Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    12:31:04 PM

  • big uproar over pre paid meters  tubewells at risk of closure in jalandhar

    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ!...

  • punjab police asi punjab police officer

    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ...

  • health advisory issued in view of severe heat

    ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ,...

  • punjab police employee dies in horrific collision between car and truck

    Punjab: ਕਾਰ ਤੇ ਟਰੱਕ ਦੀ ਭਿਆਨਕ ਟੱਕਰ, ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਵਿਆਹ ਦੀ ਪਹਿਲੀ ਰਾਤ ਹੀ ਲਾੜੀ ਨੂੰ ਅਗਵਾ ਕਰ ਲੈ ਗਏ ਚੋਰ

NATIONAL News Punjabi(ਦੇਸ਼)

ਵਿਆਹ ਦੀ ਪਹਿਲੀ ਰਾਤ ਹੀ ਲਾੜੀ ਨੂੰ ਅਗਵਾ ਕਰ ਲੈ ਗਏ ਚੋਰ

  • Updated: 23 Jan, 2020 07:50 PM
National
on the first night of the wedding thief abducted bride
  • Share
    • Facebook
    • Tumblr
    • Linkedin
    • Twitter
  • Comment

ਹਾਪੁੜ — ਯੂ. ਪੀ. ਦੇ ਹਾਪੁੜ ਜ਼ਿਲੇ ਵਿਚ ਐਤਵਾਰ ਨੂੰ ਵਿਆਹ ਦੀ ਪਹਿਲੀ ਰਾਤ ਨੂੰ ਹੀ ਲਾੜੀ ਨੂੰ ਅਗਵਾ ਕਰ ਕੇ ਜਬਰ-ਜ਼ਨਾਹ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣਾ ਆਇਆ ਹੈ। ਘਟਨਾ ਹਾਫਿਜ਼ਪੁਰ ਥਾਣਾ ਖੇਤਰ ਦੀ ਹੈ, ਜਿਥੇ 17 ਜਨਵਰੀ ਨੂੰ ਵਿਆਹ ਤੋਂ ਬਾਅਦ ਲਾੜੀ ਆਪਣੇ ਸਹੁਰੇ ਘਰ ਪਹੁੰਚੀ ਸੀ। ਵਿਆਹ ਦੀਆਂ ਸਾਰੀਆਂ ਰਸਮਾਂ ਪੂਰੀਆਂ ਹੋਣ ਤੋਂ ਬਾਅਦ ਲਾੜਾ-ਲਾੜੀ ਆਪਣੇ ਕਮਰੇ ਵਿਚ ਸੌਣ ਲਈ ਚਲੇ ਗਏ। ਸਵੇਰੇ ਜਦੋਂ ਸਹੁਰੇ ਘਰ ਵਾਲੇ ਉਨ੍ਹਾਂ ਨੂੰ ਚਾਹ-ਪਾਣੀ ਦੇਣ ਲਈ ਪਹੁੰਚੇ ਤਾਂ ਲਾੜੀ ਕਮਰੇ ਵਿਚ ਨਹੀਂ ਸੀ। ਸਹੁਰੇ ਘਰ ਵਾਲਿਆਂ ਨੇ ਘਰ ਦੇ ਚੱਪੇ-ਚੱਪੇ ਵਿਚੋਂ ਲਾੜੀ ਨੂੰ ਲੱਭਿਆ ਪਰ ਉਸ ਦਾ ਕੁਝ ਪਤਾ ਨਹੀਂ ਲੱਗ ਸਕਿਆ। ਲਾੜੀ ਦਾ ਇਲਜ਼ਾਮ ਹੈ ਕਿ ਵਿਆਹ ਦੀ ਪਹਿਲੀ ਰਾਤ ਦੋ ਨਕਾਬਪੋਸ਼ਾਂ ਨੇ ਉਸ ਨੂੰ ਅਗਵਾ ਕਰ ਲਿਆ ਤੇ 24 ਘੰਟੇ ਤਕ ਉਸ ਨੂੰ ਗੰਨੇ ਦੇ ਖੇਤ ਵਿਚ ਰੱਖਿਆ ਤੇ ਉਸ ਨਾਲ ਜਬਰ-ਜ਼ਨਾਹ ਕੀਤਾ।

ਲਾੜੀ ਦੇ ਗਾਇਬ ਹੋਣ ਦੀ ਗੱਲ ਉਸ ਦੇ ਪੇਕਿਆਂ ਨੂੰ ਦੱਸੀ ਗਈ ਤੇ ਉਹ ਵੀ ਮਿਲ ਕੇ ਲਾੜੀ ਨੂੰ ਲੱਭਣ ਵਿਚ ਲੱਗ ਗਏ। ਕਾਫੀ ਸਮੇਂ ਲਾੜੀ ਦੇ ਨਾ ਮਿਲਣ ਪਿੱਛੋਂ ਹਾਫਿਜ਼ਪੁਰ ਥਾਣੇ ਵਿਚ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਗਈ। ਐਤਵਾਰ ਦੀ ਸਵੇਰੇ ਇਹ ਘਟਨਾ ਉਸ ਸਮੇਂ ਨਵਾਂ ਮੋੜ ਲੈ ਗਈ ਜਦੋਂ ਲਾੜੀ ਹਾਪੁੜ ਦਿਹਾਤੀ ਥਾਣਾ ਖੇਤਰ ਵਿਚੋਂ ਜਰਨੈਲੀ ਸੜਕ ਦੇ ਕੰਢੇ ’ਤੇ ਸ਼ੱਕੀ ਹਾਲਾਤ ਵਿਚ ਮਿਲੀ। ਲਾੜੀ ਨੂੰ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਲਾੜੀ ਦਾ ਇਲਜ਼ਾਮ ਹੈ ਕਿ ਵਿਆਹ ਦੀ ਪਹਿਲੀ ਰਾਤ ਦੋ ਨਕਾਬਪੋਸ਼ਾਂ ਨੇ ਉਸ ਨੂੰ ਅਗਵਾ ਕਰ ਲਿਆ ਤੇ 24 ਘੰਟੇ ਤਕ ਉਸ ਨੇ ਗੰਨੇ ਦੇ ਖੇਤਾਂ ’ਚ ਰੱਖਿਆ ਅਤੇ ਉਸ ਨਾਲ ਜਬਰ-ਜ਼ਨਾਹ ਕੀਤਾ। ਵੱਡਾ ਸਵਾਲ ਇਹ ਪੈਦਾ ਹੋ ਰਿਹਾ ਹੈ ਕਿ ਸਹੁਰੇ ਘਰੋਂ ਪਹਿਲੀ ਰਾਤ ਗਾਇਬ ਹੋਈ ਲਾੜੀ ਉਥੋਂ 15 ਕਿਲੋਮੀਟਰ ਦੂਰ ਜਰਨੈਲੀ ਸੜਕ ਦੇ ਕੰਢੇ ਤੋਂ ਕਿਵੇਂ ਮਿਲੀ। ਪੁਲਸ ਦੇ ਅਧਿਕਾਰੀ ਰਾਕੇਸ਼ ਕੁਮਾਰ ਦਾ ਕਹਿਣਾ ਹੈ ਕਿ ਘਟਨਾ ਸ਼ੱਕੀ ਹੈ ਅਤੇ ਪੜਤਾਲ ਕਰ ਕੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।

  • ਚੋਰ
  • ਵਿਆਹ
  • ਲਾੜੀ
  • ਹਾਪੁੜ
  • Thief
  • marriage
  • bride
  • Hapur

MP : ਭਿੰਡ 'ਚ ਵਾਪਰਿਆ ਸੜਕ ਹਾਦਸਾ, 6 ਲੋਕਾਂ ਦੀ ਮੌਤ

NEXT STORY

Stories You May Like

  • wedding day  bride  accident hospital  groom
    ਵਿਆਹ ਵਾਲੇ ਦਿਨ ਲਾੜੀ ਦਾ ਐਕਸੀਡੈਂਟ, ਬਰਾਤ ਲੈ ਕੇ ਹਸਪਤਾਲ ਪੁੱਜਾ ਲਾੜਾ, ਫਿਰ ICU ’ਚ...
  • marriage brother brides punjab family
    ਲੱਖਾਂ ਖ਼ਰਚ 2 ਭਰਾਵਾਂ ਨੇ ਕਰਵਾਇਆ ਵਿਆਹ ! ਹਫ਼ਤੇ ਬਾਅਦ ਹੀ ਲਾੜੀਆਂ ਨੂੰ ਚੱਕ ਕੇ ਲੈ ਗਏ ਲੁਟੇਰੇ
  • groom  bride  sp leader  fourth marriage
    70 ਸਾਲ ਦਾ ਲਾੜਾ, 20 ਸਾਲ ਦੀ ਲਾੜੀ! ਸਪਾ ਆਗੂ ਨੇ ਚੌਥੀ ਵਾਰ ਕਰਵਾਇਆ ਵਿਆਹ
  • nri  s house robbed in broad daylight in amritsar
    ਅੰਮ੍ਰਿਤਸਰ ‘ਚ NRI ਦੇ ਘਰ ਦਿਨ ਦਿਹਾੜੇ ਚੋਰੀ, CCTV ਤੋੜ ਕੇ ਜ਼ਰੂਰੀ ਡਾਕੂਮੈਂਟ ਲੈ ਗਏ ਚੋਰ
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ ਹੋਇਆ ਫਰਾਰ
  • robbed bride 8 grooms nine times marriage
    ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ ਸਾਹਮਣੇ ਇੰਝ ਖੁੱਲ੍ਹੀ ਪੋਲ
  • thieves commit a major crime in anger after finding nothing to steal
    ਚੋਰੀ ਕਰਨ ਲਈ ਕੁਝ ਨਹੀਂ ਲੱਭਾ ਤਾਂ ਗੁੱਸੇ 'ਚ ਚੋਰ ਕਰ ਗਏ ਵੱਡਾ ਕਾਂਡ, ਵੀਡੀਓ ਵਾਇਰਲ
  • marriage unmarried voters bjp mla election guarantees
    'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ 'ਤਾ ਵੱਡਾ ਐਲਾਨ
  • big uproar over pre paid meters  tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
  • punjab police asi punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
  • heatwave wreaks havoc in punjab one person dies in jalandhar
    ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ...
  • ed interrogates gmada  s chief town planner for 5 hours
    ਗਮਾਡਾ ਦੇ ਚੀਫ਼ ਟਾਊਨ ਪਲਾਨਰ ਤੋਂ ਈ. ਡੀ. ਨੇ 5 ਘੰਟੇ ਕੀਤੀ ਪੁੱਛਗਿੱਛ
  • jalandhar gutka sahib beadbi
    ਜਲੰਧਰ 'ਚ ਗੁਟਕਾ ਸਾਹਿਬ ਦੀ ਬੇਅਦਬੀ, ਖਾਲੀ ਪਲਾਟ ’ਚ ਖ਼ਿੱਲਰੇ ਮਿਲੇ ਪਵਿੱਤਰ ਅੰਗ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
Trending
Ek Nazar
snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

famous actor and comedian  s wife dies  sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • auto  taxi drivers 3 days strike
      ਅਗਲੇ 3 ਦਿਨ ਆਟੋ-ਟੈਕਸੀਆਂ ਦਾ ਚੱਕਾ ਜਾਮ! ਘਰੋਂ ਨਿਕਲਣ ਤੋਂ ਪਹਿਲਾਂ ਦਿੱਲੀ ਦੇ...
    • monday  friday  digital media  hearing
      ਸੋਮਵਾਰ ਤੇ ਸ਼ੁੱਕਰਵਾਰ ਨੂੰ ਡਿਜੀਟਲ ਮਾਧਿਅਮ ਰਾਹੀਂ ਸੁਣਵਾਈ ਕਰਨ ਚੀਫ ਜਸਟਿਸ ਜੱਜ...
    • bengal elections violence  action  59 files
      ਬੰਗਾਲ ਚੋਣਾਂ ਹਿੰਸਾ ਮਾਮਲੇ ’ਚ ਵੱਡਾ ਐਕਸ਼ਨ, ਮੁੜ ਖੋਲ੍ਹੀਆਂ ਗਈਆਂ 2021 ਦੀਆਂ 59...
    • major has come to aadhaar card
      ਆਧਾਰ ਕਾਰਡ ਉਪਭੋਗਤਾਵਾਂ ਲਈ ਵੱਡੀ ਖ਼ੁਸ਼ਖਬਰੀ: ਹੁਣ 2027 ਤੱਕ ਮੁਫ਼ਤ 'ਚ ਕਰਵਾ...
    • chemists all out war against e pharmacy
      ਈ-ਫਾਰਮੇਸੀ ਖ਼ਿਲਾਫ਼ ਕੈਮਿਸਟਾਂ ਦੀ ਆਰ-ਪਾਰ ਦੀ ਜੰਗ: 20 ਮਈ ਨੂੰ 12 ਲੱਖ ਤੋਂ ਵੱਧ...
    • paytm pocket money
      ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...
    • weather update
      ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...
    • padma awards 2026 ceremony
      25 ਮਈ ਨੂੰ 131 ਪਦਮ ਪੁਰਸਕਾਰ ਪ੍ਰਦਾਨ ਕਰਨਗੇ ਰਾਸ਼ਟਰਪਤੀ ਮੁਰਮੂ
    • bjp eyes 24 rajya sabha seats in biennial elections
      ਭਾਜਪਾ ਦੀ ਨਜ਼ਰ ਜੂਨ ’ਚ ਹੋਣ ਵਾਲੀਆਂ ਦੋ-ਸਾਲਾ ਚੋਣਾਂ ’ਚ 24 ਰਾਜਸਭਾ ਸੀਟਾਂ ’ਤੇ
    • murderer of shubhendu adhikari  s pa arrested from up
      ਸ਼ੁਭੇਂਦੂ ਅਧਿਕਾਰੀ ਦੇ PA ਦਾ ਕਾਤਲ ਯੂਪੀ ਤੋਂ ਗ੍ਰਿਫ਼ਤਾਰ ! ਸਾਹਮਣੇ ਆਈ ਸ਼ੂਟਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +