Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    8:14:38 PM

  • pakistan won the toss and elected to bat see playing 11

    INDW vs PAKW Asia Cup: ਪਾਕਿਸਤਾਨ ਨੇ ਟਾਸ ਜਿੱਤ...

  • pm modi travels with children in delhi metro

    PM ਮੋਦੀ ਨੇ ਦਿੱਲੀ ਮੈਟਰੋ 'ਚ ਬੱਚਿਆਂ ਨਾਲ ਕੀਤਾ...

  • high command s plan to end strife in punjab congress

    ਪੰਜਾਬ ਕਾਂਗਰਸ ’ਚ ਕਲੇਸ਼ ਖ਼ਤਮ ਕਰਾਉਣ ਲਈ ਹਾਈਕਮਾਨ...

  • heavy gunfire erupted between two parties in a border district of punjab

    ਪੰਜਾਬ ਦੇ ਸਰਹੱਦੀ ਪਿੰਡ 'ਚ 2 ਧਿਰਾਂ ਵਿਚਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਮੁੱਖ ਮੰਤਰੀ ਉਮਰ ਅਬਦੁੱਲਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

NATIONAL News Punjabi(ਦੇਸ਼)

ਮੁੱਖ ਮੰਤਰੀ ਉਮਰ ਅਬਦੁੱਲਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

  • Edited By Disha,
  • Updated: 05 Sep, 2026 11:46 AM
New Delhi
omar abdullah  amit shah  meeting  jammu kashmir
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀ)- ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸ਼ੁੱਕਰਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ, ਖਾਸ ਕਰ ਕੇ ਰਾਜ ਦਾ ਦਰਜਾ ਬਹਾਲ ਕਰਨ ਅਤੇ ਸ਼ਾਸਨ ਵਿਵਸਥਾ ਨਾਲ ਜੁੜੇ ਨਿਯਮਾਂ ਨੂੰ ਅੰਤਿਮ ਰੂਪ ਦੇਣ 'ਤੇ ਚਰਚਾ ਕੀਤੀ।

ਅਬਦੁੱਲਾ ਵਲੋਂ 20 ਜੁਲਾਈ ਨੂੰ ਸੰਸਦ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਜੰਮੂ ਕਸ਼ਮੀਰ ਦਾ ਪੂਰਨ ਰਾਜ ਦਾ ਦਰਜਾ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਰਾਸ਼ਟਰੀ ਰਾਜਧਾਨੀ 'ਚ ਪ੍ਰਦਰਸ਼ਨ ਕਰਨ ਤੋਂ ਬਾਅਦ ਇਹ ਦੋਵੇਂ ਨੇਤਾਵਾਂ ਵਿਚਾਲੇ ਪਹਿਲੀ ਮੁਲਾਕਾਤ ਸੀ। ਇਹ ਮੰਗ 5 ਅਗਸਤ 2019 ਤੋਂ ਇਕ ਮੁੱਖ ਰਾਜਨੀਤਕ ਮੁੱਦਾ ਬਣੀ ਹੋਈ ਹੈ, ਜਦੋਂ ਕੇਂਦਰ ਸਰਕਾਰ ਨੇ ਧਾਰਾ 370 ਦੇ ਜ਼ਿਆਦਾਤਰ ਪ੍ਰਬੰਧਾਂ ਨੂੰ ਖ਼ਤਮ ਕਰ ਕੇ ਉਸ ਸਮੇਂ ਰਾਜ ਨੂੰ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ- ਜੰਮੂ ਕਸ਼ਮੀਰ ਅਤੇ ਲੱਦਾਖ 'ਚ ਵੰਡ ਦਿੱਤਾ ਸੀ।

ਕੇਂਦਰ ਦਾ ਕਹਿਣਾ ਹੈ ਕਿ ਉੱਚਿਤ ਸਮੇਂ 'ਤੇ ਰਾਜ ਦਾ ਦਰਜ ਬਹਾਲ ਕੀਤਾ ਜਾਵੇਗਾ, ਜਦੋਂ ਕਿ ਜੰਮੂ ਕਸ਼ਮੀਰ ਦੀ ਚੁਣੀ ਹੋਈ ਸਰਕਾਰ ਨੇ ਮੌਜੂਦਾ ਵਿਵਸਥਾ ਦੇ ਅਧੀਨ ਪ੍ਰਸ਼ਾਸਨਿਕ ਰੁਕਾਵਟਾਂ ਨੂੰ ਵਾਰ-ਵਾਰ ਚੁੱਕਿਆ ਹੈ। ਬੈਠਕ ਦੌਰਾਨ ਮੁੱਖ ਮੰਤਰੀ ਨੇ ਖੇਤਰ 'ਚ ਜਨਕਲਿਆਣ, ਪ੍ਰਸ਼ਾਸਨਿਕ ਕੁਸ਼ਲਤਾ ਅਤੇ ਲੰਬੇ ਸਮੇਂ ਦੇ ਵਿਕਾਸ ਨਾਲ ਜੁੜੇ ਮੁੱਦੇ ਚੁੱਕੇ।

ਮੁੱਖ ਮੰਤਰੀ ਦਫ਼ਤਰ (ਸੀਐੱਮਓ) ਵਲੋਂ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਜਾਰੀ ਬਿਆਨ ਅਨੁਸਾਰ, ਦੋਵਾਂ ਨੇਤਾਵਾਂ ਵਿਚਾਲੇ ਗੱਲਬਾਤ 'ਚ ਜੰਮੂ ਕਸ਼ਮੀਰ ਦਾ ਰਾਜ ਦਾ ਦਰਜਾ ਜਲਦ ਬਹਾਲ ਕਰਨ ਅਤੇ ਪ੍ਰਸ਼ਾਸਨਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਸ਼ਾਸਨ ਵਿਵਸਥਾ ਨਾਲ ਜੁੜੇ ਨਿਯਮਾਂ ਨੂੰ ਅੰਤਿਮ ਰੂਪ ਦੇਣ 'ਤੇ ਵਿਸ਼ੇਸ਼ ਰੂਪ ਨਾਲ ਚਰਚਾ ਹੋਈ। ਸੀਐੱਮਓ ਨੇ ਕਿਹਾ,''ਮੁੱਖ ਮੰਤਰੀ ਨੇ ਅੱਜ ਨਵੀਂ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਜੰਮੂ ਕਸ਼ਮੀਰ ਨਾਲ ਜੁੜੇ ਮੁੱਖ ਮੁੱਦਿਆਂ 'ਤੇ ਚਰਚਾ ਕੀਤੀ। ਬੈਠਕ 'ਚ ਰਾਜ ਦਾ ਦਰਜਾ ਬਾਹਲ ਕਰਨ, ਸ਼ਾਸਨ ਵਿਵਸਥਾ ਨਾਲ ਜੁੜੇ ਨਿਯਮਾਂ ਨੂੰ ਅੰਤਿਮ ਰੂਪ ਦੇਣ, ਰਾਖਵਾਂਕਰਨ ਵਿਵਸਥਾ ਨੂੰ ਤਰਕਸੰਗਤ ਬਣਾਉਣ ਅਤੇ ਜਨਕਲਿਆਣ ਤੇ ਵਿਕਾਸ ਨਾਲ ਜੁੜੇ ਹੋਰ ਮਹੱਤਵਪੂਰਨ ਵਿਸ਼ਿਆਂ 'ਤੇ ਚਰਚਾ ਹੋਈ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Omar Abdullah
  • Amit Shah
  • meeting
  • Jammu and Kashmir
  • ਉਮਰ ਅਬਦੁੱਲਾ
  • ਅਮਿਤ ਸ਼ਾਹ
  • ਮੁਲਾਕਾਤ
  • ਜੰਮੂ ਕਸ਼ਮੀਰ

ਫ਼ੋਨ ਲਿਆਉਣ 'ਤੇ ਲੱਗਾ ਬੈਨ ਤਾਂ ਮੰਦਰਾਂ 'ਚ ਘਟ ਗਈ ਸ਼ਰਧਾਲੂਆਂ ਦੀ ਆਮਦ ! TN 'ਚ 20% ਤੱਕ ਡਿੱਗੀ ਗਿਣਤੀ

NEXT STORY

Stories You May Like

  • sgpc delegation visits flood affected areas in bidur
    SGPC ਵਫ਼ਦ ਵੱਲੋਂ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੇਪਾਲ ਦੇ ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕਾਤ
  • pu student elections  victory  amit shah
    ਪੰਜਾਬ ਯੂਨੀਵਰਸਿਟੀ ਚੋਣਾਂ 'ਚ ABVP ਦੀ ਸ਼ਾਨਦਾਰ ਜਿੱਤ ! ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਦਿੱਤੀਆਂ ਵਧਾਈਆਂ
  • sgpc nepal floods
    ਨੇਪਾਲ ਪਹੁੰਚੇ ਸ਼੍ਰੋਮਣੀ ਕਮੇਟੀ ਵਫ਼ਦ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ, ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕ
  • akali dal delegation meets governor
    ਅਕਾਲੀ ਦਲ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕੀਤੀ ਇਹ ਮੰਗ
  • dbac  dmk leader  former tamil nadu minister  raids
    DBAC ਨੇ DMK ਨੇਤਾ ਤੇ ਤਾਮਿਲਨਾਡੂ ਦੇ ਸਾਬਕਾ ਮੰਤਰੀ KN ਨਹਿਰੂ ਨਾਲ ਜੁੜੇ ਅਹਾਤਿਆਂ 'ਤੇ ਕੀਤੀ ਛਾਪੇਮਾਰੀ
  • fm sitharaman meets world bank chief ajay banga  discusses these issues
    FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ
  • court sentences former minister
    ਸ਼੍ਰੀਲੰਕਾ ਦੀ ਅਦਾਲਤ ਨੇ ਸਾਬਕਾ ਮੰਤਰੀ ਨੂੰ ਸੁਣਾਈ ਸਜ਼ਾ
  • cristiano ronaldo s sister alma aveiro meets kerala chief minister satish
    ਕ੍ਰਿਸਟੀਆਨੋ ਰੋਨਾਲਡੋ ਦੀ ਭੈਣ ਐਲਮਾ ਅਵੇਇਰੋ ਨੇ ਕੇਰਲਮ ਦੇ CM ਸਤੀਸ਼ਨ ਨਾਲ ਕੀਤੀ ਮੁਲਾਕਾਤ
  • ruckus outside hmv college in jalandhar
    ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
  • akali dal waris punjab de punjab politics
    ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
  • important on punjab weather
    ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • jalandhar cp satinder singh appeal to public be careful of digital arrest
    ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...
  • thieves target farm house in jalandhar
    ਜਲੰਧਰ 'ਚ ਚੋਰਾਂ ਨੇ ਫਾਰਮ ਹਾਊਸ-ਭੱਠੇ ਨੂੰ ਬਣਾਇਆ ਨਿਸ਼ਾਨਾ: 10 ਦਿਨਾਂ 'ਚ 5ਵੀਂ...
  • drone show in jalandhar tomorrow   650th birth anniversary of guru ravidas ji
    ਜਲੰਧਰ 'ਚ ਭਲਕੇ ਡਰੋਨ ਸ਼ੋਅ! ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ 'ਤੇ...
  • important news for lakhs of pensioners of punjab
    ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ, ਲਾਭਪਾਤਰੀਆਂ ਦੇ ਬੈਂਕ ਖ਼ਾਤਿਆਂ...
Trending
Ek Nazar
hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • congress mla  keralam  ramya haridas  party worker
      ਕੇਰਲਮ ’ਚ ਕਾਂਗਰਸ ਵਿਧਾਇਕ ਰਮਿਆ ਹਰੀਦਾਸ ਨੂੰ ਪਾਰਟੀ ਵਰਕਰਾਂ ਨੇ ਕੁੱਟਿਆ,...
    • one accused arrested in gurugram kidnapping and extortion case
      ਗੁਰੂਗ੍ਰਾਮ 'ਚ ਪੁਲਸ ਦੀ ਵੱਡੀ ਕਾਰਵਾਈ! ਅਗਵਾ ਅਤੇ ਫਿਰੌਤੀ ਮਾਮਲੇ ਦਾ ਮੁੱਖ...
    • sikkim  floods  lakes  glacial lakes
      ਸਿੱਕਮ ’ਚ 40 ਝੀਲਾਂ ਤੋਂ ਹੜ੍ਹ ਦਾ ਖ਼ਤਰਾ, 16 ਦੇ ਫਟਣ ਦਾ ਜੋਖਮ ਜ਼ਿਆਦਾ
    • teachers will be recruited in the next 3 years
      ਅਗਲੇ 3 ਸਾਲਾਂ 'ਚ 45,000 ਅਧਿਆਪਕਾਂ ਦੀ ਹੋਵੇਗੀ ਭਰਤੀ ! CM ਮਾਝੀ ਨੇ ਕੀਤਾ ਐਲਾਨ
    • haryana  teacher  award  nayab singh saini
      ਹਰਿਆਣਾ 'ਚ 78 ਅਧਿਆਪਕਾਂ ਨੂੰ ਮਿਲਿਆ ਰਾਜ ਅਧਿਆਪਕ ਪੁਰਸਕਾਰ, CM ਸੈਣੀ ਨੇ ਕੀਤਾ...
    • pushkar singh dhami  uttarakhand  hanuman ansh  film  tax free
      CM ਧਾਮੀ ਨੇ 'ਹਨੂੰਮਾਨ ਅੰਸ਼' ਨੂੰ ਉੱਤਰਾਖੰਡ 'ਚ ਟੈਕਸ ਮੁਕਤ ਕਰਨ ਦਾ ਕੀਤਾ ਐਲਾਨ
    • dispute over dumping cow dung in up banda
      ਗੋਹਾ ਸੁੱਟਣ ਨੂੰ ਲੈ ਕੇ ਮਾਮੂਲੀ ਤਕਰਾਰ ਨੇ ਧਾਰਿਆ ਖ਼ੂਨੀ ਰੂਪ: ਔਰਤ ਦਾ ਕਤਲ, ਦੋ...
    • country  power crisis  thermal plant  coal
      ਦੇਸ਼ 'ਚ ਆ ਸਕਦੈ ਬਿਜਲੀ ਦਾ ਸੰਕਟ ! ਥਰਮਲ ਪਲਾਂਟਾਂ 'ਚ ਸਿਰਫ਼ 9 ਦਿਨਾਂ ਦਾ ਬਚਿਆ...
    • teachers day nitin nabin
      ਅਧਿਆਪਕ ਦਿਵਸ 'ਤੇ ਆਪਣੇ ਸਕੂਲ ਪੁੱਜੇ ਭਾਜਪਾ ਪ੍ਰਧਾਨ ਨਿਤਿਨ ਨਬੀਨ, ਵਿਦਿਆਰਥੀ...
    • education   rahul gandhi
      ਸਿੱਖਿਆ ਪ੍ਰਣਾਲੀ ਨੂੰ ਲੈ ਕੇ ਬੋਲੇ ਰਾਹੁਲ ਗਾਂਧੀ, ਆਖੀ ਇਹ ਗੱਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +