helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SAT, FEB 22, 2025
ਖ਼ੁਸ਼ਖ਼ਬਰੀ! ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਰ...
ਅਮਰੀਕਾ ਦੇ ਲੁਈਸਵਿਲੇ 'ਚ ਮੋਟਰ ਲਾਇਸੈਂਸ ਦਫ਼ਤਰ ਦੇ...
ਕੇਂਦਰੀ ਮੰਤਰੀਆਂ ਨਾਲ ਹੋਣ ਵਾਲੀ ਮੀਟਿੰਗ ਨੂੰ ਲੈ ਕੇ...
ਬ੍ਰਾਜ਼ੀਲ 'ਚ ਭਿਆਨਕ ਸੜਕ ਹਾਦਸਾ; ਬੱਸ ਅਤੇ ਟਰੱਕ ਦੀ...
ਪੰਜਾਬ
ਮਨੋਰੰਜਨ
Photos
Videos
ਨਵੀਂ ਦਿੱਲੀ– ਆਸਾਮ ਨੇ ਆਖਿਰਕਾਰ ਰਾਸ਼ਨ ਕਾਰਡ ‘ਪੋਰਟੇਬਿਲਿਟੀ’ ਸੇਵਾ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਦੇ ਨਾਲ ਹੀ ਕੇਂਦਰ ਦਾ ‘ਇਕ ਰਾਸ਼ਟਰ, ਇਕ ਰਾਸ਼ਨ ਕਾਰਡ’ ਯੋਜਨਾ ਪੂਰੇ ਦੇਸ਼ ਵਿਚ ਲਾਗੂ ਹੋ ਗਈ ਹੈ। ਖੁਰਾਕ ਮੰਤਰਾਲਾ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ।
ਓ. ਐੱਨ. ਓ. ਆਰ. ਸੀ. (ਇਕ ਦੇਸ਼, ਇਕ ਰਾਸ਼ਨ ਕਾਰਡ) ਤਹਿਤ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 (ਐੱਨ. ਐੱਫ. ਐੱਸ. ਏ.) ਤਹਿਤ ਕਵਰ ਕੀਤੇ ਗਏ ਲਾਭਪਾਤਰੀ ਆਪਣੀ ਪਸੰਦ ਦੇ ਕਿਸੇ ਵੀ ਇਲੈਕਟ੍ਰਾਨਿਕ ਪੁਆਇੰਟ ਆਫ ਸੇਲ ਡਿਵਾਈਸ (ਈ-ਪੀ. ਓ. ਐੱਸ.) ਲੈਸ ਰਾਸ਼ਨ ਦੀਆਂ ਦੁਕਾਨਾਂ ਤੋਂ ਸਬਸਿਡੀ ਵਾਲੇ ਆਨਾਜ ਦਾ ਆਪਣਾ ਕੋਟਾ ਪ੍ਰਾਪਤ ਕਰ ਸਕਦੇ ਹਨ। ਇਸ ਦੇ ਲਈ ਉਨ੍ਹਾਂ ਨੂੰ ਬਾਇਓਮੀਟ੍ਰਿਕ ਪ੍ਰਮਾਣੀਕਰਣ ਦੇ ਨਾਲ ਆਪਣੇ ਮੌਜੂਦਾ ਰਾਸ਼ਨ ਕਾਰਡ ਦੀ ਵਰਤੋਂ ਕਰਨੀ ਪਵੇਗੀ। ਮੰਤਰਾਲਾ ਨੇ ਇਕ ਬਿਆਨ ਵਿਚ ਕਿਹਾ ਕਿ ਆਸਾਮ ਓ. ਐੱਨ. ਓ. ਆਰ. ਸੀ. ਲਾਗੂ ਕਰਨ ਵਾਲਾ 36ਵਾਂ ਸੂਬਾ/ਕੇਂਦਰ ਸ਼ਾਸਿਤ ਸੂਬਾ ਬਣ ਗਿਆ ਹੈ।
ਕੀ ਹੈ ਯੋਜਨਾ ਦਰਅਸਲ, ਇਹ ਯੋਜਨਾ ਮੋਬਾਇਲ ਨੰਬਰ ਪੋਰਟੇਬਿਲਿਟੀ ਦੀ ਤਰ੍ਹਾਂ ਹੀ ਹੈ। ਮੋਬਾਇਲ ਪੋਰਟ ’ਚ ਤੁਹਾਡਾ ਨੰਬਰ ਨਹੀਂ ਬਦਲਦਾ ਅਤੇ ਤੁਸੀਂ ਦੇਸ਼ ਭਰ ’ਚ ਇਕ ਹੀ ਨੰਬਰ ਤੋਂ ਗੱਲ ਕਰਦੇ ਹੋ। ਇਸੇ ਤਰ੍ਹਾਂ ਰਾਸ਼ਨ ਕਾਰਡ ਪੋਰਟੇਬਿਲਿਟੀ ’ਚ ਤੁਹਾਡਾ ਰਾਸ਼ਨ ਕਾਰਡ ਨਹੀਂ ਬਦਲੇਗਾ। ਆਸਾਨ ਸ਼ਬਦਾਂ ’ਚ ਕਹੀਏ ਤਾਂ ਇਕ ਸੂਬੇ ਤੋਂ ਦੂਜੇ ਸੂਬੇ ’ਚ ਜਾਣ ’ਤੇ ਤੁਸੀਂ ਆਪਣੇ ਰਾਸ਼ਨ ਕਾਰਡ ਦਾ ਇਸਤੇਮਾਲ ਕਰ ਸਕਦੇ ਹੋ। ਇਸ ਕਾਰਡ ਨਾਲ ਦੂਜੇ ਸੂਬੇ ’ਚ ਵੀ ਸਰਕਾਰੀ ਰਾਸ਼ਨ ਖਰੀਦ ਸਕੋਗੇ।
2019 ’ਚ ਸ਼ੁਰੂ ਹੋਈ ਸੀ ONORC ਯੋਜਨਾ ਕੇਂਦਰ ਸਰਕਾਰ ਨੇ ‘ਇਕ ਰਾਸ਼ਟਰ, ਇਕ ਰਾਸ਼ਨ ਕਾਰਡ’ ਯੋਜਨਾ ਦੇਸ਼ ਦੇ ਸਾਰੇ ਨਾਗਰਿਕਾਂ ਲਈ ਕਿਸੇ ਵੀ ਸੂਬੇ ਦੀ ਸਰਕਾਰੀ ਰਾਸ਼ਨ ਦੁਕਾਨ ਤੋਂ ਉਪਲੱਬਧ ਕਰਵਾਉਣ ਲਈ ਅਗਸਤ 2019 ’ਚ ਸ਼ੁਰੂ ਕੀਤੀ ਸੀ। ‘ਇਕ ਰਾਸ਼ਟਰ, ਇਕ ਰਾਸ਼ਨ ਕਾਰਡ’ ਯੋਜਨਾ ਦਾ ਲਾਭ ਲੈਣ ਲਈ ਸਰਕਾਰ ਨੇ ‘ਮੇਰਾ ਰਾਸ਼ਨ’ ਮੋਬਾਇਲ ਐਪਲੀਕੇਸ਼ਨ ਵੀ ਸ਼ੁਰੂ ਕੀਤੀ ਹੈ। ਇਹ ਐਪ ਲਾਭਪਾਰਥੀਆਂ ਨੂੰ ਸੂਚਨਾ ਉਪਲੱਬਧ ਕਰਵਾ ਰਿਹਾ ਹੈ। ਇਹ ਅਜੇ 13 ਭਾਸ਼ਾਵਾਂ ’ਚ ਉਪਲੱਬਧ ਹੈ। ਹੁਣ ਤਕ ਐਪ ਨੂੰ ਗੂਗਲ ਪਲੇਅ ਸਟੋਰ ਤੋਂ 20 ਲੱਖ ਤੋਂ ਜ਼ਿਆਦਾ ਵਾਰ ਡਾਊਨਲੋਡ ਕੀਤਾ ਜਾ ਚੁੱਕਾ ਹੈ।
ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਪਾਕਿਸਤਾਨ ਕੁਨੈਕਸ਼ਨ ਆਇਆ ਸਾਹਮਣੇ, ਗ੍ਰਿਫ਼ਤਾਰ ਸ਼ੂਟਰ ਦਾ ਵੱਡਾ ਖ਼ੁਲਾਸਾ
Stories You May Like
Punjab:ਕੱਲ੍ਹ ਵਿਆਹੀ ਜੋੜੀ ਨਾਲ ਅੱਜ ਹੋ ਗਿਆ ਵੱਡਾ ਹਾਦਸਾ, ਪੈ ਗਿਆ ਚੀਕ-ਚਿਹਾੜਾ
ਜਲੰਧਰ 'ਚ ਕਾਰੋਬਾਰੀਆਂ ਦੇ 2 ਪੁੱਤਾਂ ਨਾਲ ਵਾਪਰੇ ਹਾਦਸੇ ਦੀ ਰੂਹ ਕੰਬਾਊ CCTV ਆਈ...
ਪੰਜਾਬ ਦੇ NH 'ਤੇ 2 ਪਰਿਵਾਰਾਂ ਨਾਲ ਵੱਡਾ ਹਾਦਸਾ, ਕਾਰਾਂ ਦੇ ਉੱਡੇ ਪਰਖੱਚੇ,...
ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ 'ਤੇ SGPC ਦਾ ਵੱਡਾ ਫ਼ੈਸਲਾ, ਅੰਤ੍ਰਿੰਗ ਕਮੇਟੀ...
ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਅਗਲੇ 24 ਘੰਟੇ ਅਹਿਮ, ਕਈ ਸੂਬਿਆਂ 'ਚ ਤੂਫ਼ਾਨ...
ਪੰਜਾਬ 'ਚ ਵੱਡਾ ਧਮਾਕਾ, ਬਿਜਲੀ ਦੀਆਂ ਤਾਰਾਂ 'ਚ ਫਸਿਆ ਟਰੱਕ, ਮਿੰਟਾਂ 'ਚ ਮਚੀ...
ਕਮਰੇ 'ਚੋਂ ਨੂੰਹ ਤੇ ਪ੍ਰੇਮੀ ਦੀਆਂ ਆ ਰਹੀਆਂ ਸਨ ਅਜੀਬ ਆਵਾਜ਼ਾਂ, ਖੋਲ੍ਹਿਆ...
ਮਸ਼ਹੂਰ ਅਦਾਕਾਰਾ ਨੂੰ INSTAGRAM 'ਤੇ ਲੱਗਾ ਹਜ਼ਾਰਾਂ ਦਾ ਚੂਨਾ, Karan Johar ਨੇ...
ਜੇਕਰ ਪਾਈ ਜੀਨਸ ਤਾਂ ਨਹੀਂ ਦੇ ਸਕੋਗੇ ਪੇਪਰ
ਜਲੰਧਰ 'ਚ ਵੱਡਾ ਹਾਦਸਾ, ਵਿਅਕਤੀ ਦੇ ਸਿਰ ਤੋਂ ਲੰਘੀ ਹਾਈ ਸਪੀਡ ਕਰੇਨ, ਮੰਜ਼ਰ ਵੇਖ...
ਵਿਆਹ ਲਈ ਇੰਸਟਾਗ੍ਰਾਮ 'ਤੇ ਜੋਤਸ਼ੀ ਦੇ ਜਾਲ 'ਚ ਫਸੀ ਕੁੜੀ, ਹੋਈ ਲੱਖਾਂ ਦੀ ਠੱਗੀ
ਮਾਂ ਬਣਨ ਲਈ ਕੀ ਹੈ ਸਹੀ ਉਮਰ? ਜਾਣੋ ਕੀ ਕਹਿੰਦੇ ਹਨ ਮਾਹਿਰ
WhatsApp ਦੀ ਵੱਡੀ ਕਾਰਵਾਈ, block ਕਰ ਦਿੱਤੇ 84 ਲੱਖ ਤੋਂ ਵਧ ਅਕਾਊਂਟ, ਜਾਣੋ...
ਤਸਵੀਰਾਂ ਖਿੱਚਵਾਉਣ ਦੇ ਬਹਾਨੇ ਮਸ਼ਹੂਰ ਕਾਮੇਡੀਅਨ ਨੂੰ ਮਿਲੇ ਚੋਰ, ਖੁਦ ਖੋਲ੍ਹਿਆ ਭੇਤ
ਡਾਂਸਰ ਸਪਨਾ ਚੌਧਰੀ ਨੇ ਮਹਾਕੁੰਭ 'ਚ ਲਗਾਈ ਆਸਥਾ ਦੀ ਡੁਬਕੀ
ਰੋਜ਼ਲਿਨ ਖ਼ਾਨ ਨੇ ਸਾਂਝੀ ਕੀਤੀ ਹਿਨਾ ਖ਼ਾਨ ਦੀ ਮੈਡੀਕਲ ਰਿਪੋਰਟ, ਲਗਾਏ ਗੰਭੀਰ...
US ਤੋਂ ਡਿਪੋਰਟ ਕੀਤੇ ਨੌਜਵਾਨਾਂ ਮਗਰੋਂ ਕਸੂਤੇ ਫਸੇ ਪੰਜਾਬ 'ਚ ਟ੍ਰੈਵਲ ਏਜੰਟ,...
ਪੰਜਾਬ 'ਚ ਚਲਦੇ ਕਬੱਡੀ ਟੂਰਨਾਮੈਂਟ ਦੌਰਾਨ ਵੱਡੀ ਘਟਨਾ, ਚੱਲੇ ਤੇਜ਼ਧਾਰ ਹਥਿਆਰ,...
Subscribe Now!