Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    7:00:09 PM

  • accident on national highway

    ਪੁੱਤ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾ ਰਹੇ ਪਿਓ...

  • punjab weather imd heavy rain alert

    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ...

  • iv worth rs 11 is being sold for rs 325 in hospitals  tukaram munde

    ਹਸਪਤਾਲਾਂ 'ਚ 325 ਰੁਪਏ 'ਚ ਵਿਕ ਰਹੀ 11 ਰੁਪਏ...

  • punjab government forms 7 member coordination committee on sacrilege law

    ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਨਹੀਂ ਰੋਕ ਸਕੇ ਅਧਿਕਾਰੀ, 19 ਅਫਸਰਾਂ 'ਤੇ ਡਿੱਗ ਸਕਦੀ ਹੈ ਗਾਜ

NATIONAL News Punjabi(ਦੇਸ਼)

ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਨਹੀਂ ਰੋਕ ਸਕੇ ਅਧਿਕਾਰੀ, 19 ਅਫਸਰਾਂ 'ਤੇ ਡਿੱਗ ਸਕਦੀ ਹੈ ਗਾਜ

  • Edited By Rakesh,
  • Updated: 01 Nov, 2024 12:38 AM
National
officials could not stop farmers from burning stubble
  • Share
    • Facebook
    • Tumblr
    • Linkedin
    • Twitter
  • Comment

ਹਰਿਆਣਾ- ਹਰਿਆਣਾ 'ਚ ਪਰਾਲੀ ਸਾੜਨ ਤੋਂ ਕਿਸਾਨਾਂ ਨੂੰ ਰੋਕਣ 'ਚ ਨਾਕਾਮ ਰਹਿਣ ਵਾਲੇ 19 ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕਰਨ ਜੀ ਡੀ.ਸੀ.ਪੀ. ਕੁਰੂਕਸ਼ੇਤਰ ਨੇ ਮੁੱਖ ਸਕੱਤਰ ਤੋਂ ਇਜਾਜ਼ਤ ਮੰਗੀ ਹੈ। ਇਸ ਵਿੱਚ ਵਿਕਾਸ ਤੇ ਪੰਚਾਇਤ ਵਿਭਾਗ ਦੇ 5, ਖੇਤੀਬਾੜੀ ਵਿਭਾਗ ਦੇ 7 ਅਤੇ ਪੁਲਸ ਵਿਭਾਗ ਦੇ 7 ਅਧਿਕਾਰੀ ਸ਼ਾਮਲ ਹਨ। ਇਸ ਤੋਂ ਪਹਿਲਾਂ ਵੀ ਪਰਾਲੀ ਸਾੜਨ ਨੂੰ ਰੋਕਣ ਵਿੱਚ ਲਾਪਰਵਾਹੀ ਵਰਤਣ ਵਾਲੇ ਖੇਤੀਬਾੜੀ ਵਿਭਾਗ ਦੇ 26 ਅਧਿਕਾਰੀਆਂ ਨੂੰ ਮੁਅੱਤਲ ਕੀਤਾ ਜਾ ਚੁੱਕਾ ਹੈ।

ਇਸ ਦੇ ਨਾਲ ਹੀ ਪੁਲਸ ਵਿਭਾਗ ਵਿੱਚ 7 ਥਾਣਿਆਂ ਦੇ ਐਸ.ਐਚ.ਓਜ਼. ਇਸ ਵਿੱਚ ਪਿਹਵਾ ਥਾਣਾ ਇੰਚਾਰਜ ਨਰੇਸ਼ ਕੁਮਾਰ, ਲਾਡਵਾ ਦੇ ਕੁਲਦੀਪ ਸਿੰਘ, ਪਿੱਪਲੀ ਦੇ ਬਲਜੀਤ ਸਿੰਘ, ਥਾਨੇਸਰ ਦੇ ਦਿਨੇਸ਼ ਚੌਹਾਨ, ਇਸਮਾਈਲਾਬਾਦ ਦੇ ਰਾਜੇਸ਼ ਕੁਮਾਰ, ਬਾਬੈਨ ਦੇ ਜੀਤ ਰਾਣਾ ਅਤੇ ਸ਼ਾਹਬਾਦ ਦੇ ਨਿਰਮਲ ਸਿੰਘ ਦੇ ਨਾਂ ਸ਼ਾਮਲ ਹਨ।

ਇਨ੍ਹਾਂ ਅਧਿਕਾਰੀਆਂ ਦੀ ਖੇਤਰ ਵਿਚ ਲਾਪਰਵਾਹੀ ਦੀ ਸੂਚਨਾ ਹਰਿਆਣਾ ਸਪੇਸ ਐਪਲੀਕੇਸ਼ਨ ਸੈਂਟਰ (ਐੱਚ.ਆਰ.ਐੱਸ.ਐੱਸ.ਸੀ.) ਤੋਂ ਮਿਲੀ ਸੀ। ਇਸ ਤੋਂ ਬਾਅਦ ਫੀਲਡ ਸਟਾਫ ਨੇ ਵੀ ਪੁਸ਼ਟੀ ਕੀਤੀ। ਇਸ ਤੋਂ ਬਾਅਦ ਡੀ.ਸੀ.ਪੀ. ਵੱਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।

ਇਨ੍ਹਾਂ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ: ਪੰਚਾਇਤ ਵਿਭਾਗ ਦੇ 5 ਬੀ.ਡੀ.ਪੀ.ਓ. ਇਨ੍ਹਾਂ 'ਚ ਥਾਨੇਸਰ 'ਚ ਤਾਇਨਾਤ ਅਮਿਤ ਕੁਮਾਰ, ਲਾਡਵਾ 'ਚ ਸਾਹਬ ਸਿੰਘ, ਬਾਬੈਨ 'ਚ ਰੁਬਲ ਦੀਨਦਿਆਲ, ਪਿਪਲੀ 'ਚ ਅੰਕਿਤ ਪੂਨੀਆ ਅਤੇ ਸ਼ਾਹਬਾਦ 'ਚ ਨਰਿੰਦਰ ਢੁੱਲ ਸ਼ਾਮਲ ਹਨ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਿੱਚ ਕੁਰੂਕਸ਼ੇਤਰ ਦੇ ਏਏਈ ਰਾਜੇਸ਼ ਵਰਮਾ, ਏ.ਪੀ.ਪੀ.ਓ. ਅਨਿਲ ਚੌਹਾਨ ਅਤੇ ਯੂ.ਸੀ.ਆਈ. ਸ਼ਸ਼ੀਪਾਲ ਅਤੇ ਐੱਸ.ਐੱਮ.ਐੱਸ. ਸੁਨੀਲ ਕੁਮਾਰ, ਪੇਹਵਾ ਦੇ ਐਸਡੀਏਓ ਮਨੀਸ਼ ਵਤਸ, ਥਾਨੇਸਰ ਦੇ ਐੱਸ.ਡੀ.ਏ.ਓ. ਜਤਿੰਦਰ ਮਹਿਤਾ ਅਤੇ ਸ਼ਾਹਬਾਦ ਦੇ ਏ.ਸੀ.ਡੀ.ਓ. ਬਲਜਿੰਦਰ ਸਿੰਘ ਦੇ ਨਾਮ ਸ਼ਾਮਲ ਹਨ।

  • haryana
  • farmer
  • burning
  • stubble

ਬਿਹਾਰ 'ਚ ਫਿਰ ਰੇਲ ਹਾਦਸਾ, ਮਾਲ ਗੱਡੀ ਦੀਆਂ 4 ਬੋਗੀਆਂ ਪਟੜੀ ਤੋਂ ਉਤਰੀਆਂ, ਰੇਲ ਸੇਵਾਵਾਂ ਪ੍ਰਭਾਵਿਤ!

NEXT STORY

Stories You May Like

  • those using upi and qr code should do this work by september 15
    UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ ਚਿੰਤਾ
  • punjab  ban on new recruitment of employees
    ਪੰਜਾਬ : ਮੁਲਾਜ਼ਮਾਂ ਦੀ ਨਵੀਂ ਭਰਤੀ 'ਤੇ ਰੋਕ! ਤਨਖ਼ਾਹਾਂ ਵੀ ਰੁਕੀਆਂ, ਪੜ੍ਹੋ ਕੀ ਹੈ ਪੂਰਾ ਮਾਮਲਾ
  • 19 firs registered and 26 accused arrested in a single day  ssp aditya
    ਇਕੋ ਦਿਨ’ਚ ਦਰਜ ਕੀਤੀਆਂ 19 FIR ਤੇ 26 ਮੁਲਜ਼ਮ ਕੀਤੇ ਗ੍ਰਿਫ਼ਤਾਰ: SSP ਅਦਿਤਿਆ
  • gdp growth figures jairam ramesh
    "PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼
  • major relief for afghan medical students from lahore high court
    ਲਾਹੌਰ ਹਾਈ ਕੋਰਟ ਤੋਂ ਅਫ਼ਗਾਨੀ ਮੈਡੀਕਲ ਵਿਦਿਆਰਥੀਆਂ ਨੂੰ ਵੱਡੀ ਰਾਹਤ, ਦੇਸ਼ 'ਚੋਂ ਕੱਢਣ 'ਤੇ ਲਗਾਈ ਰੋਕ
  • orders issued banning the burning of paddy stubble and crop residue
    ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ
  • people in 19 states cheated of 5 30 crore
    19 ਸੂਬਿਆਂ ’ਚ ਲੋਕਾਂ ਤੋਂ 5.30 ਕਰੋੜ ਰੁਪਏ ਦੀ ਠੱਗੀ, ਮੁਲਜ਼ਮ ਗ੍ਰਿਫ਼ਤਾਰ
  • october 1 these vehicles will not get petrol and diesel 775 anpr cameras
    1 ਅਕਤੂਬਰ ਤੋਂ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ; ਲਗਾਏ ਜਾਣਗੇ 775 ANPR ਕੈਮਰੇ, ਜਾਣੋ ਵਜ੍ਹਾ
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
  • punjab ban on filling petrol in these vehicles
    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • epfo employees government salary limit increased
      12 ਸਾਲ ਬਾਅਦ EPFO ਮੁਲਾਜ਼ਮਾਂ ਨੂੰ ਵੱਡੀ ਰਾਹਤ, ਸਰਕਾਰ ਨੇ ਤਨਖ਼ਾਹ ਹੱਦ 'ਚ ਕੀਤਾ...
    • police officials suspended
      ਗਰਭਵਤੀ ਔਰਤ ਦੀ ਮੌਤ ਦੇ ਮਾਮਲੇ ’ਚ 2 ਇੰਸਪੈਕਟਰਾਂ ਸਮੇਤ 6 ਪੁਲਸ ਮੁਲਾਜ਼ਮ ਮੁਅੱਤਲ
    • samajwadi party  leader  uttar pradesh police  arrested
      'ਸਪਾ' ਆਗੂ ਦੇ ਕਤਲ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ ! 3 ਨੂੰ ਕੀਤਾ...
    • court on pregnancy
      ''ਜਬਰ-ਜਨਾਹ ਦੀ ਸ਼ਿਕਾਰ ਪੀੜਤਾ ਨੂੰ ਗਰਭ ਅਵਸਥਾ ਖ਼ਤਮ ਕਰਨ ਲਈ ਨਹੀਂ ਕਰ ਸਕਦੇ...
    • kedarnath yatra
      ਮੁੜ ਖੋਲ੍ਹਿਆ ਗਿਆ ਕੇਦਾਰਨਾਥ ਪੈਦਲ ਮਾਰਗ ! 3 ਦਿਨ ਬਾਅਦ ਯਾਤਰਾ ਬਹਾਲ
    • tamil nadu  two assembly seats  by elections
      ਤਾਮਿਲਨਾਡੂ ਦੀਆਂ ਦੋ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ 'ਤੇ ਰੋਕ ਲਾਉਣ ਤੋਂ...
    • ganesh visarjan  61600 idols
      ਡੇਢ ਦਿਨ ਬਾਅਦ ਮੁੰਬਈ 'ਚ 61,600 ਤੋਂ ਵੱਧ ਭਗਵਾਨ ਗਣੇਸ਼ ਜੀ ਦੀਆਂ ਮੂਰਤੀਆਂ ਦਾ...
    • former pm imran khan  sons
      ਸਾਬਕਾ PM ਇਮਰਾਨ ਖਾਨ ਦੇ ਪੁੱਤਰਾਂ ਨੇ ਪਾਕਿ ਫੌਜ ਮੁਖੀ ਆਸਿਮ ਮੁਨੀਰ 'ਤੇ ਲਾਏ...
    • pakistani aircraft indian navy ministry of external affairs
      Pak Ship ਨੇ Indian Navy ਦੇ ਜਹਾਜ਼ ਨੂੰ ਮਾਰੀ ਟੱਕਰ ! ਵਿਦੇਸ਼ ਮੰਤਰਾਲੇ ਨੇ...
    • cjp protest supreme court
      CJP ਪ੍ਰਦਰਸ਼ਨ: ਸੁਪਰੀਮ ਕੋਰਟ ਨੇ ਪੁਲਸ ਵਧੀਕੀਆਂ ਦੀ ਜਾਂਚ ਲਈ ਕਮੇਟੀ ਦੇ ਪੁਨਰਗਠਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +