Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    6:41:32 PM

  • gurdaspur youth dies in road accident abroad

    ਵਿਦੇਸ਼ 'ਚ ਸੜਕ ਹਾਦਸੇ ਦੌਰਾਨ ਗੁਰਦਾਸਪੁਰ ਦੇ ਵਿਅਕਤੀ...

  • ind vs zim 3rd t20i

    ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ...

  • akali leader s lawyer son dies of gunshot wound

    ਪੰਜਾਬ 'ਚ ਵੱਡੀ ਘਟਨਾ! ਅਕਾਲੀ ਆਗੂ ਦੇ ਵਕੀਲ ਪੁੱਤਰ...

  • ban on stay of migrant workers in punjab s moonak khurd village

    ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਸੰਸਦ 'ਚ ਸਰਕਾਰ ਨੂੰ ਘੇਰਨ ਦੀ ਤਿਆਰੀ 'ਚ ਵਿਰੋਧੀ ਧਿਰ ! ਪੁੱਛੇਗੀ 2 ਅਹਿਮ ਸਵਾਲ

NATIONAL News Punjabi(ਦੇਸ਼)

ਸੰਸਦ 'ਚ ਸਰਕਾਰ ਨੂੰ ਘੇਰਨ ਦੀ ਤਿਆਰੀ 'ਚ ਵਿਰੋਧੀ ਧਿਰ ! ਪੁੱਛੇਗੀ 2 ਅਹਿਮ ਸਵਾਲ

  • Edited By Harpreet Singh,
  • Updated: 26 Jul, 2026 06:15 PM
New Delhi
opposition in parliament
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਕਾਂਗਰਸ ਦੀ ਅਗਵਾਈ ਵਾਲਾ ਵਿਰੋਧੀ ਧਿਰ (INDIA ਗਠਜੋੜ) ਪ੍ਰਦਰਸ਼ਨਕਾਰੀ ਵਿਦਿਆਰਥੀਆਂ 'ਤੇ ਪੁਲਸ ਦੀ ਕਥਿਤ ਧੱਕੇਸ਼ਾਹੀ, ਲਾਠੀਚਾਰਜ ਅਤੇ 'ਪੈਲੇਟ ਗਨ' ਦੀ ਵਰਤੋਂ ਨੂੰ ਲੈ ਕੇ ਸੰਸਦ 'ਚ ਸਰਕਾਰ ਨੂੰ ਘੇਰਨ ਦੀ ਪੂਰੀ ਤਿਆਰੀ ਵਿੱਚ ਹੈ। ਵਿਰੋਧੀ ਧਿਰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮਾਫ਼ੀ ਮੰਗਣ ਦੀ ਮੰਗ ਕਰ ਰਿਹਾ ਹੈ।

ਲੋਕ ਸਭਾ 'ਚ ਨੇਤਾ ਵਿਰੋਧੀ ਧਿਰ ਰਾਹੁਲ ਗਾਂਧੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਦੋ ਅਹਿਮ ਸਵਾਲ ਪੁੱਛੇ ਹਨ। ਪਹਿਲਾ ਇਹ ਕਿ ਕੀ ਗ੍ਰਹਿ ਮੰਤਰੀ ਵਜੋਂ ਤੁਸੀਂ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ 'ਪੈਲੇਟ ਗਨ' ਸਮੇਤ ਘਾਤਕ ਬਲ ਦੀ ਵਰਤੋਂ ਦੀ ਮਨਜ਼ੂਰੀ ਦਿੱਤੀ ਸੀ ? ਜੇਕਰ ਨਹੀਂ, ਤਾਂ ਇਹ ਮਨਜ਼ੂਰੀ ਕਿਸ ਨੇ ਦਿੱਤੀ ? ਦੂਜਾ ਸਵਾਲ ਇਹ ਕਿ ਸਾਦੇ ਕੱਪੜਿਆਂ 'ਚ ਵਿਦਿਆਰਥੀਆਂ 'ਤੇ ਲਾਠੀਚਾਰਜ ਕਰਨ ਵਾਲੇ ਲੋਕ ਕੌਣ ਸਨ- ਪੁਲਸ ਕਰਮੀ ਜਾਂ ਸਵੈ-ਸੇਵਕ ? ਉਨ੍ਹਾਂ ਦੀ ਤੈਨਾਤੀ ਦਾ ਅਧਿਕਾਰ ਕਿਸ ਨੇ ਦਿੱਤਾ ?

नेता प्रतिपक्ष लोक सभा ने गृह मंत्री अमित शाह से दो सीधे सवाल पूछे हैं-

1. गृह मंत्री होने के नाते, क्या आपने छात्रों के खिलाफ पेलेट गन सहित घातक बल के इस्तेमाल की मंजूरी दी थी? यदि नहीं, तो यह मंजूरी किसने दी?

2. सादे कपड़ों में छात्रों पर लाठियाँ बरसाते जो लोग दिखाई दे रहे… https://t.co/c7PoJI3Trd

— Jairam Ramesh (@Jairam_Ramesh) July 26, 2026

ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਵਿਦਿਆਰਥੀਆਂ ਦੀ ਜਿੱਤ ਦੱਸਦਿਆਂ ਕਿਹਾ ਕਿ ਹੁਣ ਪ੍ਰਧਾਨ ਮੰਤਰੀ ਮੋਦੀ ਨੂੰ ਵੀ ਦੇਸ਼ ਦੇ ਨੌਜਵਾਨਾਂ ਤੋਂ ਮਾਫ਼ੀ ਮੰਗਣੀ ਚਾਹੀਦੀ ਹੈ।

ਜ਼ਿਕਰਯੋਗ ਹੈ ਕਿ ਸਰਕਾਰ ਸੋਮਵਾਰ ਨੂੰ ਲੋਕ ਸਭਾ ਵਿੱਚ 'ਲੋਕ ਪ੍ਰੀਖਿਆ ਸੋਧ ਬਿਲ, 2026' ਪੇਸ਼ ਕਰਨ ਜਾ ਰਹੀ ਹੈ। ਇਸ ਬਿੱਲ ਅਨੁਸਾਰ ਪੇਪਰ ਲੀਕ ਕਰਨ 'ਚ ਸ਼ਾਮਲ ਵਿਅਕਤੀ ਨੂੰ 5 ਤੋਂ 10 ਸਾਲ ਦੀ ਕੈਦ ਅਤੇ 50 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਇਸ ਤੋਂ ਇਲਾਵਾ ਸੰਗਠਿਤ ਅਪਰਾਧਾਂ ਦੇ ਮਾਮਲੇ ਵਿੱਚ ਘੱਟੋ-ਘੱਟ 7 ਸਾਲ ਦੀ ਕੈਦ ਅਤੇ 10 ਕਰੋੜ ਰੁਪਏ ਤੱਕ ਦੇ ਜੁਰਮਾਨੇ ਦਾ ਪ੍ਰਸਤਾਵ ਹੈ। ਇਸ ਬਿੱਲ 'ਤੇ ਸਮਰਥਨ ਦੇਣ ਦਾ ਫੈਸਲਾ ਸੋਮਵਾਰ ਸਵੇਰੇ ਮੱਲਿਕਾਰਜੁਨ ਖੜਗੇ ਦੇ ਦਫ਼ਤਰ ਵਿੱਚ ਹੋਣ ਵਾਲੀ 'INDIA' ਗਠਜੋੜ ਦੀ ਬੈਠਕ 'ਚ ਤੈਅ ਕੀਤਾ ਜਾਵੇਗਾ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Parliament
  • Oppsition
  • Government
  • Lok Sabha Session

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

NEXT STORY

Stories You May Like

  • opposition  parliament jp nadda
    ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ
  • both houses  proceedings adjourned at 2 pm
    ਸੰਸਦ 'ਚ ਵਿਰੋਧੀ ਆਗੂਆਂ ਦਾ ਜ਼ੋਰਦਾਰ ਪ੍ਰਦਰਸ਼ਨ ਜਾਰੀ: ਦੋਵਾਂ ਸਦਨਾਂ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
  • today  start  parliament  monsoon session
    ਅੱਜ ਤੋਂ ਸ਼ੁਰੂ ਸੰਸਦ ਦਾ ਮਾਨਸੂਨ ਸੈਸ਼ਨ: ਰਾਮ ਮੰਦਰ ਚੜ੍ਹਾਵਾ ਚੋਰੀ, ਪੇਪਰ ਲੀਕ ਮੁੱਦਿਆਂ ’ਤੇ ਸਰਕਾਰ ਨੂੰ ਘੇਰੇਗੀ...
  • opposition should not do politics on students issues
    ਵਿਦਿਆਰਥੀਆਂ ਦੇ ਮੁੱਦਿਆਂ 'ਤੇ ਸਿਆਸਤ ਨਾ ਕਰੇ ਵਿਰੋਧੀ ਧਿਰ, ਸੰਸਦ 'ਚ ਚਰਚਾ ਲਈ ਤਿਆਰ ਸਰਕਾਰ: ਜੇਪੀ ਨੱਡਾ
  • monday  adjournment  lok sabha
    ਸੋਮਵਾਰ ਤੱਕ ਮੁਲਤਵੀ ਲੋਕ ਸਭਾ ਦੀ ਕਾਰਵਾਈ, ਸਿੱਖਿਆ ਮੰਤਰੀ ਦੇ ਅਸਤੀਫ਼ੇ 'ਤੇ ਅੜ੍ਹੀ ਵਿਰੋਧੀ ਧਿਰ
  • two sikh women get important responsibilities in uk government
    ਬ੍ਰਿਟੇਨ ਸਰਕਾਰ ’ਚ 2 ਸਿੱਖ ਔਰਤਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ
  • neet issues  lok sabha  opposition  tuesday  adjournment
    NEET ਮੁੱਦੇ 'ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਮੰਗਲਵਾਰ ਤੱਕ ਮੁਲਤਵੀ
  • parliament complex  black clothes  opposition
    ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ
  • heavy rain likely in punjab for next 5 days
    ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ,...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • attempt to attack brothers  smash car windows in jalandhar
    ਜਲੰਧਰ ਵਿਖੇ ਸ਼ਰਾਬ ਦੇ ਨਸ਼ੇ 'ਚ ਭਰਾਵਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼, ਭੰਨੇ ਗੱਡੀ...
  • major terrorist attack plot foiled in punjab explosive material recovered
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
  • chain snatched from woman at sword point  police nab accused
    ਮਹਿਲਾ ਤੋਂ ਲੁੱਟੀ ਚੇਨ, ਪੁਲਸ ਨੇ ਦਬੋਚਿਆ, ਪਲਸਤਰ ਲੱਗੇ ਹੱਥ ਨਾਲ ਮੰਗਣ ਲੱਗਾ...
  • boy deadbody recoverd
    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
  • minor girl living in the neighborhood kidnapped  case registered
    ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
Trending
Ek Nazar
us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • retired officer  share trading  fraud  cyber crime
      ਸ਼ੇਅਰ ਕਾਰੋਬਾਰ ਦਾ ਝਾਂਸਾ ਦੇ ਕੇ ਸੇਵਾਮੁਕਤ ਅਧਿਕਾਰੀ ਨਾਲ ਹੋਈ ਲੱਖਾਂ ਰੁਪਏ ਦੀ...
    • private bus overturns in keralas malappuram one dead  26 injured
      ਸਵਾਰੀਆਂ ਨਾਲ ਭਰੀ ਬੱਸ ਪਲਟੀ ! ਪੈ ਗਿਆ ਚੀਕ-ਚਿਹਾੜਾ, ਕਈ ਜ਼ਖਮੀ
    • china  infiltration  arunachal pradesh  home minister  social media
      ਤਾਕਸਿੰਗ 'ਚ ਚੀਨ ਨੇ ਕੀਤੀ ਘੁਸਪੈਠ ! ਅਰੁਣਾਚਲ ਪ੍ਰਦੇਸ਼ ਦੇ ਗ੍ਰਹਿ ਮੰਤਰੀ ਨੇ...
    • flood situation in assam improves over 6 50 lakh people still affected
      ਅਸਾਮ 'ਚ ਹੜ੍ਹ ਦੀ ਸਥਿਤੀ 'ਚ ਸੁਧਾਰ, 6.50 ਲੱਖ ਤੋਂ ਵੱਧ ਲੋਕ ਅਜੇ ਵੀ ਪ੍ਰਭਾਵਿਤ
    • ed money laundering property attachment mumbai
      ED ਨੇ ਮਨੀ ਲਾਂਡਰਿੰਗ ਮਾਮਲੇ 'ਚ 332 ਕਰੋੜ ਦੀ ਜਾਇਦਾਦ ਕੀਤੀ ਕੁਰਕ
    • prahlad joshi  education minister  post
      ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ
    • rajnath singh kargil vijay diwas pakistan pok operation sindoor
      'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼...
    • rahul gandhi  amit shah  letter  students  police action
      ਰਾਹੁਲ ਗਾਂਧੀ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ ! ਵਿਦਿਆਰਥੀਆਂ 'ਤੇ ਹੋਈ ਪੁਲਸ...
    • pm modi mann ki baat youth power
      ''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ...
    • pm modi in mannn ki baat
      'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +