ਨੈਸ਼ਨਲ ਡੈਸਕ : ਕਰਨਾਟਕ ਸਰਕਾਰ ਨੇ ਦੇਸ਼ ਦੇ ਸਭ ਤੋਂ ਵੱਡੇ ਬੈਂਕਾਂ ਸਟੇਟ ਬੈਂਕ ਆਫ ਇੰਡੀਆ (ਐੱਸ.ਬੀ.ਆਈ.) ਅਤੇ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਤੋਂ ਲੈਣ-ਦੇਣ 'ਤੇ ਰੋਕ ਲਾਉਣ ਦੇ ਹੁਕਮ ਨੂੰ ਮੁਲਤਵੀ ਕਰ ਦਿੱਤਾ ਹੈ। ਇਨ੍ਹਾਂ ਦੋਵਾਂ ਬੈਂਕਾਂ ਨੇ ਮਸਲੇ ਹੱਲ ਕਰਨ ਲਈ ਸਮਾਂ ਮੰਗਿਆ ਹੈ। ਕਰਨਾਟਕ ਸਰਕਾਰ ਨੇ ਇਸ ਫੈਸਲੇ ਨੂੰ 15 ਦਿਨਾਂ ਲਈ ਟਾਲ ਦਿੱਤਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲਗਾਓਂ 'ਚ ਜਲੂਸ ਦੌਰਾਨ ਵਾਹਨਾਂ ਦੇ ਸ਼ੋਅਰੂਮ 'ਤੇ ਸੁੱਟੇ ਪੱਥਰ, ਹਿੰਦੂਆਂ 'ਤੇ ਹੋਈ ਹਿੰਸਾ ਖ਼ਿਲਾਫ਼ ਕੱਢਿਆ ਸੀ ਜਲੂਸ
NEXT STORY