Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 02, 2026

    12:32:32 PM

  • threat to blow up around 12 schools in jalandhar

    ਜਲੰਧਰ ਦੇ ਕਰੀਬ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ...

  • 31 killed in israeli strikes on lebanon after hezbollah attack

    ਹਿਜ਼ਬੁੱਲਾ ਦੇ ਹਮਲੇ ਤੋਂ ਬਾਅਦ ਲੇਬਨਾਨ 'ਤੇ...

  • majithia demands resignation of cm mann and dgp

    ਮਜੀਠੀਆ ਨੇ ਮੰਗਿਆ CM ਮਾਨ ਤੇ DGP ਦਾ ਅਸਤੀਫ਼ਾ,...

  • hola mohalla at sri kiratpur sahib

    ਹੋਲੇ-ਮਹੱਲੇ ਮੌਕੇ ਸ੍ਰੀ ਕੀਰਤਪੁਰ ਸਾਹਿਬ ਦੇ ਧਾਰਮਿਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸਰਕਾਰੀ ਕਿਤਾਬ 'ਚ ਦਾਅਵਾ, ਹਾਦਸੇ 'ਚ ਗਈ ਸੀ 'ਗਾਂਧੀ ਜੀ' ਦੀ ਜਾਨ

NATIONAL News Punjabi(ਦੇਸ਼)

ਸਰਕਾਰੀ ਕਿਤਾਬ 'ਚ ਦਾਅਵਾ, ਹਾਦਸੇ 'ਚ ਗਈ ਸੀ 'ਗਾਂਧੀ ਜੀ' ਦੀ ਜਾਨ

  • Edited By Disha,
  • Updated: 15 Nov, 2019 06:54 PM
National
odisha government book mahatma gandhi death accident
  • Share
    • Facebook
    • Tumblr
    • Linkedin
    • Twitter
  • Comment

ਭੁਵਨੇਸ਼ਵਰ— ਓਡੀਸ਼ਾ 'ਚ ਇਕ ਸਰਕਾਰੀ ਕਿਤਾਬ 'ਚ ਦਾਅਵਾ ਕੀਤਾ ਗਿਆ ਹੈ ਕਿ ਮਹਾਤਮਾ ਗਾਂਧੀ ਦੀ ਮੌਤ 'ਹਾਦਸੇ' ਕਾਰਨ ਹੋਈ, ਜਿਸ ਤੋਂ ਬਾਅਦ ਇਸ ਨੂੰ ਲੈ ਕੇ ਰਾਜ 'ਚ ਵਿਵਾਦ ਛਿੜ ਗਿਆ ਹੈ। ਸਿਆਸੀ ਦਲਾਂ ਦੇ ਨੇਤਾਵਾਂ ਅਤੇ ਵਰਕਰਾਂ ਨੇ ਮੁੱਖ ਮੰਤਰੀ ਨਵੀਨ ਪਟਨਾਇਕ ਤੋਂ ਮੁਆਫ਼ੀ ਮੰਗਣ ਅਤੇ ਇਸ ਵੱਡੀ ਭੁੱਲ ਨੂੰ ਤੁਰੰਤ ਸੁਧਾਰਨ ਲਈ ਕਿਹਾ ਹੈ। ਮਹਾਤਮਾ ਗਾਂਧੀ ਦੀ 150ਵੀਂ ਜਯੰਤੀ 'ਤੇ ਪ੍ਰਕਾਸ਼ਿਤ 2 ਪੰਨਿਆਂ ਦੀ ਕਿਤਾਬ 'ਆਮਾ ਬਾਪੂਜੀ : ਏਕਾ ਝਲਕ' 'ਚ ਉਨ੍ਹਾਂ ਦੀਆਂ ਸਿੱਖਿਆਵਾਂ, ਉਨ੍ਹਾਂ ਦੇ ਕੰਮਾਂ ਅਤੇ ਓਡੀਸ਼ਾ ਨਾਲ ਉਨ੍ਹਾਂ ਦੇ ਜੁੜਾਅ ਦੀ ਪੂਰੀ ਜਾਣਕਾਰੀ ਦਿੱਤੀ ਗਈ ਹੈ। ਇਸ 'ਚ ਦਾਅਵਾ ਕੀਤਾ ਗਿਆ ਹੈ ਕਿ ਗਾਂਧੀ ਦਾ 'ਦਿੱਲੀ ਦੇ ਬਿੜਲਾ ਹਾਊਸ 'ਚ 30 ਜਨਵਰੀ 1948 ਨੂੰ ਅਚਾਨਕ ਹੋਏ ਘਟਨਾਕ੍ਰਮ 'ਚ ਹਾਦਸੇ ਕਾਰਨ ਦਿਹਾਂਤ ਹੋ ਗਿਆ।''
 

ਗਲਤ ਸੂਚਨਾ ਲਈ ਮੰਗਣੀ ਚਾਹੀਦੀ ਹੈ ਮੁਆਫ਼ੀ
ਕਿਤਾਬ 'ਤੇ ਮਚੇ ਬਵਾਲ ਦਰਮਿਆਨ ਪਟਨਾਇਕ ਦੀ ਅਗਵਾਈ ਵਾਲੀ ਸਰਕਾਰ ਨੇ ਇਹ ਤਾ ਲਗਾਉਣ ਲਈ ਜਾਂਚ ਦਾ ਆਦੇਸ਼ ਦਿੱਤਾ ਹੈ ਕਿ ਸਕੂਲ ਅਤੇ ਜਨ ਸਿੱਖਿਆ ਵਿਭਾਗ ਨੇ ਅਜਿਹੀ ਜਾਣ ਪ੍ਰਕਾਸ਼ਿਤ ਕਿਉਂ ਕੀਤੀ। ਇਸ ਕਿਤਾਬ ਨੂੰ ਰਾਜ  ਸਰਕਾਰ ਦੇ ਸਕੂਲਾਂ ਅਤੇ ਰਾਜ ਸਰਕਾਰ ਤੋਂ ਮਦਦ ਪ੍ਰਾਪਤ ਸਕੂਲਾਂ 'ਚ ਵੰਡਣ ਲਈ ਪ੍ਰਕਾਸ਼ਿਤ ਕੀਤਾ ਗਿਆ ਸੀ। ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਨਰਸਿੰਘ ਮਿਸ਼ਰਾ ਨੇ ਕਿਹਾ ਕਿ ਸਰਕਾਰ ਦੇ ਪ੍ਰਮੁੱਖ ਹੋਣ ਦੇ ਨਾਤੇ ਮੁੱਖ ਮੰਤਰੀ ਨੂੰ ਕਿਤਾਬ 'ਚ ਪ੍ਰਕਾਸ਼ਿਤ ਗਲਤ ਸੂਚਨਾ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ। 
 

ਪਟਨਾਇਕ ਨੂੰ ਇਸ ਭੁੱਲ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ
ਕਾਂਗਰਸ ਵਿਧਾਇਕ ਦਲ ਦੇ ਨੇਤਾ ਨੇ ਕਿਹਾ,''ਪਟਨਾਇਕ ਨੂੰ ਇਸ ਵੱਡੀ ਭੁੱਲ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ, ਮੁਆਫ਼ੀ ਮੰਗਣੀ ਚਾਹੀਦੀ ਅਤੇ ਕਿਤਾਬ ਤੁਰੰਤ ਵਾਪਸ ਲੈਣ ਦੇ ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ।'' ਮਿਸ਼ਰਾ ਨੇ ਬੀਜਦ ਸਰਕਾਰ 'ਤੇ ਗਾਂਧੀ ਤੋਂ ਨਫ਼ਰਤ ਕਰਨ ਵਾਲਿਆਂ ਦਾ ਸਮਰਥਨ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਬੱਚਿਆਂ ਨੂੰ ਇਹ ਜਾਣਨ ਦਾ ਪੂਰਾ ਅਧਿਕਾਰ ਹੈ ਕਿ ਮਹਾਤਮਾ ਗਾਂਧੀ ਦਾ ਕਤਲ ਕਿਸ ਨੇ ਕੀਤਾ ਅਤੇ ਉਨ੍ਹਾਂ ਦਾ ਕਤਲ ਕਿਹੜੇ ਹਾਲਾਤਾਂ 'ਚ ਕੀਤਾ ਗਿਆ।
 

ਸੱਚ ਲੁਕਾਉਣ ਲਈ ਰਚੀ ਗਈ ਯੋਜਨਾ
ਉਨ੍ਹਾਂ ਨੇ ਕਿਹਾ,''ਰਾਸ਼ਟਰਪਿਤਾ ਨਾਲ ਨਫ਼ਰਤ ਕਰਨ ਵਾਲਿਆਂ ਨੂੰ ਖੁਸ਼ ਕਰਨ ਲਈ ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਇਸ ਤਰ੍ਹਾਂ ਦਿੱਤੀ ਗਈ। ਭਾਕਪਾ ਨੇ ਰਾਜ ਸਕੱਤਰ ਆਸ਼ੀਸ਼ ਕਾਨੂੰਨਗੋ ਨੇ ਵੀ ਦੋਸ਼ ਲਗਾਇਆ ਕਿ ਇਹ ਕਦਮ ਇਤਿਹਾਸ ਨੂੰ ਤੋੜ-ਮਰੋੜ ਅਤੇ ਸੱਚ ਨੂੰ ਲੁਕਾਉਣ ਲਈ ਰਾਜ ਦੇ ਰਚੇ ਯੋਜਨਾ ਹਿੱਸਾ ਹੈ। ਕਾਨੂੰਨਗੋ ਨੇ ਕਿਹਾ,''ਹਰ ਕੋਈ ਜਾਣਦਾ ਹੈ ਕਿ ਨਾਥੂਰਾਮ ਗੋਡਸੇ ਨੇ ਗਾਂਧੀਜੀ ਦਾ ਕਤਲ ਕੀਤਾ, ਜਿਸ ਤੋਂ ਬਾਅਦ ਉਸ ਨੂੰ ਫੜਿਆ ਗਿਆ, ਉਸ ਦੇ ਵਿਰੁੱਧ ਮੁਕੱਦਮਾ ਚਲਾਇਆ ਗਿਆ ਅਤੇ ਮੌਤ ਦੀ ਸਜ਼ਾ ਸੁਣਾਈ ਗਈ। ਬੱਚਿਆਂ ਨੂੰ ਸੱਚ ਦੱਸਿਆ ਜਾਣਾ ਚਾਹੀਦਾ ਅਤੇ ਕਿਤਾਬ ਨੂੰ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ।'' 
 

ਚਾਲਾਕੀ ਨਾਲ ਦੱਸਿਆ ਗਿਆ ਅਸੱਚ
ਮਾਕਪਾ ਨੇਤਾ ਜਨਾਰਦਨ ਪਤੀ ਨੇ ਵੀ ਕਿਹਾ ਕਿ ਸਰਕਾਰ ਨੇ ਬੱਚਿਆਂ ਨੂੰ ਗੁੰਮਰਾਹ ਕਰਨ ਦੀ ਇਹ ਕੋਸ਼ਿਸ਼ ਜਾਣਬੁੱਝ ਕੇ ਕੀਤੀ ਹੈ। ਉਨ੍ਹਾਂ ਨੇ ਕਿਹਾ,''ਚਾਲਾਕੀ ਨਾਲ ਅਸੱਚ ਦੱਸਿਆ ਗਿਆ ਹੈ। ਮੁੱਖ ਮੰਤਰੀ ਨੂੰ ਇਸ ਵੱਡੀ ਭੁੱਲ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ।'' ਸੂਤਰਾਂ ਨੇ ਦੱਸਿਆ ਕਿ ਸਰਕਾਰ ਨੇ ਸਕੂਲਾਂ ਤੋਂ ਕਿਤਾਬ ਵਾਪਸ ਲੈਣ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ। ਮਸ਼ਹੂਰ ਪ੍ਰੋਫੈਸਰ ਮਨੋਰੰਜਨ ਮੋਹੰਤੀ ਨੇ ਸਰਕਾਰੀ ਪ੍ਰਕਾਸ਼ਨ 'ਚ ਗਲਤ ਤੱਥ ਪੇਸ਼ ਕਰਨ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਸਮਾਜਿਕ ਵਰਕਰ ਪ੍ਰਫੁੱਲ ਸਾਮੰਤਰਾ ਨੇ ਦਾਅਵਾ ਕੀਤਾ ਕਿ ਗੋਡਸੇ ਨਾਲ ਹਮਦਰਦੀ ਰੱਖਣ ਵਾਲਿਆਂ ਨੇ ਲੇਖਕ ਅਤੇ ਪ੍ਰਕਾਸ਼ਕ ਨੂੰ ਪ੍ਰਭਾਵਿਤ ਕੀਤਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਇਸ ਕੰਮ ਲਈ ਜ਼ਿੰਮੇਵਾਰ ਪਾਏ ਜਾਣ ਵਾਲੇ ਲੋਕਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

  • Odisha
  • Government Book
  • Mahatma Gandhi
  • Death
  • Accident
  • ਓਡੀਸ਼ਾ
  • ਸਰਕਾਰੀ ਕਿਤਾਬ
  • ਮਹਾਤਮਾ ਗਾਂਧੀ
  • ਮੌਤ
  • ਹਾਦਸਾ

ਲਾਸਟ ਵਰਕਿੰਗ ਡੇਅ 'ਤੇ ਭਾਰਤ ਦੇ ਚੀਫ ਜਸਟਿਸ ਰੰਜਨ ਗੋਗੋਈ ਨੇ ਜੱਜਾਂ ਨੂੰ ਦਿੱਤਾ ਇਹ ਸੰਦੇਸ਼

NEXT STORY

Stories You May Like

  • samajwadi party  vinod yadav  road accident  death  uttar pradesh police
    ਇਕ ਹੋਰ ਸਿਆਸੀ ਆਗੂ ਦੀ ਮੌਤ ! ਸਪਾ ਨੇਤਾ ਦੀ ਭਿਆਨਕ ਹਾਦਸੇ 'ਚ ਗਈ ਜਾਨ
  • girl dies after wooden branch falls on her in kapurthala
    ਕਪੂਰਥਲਾ: ਖਾਣਾ ਬਣਾਉਣ ਲਈ ਲੱਕੜਾਂ ਤੋੜਨ ਗਈ ਜਵਾਕੜੀ ਨਾਲ ਵਾਪਰੀ ਅਣਹੋਣੀ, ਪਲਾਂ 'ਚ ਗਈ ਜਾਨ
  • punjabi man in usa
    ਚੰਗੇ ਭਵਿੱਖ ਦੀ ਭਾਲ 'ਚ ਅਮਰੀਕਾ ਗਏ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ ! ਭਿਆਨਕ ਹਾਦਸੇ 'ਚ ਗਈ ਜਾਨ
  • major accident in greater noida
    ਗ੍ਰੇਟਰ ਨੋਇਡਾ 'ਚ ਵੱਡਾ ਹਾਦਸਾ: ਖੁੱਲ੍ਹੇ ਨਾਲੇ 'ਚ ਡਿੱਗੀ ਕਾਰ, ਵਾਲ-ਵਾਲ ਬਚੀ ਡਰਾਈਵਰ ਦੀ ਜਾਨ
  • major accident in jalandhar 4 year old child dies in road accident
    ਜਲੰਧਰ 'ਚ ਵੱਡਾ ਹਾਦਸਾ: ਘਰ ਦੇ ਬਾਹਰ ਖੇਡ ਰਹੇ ਜਵਾਕ 'ਤੇ ਚੜ੍ਹਾਈ ਟਰੈਕਟਰ-ਟਰਾਲੀ, ਤੜਫ਼-ਤੜਫ਼ ਕੇ ਨਿਕਲੀ ਜਾਨ
  • boat sank
    ਸਮੁੰਦਰ 'ਚ ਨੱਚੀ ਮੌਤ ! ਪਲਟ ਗਈ ਪ੍ਰਵਾਸੀਆਂ ਨਾਲ ਭਰੀ ਕਿਸ਼ਤੀ, 5 ਦੀ ਗਈ ਜਾਨ
  • gas explosion kills 13 in southern pakistan
    ਗੈਸ ਧਮਾਕੇ ਮਗਰੋਂ ਢਹਿ ਗਈ ਸਾਰੀ ਇਮਾਰਤ! ਕਰਾਚੀ 'ਚ ਦਰਦਨਾਕ ਹਾਦਸੇ ਦੌਰਾਨ 13 ਲੋਕਾਂ ਦੀ ਮੌਤ
  • another political leader
    ਅਜੀਤ ਪਵਾਰ ਤੋਂ ਬਾਅਦ ਇਕ ਹੋਰ ਆਗੂ ਦੀ ਮੌਤ ! ਭਿਆਨਕ ਹਾਦਸੇ 'ਚ ਗੁਆਈ ਜਾਨ
  • threat to blow up around 12 schools in jalandhar
    ਜਲੰਧਰ ਦੇ ਕਰੀਬ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਪਈਆਂ ਭਾਜੜਾਂ, ਪੁਲਸ...
  • attempt to snatch mobile phone from student
    ਟਿਊਸ਼ਨ ਪੜ੍ਹ ਕੇ ਪਰਤ ਰਹੀ ਵਿਦਿਆਰਥਣ ਦਾ ਗਲਾ ਘੁੱਟ ਕੇ ਮੋਬਾਇਲ ਖੋਹਣ ਦੀ ਕੋਸ਼ਿਸ਼
  • electronic markets in jalandhar to remain closed on march 4
    ਜਲੰਧਰ ਵਾਸੀ ਦੇਣ ਧਿਆਨ! 4 ਮਾਰਚ ਲਈ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਮਸ਼ਹੂਰ...
  • jalandhar schools  threatened
    ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਅਤੇ ਬੰਬ ਸਕੁਐਡ ਦਸਤੇ...
  • world famous astrologer scary prediction
    ਵਿਸ਼ਵ ਪ੍ਰਸਿੱਧ ਜੋਤਸ਼ੀ ਦੀ ਡਰਾਉਣੀ ਭਵਿੱਖਬਾਣੀ: ਅਗਲੇ ਕਈ ਸਾਲਾਂ ’ਚ ਹੋਰ ਜੰਗਾਂ...
  • new in varinder singh ghuman death case
    ਵਰਿੰਦਰ ਘੁੰਮਣ ਦੇ ਮਾਮਲੇ 'ਚ ਨਵੀਂ ਅਪਡੇਟ! ਡਾਕਟਰਾਂ ਦੀ ਰਿਪੋਰਟ 'ਚ ਮੌਤ ਬਾਰੇ...
  • akali dal announces candidate from samrala constituency for assembly elections
    ਵਿਧਾਨ ਸਭਾ ਚੋਣਾਂ ਲਈ ਸਮਰਾਲਾ ਹਲਕੇ ਤੋਂ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ
  • acp and sho suspended in the firing incident at vardaan medical centre
    ਜਲੰਧਰ 'ਚ ਵਰਦਾਨ ਮੈਡੀਕਲ ਸੈਂਟਰ 'ਤੇ ਹੋਈ ਫਾਇਰਿੰਗ ਦੀ ਘਟਨਾ 'ਚ ACP ਤੇ SHO...
Trending
Ek Nazar
filmmaker booked in harassment case in kochi

ਮਸ਼ਹੂਰ ਡਾਇਰੈਕਟਰ ਨੇ ਘਰ 'ਚ ਵੜ ਔਰਤ ਨਾਲ ਕੀਤੀ ਗੰਦੀ ਕਰਤੂਤ ! FIR ਦਰਜ, ਸਾਊਥ...

cream rolls dirt shocked video

ਜੇਕਰ ਤੁਹਾਡੇ ਬੱਚੇ ਵੀ ਖਾਂਦੇ ਨੇ ਕ੍ਰੀਮ ਰੋਲ ਤਾਂ ਸਾਵਧਾਨ! ਤਸਵੀਰਾਂ ਦੇਖ...

up  man wanted for stabbing youtuber in ghaziabad killed in encounter

YouTuber 'ਤੇ ਹਮਲਾ ਕਰਨ ਵਾਲੇ ਦਾ ਹੋ ਗਿਆ ਐਨਕਾਊਂਟਰ ! UP ਪੁਲਸ ਨੇ ਮੁਕਾਬਲੇ...

businessman body parts thrown river

ਕਾਤਲ ਹਸੀਨਾ ਦਾ ਖ਼ੌਫ਼ਨਾਕ ਜਾਲ : ਪਹਿਲਾਂ ਲੁੱਟਿਆ, ਫਿਰ ਟੁਕੜੇ ਕਰ ਨਦੀ 'ਚ...

vijay deverakonda  rashmika mandanna

ਕੀ ਵਿਆਹ ਦੇ ਤੀਜੇ ਦਿਨ ਹੀ ਰਸ਼ਮਿਕਾ-ਵਿਜੇ ਦੇ ਰਿਸ਼ਤੇ 'ਚ ਆ ਗਈ ਖਟਾਸ? ਕਿਹਾ-...

son shot himself father licensed pistol

ਪਿਓ ਦੀ ਲਾਇਸੈਂਸੀ ਪਿਸਤੌਲ ਨਾਲ ਪੁੱਤ ਨੇ ਖੁਦ ਨੂੰ ਮਾਰੀ ਗੋਲੀ, ਮਰਨ ਤੋਂ ਪਹਿਲਾਂ...

two free lpg cylinders on festivals

ਹੋਲੀ ਦੀਵਾਲੀ 'ਤੇ ਮੁਫਤ ਮਿਲਣਗੇ 2 Cylinders! ਦਿੱਲੀ ਦੇ ਰਾਸ਼ਨ ਕਾਰਡ ਧਾਰਕਾਂ...

how rich was iran s supreme leader khamenei

ਖਾਮੇਨੇਈ ਅੱਗੇ ਟਰੰਪ ਤੇ ਨੇਤਨਯਾਹੂ ਵੀ ਕੰਗਾਲ! ਮੌਤ ਤੋਂ ਬਾਅਦ ਅਰਬਾਂ ਦੇ ਖਜ਼ਾਨੇ...

two israelis killed in iranian retaliatory strike

ਈਰਾਨ ਦੇ ਜਵਾਬੀ ਹਮਲੇ 'ਚ ਮਾਰੇ ਗਏ ਦੋ ਇਜ਼ਰਾਈਲੀ

social media star payal param warned by nihangs

ਪੰਜਾਬੀ ਮਾਡਲ ਤੇ Influencer ਪਾਇਲ ਨੂੰ ਨਿਹੰਗ ਸਿੰਘਾਂ ਦੀ ਚਿਤਾਵਨੀ!...

iranian missiles ritish military bases in cyprus and bahrain

ਬ੍ਰਿਟੇਨ ਵੱਲੋਂ ਬ੍ਰਿਟਿਸ਼ ਫੌਜੀ ਠਿਕਾਣਿਆਂ 'ਤੇ ਈਰਾਨੀ ਮਿਜ਼ਾਈਲਾਂ ਦਾਗੇ ਜਾਣ ਦੀ...

delhi family  atm puducherry  narendra modi  congress

ਪੁਡੂਚੇਰੀ ਨੂੰ ਦਿੱਲੀ ਦੇ 'ਇਕ ਪਰਿਵਾਰ' ਲਈ ATM ਵਾਂਗ ਵਰਤਿਆ ਗਿਆ: PM ਮੋਦੀ ਦਾ...

protesters set fire to united nations office in pakistan

ਪਾਕਿਸਤਾਨ 'ਚ ਭਾਰੀ ਹਿੰਸਾ: ਪ੍ਰਦਰਸ਼ਨਕਾਰੀਆਂ ਨੇ UN ਦਫਤਰ ਨੂੰ ਲਾਈ ਅੱਗ

pakistan attacks bergamo airbase

ਇਜ਼ਰਾਈਲ ਦੀ ਰਾਹ 'ਤੇ ਪਾਕਿਸਤਾਨ; ਬਰਗਾਮ ਏਅਰਬੇਸ 'ਤੇ ਕਰ 'ਤਾ ਹਮਲਾ

pak cancels nearly 184 international flights after iran attack

ਈਰਾਨ ਹਮਲੇ ਦਾ ਅਸਰ, ਪਾਕਿਸਤਾਨ ਤੋਂ ਲਗਭਗ 184 ਅੰਤਰਰਾਸ਼ਟਰੀ ਉਡਾਣਾਂ ਰੱਦ

a truck full of beer overturned villagers looted it

ਸੜਕ ਵਿਚਾਲੇ ਪਲਟ ਗਿਆ ਬੀਅਰ ਦਾ ਟਰਾਲਾ! ਲੋਕਾਂ ਨੇ ਮਚਾਈ ਲੁੱਟ, ਸੱਦਣੀ ਪੈ ਗਈ ਫੋਰਸ

oil tanker attacked in maritime area near oman

ਓਮਾਨ ਨੇੜੇ ਸਮੁੰਦਰੀ ਖੇਤਰ 'ਚ ਤੇਲ ਟੈਂਕਰ 'ਤੇ ਹਮਲਾ, ਜ਼ਖਮੀਆਂ 'ਚ ਭਾਰਤੀ...

large gathering of iranians at david lam park in vancouver

ਵੈਨਕੂਵਰ ਦੇ ਡੇਵਿਡ ਲੈਮ ਪਾਰਕ 'ਚ ਇਰਾਨੀਆਂ ਦਾ ਵੱਡਾ ਇਕੱਠ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • iran israel war  india alert  home ministry  advisory
      ਭਾਰਤ ਤੱਕ ਆ ਗਿਆ ਜੰਗ ਦਾ ਸੇਕ ! ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਅਲਰਟ
    • cream rolls dirt shocked video
      ਜੇਕਰ ਤੁਹਾਡੇ ਬੱਚੇ ਵੀ ਖਾਂਦੇ ਨੇ ਕ੍ਰੀਮ ਰੋਲ ਤਾਂ ਸਾਵਧਾਨ! ਤਸਵੀਰਾਂ ਦੇਖ...
    • property dispute  youth  family axe attack  police
      ਮਾਂ-ਪਿਓ, ਭੈਣ ਤੇ ਦਾਦੀ ! ਜਾਇਦਾਦ ਦੇ ਲਾਲਚ 'ਚ ਅੰਨ੍ਹੇ ਹੋਏ ਨੌਜਵਾਨ ਨੇ ਕੁਹਾੜੀ...
    • delhi many schools email
      ਵੱਡੀ ਖ਼ਬਰ : ਦਿੱਲੀ ਦੇ ਕਈ ਨਾਮੀ ਸਕੂਲਾਂ 'ਚ ਬੰਬ! ਮਚੀ ਹਾਹਾਕਾਰ
    • school bus  floor  ukg students  school holiday
      ਚੱਲਦੀ ਸਕੂਲ ਬੱਸ ਦਾ ਧਸ ਗਿਆ 'ਫਰਸ਼' ! UKG 'ਚ ਪੜ੍ਹਦੀ ਵਿਦਿਆਰਥਣ ਦੀ ਹੋਈ...
    • up  man wanted for stabbing youtuber in ghaziabad killed in encounter
      YouTuber 'ਤੇ ਹਮਲਾ ਕਰਨ ਵਾਲੇ ਦਾ ਹੋ ਗਿਆ ਐਨਕਾਊਂਟਰ ! UP ਪੁਲਸ ਨੇ ਮੁਕਾਬਲੇ...
    • bsnl recruitment candidate application job
      BSNL 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ ! ਜਾਣੋ ਉਮਰ ਹੱਦ ਤੇ ਹੋਰ ਵੇਰਵੇ
    • pm modi talks with netanyahu amid tensions in west asia
      ਪੱਛਮੀ ਏਸ਼ੀਆ 'ਚ ਤਣਾਅ ਵਿਚਾਲੇ PM ਮੋਦੀ ਦੀ ਨੇਤਨਯਾਹੂ ਨਾਲ ਗੱਲਬਾਤ, ਨਾਗਰਿਕਾਂ...
    • businessman body parts thrown river
      ਕਾਤਲ ਹਸੀਨਾ ਦਾ ਖ਼ੌਫ਼ਨਾਕ ਜਾਲ : ਪਹਿਲਾਂ ਲੁੱਟਿਆ, ਫਿਰ ਟੁਕੜੇ ਕਰ ਨਦੀ 'ਚ...
    • son shot himself father licensed pistol
      ਪਿਓ ਦੀ ਲਾਇਸੈਂਸੀ ਪਿਸਤੌਲ ਨਾਲ ਪੁੱਤ ਨੇ ਖੁਦ ਨੂੰ ਮਾਰੀ ਗੋਲੀ, ਮਰਨ ਤੋਂ ਪਹਿਲਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +