Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    7:07:12 PM

  • punjab bus news

    ਪੰਜਾਬ: ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਹਾਦਸਾ!

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

  • ludhiana patwari arrested

    ਲੁਧਿਆਣਾ 'ਚ ਪਟਵਾਰੀ ਗ੍ਰਿਫ਼ਤਾਰ! ਕਾਰਾ ਜਾਣ ਰਹਿ...

  • banks will be closed for two days this week  rbi

    ਇਸ ਹਫ਼ਤੇ ਦੋ ਦਿਨ ਬੰਦ ਰਹਿਣਗੇ Bank, ਜਾਣੋ RBI...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਆਪ੍ਰੇਸ਼ਨ ਸਿੰਦੂਰ 'ਤੇ ਵੱਡਾ ਖੁਲਾਸਾ: ਭਾਰਤ ਨੇ ਪਾਕਿ ਦੇ 6 ਲੜਾਕੂ ਜਹਾਜ਼ਾਂ, 30 ਮਿਜ਼ਾਈਲਾਂ ਸਣੇ ਤਬਾਹ ਕੀਤੇ UCAV

NATIONAL News Punjabi(ਦੇਸ਼)

ਆਪ੍ਰੇਸ਼ਨ ਸਿੰਦੂਰ 'ਤੇ ਵੱਡਾ ਖੁਲਾਸਾ: ਭਾਰਤ ਨੇ ਪਾਕਿ ਦੇ 6 ਲੜਾਕੂ ਜਹਾਜ਼ਾਂ, 30 ਮਿਜ਼ਾਈਲਾਂ ਸਣੇ ਤਬਾਹ ਕੀਤੇ UCAV

  • Edited By Rajwinder Kaur,
  • Updated: 05 Jun, 2025 12:00 PM
National
operation sindoor pakistan aircraft missiles
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਵਿਚਕਾਰ ਜੰਗ ਹੋਈ। ਇਸ ਦੌਰਾਨ ਭਾਰਤ ਨੇ ਆਪ੍ਰੇਸ਼ਨ ਸਿੰਦੂਰ ਦੇ ਤਹਿਤ ਪਾਕਿਸਤਾਨ ਵਿਰੁੱਧ ਕਾਰਵਾਈ ਕੀਤੀ ਅਤੇ ਕਈ ਫੌਜੀ ਅਤੇ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ। 4 ਦਿਨ ਲਗਾਤਾਰ ਹੋਈ ਇਸ ਜੰਗ ਵਿਚ ਭਾਰਤੀ ਹਵਾਈ ਸੈਨਾ (IAF) ਕਾਰਨ ਪਾਕਿਸਤਾਨ ਨੂੰ ਭਾਰੀ ਨੁਕਸਾਨ ਝੱਲਣਾ ਪਿਆ। ਆਪ੍ਰੇਸ਼ਨ ਸਿੰਦੂਰ ਦੌਰਾਨ ਭਾਰਤ ਨੇ ਪਾਕਿਸਤਾਨ ਨੂੰ ਕਈ ਵੱਡੇ ਝਟਕੇ ਦਿੱਤੇ। ਭਾਰਤ ਨੇ ਨਾ ਸਿਰਫ਼ ਪਾਕਿਸਤਾਨ ਦੇ ਏਅਰਬੇਸ ਨੂੰ ਤਬਾਹ ਕੀਤਾ ਸਗੋਂ ਇਸਦੇ ਕਈ ਲੜਾਕੂ ਜਹਾਜ਼ਾਂ ਨੂੰ ਵੀ ਨਸ਼ਟ ਕਰ ਦਿੱਤਾ। 

ਇਹ ਵੀ ਪੜ੍ਹੋ : ਜਿੱਤ ਦੀ ਖ਼ੁਸ਼ੀ 'ਚ ਝੂਮ ਰਿਹਾ ਸੀ RCB ਫੈਨ, ਅਚਾਨਕ ਹੋਇਆ ਕੁਝ ਅਜਿਹਾ, ਪੈ ਗਿਆ ਚੀਕ-ਚਿਹਾੜਾ

ਸੂਤਰਾਂ ਅਨੁਸਾਰ ਭਾਰਤੀ ਫੌਜ ਨੇ ਪਿਛਲੇ ਮਹੀਨੇ ਹੋਏ ਸੰਘਰਸ਼ ਵਿੱਚ ਛੇ ਪਾਕਿਸਤਾਨੀ ਲੜਾਕੂ ਜਹਾਜ਼, ਦੋ ਉੱਚ ਮੁੱਲ ਵਾਲੇ ਨਿਗਰਾਨੀ ਜਹਾਜ਼, ਦਸ ਤੋਂ ਵੱਧ ਹਥਿਆਰਾਂ ਨਾਲ ਭਰੇ ਡਰੋਨ ਅਤੇ ਇੱਕ ਸੀ-130 ਹਰਕਿਊਲਿਸ ਟਰਾਂਸਪੋਰਟ ਜਹਾਜ਼ ਨੂੰ ਤਬਾਹ ਕਰ ਦਿੱਤਾ ਸੀ। ਇਸ ਹਮਲੇ ਵਿੱਚ ਭਾਰਤੀ ਫੌਜ ਨੇ ਪਾਕਿਸਤਾਨ ਦੇ 6 PAF ਲੜਾਕੂ ਜਹਾਜ਼, 2 AWACS, 1 C-130 ਟਰਾਂਸਪੋਰਟ ਜਹਾਜ਼, 30 ਮਿਜ਼ਾਈਲਾਂ, ਯੂਏਵੀ ਅਤੇ ਯੂਸੀਏਵੀ ਨੂੰ ਨਸ਼ਟ ਕੀਤਾ। ਆਈਏਐਫ ਦੇ ਹਵਾਈ ਰੱਖਿਆ ਅਤੇ ਕਰੂਜ਼ ਮਿਜ਼ਾਈਲ ਹਮਲਿਆਂ ਕਾਰਨ ਪਾਕਿਸਤਾਨ ਨੂੰ ਭਾਰੀ ਨੁਕਸਾਨ ਹੋਇਆ।

ਇਹ ਵੀ ਪੜ੍ਹੋ : 1 ਨਵੰਬਰ ਤੋਂ ਆਉਣ ਵਾਲੀ ਹੈ ਨਵੀਂ ਆਫ਼ਤ..., ਨਾ ਮਿਲੇਗਾ ਤੇਲ, ਨਾ ਹੀ ਹੋਵੇਗੀ ਐਂਟਰੀ

ਸੂਤਰਾਂ ਅਨੁਸਾਰ, ਇਨ੍ਹਾਂ ਸਾਰੇ ਟੀਚਿਆਂ ਨੂੰ ਸੁਦਰਸ਼ਨ ਏਅਰ ਲਾਂਚ ਕਰੂਜ਼ ਮਿਜ਼ਾਈਲ ਅਤੇ ਸਤ੍ਹਾ ਤੋਂ ਹਵਾ ਵਿੱਚ ਮਾਰ ਕਰਨ ਵਾਲੀਆਂ ਮਿਜ਼ਾਈਲਾਂ ਦੀ ਮਦਦ ਨਾਲ ਨਿਸ਼ਾਨਾ ਬਣਾਇਆ ਗਿਆ। ਸੁਦਰਸ਼ਨ ਮਿਜ਼ਾਈਲ ਨੇ 300 ਕਿਲੋਮੀਟਰ ਦੂਰੀ ਤੋਂ ਲੰਬੀ ਦੂਰੀ ਦਾ ਸਟੀਕ ਹਮਲਾ ਕੀਤਾ। ਦੂਜੇ ਪਾਸੇ ਪਾਕਿਸਤਾਨ ਦੇ ਭੋਲਾਰੀ ਏਅਰਬੇਸ 'ਤੇ ਹੋਏ ਹਮਲੇ ਵਿੱਚ ਇੱਕ ਸਵੀਡਿਸ਼ AEW&CS ਜਹਾਜ਼ ਵੀ ਤਬਾਹ ਹੋ ਗਿਆ। ਭਾਰਤੀ ਰੱਖਿਆ ਪ੍ਰਣਾਲੀ ਨੇ ਪਾਕਿਸਤਾਨੀ ਹਵਾਈ ਖੇਤਰ ਵਿੱਚ 10 ਤੋਂ ਵੱਧ UCAV ਨੂੰ ਵੀ ਨਸ਼ਟ ਕਰਨ ਵਿਚ ਸਫਲਤਾ ਹਾਸਲ ਕੀਤੀ। ਰਾਫੇਲ ਅਤੇ ਐੱਸਯੂ-30 ਦੁਆਰਾ ਕੀਤੇ ਗਏ ਹਮਲੇ ਵਿੱਚ 'ਵਿੰਗ ਲੂੰਗ' ਲੜੀ ਦੇ ਕਈ ਮੱਧਮ-ਉਚਾਈ ਵਾਲੇ ਲੰਬੇ ਸਮੇਂ ਤੱਕ ਚੱਲਣ ਵਾਲੇ ਚੀਨੀ ਡਰੋਨ ਵੀ ਤਬਾਹ ਕੀਤੇ ਗਏ। 

ਇਹ ਵੀ ਪੜ੍ਹੋ : 7 ਜੂਨ ਨੂੰ ਹੋਣ ਵਾਲਾ ਕੁਝ ਵੱਡਾ! ਬਾਬਾ ਵਾਂਗਾ ਦੀ ਡਰਾਉਣੀ ਭਵਿੱਖਬਾਣੀ

ਦੂਜੇ ਪਾਸੇ ਭਾਰਤ ਤੋਂ ਹਰ ਮੋਰਚੇ 'ਤੇ ਹਾਰਨ ਤੋਂ ਬਾਅਦ ਪਾਕਿਸਤਾਨ ਨੇ ਭਾਰਤ ਨੂੰ ਜੰਗਬੰਦੀ ਦੀ ਬੇਨਤੀ ਕੀਤੀ, ਜਿਸ ਤੋਂ ਬਾਅਦ ਭਾਰਤ ਜੰਗਬੰਦੀ ਲਈ ਸਹਿਮਤ ਹੋ ਗਿਆ। ਭਾਰਤ ਨੇ ਪਾਕਿਸਤਾਨ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਹ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਨਾਪਾਕ ਹਰਕਤ ਕਰਦਾ ਹੈ ਤਾਂ ਹੋਰ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਨਵਾਂ AC ਲੈਣ ਲੱਗਿਆਂ ਰੱਖੋਂ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ, ਨਹੀਂ ਤਾਂ ਪੈ ਸਕਦੈ ਘਾਟਾ

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Operation Sindoor
  • Pakistan
  • Aircraft
  • Missiles
  • Indian Air Force
  • IAF
  • Pahalgam terror attack
  • ਆਪ੍ਰੇਸ਼ਨ ਸਿੰਦੂਰ
  • ਭਾਰਤ
  • ਪਾਕਿਸਤਾਨ

‘ਮੇਕ ਇਨ ਇੰਡੀਆ’ ਨੂੰ ਮਿਲੀ ਨਵੀਂ ਰਫ਼ਤਾਰ, ਹਨੀਵੈਲ ਵੱਲੋਂ ਭਾਰਤ 'ਚ ਬਣੇ  CCTV ਕੈਮਰੇ ਦੀ ਲਾਂਚ

NEXT STORY

Stories You May Like

  • celebrating 30 years of sanjay leela bhansali s directorial journey
    ਸੰਜੇ ਲੀਲਾ ਭੰਸਾਲੀ ਨੇ ਨਿਰਦੇਸ਼ਨ ਦੇ 30 ਸਾਲ ਕੀਤੇ ਪੂਰੇ
  • 4 high courts  30 judges  additional judges  appointed
    ਮਦਰਾਸ ਸਮੇਤ 4 ਹਾਈ ਕੋਰਟਾਂ ’ਚ 30 ਜੱਜ ਤੇ ਐਡੀਸ਼ਨਲ ਜੱਜ ਕੀਤੇ ਨਿਯੁਕਤ
  • major accident involving 6 boys from punjab on the way to dalhousie
    ਡਲਹੌਜ਼ੀ ਦੇ ਰਾਹ 'ਚ ਪੰਜਾਬ ਦੇ 6 ਮੁੰਡਿਆਂ ਨਾਲ ਵੱਡਾ ਹਾਦਸਾ, ਟਰੱਕ 'ਚ ਵੱਜੀ ਸਕਾਰਪੀਓ
  • 5 accused arrested with drugs worth crores and illegal weapons in punjab
    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ ਸਣੇ 5 ਮੁਲਜ਼ਮ ਗ੍ਰਿਫਤਾਰ, DGP ਨੇ ਕੀਤਾ ਵੱਡਾ ਖੁਲਾਸਾ
  • big step by india  s safran and drdo
    ਭਾਰਤ ਦੀ SAFRAN ਤੇ DRDO ਦਾ ਵੱਡਾ ਕਦਮ : ਭਾਰਤ ਦੇ ਲੜਾਕੂ ਜਹਾਜ਼ ਇੰਜਣ ਸੌਦੇ ਦਾ ਮਤਾ CCS ਪੁੱਜਾ
  • houthi rebels launch major attack on saudi arabia
    ਹੂਤੀ ਬਾਗੀਆਂ ਦਾ ਸਾਊਦੀ ਅਰਬ ’ਤੇ ਵੱਡਾ ਹਮਲਾ, ਅਰਾਮਕੋ ਤੇਲ ਰਿਫਾਇਨਰੀ ’ਤੇ ਡਰੋਨਾਂ ਨਾਲ ਦਾਗੀਆਂ ਮਿਜ਼ਾਈਲਾਂ
  • massive protests in kashmir  30 pakistanis killed
    ਕਸ਼ਮੀਰ 'ਚ ਭਾਰੀ ਰੋਸ ਪ੍ਰਦਰਸ਼ਨ; ਸੁਰੱਖਿਆ ਬਲਾਂ ਨਾਲ ਝੜਪਾਂ 'ਚ 30 ਪਾਕਿਸਤਾਨੀਆਂ ਦੀ ਮੌਤ
  • land transfer done on the basis of wrong title deed 6 nominated
    ਗਲਤ ਕੁਰਸੀਨਾਮੇ ਦੇ ਆਧਾਰ ’ਤੇ ਜ਼ਮੀਨ ਦਾ ਕਰਵਾਇਆ ਇੰਤਕਾਲ, 6 ਨਾਮਜ਼ਦ
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • businessman manav sardana  bought a super luxury penthouse worth 271 crores
      ਜਾਣੋ ਕੌਣ ਹਨ ਕਾਰੋਬਾਰੀ ਮਾਨਵ ਸਰਦਾਨਾ, ਜਿਨ੍ਹਾਂ ਨੇ ਖ਼ਰੀਦਿਆ ਹੈ 271 ਕਰੋੜ ਦਾ...
    • ed  liquor scam  congress leader  arrested
      ED ਨੇ ਕਾਂਗਰਸੀ ਆਗੂ ਨੂੰ ਕੀਤਾ ਗ੍ਰਿਫ਼ਤਾਰ ! ਸ਼ਰਾਬ ਘਪਲਾ ਮਾਮਲੇ 'ਚ ਹੋਈ ਕਾਰਵਾਈ
    • lok sabha  cooperative development corporation  bill passed
      ਸਹਿਕਾਰੀ ਵਿਕਾਸ ਨਿਗਮ ਦਾ ਅਧਿਕਾਰ ਖੇਤਰ ਵਧਾਉਣ ਵਾਲਾ ਬਿੱਲ ਲੋਕ ਸਭਾ 'ਚ ਪਾਸ
    • 52 600 minimum wage and 2 92 fitment factor  big from 8th pay commission
      52,600 ਰੁਪਏ ਘੱਟੋ-ਘੱਟ ਤਨਖਾਹ ਅਤੇ 2.92 ਫਿਟਮੈਂਟ ਫੈਕਟਰ ਦੀ ਮੰਗ, 8ਵੇਂ ਤਨਖਾਹ...
    • president  droupadi murmu  vande mataram  insult crime  bill
      ਰਾਸ਼ਟਰਪਤੀ ਮੁਰਮੂ ਨੇ ਵੰਦੇ ਮਾਤਰਮ ਦੇ ਅਪਮਾਨ ਨੂੰ ਅਪਰਾਧ ਬਣਾਉਣ ਵਾਲੇ ਬਿੱਲ ਨੂੰ...
    • tmc gets no relief from sc
      TMC  ਨੂੰ SC ਤੋਂ ਨਹੀਂ ਮਿਲੀ ਰਾਹਤ, ਬੈਂਕ ਖਾਤਿਆਂ ਨੂੰ ਫ੍ਰੀਜ਼ ਕਰਨ 'ਤੇ HC ਦੇ...
    • tarun chugh organizes a lunch
      ਤਰੁਣ ਚੁੱਘ ਨੇ ਕੀਤਾ ਦਾਅਵਤ ਦਾ ਆਯੋਜਨ ! ਮੰਤਰੀਆਂ ਤੇ MPs ਨੇ ਮਾਣਿਆ ਅੰਮ੍ਰਿਤਸਰੀ...
    • school  student  missing  railway track  bag
      10ਵੀਂ ਦੀ ਵਿਦਿਆਰਥਣ ਹੋਈ ਲਾਪਤਾ, ਰੇਲਵੇ ਟਰੈਕ 'ਤੇ ਮਿਲੇ ਸਕੂਲ ਡਰੈੱਸ ਤੇ ਬੈਗ
    • neet paper appeal  proposal  approval
      ਤਾਮਿਲਨਾਡੂ ਵਿਧਾਨ ਸਭਾ ਨੇ NEET ਨੂੰ ਖਤਮ ਕਰਨ ਦੀ ਅਪੀਲ ਵਾਲੇ ਪ੍ਰਸਤਾਵ ਨੂੰ ਮਿਲੀ...
    • us iran case sensex falls 388 points 1 6 lakh crores sink
      ਅਮਰੀਕਾ-ਈਰਾਨ ਮਾਮਲੇ ਨੇ ਦੁਚਿੱਤੀ 'ਚ ਪਾਏ ਨਿਵੇਸ਼ਕ, ਸੈਂਸੈਕਸ 388 ਅੰਕ ਟੁੱਟਿਆ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +