Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 27, 2026

    1:53:20 PM

  • action taken against employees  order issued

    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਉਪਰ ਹੋਵੇਗੀ ਵੱਡੀ...

  • former shooter and olympian raja randhir singh passes away

    ਸਾਬਕਾ ਸ਼ੂਟਰ ਤੇ ਓਲੰਪੀਅਨ ਰਾਜਾ ਰਣਧੀਰ ਸਿੰਘ ਦਾ...

  • work only 5 days a week

    ਹੁਣ ਹਫ਼ਤੇ 'ਚ ਸਿਰਫ਼ 5 ਦਿਨ ਕਰਨਾ ਪਵੇਗਾ ਕੰਮ!...

  • air india announcement

    ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ Air India ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Online ਗੇਮਿੰਗ ਦੀ ਭੇਟ ਚੜ੍ਹੀਆਂ ਤਿੰਨ ਸਕੀਆਂ ਭੈਣਾਂ, 9ਵੀਂ ਮੰਜ਼ਿਲ ਛਾਂਲ ਮਾਰ ਕੀਤੀ ਖ਼ੁਦਕੁਸ਼ੀ

NATIONAL News Punjabi(ਦੇਸ਼)

Online ਗੇਮਿੰਗ ਦੀ ਭੇਟ ਚੜ੍ਹੀਆਂ ਤਿੰਨ ਸਕੀਆਂ ਭੈਣਾਂ, 9ਵੀਂ ਮੰਜ਼ਿਲ ਛਾਂਲ ਮਾਰ ਕੀਤੀ ਖ਼ੁਦਕੁਸ਼ੀ

  • Edited By Rajwinder Kaur,
  • Updated: 04 Feb, 2026 09:54 AM
National
online gaming 3 sisters died
  • Share
    • Facebook
    • Tumblr
    • Linkedin
    • Twitter
  • Comment

ਗਾਜ਼ੀਆਬਾਦ: ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਤੋਂ ਇੱਕ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਆਨਲਾਈਨ ਗੇਮਿੰਗ ਦੀ ਲਤ ਨੇ ਇੱਕ ਹੱਸਦੇ-ਵਸਦੇ ਪਰਿਵਾਰ ਦੀਆਂ ਖ਼ੁਸ਼ੀਆਂ ਉਜਾੜ ਦਿੱਤੀਆਂ ਹਨ। ਟੀਲਾ ਮੋੜ ਥਾਣਾ ਖੇਤਰ ਦੀ 'ਭਰਤ ਸਿਟੀ ਸੁਸਾਇਟੀ' ਵਿੱਚ ਤਿੰਨ ਨਾਬਾਲਗ ਸਗੀਆਂ ਭੈਣਾਂ ਨੇ ਬਿਲਡਿੰਗ ਦੀ 9ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਕੁੜੀਆਂ ਦੀ ਮੌਤ ਤੋਂ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ।

ਇਹ ਵੀ ਪੜ੍ਹੋ : ਮੁੜ ਮਹਿੰਗਾ ਹੋਇਆ ਸੋਨਾ-ਚਾਂਦੀ, ਕੀਮਤਾਂ ਨੇ ਮਾਰੀ ਵੱਡੀ ਛਲਾਂਗ

ਕੋਰਿਅਨ ਗੇਮ ਦਾ ਖ਼ਤਰਨਾਕ ਜਾਲ
ਮ੍ਰਿਤਕ ਭੈਣਾਂ ਦੀ ਪਛਾਣ ਨਿਸ਼ਿਕਾ (16), ਪ੍ਰਾਚੀ (14) ਅਤੇ ਪਾਖੀ (12) ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਭੈਣਾਂ 'ਕੋਰਿਅਨ ਲਵ ਗੇਮ' ਨਾਮਕ ਇੱਕ ਆਨਲਾਈਨ ਟਾਸਕ-ਬੇਸਡ ਗੇਮ ਦੀ ਬੁਰੀ ਤਰ੍ਹਾਂ ਸ਼ਿਕਾਰ ਸਨ। ਕਰੋਨਾ ਕਾਲ ਦੌਰਾਨ ਲੱਗੀ ਮੋਬਾਈਲ ਦੀ ਇਹ ਲਤ ਇੰਨੀ ਵਧ ਗਈ ਸੀ ਕਿ ਉਨ੍ਹਾਂ ਨੇ ਆਪਣੀ ਪੜ੍ਹਾਈ ਵੀ ਛੱਡ ਦਿੱਤੀ ਸੀ ਅਤੇ ਸਕੂਲ ਜਾਣਾ ਵੀ ਬੰਦ ਕਰ ਦਿੱਤਾ ਸੀ। ਜਾਣਕਾਰੀ ਅਨੁਸਾਰ, ਪਰਿਵਾਰਕ ਮੈਂਬਰ ਲਗਾਤਾਰ ਤਿੰਨਾਂ ਨੂੰ ਗੇਮ ਖੇਡਣ ਤੋਂ ਮਨ੍ਹਾ ਕਰਦੇ ਸਨ। ਮੰਗਲਵਾਰ ਦੇਰ ਰਾਤ ਕਰੀਬ 2 ਵਜੇ, ਜਦੋਂ ਸਾਰਾ ਸ਼ਹਿਰ ਸੌ ਰਿਹਾ ਸੀ, ਇਨ੍ਹਾਂ ਤਿੰਨਾਂ ਭੈਣਾਂ ਨੇ ਇਕੱਠਿਆਂ ਮੌਤ ਨੂੰ ਗਲੇ ਲਗਾ ਲਿਆ।

ਇਹ ਵੀ ਪੜ੍ਹੋ : ਅਗਲੇ 24 ਘੰਟੇ ਅਹਿਮ! ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ, ਆਵੇਗਾ ਤੇਜ਼ ਹਨ੍ਹੇਰੀ-ਤੂਫ਼ਾਨ

ਪਰਿਵਾਰ ਦਾ ਕਹਿਣਾ ਹੈ ਕਿ ਉਹ ਗੇਮ ਵਿੱਚ ਮਿਲਣ ਵਾਲੇ ਟਾਸਕਾਂ ਨੂੰ ਪੂਰਾ ਕਰਨ ਵਿੱਚ ਇੰਨੀਆਂ ਮਸ਼ਰੂਫ ਸਨ ਕਿ ਉਨ੍ਹਾਂ ਨੂੰ ਸਹੀ-ਗਲਤ ਦਾ ਅਹਿਸਾਸ ਹੀ ਨਹੀਂ ਰਿਹਾ। ਗੁਆਂਢੀਆਂ ਤੋਂ ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚੀ ਅਤੇ ਤਿੰਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਸ ਅਧਿਕਾਰੀਆਂ ਅਨੁਸਾਰ, ਘਟਨਾ ਦੇ ਪਿੱਛੇ ਦੇ ਕਾਰਨਾਂ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ ਪਰ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਤਿੰਨੋਂ ਭੈਣਾਂ ਇੱਕ ਔਨਲਾਈਨ ਗੇਮਿੰਗ ਐਪ ਦੀਆਂ ਆਦੀ ਸਨ। ਪੁਲਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਇਸ ਔਨਲਾਈਨ ਗੇਮ ਜਾਂ ਕਿਸੇ ਡਿਜੀਟਲ ਚੁਣੌਤੀ ਦਾ ਇਸ ਘਟਨਾ ਨਾਲ ਕੋਈ ਸਿੱਧਾ ਜਾਂ ਅਸਿੱਧਾ ਸਬੰਧ ਹੈ।

ਇਹ ਵੀ ਪੜ੍ਹੋ : 'ਜੇ ਦਾਰੂ ਰੱਖਦੇ ਹੋ ਤਾਂ ਚਿਪਸ ਵੀ ਰੱਖਿਆ ਕਰੋ...', ਚੋਰੀ ਕਰਨ ਆਏ ਚੋਰ ਨੇ ਮਕਾਨ ਮਾਲਕ ਨੂੰ ਪਾਈ ਝਾੜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Online gaming
  • three sisters
  • 9th floor
  • death
  • Online ਗੇਮਿੰਗ
  • ਤਿੰਨ ਸਕੀਆਂ ਭੈਣਾਂ
  • 9ਵੀਂ ਮੰਜ਼ਿਲ
  • ਮੌਤ

ਜੰਮੂ-ਕਸ਼ਮੀਰ 'ਚ ਇਕ ਵਾਰ ਫ਼ਿਰ ਐਨਕਾਊਂਟਰ ! ਅੱਤਵਾਦੀਆਂ ਨੂੰ ਘੇਰ ਕੇ ਤਾੜ-ਤਾੜ ਚੱਲੀਆਂ ਗੋਲ਼ੀਆਂ

NEXT STORY

Stories You May Like

  • poor management  census  teachers   duties
    ਮਾੜੇ ਪ੍ਰਬੰਧਾਂ ਦੀ ਭੇਟ ਚੜ੍ਹੀਆਂ ਮਰਦਮਸ਼ੁਮਾਰੀ ਦੀਆਂ ਡਿਊਟੀਆਂ : ਅਧਿਆਪਕਾਂ ਵਿਚ ਭਾਰੀ ਰੋਸ
  • woman attempts suicide by jumping into lake
    ਔਰਤ ਵਲੋਂ ਝੀਲ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼
  • woman dies after falling from 11th floor
    11ਵੀਂ ਮੰਜ਼ਿਲ ਤੋਂ ਡਿੱਗਣ ਨਾਲ ਔਰਤ ਦੀ ਮੌਤ, ਜਾਂਚ ਸ਼ੁਰੂ
  • sad news from the film industry
    ਫਿਲਮ ਇੰਡਸਟਰੀ ਤੋਂ ਆਈ ਮੰਦਭਾਗੀ ਖ਼ਬਰ: ਮਸ਼ਹੂਰ ਪ੍ਰੋਡਿਊਸਰ ਕੇ. ਰਾਜਨ ਨੇ 85 ਸਾਲ ਦੀ ਉਮਰ 'ਚ ਕੀਤੀ ਖ਼ੁਦਕੁਸ਼ੀ
  • man commits suicide by hanging due to mental stress
    ਮਾਨਸਿਕ ਤਣਾਅ ਕਾਰਨ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
  • online censorship
    ਆਨਲਾਈਨ ਸੈਂਸਰਸ਼ਿਪ ਅਤੇ ਸਿਆਸੀ ਤਾਨਾਸ਼ਾਹੀ ਵੱਲ
  • domestic violence ludhiana
    ਸਾਲੀ ਵੱਲੋਂ ਕੁੱਟਮਾਰ ਕੀਤੇ ਜਾਣ ਮਗਰੋਂ ਜੀਜੇ ਨੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼
  • cbse  student  big news  3 languages  compulsory  class 9
    CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! 9ਵੀਂ ਜਮਾਤ ਤੋਂ 3 ਭਾਸ਼ਾਵਾਂ ਪੜ੍ਹਨਾ ਹੋਇਆ ਲਾਜ਼ਮੀ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
  • gunshots fired in suchi pind
    ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
  • ashiana burnt down in jalandhar during children s play
    ਜਲੰਧਰ 'ਚ ਬੱਚਿਆਂ ਦੀ ਖੇਡ-ਖੇਡ ’ਚ ਸੜ ਗਿਆ ਆਸ਼ਿਆਨਾ, ਮਾਚਿਸ ਦੀ ਤੀਲੀ ਕਾਰਨ...
  • big fraud in bhogpur
    ਭੋਗਪੁਰ 'ਚ ਵੱਡੀ ਹੇਰਾਫੇਰੀ: 12 ਨੌਜਵਾਨਾਂ ਨੂੰ ਕੁਵੈਤ ਭੇਜਣ ਦਾ ਲਾਲਚ ਦੇ ਕੇ...
  • election office timings in punjab will remain as before
    ਚੋਣ ਕਮਿਸ਼ਨ ਨੇ ਬਦਲਿਆ ਫ਼ੈਸਲਾ, ਪੰਜਾਬ ’ਚ ਚੋਣ ਦਫ਼ਤਰਾਂ ਦਾ ਸਮਾਂ ਰਹੇਗਾ ਪਹਿਲਾਂ...
Trending
Ek Nazar
wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

mobile internet services suspended

ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...

big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • heavy rain alert next 48 hours
      ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...
    • free ration
      ਹੁਣ ਇਨ੍ਹਾਂ ਪਰਿਵਾਰਾਂ ਨੂੰ ਵੀ ਮਿਲੇਗਾ ਮੁਫ਼ਤ ਰਾਸ਼ਨ, ਦਿੱਲੀ CM ਨੇ ਕਰ 'ਤਾ...
    • us on india pakistan
      'ਭਾਰਤ ਤੇ ਪਾਕਿਸਤਾਨ ਵਿਚਾਲੇ ਕੋਈ ਬਰਾਬਰੀ ਨਹੀਂ..!' ਅਮਰੀਕਾ ਦੇ ਸੀਨੀਅਰ...
    • dinesh patnaik on csis
      'ਸਮਝੌਤਾ ਕਰ ਚੁੱਕੈ CSIS..!' ਭਾਰਤੀ ਹਾਈ ਕਮਿਸ਼ਨਰ ਪਟਨਾਇਕ ਨੇ ਦਿੱਤਾ ਵੱਡਾ ਬਿਆਨ
    • amethi  sp mla  house
      ਅਮੇਠੀ: ਸਪਾ ਵਿਧਾਇਕ ਦੇ ਘਰ 'ਤੇ ਹੰਗਾਮਾ, 10 ਨਾਮਜ਼ਦ ਵਿਅਕਤੀਆਂ ਸਣੇ 34 ਲੋਕਾਂ...
    • big blow to byju
      BYJU's ਨੂੰ ਕਰਾਰਾ ਝਟਕਾ ! ਸੰਸਥਾਪਕ ਰਵੀਂਦਰਨ ਨੂੰ ਸਿੰਗਾਪੁਰ ਦੀ ਅਦਾਲਤ ਨੇ...
    • nitin nabin on pm modi
      'PM ਮੋਦੀ ਦੇ 12 ਸਾਲਾਂ ਦੇ ਕਾਰਜਕਾਲ ਦੌਰਾਨ ਪਰਤਿਆ ਭਾਰਤ ਦਾ Self...
    • bihar darshan
      ਫਜ਼ੂਲ ਖ਼ਰਚੀ ਰੋਕਣ ਲਈ ਵਿਦੇਸ਼ ਯਾਤਰਾ ’ਤੇ ਰੋਕ ! ‘ਬਿਹਾਰ ਦਰਸ਼ਨ’ ਕਰਨਗੇ ਸਰਕਾਰੀ...
    • 18 ias officers transfers
      ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...
    • bihar darshan
      ਫਜ਼ੂਲ ਖ਼ਰਚੀ ਰੋਕਣ ਲਈ ਵਿਦੇਸ਼ ਯਾਤਰਾ ’ਤੇ ਰੋਕ ! ‘ਬਿਹਾਰ ਦਰਸ਼ਨ’ ਕਰਨਗੇ ਸਰਕਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +