Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 02, 2026

    12:04:25 AM

  • iran israel lebanon war

    ਈਰਾਨ ਦੀ ਧਮਕੀ ਦਾ ਅਸਰ! ਟਰੰਪ ਨੇ ਨੇਤਨਯਾਹੂ ਨੂੰ...

  • shiv sena punjab president receives threat

    '6 ਜੂਨ ਤੱਕ ਜਾਨੋਂ ਮਾਰ ਦਿਆਂਗੇ...',  ਸ਼ਿਵ...

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸੋਨੂੰ ਸੂਦ ਦੇ ਸਵਾਲ ਨੇ ਸੁਚਾਤਾ ਨੂੰ ਬਣਾਇਆ Miss World ! ਦਿੱਤਾ ਅਜਿਹਾ ਜਵਾਬ ਕਿ ਸਿਰ ਸਜ ਗਿਆ ਤਾਜ

NATIONAL News Punjabi(ਦੇਸ਼)

ਸੋਨੂੰ ਸੂਦ ਦੇ ਸਵਾਲ ਨੇ ਸੁਚਾਤਾ ਨੂੰ ਬਣਾਇਆ Miss World ! ਦਿੱਤਾ ਅਜਿਹਾ ਜਵਾਬ ਕਿ ਸਿਰ ਸਜ ਗਿਆ ਤਾਜ

  • Edited By Cherry,
  • Updated: 01 Jun, 2025 02:27 PM
National
opal suchata chuangsri of thailand crowned miss world 2025
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ- ਥਾਈਲੈਂਡ ਦੀ ਓਪਲ ਸੁਚਾਤਾ ਚੁਆਂਗਸ਼੍ਰੀ ਨੂੰ ਸ਼ਨੀਵਾਰ ਨੂੰ ਇੱਥੇ ਹੋਏ ਗ੍ਰੈਂਡ ਫਿਨਾਲੇ ਤੋਂ ਬਾਅਦ 72ਵੀਂ ਮਿਸ ਵਰਲਡ ਦਾ ਤਾਜ ਪਹਿਨਾਇਆ ਗਿਆ। ਉਹ ਆਪਣੇ ਦੇਸ਼ ਦੀ ਪਹਿਲੀ ਮਿਸ ਵਰਲਡ ਬਣ ਗਈ ਹੈ। ਇਥੋਪੀਆ ਦੀ ਹਾਸੇਟ ਡੇਰੇਜੇ ਅਦਮਸੂ ਨੂੰ ਉਪ ਜੇਤੂ ਐਲਾਨਿਆ ਗਿਆ। ਉਥੇ ਹੀ ਭਾਰਤ ਦੀ ਨੰਦਿਨੀ ਗੁਪਤਾ ਟੌਪ-8 ਵਿੱਚ ਪਹੁੰਚਣ ਤੋਂ ਪਹਿਲਾਂ ਹੀ ਮੁਕਾਬਲੇ ਤੋਂ ਬਾਹਰ ਹੋ ਗਈ।

ਇਹ ਵੀ ਪੜ੍ਹੋ: ਪੌਪ ਸਟਾਰ ਰਿਹਾਨਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਸਿਰ ਤੋਂ ਉੱਠਿਆ ਪਿਤਾ ਦਾ ਹੱਥ

 

FINAL ROUND

She absolutely nailed it.
The crown is calling her name - no doubt! 👑
OPAL SUCHATA CHUANGSRI
Representing Thailand with pride - Miss World Thailand 2025#MissWorldThailand2025#MissWorld2025#72ndMissWorld
pic.twitter.com/VmE5yGFVf3

— IndiaPulse: News & Trends (@IndiaPulseNow) May 31, 2025

ਕੀ ਸੀ ਓਪਲ ਦਾ ਉਹ ਜਵਾਬ ਜਿਸ ਨੇ ਜਤਾਇਆ ਖਿਤਾਬ?

ਜੂਰੀ ਵਿਚ ਬੈਠੇ ਮਸ਼ਹੂਰ ਅਦਾਕਾਰ ਸੋਨੂ ਸੂਦ ਨੇ ਓਪਲ ਤੋਂ ਪੁੱਛਿਆ: "ਮਿਸ ਵਰਲਡ ਦੇ ਇਸ ਸਫ਼ਰ ਨੇ ਤੁਹਾਨੂੰ ਸੱਚਾਈ ਅਤੇ ਨਿੱਜੀ ਜ਼ਿੰਮੇਵਾਰੀ ਬਾਰੇ ਕੀ ਸਿਖਾਇਆ, ਅਤੇ ਇਹ ਕਿਵੇਂ ਕਹਾਣੀਆਂ ਨੂੰ ਅਕਾਰ ਦਿੰਦਾ ਹੈ?"

ਓਪਲ ਨੇ ਬੜੀ ਨਰਮੀ, ਆਤਮਵਿਸ਼ਵਾਸ ਅਤੇ ਬੁੱਧੀਮਤਾ ਨਾਲ ਜਵਾਬ ਦਿੱਤਾ: "ਮਿਸ ਵਰਲਡ ਵਿਚ ਹੋਣਾ ਮੇਰੇ ਜੀਵਨ ਦਾ ਸਭ ਤੋਂ ਵੱਡਾ ਮੌਕਾ ਹੈ। ਇਸ ਸਫ਼ਰ ਨੇ ਮੈਨੂੰ ਸਿਖਾਇਆ ਕਿ ਚੀਜਾਂ ਨੂੰ ਕਿਵੇਂ ਵੇਖਿਆ ਜਾਂਦਾ ਹੈ। ਮੈਨੂੰ ਲੱਗਦਾ ਹੈ ਕਿ ਅਸੀਂ ਸਭ ਤੋਂ ਵੱਡੀ ਚੀਜ਼ ਜੋ ਕਰ ਸਕਦੇ ਹਾਂ, ਉਹ ਇਹ ਹੈ ਕਿ ਅਸੀਂ ਹਰ ਉਮਰ ਦੇ ਲੋਕਾਂ ਲਈ ਪ੍ਰੇਰਣਾ ਬਣੀਏ — ਚਾਹੇ ਉਹ ਬੱਚੇ ਹੋਣ, ਜਵਾਨ ਹੋਣ ਜਾਂ ਸਾਡੇ ਮਾਪੇ ਹੀ ਕਿਉਂ ਨਾ ਹੋਣ। ਕੋਈ ਵੀ ਵਿਅਕਤੀ, ਭਾਵੇਂ ਉਹ ਕਿਸੇ ਵੀ ਉਮਰ ਦਾ ਹੋਵੇ ਜਾਂ ਉਸ ਨੂੰ ਕਿਸੇ ਵੀ ਖਿਤਾਬ ਨਾਲ ਸਨਮਾਨਤ ਕੀਤਾ ਗਿਆ ਹੋਵੇ, ਉਹ ਆਪਣੇ ਆਲੇ-ਦੁਆਲੇ ਅਜਿਹੇ ਲੋਕ ਪਾਉਂਦਾ ਹੈ ਜੋ ਉਸ ਤੋਂ ਪ੍ਰੇਰਨਾ ਲੈਂਦੇ ਹਨ। ਲੋਕਾਂ ਦੀ ਅਗਵਾਈ ਕਰਨ ਦਾ ਸਭ ਤੋਂ ਚੰਗਾ ਤਰੀਕਾ ਇਹ ਹੈ ਕਿ ਅਸੀਂ ਉਨ੍ਹਾਂ ਦੀ ਸ਼ਾਲੀਨਤਾ ਨੂੰ ਆਪਣੇ ਕੰਮਾਂ ਵਿਚ ਸ਼ਾਮਲ ਕਰੀਏ। ਇਹੀ ਸਭ ਤੋਂ ਵੱਡੀ ਚੀਜ਼ ਹੈ ਜੋ ਅਸੀਂ ਆਪਣੇ ਆਲੇ-ਦੁਆਲੇ ਦੇ ਲੋਕਾਂ ਅਤੇ ਆਪਣੀ ਦੁਨੀਆ ਲਈ ਕਰ ਸਕਦੇ ਹਾਂ।"

PunjabKesari

ਇਹ ਵੀ ਪੜ੍ਹੋ: 2 ਵਿਆਹਾਂ ਮਗਰੋਂ 18 ਸਾਲ ਛੋਟੀ ਮਾਮੇ ਦੀ ਕੁੜੀ 'ਤੇ ਆਇਆ ਮਸ਼ਹੂਰ ਅਦਾਕਾਰ ਦਾ ਦਿਲ, ਕਰਵਾਇਆ ਵਿਆਹ

ਇਸ ਜਵਾਬ ਨੇ ਨਾ ਸਿਰਫ਼ ਸੋਨੂ ਸੂਦ ਨੂੰ ਪ੍ਰਭਾਵਿਤ ਕੀਤਾ, ਬਲਕਿ ਸਾਰੀ ਜਿਊਰੀ ਅਤੇ ਦਰਸ਼ਕਾਂ ਦੇ ਦਿਲ ਵੀ ਜਿੱਤ ਲਏ। ਸੋਨੂ ਨੇ ਕਿਹਾ, "ਤੁਸੀਂ ਬਹੁਤ ਹੀ ਸੁੰਦਰ ਅਤੇ ਗੰਭੀਰ ਜਵਾਬ ਦਿੱਤਾ ਹੈ। ਤੁਸੀਂ ਵਾਕਈ ਸੁੰਦਰਤਾ ਅਤੇ ਬੁੱਧੀਮਤਾ ਦੀ ਮਿਸਾਲ ਹੋ।"

ਇਹ ਵੀ ਪੜ੍ਹੋ: LPG ਗੈਸ ਸਿਲੰਡਰ ਹੋਇਆ ਸਸਤਾ, ਨਵੇਂ ਰੇਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Opal Suchata Chuangsri
  • Thailand
  • crowned Miss World 2025

ਸੀਨੀਅਰ IRS ਅਧਿਕਾਰੀ ਦੇ ਘਰ ਪੈ ਗਈ CBI ਦੀ ਰੇਡ ! ਸਾਥੀ ਸਣੇ ਹੋ ਗਿਆ ਗ੍ਰਿਫ਼ਤਾਰ

NEXT STORY

Stories You May Like

  • sonu sood  stray dogs  shelter home  video
    Stray Dogs ਲਈ ਸ਼ੈਲਟਰ ਹੋਮ ਬਣਵਾਉਣਗੇ ਸੋਨੂੰ ਸੂਦ, Live ਹੋ ਲੋਕਾਂ ਨੂੰ ਕੀਤੀ ਅਪੀਲ
  • groom arrested
    ਚੱਲਦੇ ਵਿਆਹ 'ਚੋਂ ਪੁਲਸ ਨੇ ਚੁੱਕ ਲਿਆ ਲਾੜਾ ! ਕੀਤਾ ਅਜਿਹਾ ਸ਼ਰਮਨਾਕ ਕਾਰਾ ਕਿ...
  • indian stock market world s 5th largest market loses its crown
    ਭਾਰਤੀ ਸ਼ੇਅਰ ਬਾਜ਼ਾਰ ਨੂੰ ਵੱਡਾ ਝਟਕਾ: ਦੁਨੀਆ ਦੇ 5ਵੇਂ ਸਭ ਤੋਂ ਵੱਡੇ ਬਾਜ਼ਾਰ ਦਾ ਖੁੱਸਿਆ ਤਾਜ
  • silver beats gold and stock market  gives bumper return of 179  in one year
    ਨਿਵੇਸ਼ਕਾਂ ਦੀ ਲਾਟਰੀ! ਚਾਂਦੀ ਨੇ ਸੋਨੇ ਤੇ ਸ਼ੇਅਰ ਬਾਜ਼ਾਰ ਨੂੰ ਪਛਾੜਿਆ, ਇੱਕ ਸਾਲ 'ਚ ਦਿੱਤਾ 179% ਦਾ ਬੰਪਰ ਰਿਟਰਨ
  • what did learn from this ipl season  vaibhav gave the answer
    ਇਸ IPL ਸੀਜ਼ਨ ਕੀ ਸਿੱਖਣ ਨੂੰ ਮਿਲਿਆ? ਵੈਭਵ ਸੂਰਿਆਵੰਸ਼ੀ ਨੇ ਦਿੱਤਾ ਜਵਾਬ
  • global heatwave top 50 hottest cities the world
    ਗਰਮੀ 'ਚ ਭਾਰਤ ਨੇ ਬਣਾਇਆ ਰਿਕਾਰਡ! ਦੁਨੀਆ ਦੇ 50 ਸਭ ਤੋਂ ਗਰਮ ਸ਼ਹਿਰਾਂ 'ਚ ਸਾਰੇ ਭਾਰਤੀ
  • the easiest way to make tori vegetables
    ਤੋਰੀ ਦੀ ਸਬਜ਼ੀ ਬਣਾਉਣ ਦਾ ਸਭ ਤੋਂ ਸੌਖਾ ਤਰੀਕਾ, ਸਵਾਦ ਅਜਿਹਾ ਕਿ ਉਂਗਲਾਂ ਚੱਟਦੇ ਰਹਿ ਜਾਓਗੇ
  • punjab  big controversy over teachers   salaries
    ਪੰਜਾਬ : ਅਧਿਆਪਕਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਆਇਆ ਸਖ਼ਤ ਫ਼ੈਸਲਾ, ਪੜ੍ਹੋ ਆਖ਼ਰ ਅਜਿਹਾ ਕਿਉਂ ਕੀਤਾ ਗਿਆ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
icc suspends cricket board for breach of membership

ਇਸ ਕ੍ਰਿਕਟ ਬੋਰਡ 'ਤੇ ਹੋ ਗਿਆ ਵੱਡਾ ਐਕਸ਼ਨ! ICC ਨੇ ਅਚਾਨਕ ਕਰ'ਤਾ ਬੈਨ

ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • mamata banerjee not allowed to hold sit in in kolkata
      ਕੋਲਕਾਤਾ 'ਚ ਮਮਤਾ ਬੈਨਰਜੀ ਨੂੰ ਧਰਨੇ ਦੀ ਨਹੀਂ ਮਿਲੀ ਇਜਾਜ਼ਤ, ਪੁਲਸ ਨੇ ਹਟਾਇਆ...
    • husband becomes a beast due to lack of children
      ਔਲਾਦ ਨਾ ਹੋਣ ਕਾਰਨ ਹੈਵਾਨ ਬਣਿਆ ਪਤੀ ! ਪਤਨੀ 'ਤੇ ਢਾਹਿਆ ਅੰਨ੍ਹਾ ਤਸ਼ੱਦਦ, ਵੀਡੀਓ...
    • teachers orders
      ਗਰਮੀ ਦੀਆਂ ਛੁੱਟੀਆਂ ਵਿਚਾਲੇ ਅਧਿਆਪਕਾਂ ਲਈ ਜਾਰੀ ਹੋ ਗਏ ਸਖ਼ਤ ਹੁਕਮ ! ਚੌਧਰੀ...
    • nitin nabin  jee advanced topper  shubham kumar  congratulations
      ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...
    • accused strange demand
      'ਸਾਬ੍ਹ, ਪਲੀਜ਼ ਇਕ ਬੀੜੀ ਪਿਲਾ ਦਿਓ..!', ਗੋਲ਼ੀ ਲੱਗਣ ਮਗਰੋਂ ਮੁਲਜ਼ਮ ਦੀ...
    • two youths die in collision between car and minibus
      ਕਾਰ ਅਤੇ ਮਿੰਨੀ ਬੱਸ ਦੀ ਟੱਕਰ ਵਿੱਚ ਦੋ ਨੌਜਵਾਨਾਂ ਦੀ ਮੌਤ, ਇੱਕ ਗੰਭੀਰ ਜ਼ਖ਼ਮੀ
    • adi kailash yatra  pilgrims  uttarakhand  travel
      ਆਦਿ ਕੈਲਾਸ਼ ਯਾਤਰਾ ਨੂੰ ਲੈ ਕੇ ਸ਼ਰਧਾਲੂਆਂ 'ਚ ਭਾਰੀ ਉਤਸ਼ਾਹ, 30 ਦਿਨਾਂ 'ਚ 27...
    • operation sindoor created a stir in the world
      'OP Sindoor' ਨੇ ਦੁਨੀਆ 'ਚ ਮਚਾਈ ਹਲਚਲ ! ਭਾਰਤੀ ਹਥਿਆਰਾਂ ਦੇ ਦੀਵਾਨੇ ਹੋਏ ਕਈ...
    • neet ug paper leak case
      NEET-UG ਪੇਪਰ ਲੀਕ ਮਾਮਲਾ: ਅਦਾਲਤ ਨੇ 3 ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਇਕ...
    • rajasthan bjp  organization  mahamantri  appointment  ajay kumar
      ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +