਾ : ਜੈਰਾਮ ਰਮੇਸ਼

NATIONAL News Punjabi(ਦੇਸ਼)

ਓਡੀਸ਼ਾ ਦੇ ਸਿਜਿਮਾਲੀ 'ਚ ਹਿੰਸਾ ਦੀ ਹੋਵੇ ਸੁਤੰਤਰ ਜਾਂਚ, ਪੇਸਾ ਅਤੇ ਜੰਗਲਾਤ ਕਾਨੂੰਨ ਦੀ ਕੀਤੀ ਜਾਵੇ ਪਾਲਣਾ : ਜੈਰਾਮ ਰਮੇਸ਼

  • Edited By Disha,
  • Updated: 28 Apr, 2026 03:19 PM
New Delhi
odisha  violence  independent investigation  jairam ramesh
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਕਾਂਗਰਸ ਨੇ ਓਡੀਸ਼ਾ 'ਮੰਗਲਵਾਰ ਚ ਪਾਕਸਾਈਟ ਮਾਈਨਿੰਗ ਪ੍ਰਾਜੈਕਟ ਦੇ ਖ਼ਿਲਾਫ਼ ਆਦਿਵਾਸੀਆਂ ਦੇ ਵਿਰੋਧ ਪ੍ਰਦਰਸ਼ਨ ਨਾਲ ਜੁੜੇ ਮਾਮਲੇ ਨੂੰ ਲੈ ਕੇ ਮੰਗਲਵਾਰ ਨੂੰ ਕਿਹਾ ਕਿ ਕੇਂਦਰੀ ਜਨਜਾਤੀ ਕਾਰਜ ਮੰਤਰੀ ਜੁਆਲ ਓਰਾਮ ਨੂੰ ਯਕੀਨੀ ਕਰਨਾ ਚਾਹੀਦਾ ਕਿ ਹਾਲੀਆ ਹਿੰਸਾ ਦੀ ਸੁਤੰਤਰ ਜਾਂਚ ਹੋਵੇ ਅਤੇ ਪੰਚਾਇਤ (ਅਨੁਸੂਚਿਤ ਖੇਤਰਾਂ ਤੱਕ ਵਿਸਥਾਰ) ਐਕਟ (ਪੇਸਾ) ਅਤੇ ਜੰਗਲਾਤ ਅਧਿਕਾਰ ਕਾਨੂੰਨ ਦੀ ਪਾਲਣਾ ਕੀਤੀ ਜਾਵੇ। ਓਡੀਸ਼ਾ ਦੇ ਰਾਏਗੜਾ ਅਤੇ ਕਾਲਾਹਾਂਡੀ ਜ਼ਿਲ੍ਹਿਆਂ 'ਚ ਸਥਿਤ ਸਿਜਿਮਾਲੀ ਬਾਕਸਾਈਟ ਮਾਈਨਿੰਗ ਪ੍ਰਾਜੈਕਟ ਦੇ ਖਿਲਾਫ ਸਥਾਨਕ ਆਦਿਵਾਸੀਆਂ ਦੇ ਵਿਰੋਧ ਪ੍ਰਦਰਸ਼ਨ ਪਿਛਲੇ ਕੁਝ ਸਾਲਾਂ ਤੋਂ ਜਾਰੀ ਹਨ ਅਤੇ ਹਾਲ ਹੀ 'ਚ ਤੇਜ਼ ਹੋ ਗਏ ਹਨ। ਪ੍ਰਦਰਸ਼ਨਕਾਰੀਆਂ ਅਤੇ ਪੁਲਸ ਵਿਚਕਾਰ ਝੜਪਾਂ 'ਚ ਕਈ ਲੋਕ ਜ਼ਖਮੀ ਹੋਏ ਹਨ।

PunjabKesari

ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ 'X' 'ਤੇ ਪੋਸਟ ਕੀਤਾ, "ਓਡੀਸ਼ਾ ਅਜਿਹੇ ਹਾਲਾਤ 'ਚ ਆਦਿਵਾਸੀਆਂ ਅਤੇ ਹੋਰ ਭਾਈਚਾਰਿਆਂ ਦੇ ਵਿਰੋਧ ਪ੍ਰਦਰਸ਼ਨਾਂ ਲਈ ਕੋਈ ਅਣਜਾਣ ਸੂਬਾ ਨਹੀਂ ਹੈ, ਜਦੋਂ ਮਾਈਨਿੰਗ ਪ੍ਰਾਜੈਕਟਾਂ ਨੂੰ ਸਾਰੇ ਕਾਨੂੰਨ ਅਤੇ ਸੰਵਿਧਾਨਕ ਸੁਰੱਖਿਆ ਉਪਾਵਾਂ ਨੂੰ ਦਰਕਿਨਾਰ ਕਰ ਕੇ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਇਸ ਨਿਰਾਸ਼ਾਜਨਕ ਕ੍ਰਮ ਮਚ ਨਵੀਨਤਮ ਰਾਏਗੜਾ ਅਤੇ ਕਾਲਾਹਾਂਡੀ ਜ਼ਿਲ੍ਹਿਆਂ 'ਚ ਸਿਜਿਮਾਲੀ ਬਾਕਸਾਈਟ ਮਾਈਨਿੰਗ ਪ੍ਰਾਜੈਕਟ ਹੈ।" ਉਨ੍ਹਾਂ ਕਿਹਾ ਕਿ ਪੇਸਾ, 1996 ਅਤੇ ਜੰਗਲਾਤ ਅਧਿਕਾਰ ਐਕਟ, 2006 ਦੀਆਂ ਗੰਭੀਰ ਉਲੰਘਣਾਵਾਂ ਹੁੰਦੀਆਂ ਜਾਪਦੀਆਂ ਹਨ। ਕਾਂਗਰਸ ਨੇਤਾ ਨੇ ਦਾਅਵਾ ਕੀਤਾ, "ਸੰਸਦ ਦੁਆਰਾ ਸਰਬਸੰਮਤੀ ਨਾਲ ਪਾਸ ਕੀਤੇ ਗਏ ਇਨ੍ਹਾਂ ਕਾਨੂੰਨਾਂ ਅਧੀਨ ਪ੍ਰਭਾਵਿਤ ਵਿਅਕਤੀਆਂ, ਸਥਾਨਕ ਭਾਈਚਾਰਿਆਂ ਅਤੇ ਗ੍ਰਾਮ ਸਭਾਵਾਂ ਵਰਗੀਆਂ ਸੰਸਥਾਵਾਂ ਨੂੰ ਦਿੱਤੇ ਗਏ ਅਧਿਕਾਰਾਂ ਨੂੰ ਕਥਿਤ ਤੌਰ 'ਤੇ ਜਾਣਬੁੱਝ ਕੇ ਕਮਜ਼ੋਰ ਜਾਂ ਅਣਦੇਖਾ ਕੀਤਾ ਗਿਆ ਹੈ।"

ਉਨ੍ਹਾਂ ਦੋਸ਼ ਲਗਾਇਆ,''ਜਦੋਂ ਕੁਝ ਦਿਨ ਪਹਿਲਾਂ ਸਵੈ-ਇੱਛਾ ਨਾਲ ਅੰਦੋਲਨ  ਹੋਇਆ ਤਾਂ ਪੁਲਸ ਨੇ ਅਨੁਸੂਚਿਤ ਜਨਜਾਤੀ ਭਾਈਚਾਰਿਆਂ, ਵਿਸ਼ੇਸ਼ ਕਰ ਕੇ ਔਰਤਾਂ ਖ਼ਿਲਾਫ਼ ਨਿਸ਼ਾਨਾ ਬਣਾ ਕੇ ਬੇਲੋੜੀ ਤਾਕਤ ਦੀ ਵਰਤੋਂ ਕੀਤੀ। ਇਸ ਤਰ੍ਹਾਂ ਐੱਸਸੀ/ਐੱਸਟੀ (ਅੱਤਿਆਚਾਰ ਨਿਵਾਰਨ) ਐਕਟ, 1989 ਦੀ ਉਲੰਘਣਾ ਹੈ। ਇਹ ਉਸ ਸਮੇਂ ਰਾਜ 'ਚ ਹੋਇਆ ਹੈ, ਜਿੱਥੇ ਮੁੱਖ ਮੰਤਰੀ ਖੁਦ ਆਦਿਵਾਸੀ ਭਾਈਚਾਰੇ ਤੋਂ ਹਨ।'' ਉਨ੍ਹਾਂ ਕਿਹਾ,''ਕੇਂਦਰੀ ਜਨਜਾਤੀ ਕਾਰਜ ਮੰਤਰੀ ਜੁਆਲ ਓਰਾਮ ਵੀ ਓਡੀਸ਼ਾ ਤੋਂ ਹਨ। ਉਨ੍ਹਾਂ ਨੂੰ ਜ਼ਿਆਦਾ ਸੰਵੇਦਨਸ਼ੀਲਤਾ ਦਿਖਾਉਣੀ ਚਾਹੀਦੀ ਹੈ ਅਤੇ ਸਿਜਿਮਾਲੀ 'ਚ ਹਿੰਸਾ ਦੀ ਸੁਤੰਤਰ ਜਾਂਚ ਦਾ ਆਦੇਸ਼ ਦੇਣਾ ਚਾਹੀਦਾ। ਨਾਲ ਹੀ ਇਹ ਯਕੀਨੀ ਕਰਨਾ ਚਾਹੀਦਾ ਕਿ ਪੇਸਾ, 1996 ਅਤੇ ਜੰਗਲਾਤ ਅਧਿਕਾਰੀ ਐਕਟ, 2006 ਨੂੰ ਭਰੇਸੋਯਗ, ਪਾਰਦਰਸ਼ੀ ਅਤੇ ਭਾਗੀਦਾਰੀ ਤਰੀਕੇ ਨਾਲ ਲਾਗੂ ਕੀਤਾ ਜਾਵੇ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Odisha
  • Violence
  • Independent Investigation
  • Jairam Ramesh
  • ਓਡੀਸ਼ਾ
  • ਹਿੰਸਾ
  • ਸੁਤੰਤਰ ਜਾਂਚ
  • ਜੈਰਾਮ ਰਮੇਸ਼

ਬੇਂਗਲੁਰੂ: ਗੋਦਾਮ 'ਚ ਲੱਗੀ ਭਿਆਨਕ ਅੱਗ ਨੇ ਧਾਰਿਆ ਰੌਦਰ ਰੂਪ, ਪੀਜੀ ਦੀਆਂ ਔਰਤਾਂ ਨੇ ਬਚਾਅ ਲਈ ਮਾਰੀਆਂ ਛਾਲਾਂ

NEXT STORY

Stories You May Like

  • congress  narendra modi  jairam ramesh  corruption
    PM ਲਈ ਹਮੇਸ਼ਾ 'ਖਾਵਾਂਗਾ, ਖਾਣ ਦੇਵਾਂਗਾ ਅਤੇ ਖੁਆਵਾਂਗਾ' ਵਾਲੀ ਸਥਿਤੀ ਰਹੀ : ਜੈਰਾਮ ਰਮੇਸ਼
  • jairam ramesh  narendra modi  rahul gandhi  mallikarjun kharge  letter
    'ਚੁੱਪੀ ਤੋੜੋ PM ਸਾਬ੍ਹ..!', ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਜੈਰਾਮ ਰਮੇਸ਼ ਨੇ ਸ਼ੇਅਰ ਕੀਤੀ ਪੋਸਟ
  • investors react coldly  government cancels auction of 9 mineral blocks
    ਨਿਵੇਸ਼ਕਾਂ ਦੀ ਠੰਢੀ ਪ੍ਰਤੀਕਿਰਿਆ, ਸਰਕਾਰ ਨੇ ਖਣਿਜਾਂ ਦੇ 9 ਬਲਾਕਾਂ ਦੀ ਨਿਲਾਮੀ ਕੀਤੀ ਰੱਦ
  • nia  srinagar violence  separatist leaders  chargesheet
    NIA ਨੇ 1996 ਦੀ ਸ਼੍ਰੀਨਗਰ ਹਿੰਸਾ 'ਚ 6 ਵੱਖਵਾਦੀ ਆਗੂਆਂ ਖ਼ਿਲਾਫ਼ ਚਾਰਜਸ਼ੀਟ ਕੀਤੀ ਦਾਇਰ
  • government engineer  vigilance department  arrested  property
    ਸਰਕਾਰੀ ਇੰਜੀਨੀਅਰ ਗ੍ਰਿਫ਼ਤਾਰ ! ਆਮਦਨ ਤੋਂ ਵੱਧ ਜਾਇਦਾਦ ਰੱਖਣ ਕਾਰਨ ਓਡੀਸ਼ਾ ਵਿਜੀਲੈਂਸ ਨੇ ਕੀਤੀ ਕਾਰਵਾਈ
  • prison violence
    ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ
  • sacrilege incident at gurdwara sahib in mansa
    ਮਾਨਸਾ ਦੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਘਟਨਾ, ਪੁਲਸ ਨੇ ਜਾਂਚ ਕੀਤੀ ਸ਼ੁਰੂ
  • eu lawmakers demand investigation of fifa chief over trump contacts
    ਯੂਰਪੀ ਸੰਘ ਦੇ ਸੰਸਦ ਮੈਂਬਰਾਂ ਨੇ ਟਰੰਪ ਨਾਲ ਸੰਪਰਕ ਦੇ ਮਾਮਲੇ ’ਚ ਫੀਫਾ ਪ੍ਰਮੁੱਖ ਦੀ ਜਾਂਚ ਦੀ ਮੰਗ ਕੀਤੀ
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਸਿਰਫ਼ ਦੋ ਮਿੰਟਾਂ...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
  • free medical camp death anniversary of mrs  swadesh chopra
    ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਯਾਦ 'ਚ ਲਗਾਇਆ ਗਿਆ ਫਰੀ ਮੈਡੀਕਲ ਕੈਂਪ
  • 24 boxes of chandigarh liquor seized at paragpur checkpoint
    ਪਰਾਗਪੁਰ ਨਾਕੇ 'ਤੇ ਫੜੀ ਗਈ 24 ਪੇਟੀਆਂ ਚੰਡੀਗੜ੍ਹ ਦੀ ਸ਼ਰਾਬ
  • deadbodies of two persons found in nakodar sensation spreads
    ਨਕੋਦਰ ਵਿਖੇ ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ! ਫ਼ੈਲੀ ਸਨਸਨੀ
  • 100 percent digital election records sir 2026 in dharamkot and garhshankar
    ਧਰਮਕੋਟ ਤੇ ਗੜ੍ਹਸ਼ੰਕਰ 'ਚ ਐੱਸ. ਆਈ. ਆਰ-2026 ਤਹਿਤ ਚੋਣ ਰਿਕਾਰਡ ਹੋਇਆ 100...
Trending
Ek Nazar
body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • facebook is down users around the world are getting upset
      ਠੱਪ ਹੋ ਗਈ Facebook ! ਦੁਨੀਆ ਭਰ 'ਚ ਪਰੇਸ਼ਾਨ ਹੋ ਰਹੇ ਯੂਜ਼ਰਸ
    • nuclear balance changed in south asia
      ਦੱਖਣੀ ਏਸ਼ੀਆ ਵਿੱਚ ਪ੍ਰਮਾਣੂ ਸੰਤੁਲਨ ਬਦਲਿਆ! ਭਾਰਤ ਦੀ ਸਮੁੰਦਰੀ ਪ੍ਰਮਾਣੂ ਸ਼ਕਤੀ...
    • sitaphal  seed oil  nano pesticides  grain pests
      ਅਨਾਜ ਨੂੰ ਕੀੜਿਆਂ ਤੋਂ ਬਚਾਏਗਾ ਸੀਤਾਫਲ ! ਵਿਗਿਆਨੀਆਂ ਨੇ ਬਣਾਇਆ ਬਾਇਓ ਨੈਨੋ...
    • school holiday monday
      ਭਲਕੇ ਸਕੂਲਾਂ 'ਚ ਹੋ ਗਿਆ ਛੁੱਟੀ ਦਾ ਐਲਾਨ ! FIFA ਵਿਸ਼ਵ ਕੱਪ ਫਾਇਨਲ ਕਾਰਨ ਕੇਰਲ...
    • preparations to implement mdr on upi
      UPI 'ਤੇ MDR ਲਾਗੂ ਕਰਨ ਦੀ ਤਿਆਰੀ! ਵਧ ਸਕਦੀ ਹੈ ਕਾਰੋਬਾਰ ਦੀ ਲਾਗਤ, ਡਿਜੀਟਲ...
    • amit shah  jammu kashmir  lieutenant governor  chief minister  floods
      ਅਮਿਤ ਸ਼ਾਹ ਨੇ J&K ਦੇ ਉਪ ਰਾਜਪਾਲ ਤੇ CM ਨਾਲ ਗੱਲ ਕਰ ਕੇ ਹੜ੍ਹ ਦੀ ਸਥਿਤੀ ਦੀ ਲਈ...
    • astrology  rashifal  people  shani dev  shani vakri
      ਸ਼ਨੀ ਦੀ 'ਚਾਲ' ਤੋਂ ਬਚ ਕੇ ਰਹਿਣ ਇਨ੍ਹਾਂ ਰਾਸ਼ੀਆਂ ਵਾਲੇ ਲੋਕ ! ਸੰਭਲ ਕੇ ਚੁੱਕਣ...
    • inverter battery  rain water  pollution  dirt  ro water
      ਇਨਵਰਟਰ ਦੀ ਬੈਟਰੀ 'ਚ ਮੀਂਹ ਦਾ ਪਾਣੀ ਪਾਉਣਾ ਸਹੀ ਜਾਂ ਨਹੀਂ ? ਜਾਣੋ ਕੀ ਹੈ...
    • opposition parties  all party meeting  walkout  tmc
      TMC ਦੇ ਬਾਗ਼ੀ MPs ਨੂੰ ਬੁਲਾਉਣ 'ਤੇ ਵਿਰੋਧੀ ਦਲਾਂ ਨੇ ਆਲ ਪਾਰਟੀ ਮੀਟਿੰਗ 'ਚੋਂ...
    • sonam wangchuk  wife  high court  safdarjung hospital
      'ਵਾਂਗਚੁਕ ਨੂੰ ਕੀਤਾ ਜਾਵੇ ਰੈਫ਼ਰ..!' ਸੋਨਮ ਦੀ ਪਤਨੀ ਨੇ ਕੀਤਾ ਹਾਈ ਕੋਰਟ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +