Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    9:57:42 AM

  • trump statement on iran

    ਈਰਾਨ 'ਤੇ 100 ਫੀਸਦੀ ਜਿੱਤ ਚਾਹੁੰਦਾ ਹਾਂ ! ਟਰੰਪ

  • scott bessent leaves home

    ਇਰਾਨ ਤੋਂ ਡਰ ਗਏ ਅਮਰੀਕੀ ਵਿੱਤ ਮੰਤਰੀ ! ਪਰਿਵਾਰ...

  • india visa

    ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਸਰਕਾਰ ਨੇ ਦਿੱਤੀ Good...

  • fazilka incident youth  police

    ਫਾਜ਼ਿਲਕਾ 'ਚ ਮੁੜ ਵਾਪਰੀ ਵੱਡੀ ਵਾਰਦਾਤ : ਨੌਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਨਾਇਬ ਸੈਣੀ ਇਸ ਦਿਨ ਚੁੱਕਣਗੇ CM ਅਹੁਦੇ ਦੀ ਸਹੁੰ, PM ਮੋਦੀ ਸਣੇ ਦਿੱਗਜ ਹੋਣਗੇ ਮੌਜੂਦ

NATIONAL News Punjabi(ਦੇਸ਼)

ਨਾਇਬ ਸੈਣੀ ਇਸ ਦਿਨ ਚੁੱਕਣਗੇ CM ਅਹੁਦੇ ਦੀ ਸਹੁੰ, PM ਮੋਦੀ ਸਣੇ ਦਿੱਗਜ ਹੋਣਗੇ ਮੌਜੂਦ

  • Edited By Disha,
  • Updated: 12 Oct, 2024 11:45 AM
Haryana
on this day nayab saini will take oath as cm
  • Share
    • Facebook
    • Tumblr
    • Linkedin
    • Twitter
  • Comment

ਹਰਿਆਣਾ- ਹਰਿਆਣਾ ਦੇ ਅਗਲੇ ਮੁੱਖ ਮੰਤਰੀ ਵਜੋਂ ਨਾਇਬ ਸਿੰਘ ਸੈਣੀ 17 ਅਕਤੂਬਰ ਨੂੰ ਸਹੁੰ ਚੁੱਕਣਗੇ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਭਾਜਪਾ ਦੇ ਕਈ ਵੱਡੇ ਅਹੁਦਾ ਅਧਿਕਾਰੀ ਮੌਜੂਦ ਹੋਣਗੇ। ਭਾਜਪਾ ਸੂਬਿਆਂ ਦੇ ਮੁੱਖ ਮੰਤਰੀ ਵੀ ਸਹੁੰ ਚੁੱਕ ਸਮਾਰੋਹ 'ਚ ਸ਼ਾਮਲ ਹੋਣਗੇ। ਸੈਣੀ ਦਾ ਸਹੁੰ ਚੁੱਕ ਸਮਾਰੋਹ ਪੰਚਕੂਲਾ 'ਚ ਹੋਵੇਗਾ। ਇਸ ਲਈ 10 ਵਜੇ ਦਾ ਸਮਾਂ ਤੈਅ ਕੀਤਾ ਗਿਆ ਹੈ। ਹਰਿਆਣਾ ਸਰਕਾਰ ਦੀ ਨਵੀਂ ਕੈਬਨਿਟ 'ਚ ਅਨਿਲ ਵਿਜ, ਕ੍ਰਿਸ਼ਨ ਲਾਲ ਮਿੱਢਾ, ਸ਼ਰੂਤੀ ਚੌਧਰੀ, ਅਰਵਿੰਦ ਕੁਮਾਰ ਸ਼ਰਮਾ, ਵਿਪੁਲ ਗੋਇਲ, ਨਿਖਿਲ ਮਦਾਨ ਨੂੰ ਜਗ੍ਹਾ ਮਿਲ ਸਕਦੀ ਹੈ।

 

#WATCH | Union Minister & former Haryana CM Manohar Lal Khattar says, "We have received the nod of the PM that on October 17, in Panchkula, the CM and council of ministers will take oath." pic.twitter.com/SLxvKGPWSq

— ANI (@ANI) October 12, 2024

ਦੱਸਣਯੋਗ ਹੈ ਕਿ ਨਾਇਬ ਸੈਣੀ ਨੇ ਦਿੱਲੀ 'ਚ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਵੀਰਵਾਰ ਨੂੰ ਉਨ੍ਹਾਂ ਨੇ ਰਾਜਧਾਨੀ 'ਚ ਕੇਂਦਰੀ ਮੰਤਰੀ ਅਤੇ ਹਰਿਆਣਾ ਭਾਜਪਾ ਦੇ ਚੋਣ ਇੰਚਾਰਜ ਧਰਮੇਂਦਰ ਪ੍ਰਧਾਨ ਨਾਲ ਵੀ ਮੁਲਾਕਾਤ ਕੀਤੀ ਸੀ। ਦੱਸ ਦੇਈਏ ਕਿ ਹਰਿਆਣਾ 'ਚ ਭਾਜਪਾ ਤੀਜੀ ਵਾਰ ਸਰਕਾਰ ਬਣਾਉਣ ਜਾ ਰਹੀ ਹੈ। ਵਿਧਾਨ ਸਭਾ ਚੋਣਾਂ 'ਚ ਭਾਜਪਾ ਨੇ 48 ਸੀਟਾਂ 'ਤੇ ਜਿੱਤ ਹਾਸਲ ਕੀਤੀ। ਉੱਥੇ ਹੀ ਕਾਂਗਰਸ 37 ਸੀਟਾਂ 'ਤੇ ਸਿਮਟ ਕੇ ਰਹਿ ਈ। ਇਸ ਚੋਣਾਂ 'ਚ ਜਨਨਾਇਕ ਜਨਤਾ ਪਾਰਟੀ (ਜੇ.ਜੇ.ਪੀ.) ਅਤੇ ਆਮ ਆਦਮੀ ਪਾਰਟੀ ਦਾ ਸਫ਼ਾਇਆ ਹੋ ਗਿਆ ਅਤੇ ਇਨੈਲੋ ਸਿਰਫ਼ 2 ਸੀਟਾਂ ਜਿੱਤਣ 'ਚ ਸਫ਼ਲ ਰਹੀ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Haryana
  • Chief Minister
  • Naib Singh Saini
  • Chief Minister
  • oath
  • Narendra Modi
  • ਹਰਿਆਣਾ
  • ਮੁੱਖ ਮੰਤਰੀ
  • ਨਾਇਬ ਸਿੰਘ ਸੈਣੀ
  • ਮੁੱਖ ਮੰਤਰੀ
  • ਸਹੁੰ
  • ਨਰਿੰਦਰ ਮੋਦੀ

ਨਦੀ ਵਿਚੋਂ ਬਰਾਮਦ ਹੋਈ ਅਣਪਛਾਤੇ ਵਿਅਕਤੀ ਦੀ ਲਾਸ਼, ਫੈਲੀ ਸਨਸਨੀ

NEXT STORY

Stories You May Like

  • pm modi  andhra pradesh cm cyclone
    PM ਮੋਦੀ ਨੇ ਆਂਧਰਾ ਪ੍ਰਦੇਸ਼ ਦੇ CM ਨਾਲ ਗੱਲਬਾਤ ਕਰ ਚੱਕਰਵਾਤ ਮਗਰੋਂ ਦੀ ਸਥਿਤੀ ਦੀ ਲਈ ਜਾਣਕਾਰੀ
  • haryana chief minister nayab singh saini
    PM ਮੋਦੀ ਦੀ ਰਹਿਨੁਮਾਈ ਹੇਠ ਪੰਜਾਬ 'ਚ ਵੀ ਭਾਜਪਾ ਸਰਕਾਰ ਬਣੇਗੀ: ਹਰਿਆਣਾ CM ਨਇਬ ਸੈਣੀ
  • pm modi  diwali  best wishes
    PM ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਦੀਵਾਲੀ ਦੀਆਂ ਸ਼ੁਭਕਾਮਨਾਵਾਂ
  • pm modi  sardar vallabhbhai patel  birth
    PM ਮੋਦੀ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ ਜਯੰਤੀ 'ਤੇ ਭੇਟ ਕੀਤੀ ਸ਼ਰਧਾਂਜਲੀ
  • pm narendra modi  dhanteras
    PM ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਧਨਤੇਰਸ ਦੀਆਂ ਸ਼ੁਭਕਾਮਨਾਵਾਂ
  • nayab singh saini  punjab  floods  narendra modi  1600 crore rupees
    ਪੰਜਾਬ 'ਚ ਹੜ੍ਹ ਤੋਂ ਰਾਹਤ ਲਈ ਕੇਂਦਰ ਤੋਂ ਮਿਲੇ 1,600 ਕਰੋੜ ਰੁਪਏ 'ਆਪ' ਨੇ ਕਿਤੇ ਹੋਰ ਕੀਤੇ ਖਰਚ : CM ਸੈਣੀ
  • pm modi targets congress
    4 ਸੂਬਿਆਂ ਦੀਆਂ MLC ਚੋਣਾਂ ਦੇ ਨਤੀਜਿਆਂ ਮਗਰੋ PM ਮੋਦੀ ਨੇ ਕਾਂਗਰਸ 'ਤੇ ਵਿੰਨ੍ਹਿਆ ਨਿਸ਼ਾਨ
  • pm modi will inaugurate india renewable energy summit and exhibition 2026 today
    PM ਮੋਦੀ ਅੱਜ ਕਰਨਗੇ ਭਾਰਤ ਨਵਿਆਉਣਯੋਗ ਊਰਜਾ ਸੰਮੇਲਨ ਅਤੇ ਪ੍ਰਦਰਸ਼ਨੀ 2026 ਦਾ ਉਦਘਾਟਨ
  • jalandhar administrative reshuffle officers transfers
    ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਜਲੰਧਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ...
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • congress leader sends legal notice to kareena kapoor
      ਕਰੀਨਾ ਕਪੂਰ ਨੂੰ ਕਾਂਗਰਸ ਨੇਤਾ ਨੇ ਭੇਜਿਆ ਲੀਗਲ ਨੋਟਿਸ, ਕੁਰਾਨ ਦੀ ਆਇਤ ਵਾਲਾ...
    • responsible in the ram mandir offerings matter should be investigated
      ਰਾਮ ਮੰਦਰ ਚੜ੍ਹਾਵਾ ਮਾਮਲੇ ’ਚ ਸਾਰੇ ਜ਼ਿੰਮੇਵਾਰ ਲੋਕਾਂ ਦੀ ਭੂਮਿਕਾ ਦੀ ਜਾਂਚ ਹੋਵੇ...
    • major administrative reshuffle in uttarakhand
      ਉੱਤਰਾਖੰਡ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਤੇ 20 PCS ਅਧਿਕਾਰੀਆਂ ਦਾ...
    • entire family perishes in tragic road accident
      ਦਰਦਨਾਕ ਸੜਕ ਹਾਦਸੇ 'ਚ ਖਤਮ ਹੋ ਗਿਆ ਪੂਰਾ ਪਰਿਵਾਰ, ਕਾਰ ਦੇ ਉੱਡੇ ਪਰਖੱਚੇ
    • firing in kishtwar after kulgam incident
      ਕੁਲਗਾਮ ਤੋਂ ਬਾਅਦ ਕਿਸ਼ਤਵਾੜ 'ਚ ਗੋਲੀਬਾਰੀ: 2 ਜਵਾਨ ਲਾਪਤਾ, ਹਾਈ ਅਲਰਟ ਜਾਰੀ
    • major fire breaks out in 5 storey bagaria tower
      5 ਮੰਜ਼ਿਲਾ ਬਾਗੜੀਆ ਟਾਵਰ 'ਚ ਲੱਗੀ ਭਿਆਨਕ ਅੱਗ, 30 ਤੋਂ ਵੱਧ ਲੋਕ ਫਸੇ; ਬਚਾਅ...
    • amul price hicked
      ਮਹਿੰਗਾ ਹੋ ਗਿਆ ਦੁੱਧ! Amul ਨੇ ਫ਼ਿਰ ਵਧਾਈਆਂ ਕੀਮਤਾਂ, ਜਾਣੋ ਕਦੋਂ ਤੋਂ ਹੋਣਗੀਆਂ...
    • mother dairy again increases milk prices
      ਝਟਕਾ! Mother Dairy ਨੇ 6 ਮਹੀਨੇ ਬਾਅਦ ਫਿਰ ਕਰ'ਤਾ ਦੁੱਧ ਦੀਆਂ ਕੀਮਤਾਂ 'ਚ ਭਾਰੀ...
    • cabinet approves 5 major decisions from businesses to farmers will benefi
      ਮੰਤਰੀ ਮੰਡਲ ਨੇ 5 ਵੱਡੇ ਫੈਸਲਿਆਂ ਨੂੰ ਦਿੱਤੀ ਮਨਜ਼ੂਰੀ , ਕਾਰੋਬਾਰਾਂ ਤੋਂ ਲੈ ਕੇ...
    • vehicle engines are being damaged due to ethanol   shivakumar
      ਪੈਟਰੋਲ ’ਚ ਇਥੇਨੌਲ ਮਿਲਾਉਣ ਨਾਲ ਵਾਹਨਾਂ ਦੇ ਇੰਜਣ ਖਰਾਬ ਹੋ ਰਹੇ ਹਨ : ਸ਼ਿਵਕੁਮਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +