Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    9:48:37 AM

  • cbse schools teachers 3 times attendance

    ਅਧਿਆਪਕਾਂ ਦੀ 3 ਵਾਰ ਲੱਗਿਆ ਕਰੇਗੀ ਹਾਜ਼ਰੀ! ਨਹੀਂ...

  • pilot succeeds in persuading channi

    ਚੰਨੀ ਨੂੰ ਮਨਾਉਣ ’ਚ ਕਾਮਯਾਬ ਹੋਏ ਪਾਇਲਟ! ਇੰਚਾਰਜ...

  • uk referendum

    ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ...

  • 7500 students receive e scooters

    7500 ਤੋਂ ਵੱਧ ਵਿਦਿਆਰਥੀਆਂ ਨੂੰ ਮਿਲਣਗੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਫੱਟ ਗਿਆ ਪਿਆਜ ਬੰਬ, 3 ਲੋਕਾਂ ਦੀ ਮੌ.ਤ

NATIONAL News Punjabi(ਦੇਸ਼)

ਫੱਟ ਗਿਆ ਪਿਆਜ ਬੰਬ, 3 ਲੋਕਾਂ ਦੀ ਮੌ.ਤ

  • Edited By Tanu,
  • Updated: 01 Nov, 2024 03:47 PM
National
onion bomb blast scooter riders killed
  • Share
    • Facebook
    • Tumblr
    • Linkedin
    • Twitter
  • Comment

ਏਲੁਰੂ- ਦੀਵਾਲੀ ਦੇ ਦਿਨ ਦੁਖ਼ਦ ਘਟਨਾ ਸਾਹਮਣੇ ਆਈ ਹੈ। ਦਰਅਸਲ 'ਪਿਆਜ ਬੰਬ' ਨਾਲ ਭਰੀ ਬੋਰੀ ਵਿਚ ਧਮਾਕਾ ਹੋ ਗਿਆ। ਇਸ ਘਟਨਾ 'ਚ 3 ਨੌਜਵਾਨ ਦੀ ਮੌਤ ਹੋ ਗਈ, ਜਦਕਿ 6 ਹੋਰ ਗੰਭੀਰ ਰੂਪ ਨਾਲ ਝੁਲਸ ਗਏ। ਜ਼ਖ਼ਮੀਆਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਪਿਆਜ ਬੰਬ ਇਕ ਛੋਟੇ ਡਾਇਨਾਮਾਈਟ ਵਿਸਫੋਟ (IED) ਵਾਂਗ ਹੁੰਦਾ ਹੈ। ਇਹ ਘਟਨਾ ਆਂਧਰਾ ਪ੍ਰਦੇਸ਼ ਦੇ ਏਲੁਰੂ ਜ਼ਿਲ੍ਹੇ ਦੀ ਹੈ।

ਇਹ ਵੀ ਪੜ੍ਹੋ- ਧੌਣ 'ਤੇ ਪਟਾਕਾ ਲੱਗਣ ਕਾਰਨ 8 ਸਾਲਾ ਬੱਚੇ ਦੀ ਮੌ.ਤ, ਪਰਿਵਾਰ 'ਚ ਪਿਆ ਚੀਕ-ਚਿਹਾੜਾ

ਘਟਨਾ ਦਾ ਸੀ. ਸੀ. ਟੀ. ਵੀ. ਵੀ ਸਾਹਮਣੇ ਆਇਆ ਹੈ, ਜਿਸ 'ਚ ਧਮਾਕਾ ਹੁੰਦਾ ਸਾਫ਼ ਨਜ਼ਰ ਆ ਰਿਹਾ ਹੈ। ਇਸ ਹਾਦਸੇ ਮਗਰੋਂ ਲੋਕਾਂ ਨੇ ਕਿਹਾ ਕਿ ਬਾਈਕ 'ਤੇ ਪਿਆਜ ਬੰਬ ਰੱਖਣਾ ਬੇਹੱਦ ਖ਼ਤਰਨਾਕ ਅਤੇ ਗੈਰ-ਕਾਨੂੰਨੀ ਹੈ। ਪਿਆਜ ਬੰਬ ਧਮਾਕਾ ਹੋਣ ਮਗਰੋਂ ਪੂਰੇ ਖੇਤਰ ਵਿਚ ਸੋਗ ਦੀ ਲਹਿਰ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀ. ਸੀ. ਟੀ. ਵੀ. ਫੁਟੇਜ਼ ਦੀ ਮਦਦ ਨਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। 

ਇਹ ਵੀ ਪੜ੍ਹੋ- ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਦੀਵਾਲੀ 'ਤੇ ਮਿਲਿਆ ਇਹ ਤੋਹਫ਼ਾ

ਧਮਾਕਾ ਇੰਨਾ ਤੇਜ ਸੀ ਕਿ ਇਲਾਕੇ ਵਿਚ ਧੂੰਆਂ-ਧੂੰਆਂ ਹੋ ਗਿਆ ਅਤੇ ਚਾਰੋਂ ਪਾਸੇ ਕਾਗਜ਼ ਦੇ ਟੱਕੜੇ ਉੱਡਣ ਲੱਗੇ। ਜਿਵੇਂ ਹੀ ਧੂੰਆਂ ਸਾਫ ਹੋਇਆ, ਦੋ ਲੋਕ ਕਿਸੇ ਤਰ੍ਹਾਂ ਧਮਾਕੇ ਤੋਂ ਬਚ ਕੇ ਸੁਰੱਖਿਅਤ ਥਾਂ ਵੱਲ ਦੌੜੇ। ਦੋਹਾਂ ਵਿਅਕਤੀਆਂ ਨੂੰ ਆਪਣੇ ਕੰਨ ਫੜੇ ਹੋਏ ਵੇਖਿਆ ਗਿਆ। ਸਕੂਟੀ ਚਲਾਉਣ ਵਾਲੇ ਸ਼ਖ਼ਸ ਦੀ ਪਛਾਣ ਸੁਧਾਕਰ ਦੇ ਰੂਪ ਵਿਚ ਹੋਈ ਹੈ। ਹਾਦਸੇ ਵਿਚ ਜੋ 6 ਲੋਕ ਜ਼ਖ਼ਮੀ ਹੋਏ ਹਨ, ਉਨ੍ਹਾਂ ਨੂੰ ਜ਼ਿਲ੍ਹਾ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਜਿਨ੍ਹਾਂ ਵਿਚ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਾਦਸੇ ਦੀ ਜਾਣਕਾਰੀ ਮਿਲਣ ਮਗਰੋਂ ਪੁਲਸ ਮੌਕੇ 'ਤੇ ਪਹੁੰਚੀ ਅਤੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ- ਰੌਸ਼ਨੀ ਨਾਲ ਰੁਸ਼ਨਾਈ ਪ੍ਰਭੂ ਸ਼੍ਰੀਰਾਮ ਦੀ ਨਗਰੀ ਅਯੁੱਧਿਆ, ਇਕੱਠੇ ਬਣੇ ਦੋ ਗਿਨੀਜ਼ ਰਿਕਾਰਡਜ਼

  • Onion bomb
  • blast
  • killed
  • scooter riders
  • ਪਿਆਜ ਬੰਬ
  • ਧਮਾਕਾ
  • ਮੌਤ

ਮੋਟਰਸਾਈਕਲ ਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ 4 ਲੋਕਾਂ ਦੀ ਮੌਤ

NEXT STORY

Stories You May Like

  • made in china tank explodes
    ਅਚਾਨਕ ਫੱਟ ਗਿਆ 'ਮੇਡ ਇਨ ਚਾਈਨਾ' ਟੈਂਕ, ਬੰਗਲਾਦੇਸ਼ੀ ਫੌਜ ਦੇ ਦੋ ਜਵਾਨਾਂ ਦੀ ਮੌਤ
  • 3 seized with drugs and heroin
    ਨਸ਼ੀਲੀ ਗੋਲੀਆਂ ਅਤੇ ਹੈਰੋਇਨ ਸਣੇ 3 ਕਾਬੂ
  • man arrested with narcotics gets 3 years in prison
    ਨਸ਼ੀਲੀਆਂ ਗੋਲੀਆਂ ਸਣੇ ਕਾਬੂ ਵਿਅਕਤੀ ਨੂੰ 3 ਸਾਲ ਦੀ ਕੈਦ
  • car hits truck  3 injured
    ਕਾਰ ਟਰੱਕ ’ਚ ਵੱਜੀ, 3 ਜ਼ਖਮੀ
  • 3 smugglers arrested in punjab
    ਪੰਜਾਬ 'ਚ AK-47 ਸਮੇਤ 3 ਤਸਕਰ ਗ੍ਰਿਫਤਾਰ! ਵਿਦੇਸ਼ ਤੋਂ ਹੋ ਰਹੀ ਸੀ ਹਥਿਆਰਾਂ ਦੀ ਸਪਲਾਈ
  • sandeepa dhar begins shooting for  asur season 3
    ਸੰਦੀਪਾ ਧਰ ਨੇ 'ਅਸੁਰ ਸੀਜ਼ਨ 3' ਦੀ ਸ਼ੂਟਿੰਗ ਕੀਤੀ ਸ਼ੁਰੂ
  • case registered against 3 people for cheating innocent farmers
    ਜਾਅਲੀ ਖਾਦਾਂ ਗੋਦਾਮ ’ਚ ਰੱਖ ਕੇ ਭੋਲੇ ਭਾਲੇ ਕਿਸਾਨਾਂ ਨਾਲ ਠੱਗੀ ਮਾਰਨ ਵਾਲੇ 3 ਲੋਕਾਂ ਖਿਲਾਫ ਮਾਮਲਾ ਦਰਜ
  • 3 smugglers arrested
    2 ਗਲੌਕ ਪਿਸਤੌਲ, 4 ਜ਼ਿੰਦਾ ਰੌਂਦ ਤੇ 50 ਗ੍ਰਾਮ ਹੈਰੋਇਨ ਸਮੇਤ 3 ਤਸਕਰ ਕਾਬੂ
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
  • police officers honored
    ਮੋਲਦੋਵਾ ਤੋਂ ਭਗੌੜੇ ਅੰਮ੍ਰਿਤ ਦਾਲਮ ਨੂੰ ਸਵਦੇਸ਼ ਲਿਆਉਣ ਵਾਲੇ ਪੁਲਸ ਅਧਿਕਾਰੀ...
  • sensation in jalandhar
    ਜਲੰਧਰ ਹਾਈਟਸ-2 ’ਚ ਸਨਸਨੀ: 14ਵੀਂ ਮੰਜ਼ਿਲ ਤੋਂ ਡਿੱਗੀ ਪੁਲਸ ਅਧਿਕਾਰੀ ਦੀ 24...
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
Trending
Ek Nazar
boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • bjp mla with assets worth 3 383 crore begs on the streets
      3,383 ਕਰੋੜ ਦੀ ਜਾਇਦਾਦ ਵਾਲੇ ਭਾਜਪਾ ਵਿਧਾਇਕ ਨੇ ਸੜਕਾਂ ’ਤੇ ਮੰਗੀ ਭੀਖ
    • nhai to upgrade   1033   national highway helpline with advanced technology
      NHAI ਉੱਨਤ ਟੈਕਨਾਲੋਜੀ ਨਾਲ 1033 ਰਾਸ਼ਟਰੀ ਰਾਜਮਾਰਗ ਹੈਲਪਲਾਈਨ ਨੂੰ ਕਰੇਗੀ...
    • 137 police officers transferred
      10 IPS ਸਣੇ 137 ਪੁਲਸ ਅਧਿਕਾਰੀਆਂ ਦੇ ਤਬਾਦਲੇ, MP 'ਚ ਦੇਰ ਰਾਤ ਵੱਡਾ ਫੇਰਬਦਲ
    • pm modi paid obeisance to bappa
      PM ਮੋਦੀ ਨੇ ਕੀਤੇ ਬੱਪਾ ਦੇ ਦਰਸ਼ਨ, ਪੀਯੂਸ਼ ਗੋਇਲ ਦੇ ਘਰ ਗਣੇਸ਼ ਉਤਸਵ 'ਚ ਹੋਏ ਸ਼ਾਮਲ
    • india will become the global hub for gems and jewellery
      ਆਉਣ ਵਾਲੇ ਦਿਨਾਂ 'ਚ ਭਾਰਤ ਬਣੇਗਾ ਦੁਨੀਆ ਦਾ Gems and Jewellery ਹੱਬ : ਅਮਿਤ...
    • gen z enters rajasthan politics
      ਰਾਜਸਥਾਨ ਸਿਆਸਤ 'ਚ Gen-Z ਦੀ ਐਂਟਰੀ, ਨੇਹਾ ਸ਼ਰਮਾ ਅਤੇ ਫੈਜ਼ ਹਸਨ ਬਣੇ ਕੌਂਸਲਰ
    • major security lapse at delhi airport
      ਦਿੱਲੀ ਏਅਰਪੋਰਟ 'ਤੇ ਸੁਰੱਖਿਆ 'ਚ ਵੱਡੀ ਚੂਕ, ਬਿਨਾਂ ਇਮੀਗ੍ਰੇਸ਼ਨ ਕਲੀਅਰੈਂਸ ਦੇ...
    • insult to the guru sahibs by calling the turban fake
      ਨਕਲੀ ਪੱਗ’ ਕਹਿ ਕੇ ਗੁਰੂ ਸਾਹਿਬਾਨ ਦਾ ਕੀਤਾ ਅਪਮਾਨ: CM ਨਾਇਬ ਸੈਣੀ
    • aap leader pradeep joshan joins bjp
      ਸਨੌਰ ਨਗਰ ਕਮੇਟੀ ਦੇ ਪ੍ਰਧਾਨ ਅਤੇ ‘ਆਪ’ ਆਗੂ ਪ੍ਰਦੀਪ ਜੋਸ਼ਨ ਭਾਜਪਾ 'ਚ ਸ਼ਾਮਲ
    • rajasthan municipal elections bjp wins
      ਰਾਜਸਥਾਨ ਨਿਗਮ ਚੋਣਾਂ : 9,900 ਵਾਰਡਾਂ 'ਚੋਂ 4,026 'ਤੇ ਭਾਜਪਾ ਦੀ ਜਿੱਤ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +