helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
MON, FEB 24, 2025
ਫੈਕਟਰੀ 'ਚ ਕੰਮ ਕਰਦੇ ਮਜ਼ਦੂਰਾਂ ਨਾਲ ਵਾਪਰਿਆ...
ਪੋਪ ਫਰਾਂਸਿਸ ਦੀ ਹਾਲਤ ਬੇਹੱਦ ਨਾਜ਼ੁਕ, ਗੁਰਦਿਆਂ...
ਪੰਜਾਬ 'ਚ ਵਾਪਰਿਆ ਭਿਆਨਕ ਹਾਦਸਾ ; ਮਹਾਕੁੰਭ ਤੋਂ...
ਨਿਊਯਾਰਕ ਤੋਂ ਦਿੱਲੀ ਆ ਰਹੀ ਫਲਾਈਟ ਨੂੰ ਮਿਲੀ ਬੰਬ...
ਪੰਜਾਬ
ਮਨੋਰੰਜਨ
Photos
Videos
ਨਵੀਂ ਦਿੱਲੀ- ਆਂਗਣਵਾੜੀ ਭਰਤੀ ਦੀ ਉਡੀਕ ਕਰ ਰਹੇ ਉਮੀਦਵਾਰਾਂ ਲਈ ਚੰਗੀ ਖ਼ਬਰ ਹੈ। ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਓਡੀਸ਼ਾ ਨੇ ਆਂਗਣਵਾੜੀ ਵਰਕਰ ਅਤੇ ਆਂਗਣਵਾੜੀ ਹੈਲਪਰ ਦੀ ਭਰਤੀ ਕੱਢੀ ਹੈ। ਇਨ੍ਹਾਂ ਅਹੁਦਿਆਂ 'ਤੇ 20 ਜੁਲਾਈ ਤੋਂ ਅਪਲਾਈ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਇੱਛੁਕ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ http://engagement-awc.odisha.gov.in 'ਤੇ ਜਾ ਕੇ ਐਪਲੀਕੇਸ਼ਨ ਫਾਰਮ ਆਨਲਾਈਨ ਭਰ ਸਕਦੇ ਹਨ। ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ 8 ਅਗਸਤ 2024 ਹੈ।
ਆਂਗਣਵਾੜੀ ਦੀ ਇਹ ਭਰਤੀ 2500 ਤੋਂ ਵਧੇਰੇ ਅਹੁਦਿਆਂ 'ਤੇ ਕੀਤੀ ਜਾਵੇਗੀ। ਇਸ ਵਿਚ ਆਂਗਣਵਾੜੀ ਵਰਕਰ ਅਤੇ ਹੈਲਪਰ ਦੀ ਕਿੰਨੀਆਂ-ਕਿੰਨੀਆਂ ਆਸਾਮੀਆਂ ਹਨ। ਇਸ ਦਾ ਵੇਰਵਾ ਉਮੀਦਵਾਰ ਹੇਠਾਂ ਵੇਖ ਸਕਦੇ ਹਨ-
ਵਿੱਦਿਅਕ ਯੋਗਤਾ
ਓਡੀਸ਼ਾ ਆਂਗਣਵਾੜੀ ਵਰਕਰ ਦੀ ਇਸ ਸਰਕਾਰੀ ਨੌਕਰੀ ਵਿਚ ਅਪਲਾਈ ਕਰਨ ਲਈ ਉਮੀਦਵਾਰਾਂ ਦਾ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 12ਵੀਂ ਪਾਸ ਹੋਣਾ ਲਾਜ਼ਮੀ ਹੈ। ਉੱਥੇ ਹੀ ਆਂਗਣਵਾੜੀ ਹੈਲਪਰ ਲਈ 10ਵੀਂ ਪਾਸ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਉਮੀਦਵਾਰਾਂ ਦੀ ਘੱਟੋ-ਘੱਟ ਉਮਰ 19 ਸਾਲ ਅਤੇ ਵੱਧ ਤੋਂ ਵੱਧ ਉਮਰ 34 ਸਾਲ ਹੋਣੀ ਚਾਹੀਦੀ ਹੈ। ਉੱਥੇ ਹੀ ਰਾਖਵੀਆਂ ਸ਼੍ਰੇਣੀਆਂ ਨੂੰ ਉਪਰਲੀ ਉਮਰ ਹੱਦ ਵਿਚ ਛੋਟ ਦਿੱਤੀ ਜਾਵੇਗੀ।
ਉਮੀਦਵਾਰਾਂ ਦੀ ਚੋਣ ਤੋਂ ਬਾਅਦ ਆਂਗਣਵਾੜੀ ਹੈਲਪਰ ਨੂੰ 7500 ਰੁਪਏ ਅਤੇ ਵਰਕਰ ਨੂੰ 10,000 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ।
ਮੈਰਿਟ ਸੂਚੀ ਅਤੇ ਦਸਤਾਵੇਜ਼ ਤਸਦੀਕ।
ਸਾਰੀਆਂ ਸ਼੍ਰੇਣੀਆਂ ਦੇ ਉਮੀਦਵਾਰ ਇਸ ਭਰਤੀ ਲਈ ਬਿਲਕੁਲ ਮੁਫ਼ਤ ਅਪਲਾਈ ਕਰ ਸਕਣਗੇ।
ਆਂਗਣਵਾੜੀ ਦੀ ਇਸ ਭਰਤੀ ਲਈ ਅਰਜ਼ੀ ਦੇਣ ਲਈ ਉਮੀਦਵਾਰਾਂ ਨੂੰ ਪਹਿਲਾਂ ਓਡੀਸ਼ਾ ਮਹਿਲਾ ਅਤੇ ਬਾਲ ਵਿਕਾਸ ਦੇ ਪੋਰਟਲ 'ਤੇ ਜਾਣਾ ਪਵੇਗਾ। ਇਸ ਵਿਚ ਉਮੀਦਵਾਰ ਆਪਣੇ ਜ਼ਿਲ੍ਹੇ ਅਨੁਸਾਰ ਆਨਲਾਈਨ ਫਾਰਮ ਭਰ ਸਕਦੇ ਹਨ।
ਉਮੀਦਵਾਰ ਹੋਰ ਵੇਰਵਿਆਂ ਲਈ ਅਧਿਕਾਰਤ ਨੋਟੀਫਿਕੇਸ਼ਨ 'ਤੇ ਕਲਿੱਕ ਕਰਨ।
ਟਰੱਕ ਨੇ ਟਰੈਕਟਰ-ਟਰਾਲੀ ਨੂੰ ਮਾਰੀ ਟੱਕਰ, 2 ਕਾਂਵੜੀਆਂ ਦੀ ਮੌਤ, 14 ਜ਼ਖ਼ਮੀ
Stories You May Like
ਪ੍ਰੀਖਿਆ ਨੂੰ ਲੈ ਕੇ 8ਵੀਂ, 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ,...
ਪੰਜਾਬ ਕਾਂਗਰਸ ਦੇ 65 ਪ੍ਰਧਾਨਾਂ 'ਤੇ ਡਿੱਗੀ ਗਾਜ, ਨੋਟਿਸ ਹੋਏ ਜਾਰੀ
ਜਾਗੋ 'ਚ ਚੱਲੀਆਂ ਗੋਲ਼ੀਆਂ ਦੌਰਾਨ ਹੋਈ ਪਿਓ ਦੀ ਮੌਤ ਦਾ ਪੁੱਤ ਨੇ ਅੱਖੀਂ ਵੇਖਿਆ...
ਪਿਤਾ ਦਾ ਅੰਤਿਮ ਸੰਸਕਾਰ ਛੱਡ ਕੇ 10ਵੀਂ ਦੀ ਪ੍ਰੀਖਿਆ ਦੇਣ ਪਹੁੰਚੀ ਵਿਦਿਆਰਥਣ
ਪੰਜਾਬ ਪੁਲਸ ਨੇ ਆਪਣੇ ਹੀ ਮੁਲਾਜ਼ਮ ਨੂੰ ਕੀਤਾ ਗ੍ਰਿਫ਼ਤਾਰ, DGP ਵੱਲੋਂ ਵੱਡਾ...
ਸਭ ਤੋਂ ਕਿਫਾਇਤੀ ਰਿਚਾਰਜ ਪਲਾਨ, ਸਿਰਫ 151 ਰੁਪਏ ਤੋਂ ਸ਼ੁਰੂ, 90 ਦਿਨਾਂ ਦੀ ਮਿਆਦ...
ਮਸ਼ਹੂਰ ਰੈਪਰ ਹਨੀ ਸਿੰਘ ਨੇ ਕੱਸਿਆ ਬਾਦਸ਼ਾਹ 'ਤੇ ਤੰਜ਼, ਕਿਹਾ...
ਐਕਟਿੰਗ ਦੇ ਨਾਲ- ਨਾਲ ਮੋਨਾਲੀਸਾ ਦੇ ਡਾਂਸ ਦੇ ਦੀਵਾਨੇ ਹੋਏ ਫੈਨਜ਼
ਵੱਡੀ ਖ਼ਬਰ: ਪੰਜਾਬ ਪੁਲਸ ਤੋਂ ਬਾਅਦ ਹੁਣ ਪ੍ਰਸ਼ਾਸਨਿਕ ਪ੍ਰਣਾਲੀ ’ਚ ਫੇਰ-ਬਦਲ ਦੀਆਂ...
ਭਾਰਤ ਤੇ ਪਾਕਿਸਤਾਨ ਮੈਚ ਵਿਚਾਲੇ ਹੁਣ ਤੱਕ ਹੋ ਚੁੱਕੀਆਂ ਨੇ 5 ਸਭ ਤੋਂ ਖਤਰਨਾਕ...
ਵਿਆਹ ਤੋਂ ਬਾਅਦ ਪ੍ਰੇਮਿਕਾ ਕੋਲ ਪਹੁੰਚਿਆ ਇਹ ਅਦਾਕਾਰ, ਮਚਿਆ ਹੰਗਾਮਾ
ਪੰਜਾਬ ਦੀ ਮਸ਼ਹੂਰ ਯੂਨੀਵਰਸਿਟੀ 'ਚ ਹੰਗਾਮਾ, ਵਿਦੇਸ਼ੀ ਤੇ ਪੰਜਾਬੀ ਵਿਦਿਆਰਥੀ...
ਅਹਿਮ ਖ਼ਬਰ: ਪੰਜਾਬ 'ਚ 24 ਫਰਵਰੀ ਤੋਂ ਬੰਦ ਰਹੇਗੀ ਮੁਫ਼ਤ 'ਚ ਚੱਲਣ ਵਾਲੀ ਇਹ...
ਅਮਰੀਕਾ ਤੋਂ ਡਿਪੋਰਟ ਹੋਏ ਨੌਜਵਾਨਾਂ ਨੂੰ ਲੈ ਕੇ ਮੰਤਰੀ ਧਾਲੀਵਾਲ ਦਾ ਵੱਡਾ ਬਿਆਨ,...
ਆਮ ਲੋਕਾਂ ਨੂੰ ਝਟਕਾ! ਮਹਿੰਗਾ ਹੋਵੇਗਾ ਦੁੱਧ, ਜਾਣੋ ਕਿੰਨਾ ਵਧੇਗਾ ਰੇਟ
ਪੰਜਾਬ ਦੇ ਕਿਸਾਨਾਂ ਲਈ ਖ਼ਤਰੇ ਦੀ ਘੰਟੀ, ਖੜ੍ਹੀ ਹੋਈ ਵੱਡੀ ਮੁਸੀਬਤ
ਬੱਚਾ ਕਿੰਨੀ ਵੀ ਜ਼ਿੱਦ ਕਰੇ, ਕਦੇ ਨਾ ਖੁਆਓ ਚਿਪਸ
Airtel ਯੂਜ਼ਰਸ ਨੂੰ ਦਿੱਤੀ ਵੱਡੀ ਰਾਹਤ, 365 ਦਿਨ ਤੱਕ ਫ੍ਰੀ ਕਾਲਿੰਗ ਦੇ ਨਾਲ...
Subscribe Now!