Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    9:27:38 PM

  • major accident averted in punjab

    ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ...

  • surge of pilgrims at badrinath dham

    ਬਦਰੀਨਾਥ ਧਾਮ 'ਚ ਉਮੜਿਆ ਸ਼ਰਧਾਲੂਆਂ ਦਾ ਸੈਲਾਬ,...

  • another party in punjab

    ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ...

  • ed raid in ludhiana

    ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • OIL 'ਚ ਨਿਕਲੀ ਨਵੀਂ ਭਰਤੀ; ਚਾਹਵਾਨ ਉਮੀਦਵਾਰ ਕਰਨ ਅਪਲਾਈ, ਜਾਣੋ ਪੂਰਾ ਵੇਰਵਾ

NATIONAL News Punjabi(ਦੇਸ਼)

OIL 'ਚ ਨਿਕਲੀ ਨਵੀਂ ਭਰਤੀ; ਚਾਹਵਾਨ ਉਮੀਦਵਾਰ ਕਰਨ ਅਪਲਾਈ, ਜਾਣੋ ਪੂਰਾ ਵੇਰਵਾ

  • Edited By Tanu,
  • Updated: 02 Jul, 2024 12:25 PM
New Delhi
oil india recruitment 2024
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਆਇਲ ਇੰਡੀਆ ਲਿਮਟਿਡ  (OIL) ਵਿਚ ਸਰਕਾਰੀ ਨੌਕਰੀ ਕਰਨ ਦੇ ਇੱਛੁਕ ਉਮੀਦਵਾਰਾਂ ਲਈ ਨੌਕਰੀ ਕਰਨ ਦਾ ਇਹ ਵਧੀਆ ਮੌਕਾ ਹੈ। ਕੰਪਨੀ ਨੇ ਕੈਮਿਸਟ ਦੀਆਂ ਅਸਾਮੀਆਂ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ। ਉਮੀਦਵਾਰ OIL ਦੀ ਅਧਿਕਾਰਤ ਵੈੱਬਸਾਈਟ http://oil-india.com 'ਤੇ ਜਾ ਕੇ ਇਸ ਅਸਾਮੀ ਲਈ ਅਪਲਾਈ ਕਰ ਸਕਦੇ ਹਨ। ਕੈਮਿਸਟ ਦੀਆਂ ਇਨ੍ਹਾਂ ਅਸਾਮੀਆਂ ਲਈ ਅਰਜ਼ੀਆਂ 22 ਜੂਨ ਤੋਂ ਜਾਰੀ ਹਨ, ਜਦੋਂ ਕਿ ਅਰਜ਼ੀ ਫਾਰਮ ਜਮ੍ਹਾਂ ਕਰਾਉਣ ਦੀ ਆਖਰੀ ਤਾਰੀਖ਼ 11 ਜੁਲਾਈ, 2024 ਹੈ।

ਯੋਗਤਾ 

ਆਇਲ ਇੰਡੀਆ ਲਿਮਟਿਡ (OIL) ਦੀ ਇਸ ਭਰਤੀ ਲਈ ਅਰਜ਼ੀ ਦੇਣ ਲਈ ਉਮੀਦਵਾਰਾਂ ਕੋਲ ਕਿਸੇ ਮਾਨਤਾ ਪ੍ਰਾਪਤ ਸੰਸਥਾ ਤੋਂ ਰਸਾਇਣ ਵਿਗਿਆਨ ਵਿਚ ਦੋ ਸਾਲਾਂ ਦੀ ਮਾਸਟਰ ਡਿਗਰੀ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਕਿਸੇ ਉਦਯੋਗਿਕ/ਸੰਸਥਾਗਤ/ਖੋਜ ਪ੍ਰਯੋਗਸ਼ਾਲਾ ਵਿਚ ਘੱਟੋ-ਘੱਟ ਇਕ ਸਾਲ ਦਾ ਕੰਮ ਦਾ ਤਜਰਬਾ ਵੀ ਹੋਣਾ ਚਾਹੀਦਾ ਹੈ।

ਉਮਰ ਹੱਦ

ਅਪਲਾਈ ਕਰਨ ਲਈ ਉਮੀਦਵਾਰਾਂ ਦੀ ਘੱਟੋ-ਘੱਟ ਉਮਰ 24 ਸਾਲ ਅਤੇ ਵੱਧ ਤੋਂ ਵੱਧ 40 ਸਾਲ ਹੋਣੀ ਚਾਹੀਦੀ ਹੈ। 

ਇੰਟਰਵਿਊ ਦੇ ਆਧਾਰ 'ਤੇ ਹੋਵੇਗੀ ਭਰਤੀ

ਇਸ ਭਰਤੀ ਵਿਚ ਉਮੀਦਵਾਰਾਂ ਦੀ ਚੋਣ ਬਿਨਾਂ ਕਿਸੇ ਲਿਖਤੀ ਪ੍ਰੀਖਿਆ ਦੇ ਸਿੱਧੀ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ। ਸਭ ਤੋਂ ਪਹਿਲਾਂ ਉਮੀਦਵਾਰਾਂ ਨੂੰ 11 ਜੁਲਾਈ 2024 ਨੂੰ ਇੰਟਰਵਿਊ ਲਈ ਰਜਿਸਟਰ ਕਰਨਾ ਹੋਵੇਗਾ। ਇਸ ਤੋਂ ਬਾਅਦ ਉਸੇ ਦਿਨ ਇੰਟਰਵਿਊ ਵੀ ਹੋਵੇਗਾ। ਇਸ ਸਮੇਂ ਦੌਰਾਨ ਉਮੀਦਵਾਰਾਂ ਨੂੰ ਆਪਣੇ ਨਾਲ ਸਾਰੇ ਅਸਲ ਦਸਤਾਵੇਜ਼ ਲਿਆਉਣੇ ਪੈਣਗੇ। ਇਨ੍ਹਾਂ ਦਸਤਾਵੇਜ਼ਾਂ ਵਿਚ ਬਾਇਓ ਡਾਟਾ, ਰੰਗੀਨ ਫੋਟੋ, ਜਨਮ ਸਰਟੀਫਿਕੇਟ, ਮਾਰਕ ਸ਼ੀਟ ਅਤੇ ਹੋਰ ਦਸਤਾਵੇਜ਼ ਵੀ ਸ਼ਾਮਲ ਹਨ।

ਇੰਟਰਵਿਊ ਇੱਥੇ ਹੋਵੇਗੀ

ਉਮੀਦਵਾਰਾਂ ਨੂੰ ਇੰਟਰਵਿਊ ਲਈ ਨਿਰਧਾਰਤ ਪਤੇ 'ਤੇ ਜਾਣਾ ਹੋਵੇਗਾ। ਪਤਾ – ਆਇਲ ਇੰਡੀਆ ਲਿਮਟਿਡ, ਸੈਂਟਰ ਆਫ ਐਕਸੀਲੈਂਸ ਫਾਰ ਐਨਰਜੀ ਸਟੱਡੀਜ਼, 5ਵੀਂ ਮੰਜ਼ਿਲ, ਐਨ. ਆਰ. ਐਲ ਸੈਂਟਰ, 122ਏ ਕ੍ਰਿਸਚੀਅਨ ਬਸਤੀ ਜੀ. ਐਸ. ਰੋਡ, ਗੁਹਾਟੀ, ਆਸਾਮ, ਪਿੰਨ- 781005। ਕੈਮਿਸਟ ਦੀਆਂ ਇਹ ਅਸਾਮੀਆਂ ਠੇਕੇ ਦੇ ਆਧਾਰ 'ਤੇ ਭਰੀਆਂ ਜਾਣਗੀਆਂ। ਸੰਪਰਕ ਦੀ ਮਿਆਦ 1 ਸਾਲ ਹੋਵੇਗੀ। ਹਾਲਾਂਕਿ ਉਮੀਦਵਾਰ ਦੀ ਕਾਰਗੁਜ਼ਾਰੀ ਦੇ ਆਧਾਰ 'ਤੇ ਇਸ ਨੂੰ ਅੱਗੇ ਵਧਾਇਆ ਜਾ ਸਕਦਾ ਹੈ। ਭਰਤੀ ਨਾਲ ਸਬੰਧਤ ਕਿਸੇ ਵੀ ਹੋਰ ਜਾਣਕਾਰੀ ਲਈ OIL ਦੀ ਅਧਿਕਾਰਤ ਵੈੱਬਸਾਈਟ 'ਤੇ ਜਾਓ।

ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।

 

  • Oil India Recruitment 2024
  • Job News
  • OIL
  • Vacancies
  • candidates

ਵਿਰੋਧੀ ਧਿਰ ਇਸ ਗੱਲ ਤੋਂ ਨਾਰਾਜ਼ ਕਿ ਪਹਿਲੀ ਵਾਰ ਕੋਈ ਗੈਰ-ਕਾਂਗਰਸੀ ਨੇਤਾ ਤੀਜੀ ਵਾਰ PM ਬਣਿਆ: ਮੋਦੀ

NEXT STORY

Stories You May Like

  • bank of india  recruitment  job  apply  candidate
    ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਅਪਲਾਈ ਕਰਨ ਦਾ ਆਖ਼ਰੀ ਮੌਕਾ
  • sbi preparing to recruit 12 000 employees  250 new branches will be opened
    SBI 'ਚ 12,000 ਮੁਲਾਜ਼ਮਾਂ ਦੀ ਭਰਤੀ ਕਰਨ ਦੀ ਤਿਆਰੀ, ਖੁੱਲਣਗੀਆਂ 250 ਨਵੀਆਂ ਸ਼ਾਖਾਵਾਂ, ਜਾਣੋ ਵੇਰਵੇ
  • state bank of india recruitment job candidate apply
    ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
  • how long should oil be left in the hair
    ਵਾਲਾਂ 'ਚ ਕਿੰਨੀ ਦੇਰ ਲਗਾ ਕੇ ਰੱਖਣਾ ਚਾਹੀਦੈ ਤੇਲ ! ਜਾਣੋ ਇਸ ਦੇ ਫਾਇਦੇ ਬਾਰੇ
  • post department  recruitment  10th pass  apply
    ਡਾਕ ਵਿਭਾਗ 'ਚ 10ਵੀਂ ਪਾਸ ਲਈ ਭਰਤੀਆਂ, ਆਖ਼ਰੀ ਮੌਕਾ, ਜਲਦ ਕਰੋ ਅਪਲਾਈ
  • new regarding the blast at the jalalabad police station
    ਜਲਾਲਾਬਾਦ ਦੇ ਥਾਣੇ 'ਚ ਹੋਏ ਧਮਾਕੇ ਨੂੰ ਲੈ ਕੈ ਨਵੀਂ ਅਪਡੇਟ, DIG ਨੇ ਕੀਤਾ ਪੂਰਾ ਖ਼ੁਲਾਸਾ
  • rules for ups implemented for railway employees  know everything
    ਰੇਲਵੇ ਮੁਲਾਜ਼ਮਾਂ ਲਈ UPS ਲਈ ਨਿਯਮ ਲਾਗੂ, ਭਰਤੀ ਤੋਂ ਲੈ ਕੇ ਸੇਵਾਮੁਕਤੀ ਤੱਕ ਜਾਣੋ ਸਭ ਕੁਝ
  • russia begins oil extraction in the arctic
    ਰੂਸ ਨੇ ਆਰਕਟਿਕ ’ਚ ਤੇਲ ਕੱਢਣਾ ਕੀਤਾ ਸ਼ੁਰੂ, ਭਾਰਤ ਦੀ ਹੋਰਮੁਜ਼ ’ਤੇ ਘਟੇਗੀ ਨਿਰਭਰਤਾ
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • domestic air passenger traffic down 6 34  to 121 26 lakh in august
      ਘਰੇਲੂ ਹਵਾਈ ਯਾਤਰੀ ਗਿਣਤੀ ਅਗਸਤ ’ਚ 6.34 ਫੀਸਦੀ ਘੱਟ ਕੇ 121.26 ਲੱਖ ਰਹੀ
    • waqf board to take initiative to provide housing
      ਉੱਤਰਾਖੰਡ ’ਚ ‘ਤਿੰਨ ਤਲਾਕ’ ਪੀੜਤਾਂ ਨੂੰ ਘਰ ਦੇਣ ਦੀ ਪਹਿਲ ਕਰੇਗਾ ਵਕਫ਼ ਬੋਰਡ
    • baa will be mandatory for lpg cylinders from october 1  know about 3 methods
      1 ਅਕਤੂਬਰ ਤੋਂ LPG ਸਿਲੰਡਰਾਂ ਲਈ ਜ਼ਰੂਰੀ ਹੋਵੇਗਾ BAA; ਬਾਇਓਮੈਟ੍ਰਿਕ ਤਸਦੀਕ ਦੇ...
    • cash recovery justice yashwant varma fir petition
      ਨਕਦੀ ਬਰਾਮਦਗੀ ਮਾਮਲਾ : ਸਾਬਕਾ ਜਸਟਿਸ ਯਸ਼ਵੰਤ ਖਿਲਾਫ FIR ਲਈ ਪਟੀਸ਼ਨ ਦਾਇਰ
    • big incident
      ਟੋਇਆਂ ਤੋਂ ਬਚਣ ਦੀ ਕੋਸ਼ਿਸ਼ 'ਚ ਪਲਟ ਗਏ ਵਾਹਨ, ਨੌਜਵਾਨ ਦੀ ਨਿਕਲੀ ਜਾਨ
    • tukaram mundhe warns film stars
      'ਕਾਨੂੰਨ ਤੋਂ ਉੱਪਰ ਕੋਈ ਵੀ ਨਹੀਂ', ਫਿਲਮੀ ਸਿਤਾਰਿਆਂ ਨੂੰ ਤੁਕਾਰਾਮ ਮੁੰਡੇ ਨੇ...
    • paneer  festive season  food department
      4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...
    • national highway incident
      ਨੈਸ਼ਨਲ ਹਾਈਵੇ 'ਤੇ ਵਾਪਰਿਆ ਭਿਆਨਕ ਹਾਦਸਾ ! 2 ਲੋਕਾਂ ਦੀ ਦਰਦਨਾਕ ਮੌਤ
    • meghalaya  united democratic party  mla  bjp
      ਮੇਘਾਲਿਆ ਦੀ ਯੂਨਾਈਟਿਡ ਡੈਮੋਕ੍ਰੇਟਿਕ ਪਾਰਟੀ ਦੇ 8 ਵਿਧਾਇਕ ਭਾਜਪਾ 'ਚ ਹੋਏ ਸ਼ਾਮਲ
    • thief arrest
      ਜੇਲ੍ਹ 'ਚੋਂ ਬਾਹਰ ਆ ਕੇ ਘਰ 'ਚੋਂ ਉਡਾ ਲਏ ਲੱਖਾਂ ਦੇ ਗਹਿਣੇ ! ਪੁਲਸ ਨੇ ਮੁਲਜ਼ਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +