Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 04, 2025

    10:56:52 AM

  • important news for driving license holders

    Punjab: ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ,...

  • another youtuber arrested in punjab

    ਪੰਜਾਬ 'ਚ ਯੂ-ਟਿਊਬਰ ਗ੍ਰਿਫ਼ਤਾਰ, DGP ਦੇ ਵੱਡੇ...

  • donald trump narendra modi rahul gandhi ceasefire

    ਟਰੰਪ ਦੇ ਫੋਨ ਤੋਂ ਬਾਅਦ ਮੋਦੀ ਨੇ ਕੀਤਾ ‘ਸਰੰਡਰ’,...

  • heavy rain alert imd

    Heavy Rain Alert: ਤੇਜ਼ ਹਨੇਰੀ-ਤੂਫ਼ਾਨ ਦੇ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jalandhar
  • ਜਨਮ ਅਸ਼ਟਮੀ ਵਾਲੇ ਦਿਨ ਸ਼੍ਰੀ ਕ੍ਰਿਸ਼ਨ ਜੀ ਨੂੰ ਜ਼ਰੂਰ ਲਗਾਓ ਇਨ੍ਹਾਂ ਚੀਜ਼ਾਂ ਦਾ ਭੋਗ, ਹੁੰਦਾ ਹੈ ਸ਼ੁੱਭ

NATIONAL News Punjabi(ਦੇਸ਼)

ਜਨਮ ਅਸ਼ਟਮੀ ਵਾਲੇ ਦਿਨ ਸ਼੍ਰੀ ਕ੍ਰਿਸ਼ਨ ਜੀ ਨੂੰ ਜ਼ਰੂਰ ਲਗਾਓ ਇਨ੍ਹਾਂ ਚੀਜ਼ਾਂ ਦਾ ਭੋਗ, ਹੁੰਦਾ ਹੈ ਸ਼ੁੱਭ

  • Author Tarsem Singh,
  • Updated: 25 Aug, 2024 11:04 AM
Jalandhar
on the day of janmashtami please offer these things to shri krishna
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਭਗਵਾਨ ਕ੍ਰਿਸ਼ਨ ਦਾ ਜਨਮ ਹਰ ਸਾਲ ਭਾਦਰਪਦ ਮਹੀਨੇ ਦੇ ਕ੍ਰਿਸ਼ਨ ਪੱਖ ਦੀ ਅਸ਼ਟਮੀ ਨੂੰ ਮਨਾਇਆ ਜਾਂਦਾ ਹੈ। ਇਸ ਵਾਰ ਕ੍ਰਿਸ਼ਨ ਜਨਮ ਅਸ਼ਟਮੀ 26 ਅਗਸਤ ਨੂੰ ਮਨਾਈ ਜਾਵੇਗੀ। ਇਸ ਦਿਨ ਭਗਵਾਨ ਕ੍ਰਿਸ਼ਨ ਜੀ ਦਾ ਜਨਮ ਦਿਨ ਲੋਕ ਮੰਦਰਾਂ ਅਤੇ ਘਰਾਂ ਵਿੱਚ ਬੜੀ ਧੂਮਧਾਮ ਨਾਲ ਮਨਾਉਂਦੇ ਹਨ ਅਤੇ ਉਨ੍ਹਾਂ ਨੂੰ ਕਈ ਪ੍ਰਕਾਰ ਦੇ ਭੋਗ ਲਗਾਏ ਜਾਂਦੇ ਹਨ। ਭਗਵਾਨ ਕ੍ਰਿਸ਼ਨ ਜੀ ਦੇ ਜਨਮ ਦਿਨ ’ਤੇ ਲੋਕ ਉਨ੍ਹਾਂ ਦੀ ਪਸੰਦੀਦਾ ਚੀਜ਼ਾਂ ਦਾ ਭੋਗ ਲਗਾਉਂਦੇ ਹਨ, ਜੋ ਸ਼ੁੱਭ ਹੁੰਦਾ ਹੈ। ਵੈਸੇ ਤਾਂ ਭਗਵਾਨ ਕ੍ਰਿਸ਼ਨ ਨੂੰ ਮੱਖਣ ਬਹੁਤ ਪਸੰਦ ਹੈ ਪਰ ਮੱਖਣ ਤੋਂ ਇਲਾਵਾ ਕਈ ਚੀਜ਼ਾਂ ਅਜਿਹੀਆਂ ਹਨ, ਜਿਨ੍ਹਾਂ ਦਾ ਬਾਲ ਗੋਪਾਲ ਨੂੰ ਭੋਗ ਲਗਾਇਆ ਜਾ ਸਕਦਾ ਹੈ...

ਮੱਖਣ ਮਿਸ਼ਰੀ
ਲੱਡੂ ਗੋਪਾਲ ਮੱਖਣ ਮਿਸ਼ਰੀ ਨੂੰ ਸਭ ਤੋਂ ਵੱਧ ਪਸੰਦ ਕਰਦੇ ਹਨ। ਬਚਪਨ ਵਿੱਚ ਬਾਲ ਗੋਪਾਲ ਆਪਣੀ ਮਾਂ ਯਸ਼ੋਦਾ ਤੋਂ ਓਹਲੇ ਹੋ ਕੇ ਮੱਖਣ ਮਿਸ਼ਰੀ ਨੂੰ ਖਾਂਦੇ ਸਨ। ਅਜਿਹੀ ਸਥਿਤੀ 'ਚ ਤੁਸੀਂ ਘਰ 'ਚ ਤਾਜ਼ੀ ਮਲਾਈ 'ਚੋਂ ਮੱਖਣ ਕੱਢ ਕੇ ਮਿਸ਼ਰੀ ਮਿਲਾ ਲਓ ਅਤੇ ਲੱਡੂ ਗੋਪਾਲ ਨੂੰ ਇਸ ਦਾ ਭੋਗ ਲਗਾਓ। ਇਸ ਵਿਚ ਤੁਲਸੀ ਦੇ ਪੱਤੇ ਪਾਉਣਾ ਨਾ ਭੁੱਲੋ।  

PunjabKesari

ਧਨੀਏ ਦੀ ਪੰਜੀਰੀ
ਸ਼੍ਰੀ ਕ੍ਰਿਸ਼ਨ ਜੀ ਦੇ ਜਨਮ ਤੋਂ ਬਾਅਦ ਉਨ੍ਹਾਂ ਨੂੰ ਧਨੀਏ ਦੇ ਪੰਜੀਰੀ ਦਾ ਵੀ ਭੋਗ ਲਗਾਇਆ ਜਾਂਦਾ ਹੈ। ਇਸ ਲਈ ਤੁਸੀਂ ਧਨੀਆ ਪਾਊਡਰ ਨੂੰ ਘਿਓ ਨਾਲ ਚੰਗੀ ਤਰ੍ਹਾਂ ਭੁੰਨ ਲਓ। ਇਸ ਵਿੱਚ ਬਦਾਮ, ਕਿਸ਼ਮਿਸ਼, ਕਾਜੂ ਅਤੇ ਖੰਡ ਮਿਲਾ ਕੇ ਇਸ ਦਾ ਪ੍ਰਸਾਦ ਬਣਾ ਲਓ ਅਤੇ ਕ੍ਰਿਸ਼ਨ ਜੀ ਨੂੰ ਚੜ੍ਹਾਓ।

ਮਖਾਣੇ
ਭਗਵਾਨ ਸ਼੍ਰੀ ਕ੍ਰਿਸ਼ਨ ਜੀ ਨੂੰ ਮਖਾਣੇ ਤੋਂ ਬਣੀਆਂ ਚੀਜ਼ਾਂ ਪਸੰਦ ਹਨ। ਖ਼ਾਸ ਤੌਰ 'ਤੇ ਜਨਮ ਅਸ਼ਟਮੀ 'ਤੇ ਮੱਖਣੇ ਦੀ ਖੀਰ ਜਾਂ ਮੱਖਾਣਾ ਪਾਗ ਦਾ ਜ਼ਰੂਰ ਭੋਗ ਲਗਾਇਆ ਜਾਂਦਾ ਹੈ। ਇਸ ਨੂੰ ਬਣਾਉਣ ਲਈ ਤੁਸੀਂ ਮਖਾਣਿਆਂ ਨੂੰ ਘਿਓ 'ਚ ਭੁੰਨ ਲਓ। ਇਸ ਨੂੰ ਦੁੱਧ ਅਤੇ ਚੀਨੀ ਮਿਲਾ ਕੇ ਪਕਾ ਲਓ। 

PunjabKesari

ਖੀਰਾ
ਜਨਮ ਅਸ਼ਟਮੀ ਦੀ ਪੂਜਾ ਦੌਰਾਨ ਭਗਵਾਨ ਕ੍ਰਿਸ਼ਨ ਨੂੰ ਖੀਰਾ ਵੀ ਚੜ੍ਹਾਇਆ ਜਾਂਦਾ ਹੈ। ਇੰਨਾ ਹੀ ਨਹੀਂ ਜਦੋਂ ਭਗਵਾਨ ਕ੍ਰਿਸ਼ਨ ਜੀ ਸ਼ਾਲੀਗ੍ਰਾਮ ਦੇ ਰੂਪ 'ਚ ਜਨਮ ਲੈਂਦੇ ਹਨ ਤਾਂ ਉਨ੍ਹਾਂ ਨੂੰ ਖੀਰੇ ਦੇ ਅੰਦਰੋਂ ਬਾਹਰ ਕੱਢਿਆ ਜਾਂਦਾ ਹੈ। ਅਜਿਹੇ 'ਚ ਜਨਮ ਅਸ਼ਟਮੀ 'ਤੇ ਖੀਰੇ ਚੜ੍ਹਾਉਣ ਦਾ ਖ਼ਾਸ ਮਹੱਤਵ ਹੁੰਦਾ ਹੈ।

ਪੰਚਾਮ੍ਰਿਤ
ਬਾਲ ਗੋਪਾਲ ਜੀ ਦੀ ਪੂਜਾ ਪੰਚਾਮ੍ਰਿਤ ਤੋਂ ਬਿਨਾਂ ਸੰਪੂਰਨ ਨਹੀਂ ਮੰਨੀ ਜਾਂਦੀ। ਅਜਿਹੀ ਸਥਿਤੀ ਵਿੱਚ ਭਗਵਾਨ ਕ੍ਰਿਸ਼ਨ ਨੂੰ ਭਾਵੇਂ ਕੋਈ ਭੋਗ ਨਾ ਲਗਾਓ ਪਰ ਪੰਚਾਮ੍ਰਿਤ ਚੜ੍ਹਾਉਣਾ ਸ਼ੁਭ ਹੁੰਦਾ ਹੈ। ਇਸ ਵਿੱਚ ਦੁੱਧ, ਦਹੀਂ, ਘਿਓ, ਤੁਲਸੀ ਦੇ ਪੱਤੇ, ਗੰਗਾਜਲ ਅਤੇ ਸ਼ਹਿਦ ਮਿਲਾ ਕੇ ਪੰਚਾਮ੍ਰਿਤ ਤਿਆਰ ਕੀਤਾ ਜਾਂਦਾ ਹੈ।

ਲੱਡੂ
ਸ਼੍ਰੀ ਕ੍ਰਿਸ਼ਨ ਜੀ ਦਾ ਨਾਮ ਹੀ ਲੱਡੂ ਗੋਪਾਲ ਹੈ ਅਤੇ ਉਨ੍ਹਾਂ ਨੂੰ ਲੱਡੂ ਬਹੁਤ ਪਸੰਦ ਹਨ। ਅਜਿਹੀ ਸਥਿਤੀ ਵਿੱਚ ਤੁਸੀਂ ਕ੍ਰਿਸ਼ਨ ਜਨਮ ਅਸ਼ਟਮੀ 'ਤੇ ਉਨ੍ਹਾਂ ਨੂੰ ਸੁੱਕੇ ਮੇਵੇ ਦੇ ਲੱਡੂ, ਛੋਲੇ ਦੇ ਲੱਡੂ ਜਾਂ ਮੋਤੀਚੂਰ ਦੇ ਲੱਡੂ ਵੀ ਚੜ੍ਹਾ ਸਕਦੇ ਹੋ।

PunjabKesari

  • Janam Ashtami
  • Lord Krishna
  • Makhan Mishri
  • Panchamrit
  • Bhog
  • ਜਨਮ ਅਸ਼ਟਮੀ
  • ਭਗਵਾਨ ਕ੍ਰਿਸ਼ਨ
  • ਮੱਖਣ ਮਿਸ਼ਰੀ
  • ਪੰਚਾਮ੍ਰਿਤ
  • ਭੋਗ ਲਗਾਉਣਾ

ਮਹਿਲਾ ਡਾਕਟਰ ਜਬਰ-ਜ਼ਨਾਹ ਤੇ ਕਤਲ ਮਾਮਲਾ: ਮੁੱਖ ਮੁਲਜ਼ਮ ਸਮੇਤ 7 ਦਾ ਹੋਇਆ 'ਪੌਲੀਗ੍ਰਾਫ਼' ਟੈਸਟ

NEXT STORY

Stories You May Like

  • birth anniversary celebrated at brescia
    ਮਨੈਰਵੀਓ ਬਰੇਸ਼ੀਆ ਵਿਖੇ ਮਨਾਇਆ ਗਿਆ ਅੰਬੇਡਕਰ ਸਾਹਿਬ ਜੀ ਦਾ 134ਵਾਂ ਜਨਮ ਦਿਨ
  • if you want to get rid of the problem of uric acid
    Uric acid ਦੀ ਸਮੱਸਿਆ ਨੂੰ ਕਰਨਾ ਹੈ ਦੂਰ ਤਾਂ ਜ਼ਰੂਰ ਖਾਓ ਇਹ ਚੀਜ਼ਾਂ
  • youth  birthday  party
    ਨੌਜਵਾਨ ਦੀ ਜਨਮ ਦਿਨ ਮੌਕੇ ਮੌਤ, ਪਾਰਟੀ ਕਰਕੇ ਘਰ ਜਾ ਰਹੇ ਨੂੰ ਰਾਹ 'ਚ ਮੌਤ ਨੇ ਪਾ ਲਿਆ ਘੇਰਾ
  • vastu tips for home
    ਘਰ 'ਚ ਇਨ੍ਹਾਂ ਵਾਸਤੂ ਟਿਪਸ ਨੂੰ ਜ਼ਰੂਰ ਕਰੋ ਫੋਲੋ, ਕਾਰੋਬਾਰ 'ਚ ਮਿਲੇਗੀ ਤਰੱਕੀ
  • donald trump tariff 50 percent impose
    ਟਰੰਪ ਦਾ ਨਵਾਂ ਵਾਰ... ਇਨ੍ਹਾਂ ਚੀਜ਼ਾਂ 'ਤੇ ਲਗਾਇਆ 50 ਫੀਸਦੀ ਟੈਰਿਫ, ਜਾਣੋ ਭਾਰਤ 'ਤੇ ਕੀ ਹੋਵੇਗਾ ਅਸਰ
  • stock market  these 8 reasons led to the crash
    ਸਟਾਕ ਮਾਰਕੀਟ ਲਈ ਅੱਜ ਦਾ ਦਿਨ ਰਿਹਾ 'ਅਸ਼ੁਭ', ਇਨ੍ਹਾਂ 8 ਕਾਰਨਾਂ ਕਰਕੇ ਹੋਇਆ ਕਰੈਸ਼
  • baba saheb  s 134th birth anniversary will be celebrated on june
    ਗੁਰੂ ਰਵਿਦਾਸ ਟੈਂਪਲ ਮਨੈਰਬੀਓ ਬਰੇਸ਼ੀਆ 'ਚ 1 ਜੂਨ ਨੂੰ ਮਨਾਇਆ ਜਾਵੇਗਾ ਬਾਬਾ ਸਾਹਿਬ ਦਾ 134ਵਾਂ ਜਨਮ ਦਿਵਸ
  • covid 19 resurges across asia
    ਫਿਰ ਮੰਡਰਾਇਆ ਕੋਰੋਨਾ ਦਾ ਖਤਰਾ! ਇਨ੍ਹਾਂ ਦੇਸ਼ਾਂ 'ਚ ਜਾਣ ਵਾਲੇ ਹੋ ਜਾਣ ਸਾਵਧਾਨ, ਹਾਈ ਅਲਰਟ ਜਾਰੀ
  • important news for driving license holders
    Punjab: ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ !
  • dr  ambedkar  s picture used for political gain  valmiki samaj
    ਡਾ. ਅੰਬੇਡਕਰ ਦੀ ਤਸਵੀਰ ਨੂੰ ਆਪਣੇ ਰਾਜਨੀਤਿਕ ਲਾਭ ਲਈ ਵਰਤਿਆ ਗਿਆ : ਵਾਲਮੀਕਿ ਸਮਾਜ
  • today  s top 10 news
    ਗੁਰਦੁਆਰਾ ਸਾਹਿਬ 'ਚ ਵੱਡਾ ਹਾਦਸਾ ਤੇ ASI ਦੀ ਗੋਲੀ ਲੱਗਣ ਨਾਲ ਮੌਤ, ਅੱਜ ਦੀਆਂ...
  • weather likely to worsen in punjab
    ਪੰਜਾਬ 'ਚ ਖਰਾਬ ਹੋ ਰਿਹੈ ਮੌਸਮ! ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
  • jalandhar panic situation
    ਜਲੰਧਰ ਦੇ ਭੀੜ-ਭਾੜ ਵਾਲੇ ਬਾਜ਼ਾਰਾਂ 'ਚ ਮਚੀ ਹਫੜਾ-ਦਫੜੀ! ਭੱਜੇ ਦੁਕਾਨਦਾਰ
  • rain changed the mood of the weather people got relief from the heat
    ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
  • bhimrao ambedkar s statue vandalised
    ਪੰਜਾਬ 'ਚ ਇੱਕ ਵਾਰ ਫਿਰ ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, Alert 'ਤੇ ਪੁਲਸ
  • enrollment in private schools is increasing compared to government schools
    ਹੈਰਾਨ ਕਰਦਾ ਖ਼ੁਲਾਸਾ: ਸਰਕਾਰੀ ਦੇ ਮੁਕਾਬਲੇ ਪ੍ਰਾਈਵੇਟ ਸਕੂਲਾਂ ’ਚ ...
Trending
Ek Nazar
weather likely to worsen in punjab

ਪੰਜਾਬ 'ਚ ਖਰਾਬ ਹੋ ਰਿਹੈ ਮੌਸਮ! ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

andhra pradesh government isro agreement

ਆਂਧਰਾ ਪ੍ਰਦੇਸ਼ ਸਰਕਾਰ ਨੇ ISRO ਨਾਲ ਕੀਤਾ ਸਮਝੌਤਾ

mla vikramjit chaudhary returns to congress party

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ

mla s earning son sho becomes a topic of discussion

Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...

israeli attack in gaza

ਗਾਜ਼ਾ 'ਚ ਇਜ਼ਰਾਇਲੀ ਹਮਲੇ, ਮਾਰੇ ਗਏ 14 ਫਲਸਤੀਨੀ

pakistan sends two delegations

ਪਾਕਿਸਤਾਨ ਨੇ ਭਾਰਤ ਨਾਲ ਜਾਰੀ ਟਕਰਾਅ 'ਤੇ ਦ੍ਰਿਸ਼ਟੀਕੋਣ ਪੇਸ਼ ਕਰਨ ਲਈ ਭੇਜੇ ਦੋ...

earthquakes hit pakistan

ਪਾਕਿਸਤਾਨ 'ਚ ਭੂਚਾਲ ਦੇ ਤਿੰਨ ਝਟਕੇ

hindu community protested pakistan

ਪਾਕਿਸਤਾਨ 'ਚ ਮੰਦਰ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਵਿਰੁੱਧ ਹਿੰਦੂ ਭਾਈਚਾਰੇ ਨੇ...

50 migrants arrested

ਵੱਡੀ ਕਾਰਵਾਈ, ਅਧਿਕਾਰੀਆਂ ਨੇ 50 ਪ੍ਰਵਾਸੀ ਕੀਤੇ ਗ੍ਰਿਫ਼ਤਾਰ

mla raman arora s corruption case is getting complicated

ਗੁੰਝਲਦਾਰ ਹੋ ਰਿਹੈ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦਾ ਮਾਮਲਾ, ਰਾਜ਼ਦਾਰ ਮਹੇਸ਼...

fear of vigilance begins to haunt raman arora s favorite councilors in punjab

ਪੰਜਾਬ 'ਚ ਰਮਨ ਅਰੋੜਾ ਦੇ ਚਹੇਤੇ ਕੌਂਸਲਰਾਂ 'ਤੇ ਡਿੱਗ ਸਕਦੀ ਹੈ ਗਾਜ, ਸਤਾਉਣ...

australian deputy pm marles to visit india

ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਮਾਰਲਸ ਇਸ ਹਫ਼ਤੇ ਆਉਣਗੇ ਭਾਰਤ

indian bond market showing strength

ਰਿਪੋਰਟ 'ਚ ਖੁਲਾਸਾ, ਭਾਰਤੀ ਬਾਂਡ ਬਾਜ਼ਾਰ ਹੋਇਆ ਮਜ਼ਬੂਤ

karol nawrocki wins

ਕੰਜ਼ਰਵੇਟਿਵ ਕੈਰੋਲ ਨੌਰੋਕੀ ਨੇ ਜਿੱਤੀ ਪੋਲੈਂਡ ਦੀ ਰਾਸ਼ਟਰਪਤੀ ਚੋਣ

punjab meteorological department s big forecast weather

ਪੰਜਾਬ 'ਚ 3 ਜੂਨ ਤੱਕ ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ, ਮੀਂਹ ਨੂੰ ਲੈ ਕੇ...

aamdeep kaur appointed state president of punjab women s wing by aap

ਵੱਡੀ ਖ਼ਬਰ: 'ਆਪ' ਪੰਜਾਬ ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ,...

people died celebrating champions league win

ਫਰਾਂਸ: ਚੈਂਪੀਅਨਜ਼ ਲੀਗ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਦੋ ਲੋਕਾਂ ਦੀ ਮੌਤ

afghanistan welcomes pakistan decision

ਅਫਗਾਨਿਸਤਾਨ ਨੇ ਪਾਕਿਸਤਾਨ ਦੇ ਫੈਸਲੇ ਦਾ ਕੀਤਾ ਸਵਾਗਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • uk study visa
      ਵੱਡੀ ਗਿਣਤੀ 'ਚ UK ਦੇ ਰਿਹੈ STUDY VISA, ਅੱਜ ਹੀ ਕਰੋ ਅਪਲਾਈ
    • mumbai indians became rich despite being out of ipl 2025
      IPL 2025 ਤੋਂ ਬਾਹਰ ਹੋ ਕੇ ਵੀ ਮਾਲਾਮਾਲ ਹੋਈ ਮੁੰਬਈ ਇੰਡੀਅਨਜ਼, ਮਿਲੇਗਾ ਇੰਨੇ...
    • ipl punjab kings
      IPL 2025 ; ਫਾਈਨਲ 'ਚ ਧਮਾਕੇਦਾਰ ਐਂਟਰੀ ਮਗਰੋਂ ਪੰਜਾਬ ਕਿੰਗਜ਼ ਨੂੰ ਪੈ ਗਿਆ...
    • fir registered against virat kohli  s pub ahead of ipl final
      IPL ਫਾਈਨਲ ਤੋਂ ਪਹਿਲਾਂ ਵਿਰਾਟ ਕੋਹਲੀ ਦੇ ਪੱਬ 'ਤੇ FIR ਦਰਜ, ਲੱਗੇ ਗੰਭੀਰ ਦੋਸ਼
    • indian air force recruitment
      Indian Air force 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਮਿਲੇਗੀ ਮੋਟੀ ਤਨਖਾਹ
    • punjab kings strong player retired in the middle of ipl
      Breaking News: IPL ਵਿਚਾਲੇ ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਲੈ ਲਿਆ ਸੰਨਿਆਸ
    • modi unlikely to attend g 7 summit
      G-7 ਸੰਮੇਲਨ 'ਚ ਮੋਦੀ ਦੇ ਸ਼ਾਮਲ ਹੋਣ ਦੀ ਸੰਭਾਵਨਾ ਨਹੀਂ, ਟੁੱਟੇਗੀ 6 ਸਾਲਾਂ ਦੀ...
    • india  s   sherpa   makes a big prediction
      20 ਦੇਸ਼ਾਂ 'ਚ ਮਚੀ ਹਲਚਲ, ਭਾਰਤ ਦੇ 'ਸ਼ੇਰਪਾ' ਨੇ ਕੀਤੀ ਵੱਡੀ ਭਵਿੱਖਬਾਣੀ
    • when is the month of sawan starting
      ਕਦੋਂ ਸ਼ੁਰੂ ਹੋ ਰਿਹਾ ਸਾਵਣ ਮਹੀਨਾ, ਜਾਣੋ ਕਿਸ ਦਿਨ ਹੈ ਸਾਵਣ ਦਾ ਪਹਿਲਾ ਸੋਮਵਾਰ
    • such people will be deported
      ...ਅਜਿਹੇ ਲੋਕਾਂ ਨੂੰ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਕੋਲੋਰਾਡੋ ਹਮਲੇ ਤੋਂ ਬਾਅਦ...
    • shivling changes color three times a day
      ਅਦਭੁਤ ਮੰਦਰ: ਦਿਨ 'ਚ ਤਿੰਨ ਵਾਰ ਰੰਗ ਬਦਲਦਾ ਹੈ ਸ਼ਿਵਲਿੰਗ !
    • ਦੇਸ਼ ਦੀਆਂ ਖਬਰਾਂ
    • karnataka mosque premises accused arrested
      ਮਸਜਿਦ ਕੰਪਲੈਕਸ ’ਚ ਕੁੜੀ ਦਾ ਜਿਨਸੀ ਸ਼ੋਸ਼ਣ, ਮੁਲਜ਼ਮ ਗ੍ਰਿਫਤਾਰ
    • snowfall in kedarnath dham
      ਕੇਦਾਰਨਾਥ ਧਾਮ 'ਚ ਹੋਈ ਸੀਜ਼ਨ ਦੀ ਪਹਿਲੀ ਬਰਫ਼ਬਾਰੀ, ਸ਼ਰਧਾਲੂਆਂ ਨੇ ਮਾਣਿਆ ਆਨੰਦ
    • corona again gained momentum
      ਕੋਰੋਨਾ ਮੁੜ ਫੜ ਰਿਹਾ ਰਫਤਾਰ, 24 ਘੰਟਿਆਂ 'ਚ 5 ਲੋਕਾਂ ਦੀ ਮੌਤ
    • rains stormy
      ਹਨ੍ਹੇਰੀ-ਤੂਫਾਨ ਦੇ ਨਾਲ ਪਵੇਗਾ ਭਾਰੀ ਮੀਂਹ! 16 ਸੂਬਿਆਂ ਲਈ ਅਲਰਟ ਜਾਰੀ
    • today  s top 10 news
      ਗੁਰਦੁਆਰਾ ਸਾਹਿਬ 'ਚ ਵੱਡਾ ਹਾਦਸਾ ਤੇ ASI ਦੀ ਗੋਲੀ ਲੱਗਣ ਨਾਲ ਮੌਤ, ਅੱਜ ਦੀਆਂ...
    • pregnant woman husband abortion death
      ਪਤਨੀ ਦੇ ਮਾਂ ਬਣਨ ਤੋਂ ਪਹਿਲਾਂ ਹੀ ਕਰ 'ਤਾ ਵੱਡਾ ਕਾਂਡ, ਪਤੀ ਦੀ ਕਰਤੂਤ ਸੁਣ ਕੰਬ...
    • baba vanaga dangerous predictions covid
      ਸਾਵਧਾਨੀ ਵਰਤੋਂ, ਮਾਸਕ ਪਾਓ..., ਕੋਰੋਨਾ ਨੂੰ ਲੈ ਕੇ ਬਾਬਾ ਵੇਂਗਾ ਦੀ ਖ਼ਤਰਨਾਕ...
    • thar vehicle hit young beating drain
      ਪਹਿਲਾਂ ਕੁੱਟਿਆ ਫਿਰ ਟੱਕਰ ਮਾਰ ਨਾਲੇ 'ਚ ਸੁੱਟਿਆ! Thar ਵਾਲੇ ਦੀ ਬੇਰਹਿਮੀ ਦੀ...
    • mother married her son in law
      ਜਿਸਨੂੰ ਬਣਾਉਣਾ ਸੀ ਜਵਾਈ, ਉਸੇ ਨਾਲ ਮਾਂ ਨੇ ਪਾਈ ਪਿਆਰ ਦੀ ਪੀਂਘ, ਵਿਆਹ ਦੇ ਮੰਡਪ...
    • gold worth 52 crores missing from government bank
      ਸਰਕਾਰੀ ਬੈਂਕ 'ਚੋਂ 52 ਕਰੋੜ ਦਾ ਸੋਨਾ ਗਾਇਬ, ਚੋਰੀ ਵਾਲੀ ਥਾਂ 'ਤੇ ਮਿਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +