Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 01, 2026

    10:16:39 AM

  • weather will remain extremely bad in punjab for 5 days

    ਪੰਜਾਬ 'ਚ 5 ਦਿਨ ਮੌਸਮ ਰਹੇਗਾ ਬੇਹੱਦ ਖ਼ਰਾਬ! ਜਾਰੀ...

  • chandigarh 4 youths drowned

    ਚੰਡੀਗੜ੍ਹ ਦੇ 4 ਕਾਂਵੜੀਆਂ ਦੀ ਹਰਿਦੁਆਰ ’ਚ ਡੁੱਬਣ...

  • gas cylinders will not be available after august 15

    ਪੰਜਾਬ : 15 ਅਗਸਤ ਤੋਂ ਬਾਅਦ ਨਹੀਂ ਮਿਲਣਗੇ ਗੈਸ...

  • gas cylinder becomes cheaper by more than rs 200

    200 ਰੁਪਏ ਤੋਂ ਵੱਧ ਸਸਤਾ ਹੋਇਆ ਗੈਸ ਸਿਲੰਡਰ, ਮਹੀਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ‘ਆਪ੍ਰੇਸ਼ਨ ਸਿੰਧੂਰ’ ਦੌਰਾਨ ਭਾਰਤੀ ਹਵਾਈ ਫੌਜ ਨੇ ਚੰਦ ਮਿੰਟਾਂ ’ਚ ਢੇਰ ਕਰ ਦਿੱਤੇ ਤੁਰਕੀ ਦੇ ਡਰੋਨ

NATIONAL News Punjabi(ਦੇਸ਼)

‘ਆਪ੍ਰੇਸ਼ਨ ਸਿੰਧੂਰ’ ਦੌਰਾਨ ਭਾਰਤੀ ਹਵਾਈ ਫੌਜ ਨੇ ਚੰਦ ਮਿੰਟਾਂ ’ਚ ਢੇਰ ਕਰ ਦਿੱਤੇ ਤੁਰਕੀ ਦੇ ਡਰੋਨ

  • Edited By Rajwinder Kaur,
  • Updated: 12 Dec, 2025 07:22 AM
National
operation sindhur indian air force turkish drone
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਇੰਟ.) - ਮਈ, 2025 ’ਚ ਹੋਏ ‘ਆਪ੍ਰੇਸ਼ਨ ਸਿੰਧੂਰ’ ਦੌਰਾਨ ਭਾਰਤ ਨੇ ਪਾਕਿਸਤਾਨ ਨੂੰ ਇੰਨਾ ਕਰਾਰਾ ਜਵਾਬ ਦਿੱਤਾ ਕਿ ਹੁਣ ਗੁਆਂਢੀ ਦੇਸ਼ ਆਪਣੀ ਕਮਜ਼ੋਰ ਫੌਜੀ ਸਮਰੱਥਾ ਨੂੰ ਇਸਲਾਮਿਕ ਦੇਸ਼ਾਂ ਦੀ ਮਦਦ ਨਾਲ ਵਧਾਉਣ ’ਚ ਲੱਗ ਗਿਆ ਹੈ। ਖਬਰ ਹੈ ਕਿ ਜਿਨ੍ਹਾਂ ਤੁਰਕੀ ਦੇ ਡਰੋਨਾਂ ਨੂੰ ਭਾਰਤ ਨੇ ਚੰਦ ਮਿੰਟਾਂ ’ਚ ਢੇਰ ਕਰ ਦਿੱਤਾ ਸੀ, ਹੁਣ ਪਾਕਿਸਤਾਨ ਤੁਰਕੀ ਨਾਲ ਮਿਲ ਕੇ ਆਪਣੇ ਇੱਥੇ ਡਰੋਨ ਅਸੈਂਬਲੀ ਪਲਾਂਟ ਲਾਉਣ ਦੀ ਗੱਲਬਾਤ ਕਰ ਰਿਹਾ ਹੈ। ਬਲੂਮਬਰਗ ਦੀ ਰਿਪੋਰਟ ਅਨੁਸਾਰ ਤੁਰਕੀ ਪਾਕਿਸਤਾਨ ’ਚ ਇਕ ਵੱਡੇ ਡਰੋਨ ਪ੍ਰਾਜੈਕਟ ਨੂੰ ਸ਼ੁਰੂ ਕਰਨ ਦੀ ਤਿਆਰੀ ਕਰ ਰਿਹਾ ਹੈ। ਇਸ ’ਚ ਸਟੀਲਥ ਅਤੇ ਲਾਂਗ-ਰੇਂਜ ਡਰੋਨ ਤਕਨਾਲੋਜੀ ਪਾਕਿਸਤਾਨ ’ਚ ਅਸੈਂਬਲ ਕੀਤੀ ਜਾਵੇਗੀ। ਇਹ ਉਹੀ ਡਰੋਨ ਹਨ, ਜਿਨ੍ਹਾਂ ਬਾਰੇ ਦਾਅਵਾ ਕੀਤਾ ਜਾਂਦਾ ਹੈ ਕਿ ਉਹ ਆਸਾਨੀ ਨਾਲ ਰਾਡਾਰ ਤੋਂ ਬਚ ਸਕਦੇ ਹਨ। ਹਾਲਾਂਕਿ, ਭਾਰਤੀ ਰੱਖਿਆ ਮਾਹਰ ਸਪੱਸ਼ਟ ਤੌਰ ’ਤੇ ਕਹਿੰਦੇ ਹਨ ਕਿ ਤਕਨਾਲੋਜੀ, ਤਿਆਰੀ ਅਤੇ ਤਾਕਤ ਤਿੰਨਾਂ ’ਚ ਭਾਰਤ ਬਹੁਤ ਅੱਗੇ ਹੈ।

ਪੜ੍ਹੋ ਇਹ ਵੀ - 13 ਮਹੀਨੇ ਦਾ ਹੋਵੇਗਾ ਸਾਲ 2026! ਬਣ ਰਿਹਾ ਦੁਰਲੱਭ ਸੰਯੋਗ, ਭੁੱਲ ਕੇ ਨਾ ਕਰੋ ਇਹ ਗਲਤੀਆਂ

‘ਆਪ੍ਰੇਸ਼ਨ ਸਿੰਧੂਰ’ ਦੌਰਾਨ ਫੇਲ ਹੋ ਗਏ ਸਨ ਤੁਰਕੀ ਦੇ ਡਰੋਨ
ਪਾਕਿਸਤਾਨੀ ਅਖ਼ਬਾਰਾਂ ਨੇ ਦਾਅਵਾ ਕੀਤਾ ਹੈ ਕਿ ਤੁਰਕੀ ਨੇ ਪਾਕਿਸਤਾਨ ਹਵਾਈ ਫੌਜ ਨੂੰ ਏ. ਐੱਨ. ਕੇ. ਏ. ਸਟੀਲਥ ਡਰੋਨ ਵੇਚਣ ਦੀ ਆਫਰ ਦਿੱਤੀ ਹੈ। ਟਾਈਮਜ਼ ਆਫ਼ ਇਸਲਾਮਾਬਾਦ ਦੀ ਰਿਪੋਰਟ ’ਚ ਦਾਅਵਾ ਕੀਤਾ ਗਿਆ ਹੈ ਕਿ ਤੁਰਕੀ ਨੇ ਅਧਿਕਾਰਤ ਤੌਰ ’ਤੇ ਪਾਕਿਸਤਾਨ ਨੂੰ ਆਪਣੀ ਅਗਲੀ ਪੀੜ੍ਹੀ ਦੇ ਏ. ਐੱਨ. ਕੇ. ਏ. -3 ਸਟੀਲਥ ਅਨਮੈਨਡ ਕਾਂਬੈਟ ਏਰੀਅਲ ਵ੍ਹੀਕਲ ਆਫਰ ਕੀਤੀ ਹੈ। ਤੁਰਕੀ ਏਰੋਸਪੇਸ ਇੰਡਸਟਰੀਜ਼ ਨੇ ਇਸ ਡਰੋਨ ਨੂੰ ਡਿਵੈੱਲਪ ਕੀਤਾ ਹੈ, ਜਿਸ ਨਾਲ ਪਾਕਿਸਤਾਨ ਹਵਾਈ ਫੌਜ ਨੂੰ ਇਕ ਡੀਪ-ਸਟ੍ਰਾਈਕ ਸਮਰੱਥਾ ਮਿਲ ਸਕਦੀ ਹੈ। ਹਾਲਾਂਕਿ ਤੁਰਕੀ ਨੇ ਆਪਣੇ ਬਾਇਰਕਤਾਰ ਟੀ.ਬੀ.-2 ਡਰੋਨ ਨੂੰ ਲੈ ਕੇ ਵੀ ਇਸੇ ਤਰ੍ਹਾਂ ਦੇ ਦਾਅਵੇ ਕੀਤੇ ਸਨ ਪਰ ਭਾਰਤ ਵਿਰੁੱਧ ਇਹ ਨਾਕਾਮ ਹੋ ਗਏ ਸਨ, ਜਿਸ ਕਾਰਨ ਬਾਇਰਕਤਾਰ ਟੀ.ਬੀ.-2 ਡਰੋਨ ਦੀ ਵਿਕਰੀ ਬੁਰੀ ਤਰ੍ਹਾਂ ਫੇਲ ਹੋ ਗਈ ਹੈ।

ਪੜ੍ਹੋ ਇਹ ਵੀ - ਸਕੂਲਾਂ ਦਾ ਬਦਲਿਆ ਸਮਾਂ, ਜਾਣੋ 8ਵੀਂ ਤੱਕ ਦੇ ਬੱਚਿਆਂ ਦੀ ਕੀ ਹੈ ਨਵੀਂ Timing

ਤੁਰਕੀ ਦੀ ਆਫਰ ’ਤੇ ਖੂਬ ਢਿੰਡੋਰਾ ਪਿੱਟ ਰਿਹਾ ਪਾਕਿਸਤਾਨ
ਪਾਕਿਸਤਾਨ ’ਚ ਏ. ਐੱਨ. ਕੇ. ਏ.-3 ਸਟੀਲਥ ਡਰੋਨ ਦੀ ਆਫਰ ਤੋਂ ਬਾਅਦ ਖੂਬ ਢਿੰਡੋਰਾ ਪਿੱਟਿਆ ਜਾ ਰਿਹਾ ਹੈ। ਏਅਰੋਨਿਊਜ਼ ਜਨਰਲ ਦੀ ਰਿਪੋਰਟ ’ਚ ਦਾਅਵਾ ਕੀਤਾ ਗਿਆ ਹੈ ਕਿ ਤੁਰਕੀ ਨੇ ਘੱਟੋ-ਘੱਟ 100 ਏ. ਐੱਨ. ਕੇ. ਏ.-3 ਸਟੀਲਥ ਡਰੋਨ ਦੇ ਘਰੇਲੂ ਨਿਰਮਾਣ ਦਾ ਲਾਲਚ ਪਾਕਿਸਤਾਨ ਨੂੰ ਦਿੱਤਾ ਹੈ, ਜਿਸ ਦੇ ਤਹਿਤ ਪਾਕਿਸਤਾਨ ’ਚ ਇਕ ਸਥਾਨਕ ਉਤਪਾਦਨ ਪਲਾਂਟ ਸਥਾਪਤ ਕਰਨਾ ਵੀ ਸ਼ਾਮਲ ਹੈ। ਤੁਹਾਨੂੰ ਦੱਸ ਦੇਈਏ ਕਿ ਏ. ਐੱਨ. ਕੇ. ਏ-3 ਡਰੋਨ ਨੂੰ ਤੁਰਕੀ ਏਅਰੋਸਪੇਸ ਇੰਡਸਟਰੀਜ਼ (ਟੀ. ਏ. ਆਈ.) ਨੇ ਡਿਜ਼ਾਈਨ ਅਤੇ ਵਿਕਸਤ ਕੀਤਾ ਹੈ। ਰਾਡਾਰ ਤੋਂ ਬਚਾਉਣ ਲਈ ਇਸ ਦੇ ਰਾਡਾਰ ਕ੍ਰਾਸ -ਸੈਕਸ਼ਨ ਨੂੰ ਘੱਟ ਕਰਨ ਵਾਲਾ ਇਕ ਟੇਲਲੈੱਸ ਫਲਾਇੰਗ ਵਿੰਗ ਡਿਜ਼ਾਈਨ ਦਿੱਤਾ ਗਿਆ ਹੈ।

ਪੜ੍ਹੋ ਇਹ ਵੀ - Breaking : ਡੂੰਘੀ ਖੱਡ 'ਚ ਡਿੱਗਾ ਮਜ਼ਦੂਰਾਂ ਨੂੰ ਲੈ ਕੇ ਜਾ ਰਿਹਾ ਟਰੱਕ, 17 ਦੀ ਮੌਤ ਦਾ ਖਦਸ਼ਾ

ਭਾਰਤ ਨੇ ਪਾਕਿਸਤਾਨ ਦੇ ਕਿੰਨੇ ਡਰੋਨ ਕੀਤੇ ਸਨ ਨਾਕਾਮ
ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ 6 ਤੋਂ 10 ਮਈ, 2025 ਦੇ ਵਿਚਾਲੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਈ ਜੰਗ ਇਸ ਗੱਲ ਨੂੰ ਦਰਸਾਉਂਦੀ ਹੈ ਕਿ ਭਵਿੱਖ ’ਚ ਦੋਵਾਂ ਦੇਸ਼ਾਂ ਵਿਚਾਲੇ ਟਕਰਾਅ ’ਚ ਹਵਾਈ ਤਾਕਤ ਸਭ ਤੋਂ ਪ੍ਰਮੁੱਖ ਹੋਵੇਗੀ। ਭਾਰਤ ਨੇ ਪਾਕਿਸਤਾਨ ਵੱਲੋਂ ਕੀਤੇ ਗਏ ਹਮਲਿਆਂ ਅਤੇ ਅੱਤਵਾਦੀ ਗਤੀਵਿਧੀਆਂ ਦੇ ਜਵਾਬ ਵਿਚ ਆਪ੍ਰੇਸ਼ਨ ਸਿੰਧੂਰ ਸ਼ੁਰੂ ਕੀਤਾ ਸੀ। ਜੰਗ ਦੌਰਾਨ ਪਾਕਿਸਤਾਨ ਨੇ ਭਾਰਤ ਦੇ ਫੌਜੀ ਟਿਕਾਣਿਆਂ ਅਤੇ ਆਮ ਲੋਕਾਂ ਨੂੰ ਨਿਸ਼ਾਨਾ ਬਣਾਉਣ ਅਤੇ ਬੁਨਿਆਦੀ ਢਾਂਚੇ ਨੂੰ ਤਬਾਹ ਕਰਨ ਲਈ ਭਾਰਤ ’ਤੇ 600 ਤੋਂ ਜ਼ਿਆਦਾ ਡਰੋਨ ਹਮਲੇ ਕੀਤੇ ਸਨ। ਇਕ ਰਿਪੋਰਟ ਦੇ ਅਨੁਸਾਰ ਪਾਕਿਸਤਾਨ ਨੇ 7 ਅਤੇ 8 ਮਈ, 2025 ਦੀ ਦਰਮਿਆਨੀ ਰਾਤ ਨੂੰ ਭਾਰਤ ’ਤੇ ਲੱਗਭਗ 350-400 ਡਰੋਨ ਹਮਲੇ ਕੀਤੇ ਸਨ। ਇਨ੍ਹਾਂ ’ਚ ਬਾਇਕਰ ਯਿਹਾ ਕਾਮਿਕੇਜ਼ ਅਤੇ ਅਸੀਸਗਾਰਡ ਸੋਂਗਰ ਵਰਗੇ ਡਰੋਨ ਸ਼ਾਮਲ ਸਨ। ਭਾਰਤੀ ਫੌਜ ਨੇ ਬਹੁ-ਪੱਧਰੀ ਹਵਾਈ ਰੱਖਿਆ ਪ੍ਰਣਾਲੀਆਂ ਦੀ ਵਰਤੋਂ ਕਰਦੇ ਹੋਏ ਨਾ ਸਿਰਫ ਇਨ੍ਹਾਂ ਡਰੋਨ ਹਮਲਿਆਂ ਨੂੰ ਸਫਲਤਾਪੂਰਵਕ ਰੋਕਿਆ ਸਗੋਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਾਕਾਮ ਵੀ ਕਰ ਦਿੱਤਾ।

ਪੜ੍ਹੋ ਇਹ ਵੀ - UP 'ਚ ਹੋ ਗਿਆ ਸਰਦੀ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ

ਭਾਰਤ ਦੇ ਡਰੋਨ ਦਾ ਬੇੜਾ ਕਿੰਨਾ ਮਜ਼ਬੂਤ ​​
ਭਾਰਤ ਦੀ ਫੌਜੀ ਡਰੋਨ ਸਮਰੱਥਾਾ ਬਾਰੇ ਗੱਲ ਕੀਤੀ ਜਾਵੇ ਤਾਂ ਭਾਰਤ ਕੋਲ ਦੇਸ਼ ’ਚ ਬਣਾਏ ਗਏ ਡਰੋਨ ਨਾਲ ਹੀ ਇਜ਼ਰਾਈਲ ਤੋਂ ਖਰੀਦੇ ਗਏ ਡਰੋਨ ਅਤੇ ਭਾਰਤੀ ਅਤੇ ਇਜ਼ਰਾਈਲੀ ਕੰਪਨੀਆਂ ਵੱਲੋਂ ਸਾਂਝੇ ਤੌਰ ’ਤੇ ਬਣਾਏ ਗਏ ਡਰੋਨ ਸ਼ਾਮਲ ਹਨ। ਇਸ ਤੋਂ ਇਲਾਵਾ ਕੁਝ ਹੀ ਸਾਲਾਂ ’ਚ ਭਾਰਤ ਨੂੰ ਅਮਰੀਕਾ ਤੋਂ ਵੀ ਡਰੋਨਾਂ ਦੀ ਸਪਲਾਈ ਪ੍ਰਾਪਤ ਹੋਣ ਵਾਲੀ ਹੈ, ਜਿਸ ਨਾਲ ਇਸ ਦੇ ਡਰੋਨ ਬੇੜੇ ਨੂੰ ਹੋਰ ਮਜ਼ਬੂਤੀ ਮਿਲੇਗੀ। ਹਾਲਾਂਕਿ ਭਾਰਤ ਵਿਚ ਫੌਜੀ ਡਰੋਨਾਂ ਦੀ ਗਿਣਤੀ ਬਾਰੇ ਅਧਿਕਾਰਤ ਅੰਕੜੇ ਉਪਲੱਬਧ ਨਹੀਂ ਹਨ, ਰਿਪੋਰਟਾਂ ਦੱਸਦੀਆਂ ਹਨ ਕਿ ਭਾਰਤੀ ਫੌਜ ਕੋਲ 2,000 ਤੋਂ 2,500 ਦੇ ਵਿਚਾਲੇ ਡਰੋਨ ਹਨ। ਭਾਰਤ ਵੱਲੋਂ ਡਰੋਨ ਖਰੀਦਣ ਲਈ ਹੋਏ ਸਮਝੌਤੇ ਤਹਿਤ ਡਰੋਨ ਦੀ ਸਪਲਾਈ ਅਤੇ ਘਰੇਲੂ ਪੱਧਰ ’ਤੇ ਡਰੋਨ ਨਿਰਮਾਣ ਸਮਰੱਥਾ ’ਚ ਵਾਧੇ ਤੋਂ ਬਾਅਦ ਫੌਜ ’ਚ ਡਰੋਨਾਂ ਦੀ ਗਿਣਤੀ ਵਿਚ ਕਾਫ਼ੀ ਵਾਧਾ ਹੋਣ ਦੀ ਉਮੀਦ ਹੈ।

ਪੜ੍ਹੋ ਇਹ ਵੀ - ਮੁੜ ਮਹਿੰਗਾ ਹੋਇਆ Gold-Silver, ਕੀਮਤਾਂ ਨੇ ਤੋੜੇ ਰਿਕਾਰਡ

  • Operation Sindhur
  • Indian Air Force
  • destroyed
  • Turkish drone
  • Pakistan
  • ਆਪ੍ਰੇਸ਼ਨ ਸਿੰਧੂਰ
  • ਭਾਰਤੀ ਹਵਾਈ ਫੌਜ
  • ਤੁਰਕੀ ਡਰੋਨ

ਚੀਨੀ ਡੋਰ ਨਾਲ ਧੌਣ ਵੱਢੇ ਜਾਣ ’ਤੇ ਅਧਿਆਪਕ ਦੀ ਮੌਤ

NEXT STORY

Stories You May Like

  • pakistani army action
    ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ
  • big decision of  president zelenskyy
    ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ
  • us military lands in bangladesh
    ਭਾਰਤੀ ਸਰਹੱਦ ਨੇੜੇ ਅਮਰੀਕੀ ਫੌਜ ਦੀਆਂ ਫੌਜੀ ਗਤੀਵਿਧੀਆਂ ਸ਼ੁਰੂ, ਸੁਰੱਖਿਆ ਏਜੰਸੀਆਂ ਦੀ ਸਥਿਤੀ 'ਤੇ ਨੇੜਿਓਂ ਨਜ਼ਰ
  • epfo  s e portal  old pf accounts will transferred in minutes
    EPFO ਦਾ ਨਵਾਂ ਈ-ਪੋਰਟਲ,  ਪੁਰਾਣੇ PF ਖਾਤੇ ਹੁਣ ਮਿੰਟਾਂ 'ਚ ਹੋਣਗੇ ਟ੍ਰਾਂਸਫਰ
  • indian airlines
    ਪਾਕਿਸਤਾਨ ਦੇ ਨਿਸ਼ਾਨੇ 'ਤੇ ਭਾਰਤੀ ਏਅਰਲਾਈਨਾਂ, ਕਰ'ਤਾ ਇਹ ਐਲਾਨ
  • husband killed wife in kanpur
    ਪਤਨੀ ਦਾ ਕਤਲ ਕਰ ਕੇ ਮਾਂਗ ’ਚ ਭਰਿਆ ਸਿੰਧੂਰ, ਫਿਰ ਫਾਹਾ ਲੈ ਕੇ ਦਿੱਤੀ ਜਾਨ
  • a massive fire broke out in a garbage dump
    ਲੁਧਿਆਣਾ: ਕੂੜੇ ਦੇ ਢੇਰ ’ਚ ਲੱਗੀ ਭਿਆਨਕ ਅੱਗ ਨੇ ਨੇੜੇ ਖੜ੍ਹੀ ਕਾਰ ਨੂੰ ਲਪੇਟ 'ਚ ਲਿਆ, ਸੜ ਕੇ ਹੋਈ ਸੁਆਹ
  • security personnel
    ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ
  • big success of jalandhar police
    ਜਲੰਧਰ ਪੁਲਸ ਦੀ ਵੱਡੀ ਸਫਲਤਾ, ਆਟੋ ਸਵਾਰ ਔਰਤ ਦਾ ਪਰਸ ਲੁੱਟਣ ਵਾਲੇ 2 ਸਕੇ ਭਰਾ...
  • work to implement intelligent traffic management  in the city
    ਸ਼ਹਿਰ ’ਚ 14 ਕਰੋੜ ਨਾਲ ਸ਼ੁਰੂ ਹੋਇਆ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਲਾਗੂ...
  • massive fire broke out at a chemical factory
    ਜਲੰਧਰ 'ਚ ਕੈਮੀਕਲ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਇਲਾਕੇ...
  • jalandhar bar association takes big action
    ਜਲੰਧਰ ਬਾਰ ਐਸੋਸੀਏਸ਼ਨ ਦਾ ਵੱਡਾ ਐਕਸ਼ਨ, 8 ਵਕੀਲ ਮੈਂਬਰਸ਼ਿਪ ਤੋਂ ਮੁਅੱਤਲ
  • critical 48 hours in punjab thunderstorms and heavy rains alert issue
    ਪੰਜਾਬ 'ਚ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ ਤੇ ਪਵੇਗਾ ਭਾਰੀ ਮੀਂਹ,...
  • young man creates a portrait of martyr udham singh using soil jallianwala bagh
    ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ...
  • congress observes shaheed udham singh  s martyrdom day in jalandhar
    ਕਾਂਗਰਸ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ, ਨੌਜਵਾਨਾਂ ਨੂੰ ਕੀਤੀ ਅਪੀਲ
  • high alert in punjab
    ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼...
Trending
Ek Nazar
heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

jassie gill bids adieu to his late mother with heartfelt message

'ਹਰ ਜਨਮ ਬਣੇ ਤੂੰ ਮਾਂ ਮੇਰੀ, ਹਰ ਜਨਮ ਮੈਂ ਤੇਰਾ ਪੁੱਤ ਹੋਵਾਂ'; ਜੱਸੀ ਗਿੱਲ ਨੇ...

famous bollywood actor donates rs 1 crore for assam flood victims

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਆਸਾਮ ਹੜ੍ਹ ਪੀੜਤਾਂ ਲਈ ਦਾਨ ਕੀਤੇ 1 ਕਰੋੜ ਰੁਪਏ, CM...

punjabistan will be settled in indias neighbourhood

ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !

imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • indian railways creates history
      ਭਾਰਤੀ ਰੇਲਵੇ ਨੇ ਰਚਿਆ ਇਤਿਹਾਸ, ਵੰਦੇ ਭਾਰਤ ਐਕਸਪ੍ਰੈੱਸ ਰਾਹੀਂ ਸੂਰਤ ਤੋਂ...
    • 21 year old patient dies after oxygen runs out in ambulance
      ਐਂਬੂਲੈਂਸ ’ਚ ਆਕਸੀਜਨ ਖ਼ਤਮ ਹੋਣ ਨਾਲ 21 ਸਾਲਾ ਮਰੀਜ਼ ਦੀ ਮੌਤ, ਸਿਹਤ ਵਿਭਾਗ ਨੇ...
    • cloud burst in manali
      ਮਨਾਲੀ ’ਚ ਬੱਦਲ ਫਟਿਆ, ਕਾਰ ’ਤੇ ਪੱਥਰ ਡਿੱਗਣ ਨਾਲ ਜੋੜੇ ਦੀ ਮੌਤ
    • 6 airports including kushinagar closed in up
      UP ’ਚ ਕੁਸ਼ੀਨਗਰ ਸਮੇਤ 6 ਹਵਾਈ ਅੱਡੇ ਬੰਦ, ਜੇਵਰ ਤੇ ਹਿੰਡਨ ਤੋਂ ਵੀ ਘਟ ਗਈਆਂ...
    • president approves anti paper leak bill
      ਪੇਪਰ ਲੀਕ ਤੇ ਨਕਲ ਵਿਰੁੱਧ ਹੁਣ ਸਖ਼ਤ ਕਾਨੂੰਨ, ਰਾਸ਼ਟਰਪਤੀ ਨੇ 'ਐਂਟੀ ਪੇਪਰ ਲੀਕ...
    • big change in up from august 1
      ਯੂਪੀ 'ਚ 1 ਅਗਸਤ ਤੋਂ ਵੱਡਾ ਬਦਲਾਅ: ਹੁਣ ਕਾਗਜ਼ੀ RC ਹੋਵੇਗੀ ਬੰਦ, ਮਿਲੇਗਾ...
    • revised rules for birth and death certificates
      ਜਨਮ ਤੇ ਮੌਤ ਦੀ ਰਜਿਸਟ੍ਰੇਸ਼ਨ 'ਚ ਦੇਰੀ ਹੁਣ ਪਵੇਗੀ ਭਾਰੀ, ਲਗਾਉਣੇ ਪੈ ਸਕਦੇ ਹਨ...
    • schools and colleges to remain closed
      ਭਲਕੇ ਸਕੂਲ-ਕਾਲਜ ਰਹਿਣਗੇ ਬੰਦ! ਭਾਰੀ ਬਾਰਿਸ਼ ਦਾ ਅਲਰਟ, ਗੁਜਰਾਤ ਦੇ ਕਈ ਜ਼ਿਲ੍ਹਾ...
    • militants shoot two non kashmiri laborers in kulgam
      ਕੁਲਗਾਮ 'ਚ ਅੱਤਵਾਦੀਆਂ ਨੇ ਦੋ ਗੈਰ-ਕਸ਼ਮੀਰੀ ਮਜ਼ਦੂਰਾਂ ਨੂੰ ਮਾਰੀ ਗੋਲੀ, ਇੱਕ ਦੀ...
    • heavy rains alert
      ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +