Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 02, 2025

    9:35:31 AM

  • big news  young man dies of heart attack while working out at gym

    ਵੱਡੀ ਖਬਰ: ਜਿਮ 'ਚ ਵਰਕਆਊਟ ਕਰ ਰਿਹਾ ਸੀ ਨੌਜਵਾਨ,...

  • tesla shares plunge amid trump musk verbal war

    ਟਰੰਪ-ਮਸਕ ਦੀ ਜ਼ੁਬਾਨੀ ਜੰਗ ਵਿਚਾਲੇ Tesla ਦੇ...

  • quad countries pahalgam attack pakistan

    QUAD ਦੇਸ਼ਾਂ ਨੇ ਪਾਕਿਸਤਾਨ ਨੂੰ ਸੁਣਾਈ ਖਰੀ-ਖਰੀ,...

  • uk australia work visa

    ਆਸਟ੍ਰੇਲੀਆ ਅਤੇ UK 'ਚ ਵੱਡੀ ਗਿਣਤੀ 'ਚ ਕਾਮਿਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਚੀਨੀ ਹਥਿਆਰਾਂ ਦੇ ਜ਼ੋਰ 'ਤੇ ਉਡਾਰੀਆਂ ਮਾਰ ਰਿਹਾ ਸੀ ਪਾਕਿਸਤਾਨ, ਭਾਰਤ ਦੇ ਆਪ੍ਰੇਸ਼ਨ ਸਿੰਦੂਰ ਨੇ ਕੀਤੇ ਨਸ਼ਟ

NATIONAL News Punjabi(ਦੇਸ਼)

ਚੀਨੀ ਹਥਿਆਰਾਂ ਦੇ ਜ਼ੋਰ 'ਤੇ ਉਡਾਰੀਆਂ ਮਾਰ ਰਿਹਾ ਸੀ ਪਾਕਿਸਤਾਨ, ਭਾਰਤ ਦੇ ਆਪ੍ਰੇਸ਼ਨ ਸਿੰਦੂਰ ਨੇ ਕੀਤੇ ਨਸ਼ਟ

  • Edited By Rajwinder Kaur,
  • Updated: 30 May, 2025 11:45 AM
National
operation sindoor fail chinese weapons
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਸ ਡੈਸਕ : ਦੇਸ਼ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੇ ਆਉਣ ਤੋਂ ਬਾਅਦ ਭਾਰਤੀ ਰੱਖਿਆ ਖੇਤਰ ਬਹੁਤ ਮਜ਼ਬੂਤ ​​ਹੋ ਗਿਆ ਹੈ। ਸਰਕਾਰ ਨੇ ਮੇਕ ਇਨ ਇੰਡੀਆ ਦੇ ਤਹਿਤ ਸਵਦੇਸ਼ੀ ਹਥਿਆਰਾਂ ਦਾ ਟੀਚਾ ਰੱਖਿਆ, ਜਿਸਦਾ ਉਦੇਸ਼ ਵਿਦੇਸ਼ੀ ਹਥਿਆਰਾਂ 'ਤੇ ਨਿਰਭਰਤਾ ਘਟਾਉਣਾ ਸੀ। ਭਾਰਤ ਨੇ 22 ਅਪ੍ਰੈਲ ਨੂੰ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਦਾ ਢੁਕਵਾਂ ਜਵਾਬ ਦਿੱਤਾ ਅਤੇ ਅੱਤਵਾਦੀਆਂ ਅਤੇ ਪਾਕਿਸਤਾਨ ਨੂੰ ਸਵਦੇਸ਼ੀ ਹਥਿਆਰਾਂ ਨਾਲ ਆਪਣੀ ਤਾਕਤ ਦਿਖਾਈ। ਇਸ ਭਿਆਨਕ ਘਟਨਾ ਤੋਂ ਬਾਅਦ ਭਾਰਤ ਨੇ ਕਿਹਾ ਸੀ ਕਿ ਅੱਤਵਾਦੀਆਂ ਦਾ ਸਫਾਇਆ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਸ਼ਰਾਬ ਦੇ ਸ਼ੌਕੀਨਾਂ ਲਈ Good News! ਹੁਣ ਸਸਤੀ ਮਿਲੇਗੀ Beer ਅਤੇ Scotch

ਪਹਿਲਗਾਮ ਹਮਲੇ ਤੋਂ ਬਾਅਦ ਭਾਰਤੀ ਹਥਿਆਰਬੰਦ ਬਲਾਂ ਨੇ ਤਾਲਮੇਲ ਵਾਲੇ ਢੰਗ ਨਾਲ ਆਪ੍ਰੇਸ਼ਨ ਸਿੰਦੂਰ ਸ਼ੁਰੂ ਕੀਤਾ, ਜਿਸ ਦੇ ਤਹਿਤ ਪੀਓਕੇ ਅਤੇ ਪਾਕਿਸਤਾਨ ਵਿੱਚ 9 ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਪਾਕਿਸਤਾਨ ਦੇ 11 ਏਅਰਬੇਸਾਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਅਤੇ ਉਨ੍ਹਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ। ਆਪ੍ਰੇਸ਼ਨ ਸਿੰਦੂਰ ਵਿੱਚ ਭਾਰਤ ਦੇ ਸਵਦੇਸ਼ੀ ਹਥਿਆਰਾਂ ਨੇ ਪੂਰੀ ਦੁਨੀਆ ਨੂੰ ਹੈਰਾਨ ਕਰ ਦਿੱਤਾ ਅਤੇ ਜੰਗ ਦੇ ਮੈਦਾਨ ਵਿੱਚ ਆਪਣੇ ਆਪ ਨੂੰ ਸਾਬਤ ਕਰਦੇ ਹੋਏ ਪਾਕਿਸਤਾਨ ਨੂੰ ਹਰਾਇਆ ਅਤੇ ਚੀਨੀ ਏਅਰ ਡਿਫੈਂਸ ਨੂੰ ਤਬਾਹ ਕਰ ਦਿੱਤਾ। ਭਾਰਤ ਦੇ ਡਰੋਨ ਡਿਟੈਕਟ, ਡਿਟਰ ਐਂਡ ਡਿਸਟ੍ਰੋ ਸਿਸਟਮ (D4S) ਨੇ ਦਰਜਨਾਂ ਚੀਨੀ-ਨਿਰਮਿਤ ਪਾਕਿਸਤਾਨੀ ਡਰੋਨਾਂ ਨੂੰ ਤਬਾਹ ਕਰ ਦਿੱਤਾ।

ਇਹ ਵੀ ਪੜ੍ਹੋ : ਤੇਜ਼ ਤੂਫ਼ਾਨ ਨੇ ਮਚਾਈ ਤਬਾਹੀ, ਉੱਡ ਗਿਆ ਟੋਲ ਪਲਾਜ਼ਾ, ਮੱਚੀ ਹਫ਼ੜਾ-ਦਫ਼ੜੀ

ਇਸ ਤੋਂ ਇਲਾਵਾ ਪਾਕਿਸਤਾਨ ਵਲੋਂ ਚੀਨ ਤੋਂ ਮੰਗਵਾਏ ਕਈ ਹਥਿਆਰ ਅਤੇ ਚੀਨੀ ਸਿਸਟਮ ਜਿਵੇਂ- JF-17, HQ-9 / HQ-16 SAM ਏਅਰ ਡਿਫੈਂਸ ਸਿਸਟਮ, LY-80, FM-90, CH-4 ਡਰੋਨ ਆਦਿ ਫੇਲ ਸਾਬਿਤ ਹੋ ਗਏ। ਪਾਕਿਸਤਾਨ ਦੇ ਇਨ੍ਹਾਂ ਹਥਿਆਰਾਂ ਨੂੰ ਭਾਰਤ ਨੇ ਅਸਮਾਨ ਵਿਚ ਹੀ ਨਸ਼ਟ ਕਰ ਦਿੱਤਾ। ਇਸ ਕਾਰਵਾਈ ਵਿੱਚ ਭਾਰਤੀ ਅਤੇ ਚੀਨੀ ਬਣੇ ਹਥਿਆਰਾਂ ਦੀ ਅਸਲੀਅਤ ਵੀ ਸਾਹਮਣੇ ਆ ਗਈ। ਪਾਕਿਸਤਾਨ ਨੇ ਚੀਨੀ ਬਣੇ ਰਾਡਾਰ ਤੋਂ ਲੈ ਕੇ, ਉਥੇ ਬਣੀਆਂ ਮਿਜ਼ਾਈਲਾਂ ਅਤੇ ਹੋਰ ਹਥਿਆਰਾਂ ਦੀ ਵਰਤੋਂ ਕੀਤੀ ਸੀ।  

ਇਹ ਵੀ ਪੜ੍ਹੋ : ਬਾਈਕ ਸਾਫ਼ ਕਰ ਰਹੇ ਮਕੈਨਿਕ ਨੂੰ ਦਿਖਾਈ ਦਿੱਤੀ ਅਜਿਹੀ ਚੀਜ਼, ਉੱਡ ਗਏ ਹੋਸ਼, ਤੇ ਫਿਰ...(ਵੀਡੀਓ)

Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।

 

  • Operation Sindoor
  • India
  • Weapons
  • Fail
  • Chinese Weapons
  • Pakistan
  • ਚੀਨੀ ਹਥਿਆਰਾਂ
  • ਪਾਕਿਸਤਾਨ
  • ਆਪ੍ਰੇਸ਼ਨ ਸਿੰਦੂਰ

'ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਵਧੇਗਾ ਰੱਖਿਆ ਨਿਰਯਾਤ', DRDO ਮੁਖੀ ਨੇ ਦਿੱਤਾ ਅਪਡੇਟ

NEXT STORY

Stories You May Like

  • brazil will buy   akash   from india
    ਬ੍ਰਾਜ਼ੀਲ ਖਰੀਦੇਗਾ ਭਾਰਤ ਤੋਂ 'Akash' ! ਆਪ੍ਰੇਸ਼ਨ ਸਿੰਦੂਰ 'ਚ 'ਆਕਾਸ਼' ਨੇ  ਦਿਖਾਈ ਸੀ ਤਾਕਤ
  • supreme court operation sindoor wife dowry
    ਆਪਰੇਸ਼ਨ ਸਿੰਦੂਰ ਦੇ ਨਾਂ 'ਤੇ ਬਚਣਾ ਚਾਹੁੰਦਾ ਸੀ ਪਤਨੀ ਦੇ ਕਤਲ ਦਾ ਦੋਸ਼ੀ, SC ਨੇ ਆਖ਼ੀ ਇਹ ਗੱਲ
  • india launches operation sindhu after sindoor
    ‘ਆਪ੍ਰੇਸ਼ਨ ਸਿੰਧੂਰ’ ਤੋਂ ਬਾਅਦ ਭਾਰਤ ਨੇ ਸ਼ੁਰੂ ਕੀਤਾ ‘ਆਪ੍ਰੇਸ਼ਨ ਸਿੰਧੂ’
  • pakistan is regretting its quarrel with india losing crores
    ਭਾਰਤ ਨਾਲ ਪੰਗਾ ਲੈ ਕੇ ਪਛਤਾ ਰਿਹਾ ਪਾਕਿਸਤਾਨ, ਹੋ ਰਿਹਾ ਕਰੋੜਾਂ ਦਾ ਨੁਕਸਾਨ
  • defence minister rajnath singh  s warning to pakistan
    ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪਾਕਿ ਨੂੰ ਚਿਤਾਵਨੀ; 'ਖਤਮ ਨਹੀਂ, ਮੁਲਤਵੀ ਹੋਇਆ ਆਪ੍ਰੇਸ਼ਨ ਸਿੰਦੂਰ'
  • indus water treaty pakistan india
    ਸਿੰਧੂ ਜਲ ਸਮਝੌਤੇ ’ਤੇ ਪਾਕਿਸਤਾਨ ਦੇ ਡਰਾਮੇ ’ਤੇ ਭਾਰਤ ਦਾ ਤਮਾਚਾ, ਵਿਚੋਲਗੀ ਅਦਾਲਤ ਨੂੰ ਦੱਸਿਆ ਗੈਰ-ਕਾਨੂੰਨੀ
  • tharoor rejects trump  s claim  says     india didn  t need any advice
    ਥਰੂਰ ਨੇ ਟਰੰਪ ਦੇ ਦਾਅਵੇ ਨੂੰ ਕੀਤਾ ਖ਼ਾਰਜ, ਕਿਹਾ- 'ਭਾਰਤ ਨੂੰ ਕਿਸੇ ਸਲਾਹ ਦੀ ਲੋੜ ਨਹੀਂ ਸੀ, ਸ਼ਾਇਦ ਪਾਕਿਸਤਾਨ ਨੂੰ...
  • commissionerate jalandhar police conducted a focused kso operation
    ਕਮਿਸ਼ਨਰੇਟ ਜਲੰਧਰ ਪੁਲਸ ਨੇ ਸ਼ਹਿਰ ਦੀਆਂ ਮੁੱਖ ਥਾਵਾਂ 'ਤੇ ਕੇਂਦਰਿਤ ਕੇਸੋ ਆਪ੍ਰੇਸ਼ਨ ਚਲਾਇਆ
  • punjab weather update
    ਪੰਜਾਬ 'ਚ ਅੱਜ ਅਸਮਾਨੀ ਬਿਜਲੀ ਡਿੱਗਣ ਦਾ ਖ਼ਤਰਾ! ਮੀਂਹ-ਹਨੇਰੀ ਦੀ ਵੀ ਸੰਭਾਵਨਾ;...
  • bullets fired at rti activist in jalandhar
    ਮੁੜ ਗੋਲੀਆਂ ਨਾਲ ਦਹਿਲਿਆ ਜਲੰਧਰ, RTI activist 'ਤੇ ਹੋਈ ਫਾਇਰਿੰਗ
  • weather department issues warning for many areas in punjab
    ਪੰਜਾਬ 'ਚ ਮੌਸਮ ਵਿਭਾਗ ਵੱਲੋਂ ਕਈ ਇਲਾਕਿਆਂ ਲਈ ਵੱਡੀ ਚੇਤਾਵਨੀ, ਪੜ੍ਹੋ ਖ਼ਬਰ
  • commissionerate police jalandhar arrested 15 accused
    ਕਮਿਸ਼ਨਰੇਟ ਪੁਲਸ ਜਲੰਧਰ ਨੇ ਜੂਨ ਮਹੀਨੇ 'ਚ 15 ਭਗੌੜੇ ਮੁਲਜ਼ਮਾਂ ਨੂੰ ਕੀਤਾ...
  • today  s top 10 news
    ਘੱਗਰ ਦਰਿਆ 'ਚ ਵਧਿਆ ਪਾਣੀ ਤੇ ਸਿੱਖ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ, ਅੱਜ ਦੀਆਂ...
  • punjab husband wife
    ਪੰਜਾਬ 'ਚ ਵੱਡੀ ਵਾਰਦਾਤ! ਹਸਪਤਾਲ 'ਚ ਦਾਖ਼ਲ ਘਰਵਾਲੀ ਤੇ ਸੱਸ ਨੂੰ ਮਾਰ'ਤੀਆਂ...
  • punjab weather update
    ਪੰਜਾਬ 'ਚ ਅੱਜ ਭਾਰੀ ਮੀਂਹ ਤੇ ਹਨੇਰੀ ਦਾ Alert! ਸਵੇਰੇ-ਸਵੇਰੇ 10 ਜ਼ਿਲ੍ਹਿਆਂ...
  • warning of thunderstorm and heavy rain in punjab
    ਪੰਜਾਬ 'ਚ ਹਨੇਰੀ-ਤੂਫ਼ਾਨ ਤੇ ਭਾਰੀ ਮੀਂਹ ਦੀ ਚੇਤਾਵਨੀ, 15 ਜ਼ਿਲ੍ਹਿਆਂ ਲਈ ਅਲਰਟ...
Trending
Ek Nazar
weather department issues warning for many areas in punjab

ਪੰਜਾਬ 'ਚ ਮੌਸਮ ਵਿਭਾਗ ਵੱਲੋਂ ਕਈ ਇਲਾਕਿਆਂ ਲਈ ਵੱਡੀ ਚੇਤਾਵਨੀ, ਪੜ੍ਹੋ ਖ਼ਬਰ

a serious cri sis may arise in punjab

ਪੰਜਾਬ 'ਚ ਪੈਦਾ ਹੋ ਸਕਦੈ ਗੰਭੀਰ ਸੰਕਟ ! ਇੱਟਾਂ ਵਾਲੇ ਭੱਠਿਆਂ ਦੇ ਰਾਹ ’ਚ...

angry daughter hits mother after asking her to study

ਪੰਜਾਬ: ਮਾਂ ਵੱਲੋਂ ਪੜ੍ਹਨ ਲਈ ਕਹਿਣ ’ਤੇ ਗੁੱਸੇ ’ਚ ਆਈ ਧੀ ਨੇ...

indonesia evacuated citizens

ਇੰਡੋਨੇਸ਼ੀਆ ਨੇ ਈਰਾਨ ਤੋਂ 97 ਅਤੇ ਇਜ਼ਰਾਈਲ ਤੋਂ 26 ਨਾਗਰਿਕ ਕੱਢੇ

latest weather of punjab storm and heavy rain will come

ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ...

terrorist attacks in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ, ਪੰਜ ਲੋਕਾਂ ਦੀ ਮੌਤ

man held for   raping   domestic help in arunachal

ਦੋ ਸਾਲ ਘਰ 'ਚ ਰੱਖੀ ਨੌਕਰਾਨੀ ਨਾਲ ਮਾਲਕ ਧੱਕੇ ਨਾਲ ਕਰਦਾ ਰਿਹਾ 'ਗੰਦਾ ਕੰਮ',...

german foreign minister visits kyiv

ਜਰਮਨ ਵਿਦੇਸ਼ ਮੰਤਰੀ ਨੇ ਕੀਵ ਦੌਰੇ 'ਤੇ, ਕੀਤਾ ਇਹ ਵਾਅਦਾ

pakistan army chief asim munir statement

ਪਾਕਿ ਫੌਜ ਮੁਖੀ ਨੇ ਜੰਮੂ-ਕਸ਼ਮੀਰ 'ਚ ਅੱਤਵਾਦ ਨੂੰ ਦੱਸਿਆ 'ਜਾਇਜ਼ ਸੰਘਰਸ਼'

big blow to iran nuclear program due to american attacks

ਅਮਰੀਕੀ ਹਮਲਿਆਂ ਨਾਲ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਵੱਡਾ ਝਟਕਾ

afghan refugee families returned

ਤਿੰਨ ਹਜ਼ਾਰ ਅਫਗਾਨ ਸ਼ਰਨਾਰਥੀ ਪਰਿਵਾਰ ਪਰਤੇ ਵਾਪਸ

sikh community in canada

ਕੈਨੇਡਾ 'ਚ ਸਿੱਖ ਭਾਈਚਾਰੇ ਨੂੰ ਸਾਵਧਾਨ ਰਹਿਣ ਦੀ ਅਪੀਲ, ਜਾਣੋ ਪੂਰਾ ਮਾਮਲਾ

weather has changed punjab

ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਜਾਣੋ ਅਗਲੇ...

large consignment of drugs seized

ਵੱਡੀ ਸਫਲਤਾ, ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ

pakistan closes border

ਸੁਰੱਖਿਆ ਖਤਰਾ! ਪਾਕਿਸਤਾਨ ਨੇ ਅਫਗਾਨਿਸਤਾਨ ਨਾਲ ਲੱਗਦੀ ਮੁੱਖ ਸਰਹੱਦ ਕੀਤੀ ਬੰਦ

6 year old teghbir singh conquers highest peak in russia sets world record

ਛੋਟੀ ਉਮਰ 'ਚ ਰੋਪੜ ਦੇ ਤੇਗਬੀਰ ਨੇ ਮਾਰੀਆਂ ਵੱਡੀਆਂ ਮੱਲ੍ਹਾਂ, ਰੂਸ ’ਚ ਹਾਸਲ...

terrorist attack attempt failed in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ ਦੀ ਕੋਸ਼ਿਸ਼ ਅਸਫਲ, ਮਾਰੇ ਗਏ ਦੋ ਸ਼ੱਕੀ ਅੱਤਵਾਦੀ

eighth festival of faiths held in ohio

ੳਹਾਈੳ ਵਿਖੇ ਅੱਠਵਾਂ ਫੈਸਟੀਵਲ ਆਫ ਫੇਥਸ ਆਯੋਜਿਤ (ਤਸਵੀਰਾਂ)

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • easily get australia uk work visa
      ਆਸਟ੍ਰੇਲੀਆ ਅਤੇ UK 'ਚ ਕਾਮਿਆਂ ਦੀ ਭਾਰੀ ਮੰਗ, ਤੁਰੰਤ ਕਰੋ ਅਪਲਾਈ
    • bsf rajouri battalion apprehended pakistani
      ਘੁਸਪੈਠ ਦੀ ਕੋਸ਼ਿਸ਼ ਨਾਕਾਮ; ਫੌਜ ਨੇ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਗ੍ਰਿਫ਼ਤਾਰ
    • american tourists attacked with a knife and robbed  2 miscreants arrested
      ਅਮਰੀਕੀ ਸੈਲਾਨੀਆਂ 'ਤੇ ਚਾਕੂ ਨਾਲ ਹਮਲਾ ਕਰ ਕੀਤੀ ਲੁੱਟ-ਖੋਹ, ਪੁਲਸ ਐਨਕਾਊਂਟਰ...
    • 500 tariff will be imposed on india and china if they trade with russia
      ਅਮਰੀਕਾ ਦੀ ਧਮਕੀ : ਰੂਸ ਨਾਲ ਵਪਾਰ ਕੀਤਾ ਤਾਂ ਭਾਰਤ ਤੇ ਚੀਨ 'ਤੇ ਲੱਗੇਗਾ 500...
    • cartridges recovered from hakim salauddin s house
      ਹਕੀਮ ਸਲਾਊਦੀਨ ਦੇ ਘਰੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ
    • iran will soon make a nuclear bomb  un organization warns
      ਈਰਾਨ ਜਲਦੀ ਬਣਾ ਲਵੇਗਾ ਪ੍ਰਮਾਣੂ ਬੰਬ! ਸੰਯੁਕਤ ਰਾਸ਼ਟਰ ਦੇ ਸੰਗਠਨ ਨੇ ਦਿੱਤੀ...
    • is railways going to implement new rules  now reservation chart
      ਕੀ ਰੇਲਵੇ ਨਵਾਂ ਨਿਯਮ ਲਾਗੂ ਕਰਨ ਜਾ ਰਿਹੈ? ਹੁਣ 8 ਘੰਟੇ ਪਹਿਲਾਂ ਹੀ ਰਿਜ਼ਰਵੇਸ਼ਨ...
    • hpv key factor for rise in cancer cases among indian youth
      ਦੇਸ਼ ’ਚ ਕੈਂਸਰ ਦੇ ਮਾਮਲਿਆਂ ’ਚ ਵਾਧੇ ਦਾ ਮੁੱਖ ਕਾਰਨ ਬਣਦਾ ਜਾ ਰਿਹਾ ਹੈ ‘ਹਿਊਮਨ...
    • maoists should lay down arms and join mainstream  shah
      ਮਾਓਵਾਦੀ ਹਥਿਆਰ ਸੁੱਟਣ ਤੇ ਮੁੱਖ ਧਾਰਾ ’ਚ ਸ਼ਾਮਲ ਹੋਣ : ਸ਼ਾਹ
    • mumbai mosques launched mobile app
      ਮੁੰਬਈ ਦੇ ਲੋਕ ਐਪ ਰਾਹੀਂ ਅਜ਼ਾਨ ਸੁਣ ਸਕਣਗੇ
    • residents of karnail singh street forced to live a life of misery
      ਸੀਵਰੇਜ ਦੇ ਓਵਰਫਲੋਅ ਕਾਰਨ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਨੇ ਕਰਨੈਲ...
    • ਦੇਸ਼ ਦੀਆਂ ਖਬਰਾਂ
    • cricketer mohammed shami gets a shock
      ਕ੍ਰਿਕਟਰ ਮੁਹੰਮਦ ਸ਼ਮੀ ਨੂੰ ਲੱਗਾ ਝਟਕਾ, ਹਸੀਨ ਜਹਾਂ ਅਤੇ ਧੀ ਨੂੰ ਹਰ ਮਹੀਨੇ...
    • this person sold a mercedes benz worth 84 lakhs for just 2 5 lakhs
      84 ਲੱਖ ਦੀ ਮਰਸੀਡੀਜ਼ ਬੈਂਜ਼ ਨੂੰ ਇਸ ਸ਼ਖਸ ਨੇ 2.5 ਲੱਖ 'ਚ ਵੇਚ'ਤਾ, ਵਜ੍ਹਾ ਜਾਣ...
    • loudspeakers removed from all religious places in mumbai
      ਸ਼ੋਰ ਪ੍ਰਦੂਸ਼ਣ 'ਤੇ ਵੱਡੀ ਕਾਰਵਾਈ: ਮੁੰਬਈ ਦੇ ਸਾਰੇ ਧਾਰਮਿਕ ਸਥਾਨਾਂ ਤੋਂ ਹਟਾਏ...
    • fire breaks out in 4 storey building in delhi
      ਦਿੱਲੀ ’ਚ 4 ਮੰਜ਼ਿਲਾ ਇਮਾਰਤ ’ਚ ਲੱਗੀ ਅੱਗ
    • dharmendra pradhan leads the race to become bjp president
      ਧਰਮਿੰਦਰ ਪ੍ਰਧਾਨ ਭਾਜਪਾ ਪ੍ਰਧਾਨ ਬਣਨ ਦੀ ਦੌੜ ’ਚ ਸਭ ਤੋਂ ਅੱਗੇ
    • no license no shop
      ਕਾਂਵੜ ਯਾਤਰਾ ਦੌਰਾਨ ਦੁਕਾਨਦਾਰਾਂ ਨੇ ਪਛਾਣ ਲੁਕਾਈ ਤਾਂ 2 ਲੱਖ ਰੁਪਏ ਦਾ ਜੁਰਮਾਨਾ
    • small mistake in the aadhar card
      ਆਧਾਰ ਕਾਰਡ 'ਚ ਇਕ ਛੋਟੀ ਜਿਹੀ ਗਲਤੀ ਨੇ ਤੋੜਿਆ ਮਜ਼ਦੂਰ ਪਿਓ ਦਾ ਸੁਫਨਾ!
    • india and pakistan exchanged lists of civilian prisoners
      ਪਾਕਿਸਤਾਨ ਦੀਆਂ ਜੇਲ੍ਹਾਂ 'ਚ ਕਿੰਨੇ ਭਾਰਤੀ ਹਨ ਕੈਦ? ਦੋਵਾਂ ਦੇਸ਼ਾਂ ਨੇ ਸਾਂਝੀ...
    • starlink will soon be launched in india high speed internet
      ਭਾਰਤ 'ਚ ਜਲਦੀ ਹੋਵੇਗੀ 'ਸਟਾਰਲਿੰਕ' ਦੀ ਐਂਟਰੀ, ਪਿੰਡ-ਸ਼ਹਿਰ ਹਰ ਥਾਂ ਚੱਲੇਗਾ...
    • banks remain closed in july see the list
      July ਮਹੀਨੇ 13 ਦਿਨ ਬੰਦ ਰਹਿਣਗੇ ਬੈਂਕ! ਦੇਖੋ ਛੁੱਟੀਆਂ ਦੀ ਲਿਸਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +