Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    7:39:52 PM

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

  • punjabi boy italy

    ਇਟਲੀ ਵਿਚ ਪੰਜਾਬੀ ਬੰਦੇ ਨਾਲ ਵਾਪਰੀ ਅਣਹੋਣੀ!

  • boiler explosion in mohali 40 laborers escaped

    ਪੰਜਾਬ ਦੇ ਇਸ ਇਲਾਕੇ 'ਚ ਧਮਾਕਾ! ਬੁਆਇਲਰ ਫਟਣ ਨਾਲ...

  • country s first baaz drone battalion deployed in jalandhar

    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਆਰਡਰ ਕੀਤੀ ਸੀ ਵਿਆਹ ਲਈ ਡਰੈੱਸ, ਨਹੀਂ ਮਿਲੀ ਤਾਂ ਬੁਟੀਕ ’ਤੇ ਠੋਕਿਆ 36,880 ਰੁਪਏ ਦਾ ਜੁਰਮਾਨਾ

NATIONAL News Punjabi(ਦੇਸ਼)

ਆਰਡਰ ਕੀਤੀ ਸੀ ਵਿਆਹ ਲਈ ਡਰੈੱਸ, ਨਹੀਂ ਮਿਲੀ ਤਾਂ ਬੁਟੀਕ ’ਤੇ ਠੋਕਿਆ 36,880 ਰੁਪਏ ਦਾ ਜੁਰਮਾਨਾ

  • Edited By Harinder Kaur,
  • Updated: 29 Jul, 2026 07:11 PM
National
ordered a dress for a wedding  fine was imposed on the boutique
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਜੇਕਰ ਤੁਸੀਂ ਵੀ ਸੋਸ਼ਲ ਮੀਡੀਆ ਜ਼ਰੀਏ ਆਨਲਾਈਨ ਸ਼ਾਪਿੰਗ ਕਰਦੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਅਹਿਮ ਹੈ। ਕੇਰਲ ਦੀ ਇਕ ਜ਼ਿਲਾ ਖਪਤਕਾਰ ਕਮਿਸ਼ਨ ਨੇ ਇੰਸਟਾਗ੍ਰਾਮ ’ਤੇ ਸੰਚਾਲਿਤ ਇਕ ਬੁਟੀਕ ਨੂੰ ਗਾਹਕ ਨੂੰ 36,880 ਰੁਪਏ ਦਾ ਮੁਆਵਜ਼ਾ ਦੇਣ ਦਾ ਹੁਕਮ ਦਿੱਤਾ ਹੈ।

ਇਹ ਵੀ ਪੜ੍ਹੋ :  ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ ਬਿਆਨ, ਕਿਹਾ- ਬਦਸੂਰਤ, ਭ੍ਰਿਸ਼ਟ ਤੇ ਜੈਨਰੇਸ਼ਨ ਗਟਰ

ਕਮਿਸ਼ਨ ਨੇ ਕਿਹਾ ਕਿ ਸੋਸ਼ਲ ਮੀਡੀਆ ਜ਼ਰੀਏ ਕਾਰੋਬਾਰ ਕਰਨ ਵਾਲੇ ਵਿਕ੍ਰੇਤਾ ਵੀ ਖਪਤਕਾਰ ਸੁਰੱਖਿਆ ਐਕਟ, 2019 ਤਹਿਤ ਓਨੇ ਹੀ ਜ਼ਿੰਮੇਵਾਰ ਹਨ, ਜਿੰਨੇ ਕਿਸੇ ਆਮ ਦੁਕਾਨ ਦੇ ਮਾਲਕ।

ਇਹ ਵੀ ਪੜ੍ਹੋ :  August ਮਹੀਨੇ 14 ਦਿਨ ਬੰਦ ਰਹਿਣ ਵਾਲੇ ਹਨ Bank, ਜਾਣੋ ਕਦੋਂ ਤੇ ਕਿੱਥੇ ਬੰਦ ਰਹਿਣ ਵਾਲੇ ਹਨ ਬੈਂਕ

ਕੀ ਸੀ ਪੂਰਾ ਮਾਮਲਾ?

ਸ਼ਿਕਾਇਤਕਰਤਾ ਮਹਿਲਾ ਨੇ ਫਰਵਰੀ 2025 ’ਚ ਇੰਸਟਾਗ੍ਰਾਮ ’ਤੇ ਬੁਟੀਕ ਦੀ ਸਟੋਰੀ ਦੇਖ ਕੇ ਵਿਆਹ ਲਈ 2 ਡਰੈੱਸ ਆਰਡਰ ਕੀਤੇ ਸਨ। ਉਸ ਨੇ ਦੋਵੇਂ ਡਰੈੱਸ ਲਈ ਗੂਗਲ ਪੇ ਜ਼ਰੀਏ ਕੁੱਲ 3760 ਰੁਪਏ ਦਾ ਪੂਰਾ ਭੁਗਤਾਨ ਕਰ ਦਿੱਤਾ। ਬੁਟੀਕ ਨੇ ਭਰੋਸਾ ਦਿਵਾਇਆ ਸੀ ਕਿ ਦੋਵੇਂ ਡਰੈੱਸਾਂ ਅਪ੍ਰੈਲ 2025 ਦੇ ਆਖਰੀ ਹਫਤੇ ਤੱਕ ਪਹੁੰਚ ਜਾਣਗੀਆਂ ਤਾਂ ਜੋ ਉਹ ਆਪਣੇ ਕਰੀਬੀ ਰਿਸ਼ਤੇਦਾਰ ਦੇ ਵਿਆਹ ’ਚ ਉਨ੍ਹਾਂ ਨੂੰ ਪਹਿਨ ਸਕੇ।

ਹਾਲਾਂਕਿ ਬਾਅਦ ’ਚ ਬੁਟੀਕ ਨੇ ਡਿਲੀਵਰੀ ’ਚ ਦੇਰੀ ਦੀ ਗੱਲ ਕਹਿ ਕੇ ਮਈ ਦੇ ਪਹਿਲੇ ਹਫਤੇ ਤੱਕ ਡਰੈੱਸ ਭੇਜਣ ਦਾ ਵਾਅਦਾ ਕੀਤਾ। ਇਸ ਦੇ ਬਾਵਜੂਦ ਤੈਅ ਸਮੇਂ ’ਤੇ ਡਰੈੱਸਾਂ ਨਹੀਂ ਪਹੁੰਚੀਆਂ। ਲੰਮਾ ਇੰਤਜ਼ਾਰ ਕਰਵਾਉਣ ਤੋਂ ਬਾਅਦ 14 ਮਈ ਨੂੰ ਸਿਰਫ ਇਕ ਡਰੈੱਸ ਭੇਜੀ ਗਈ, ਜਦੋਂਕਿ ਦੂਜੀ ਡਰੈੱਸ ਕਦੇ ਨਹੀਂ ਮਿਲੀ।

ਇਹ ਵੀ ਪੜ੍ਹੋ : ਅਗਸਤ ਮਹੀਨੇ ਤੋਂ ਬਦਲਣ ਵਾਲੇ ਹਨ ਕਈ ਕਈ ਨਿਯਮ, ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪ੍ਰਭਾਵ ਪਵੇਗਾ

ਮਹਿਲਾ ਦਾ ਦੋਸ਼ ਸੀ ਕਿ ਦੂਜੀ ਡਰੈੱਸ ਨਾ ਭੇਜਣ ਤੋਂ ਬਾਅਦ ਬੁਟੀਕ ਨੇ ਉਸ ਦੇ ਫੋਨ ਚੁੱਕਣੇ ਬੰਦ ਕਰ ਦਿੱਤੇ ਅਤੇ ਮੈਸੇਜ ਦਾ ਵੀ ਸਹੀ ਜਵਾਬ ਨਹੀਂ ਦਿੱਤਾ। ਬੁਟੀਕ ਨੇ ਅੱਧੀ ਰਕਮ 10 ਜੂਨ ਤੱਕ ਵਾਪਸ ਕਰਨ ਦਾ ਵਾਅਦਾ ਕੀਤਾ ਸੀ ਪਰ ਉਹ ਵੀ ਪੂਰਾ ਨਹੀਂ ਕੀਤਾ।

ਸ਼ਿਕਾਇਤ ਅਨੁਸਾਰ ਵਟਸਐਪ ਕਾਲ ’ਤੇ ਬੁਟੀਕ ਨੇ ਭੱਦਾ ਵਿਵਹਾਰ ਕੀਤਾ ਅਤੇ ਇੱਥੋਂ ਤੱਕ ਕਹਿ ਦਿੱਤਾ ਕਿ ਜੋ ਕਰਨਾ ਹੈ ਕਰ ਲਓ, ਕੋਰਟ ਚਲੇ ਜਾਓ। ਵਿਆਹ ਨਜ਼ਦੀਕ ਹੋਣ ਕਾਰਨ ਮਹਿਲਾ ਨੂੰ ਮਜਬੂਰੀ ’ਚ ਬਾਜ਼ਾਰ ਤੋਂ ਜ਼ਿਆਦਾ ਕੀਮਤ ’ਤੇ ਦੂਜੀ ਡਰੈੱਸ ਖਰੀਦਣੀ ਪਈ।

ਇਹ ਵੀ ਪੜ੍ਹੋ : 46 ਸਾਲ ਦੀ ਉਮਰ ਚ ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਮਰਨ ਤੋਂ ਬਾਅਦ ਕਾਇਮ ਕੀਤੀ ਮਿਸਾਲ

ਕੀ ਕਹਿਣੈ ਕਮਿਸ਼ਨ ਦਾ

ਬੁਟੀਕ ਨੂੰ ਭੇਜਿਆ ਗਿਆ ਕਾਨੂੰਨੀ ਨੋਟਿਸ ਵੀ ਬਿਨਾਂ ਪ੍ਰਾਪਤ ਕੀਤੇ ਵਾਪਸ ਆਇਆ ਅਤੇ ਬੁਟੀਕ ਵੱਲੋਂ ਕਮਿਸ਼ਨ ਸਾਹਮਣੇ ਕੋਈ ਪੇਸ਼ ਨਹੀਂ ਹੋਇਆ। ਇਸ ਤੋਂ ਬਾਅਦ ਕਮਿਸ਼ਨ ਨੇ ਮਹਿਲਾ ਦੁਆਰਾ ਪੇਸ਼ ਕੀਤੇ ਭੁਗਤਾਨ ਦੇ ਸਬੂਤ ਅਤੇ ਵਟਸਐਪ ਚੈਟ ਦੇ ਆਧਾਰ ’ਤੇ ਫੈਸਲਾ ਸੁਣਾਇਆ ਗਿਆ।

ਖਪਤਕਾਰ ਕਮਿਸ਼ਨ ਨੇ ਬੁਟੀਕ ਨੂੰ ਹੁਕਮ ਦਿੱਤਾ ਕਿ ਉਹ ਮਹਿਲਾ ਨੂੰ 1,880 ਰੁਪਏ ਦੂਜੀ ਡਰੈੱਸ ਦੀ ਕੀਮਤ ਦੇ ਰੂਪ ’ਚ ਵਾਪਸ ਕਰੇ। ਨਾਲ ਹੀ 25,000 ਰੁਪਏ ਮਾਨਸਿਕ ਪ੍ਰੇਸ਼ਾਨੀ ਅਤੇ ਅਸੁਵਿਧਾ ਲਈ ਮੁਆਵਜ਼ਾ ਦੇਵੇ। ਇਸ ਤੋਂ ਇਲਾਵਾ 10,000 ਰੁਪਏ ਮੁਕੱਦਮੇ ਦਾ ਖਰਚਾ ਅਦਾ ਕਰੇ।

ਇਸ ਤਰ੍ਹਾਂ ਬੁਟੀਕ ਨੂੰ ਕੁੱਲ 36,880 ਰੁਪਏ ਦਾ ਭੁਗਤਾਨ ਕਰਨਾ ਹੋਵੇਗਾ। ਕਮਿਸ਼ਨ ਨੇ ਇਹ ਰਾਸ਼ੀ 45 ਦਿਨਾਂ ਦੇ ਅੰਦਰ ਦੇਣ ਦਾ ਹੁਕਮ ਦਿੱਤਾ ਹੈ। ਜੇਕਰ ਤੈਅ ਸਮੇਂ ’ਚ ਭੁਗਤਾਨ ਨਹੀਂ ਕੀਤਾ ਗਿਆ ਤਾਂ ਪੂਰੀ ਰਾਸ਼ੀ ’ਤੇ 9 ਫੀਸਦੀ ਸਾਲਾਨਾ ਵਿਆਜ ਵੀ ਦੇਣਾ ਹੋਵੇਗਾ।

ਇਹ ਵੀ ਪੜ੍ਹੋ :    AI ਨਿਗਲ ਗਿਆ ਸਵਾ ਲੱਖ ਕਰੋੜ ਰੁਪਏ ਦੀ ਕੰਪਨੀ ਦਾ ਕਾਰੋਬਾਰ, ਕਿਉਂ ‘ਕਲਾਸਰੂਮ ਕਿੰਗ’ ਕੰਪਨੀ ਚੈਗ ਹੋਈ ਬੇਹਾਲ!

ਇਹ ਵੀ ਪੜ੍ਹੋ : ਸੋਨੋ ਦੀਆਂ ਕੀਮਤਾਂ 'ਚ ਆਉਣ ਵਾਲੀ ਹੈ ਵੱਡੀ ਗਿਰਾਵਟ! ਬੈਂਕ ਆਫ਼ ਅਮਰੀਕਾ ਦੀ ਭਵਿੱਖਬਾਣੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • ਆਰਡਰ
  • ਵਿਆਹ
  • ਡਰੈੱਸ
  • ਬੁਟੀਕ
  • ਜੁਰਮਾਨਾ

AIR INDIA ਜਹਾਜ਼ ਹਾਦਸੇ ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਬਿਆਨ, ਕਿਹਾ- 'ਫ਼ਿਊਲ ਸਵਿੱਚ ਵਿਚ ਨਹੀਂ ਸੀ ਕੋਈ ਖ਼ਰਾਬੀ'

NEXT STORY

Stories You May Like

  • islamabad memorandum
    ‘ਇਸਲਾਮਾਬਾਦ ਮੈਮੋਰੰਡਮ’ ਦਾ ਪਤਨ ਤਾਂ ਹੋਣਾ ਹੀ ਸੀ?
  • shameful thing came out of fried chicken  filed a lawsuit against popeyes
    Fried Chicken 'ਚੋਂ ਨਿਕਲੀ ਸ਼ਰਮਨਾਕ ਚੀਜ਼, Couple ਨੇ US ਰੈਸਟੋਰੈਂਟ 'ਤੇ ਠੋਕਿਆ 13 ਕਰੋੜ ਦਾ ਮੁਕੱਦਮਾ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • ronaldo and rodriguez  s wedding
    ਰੋਨਾਲਡੋ ਤੇ ਰੋਡ੍ਰਿਗਜ਼ ਦਾ ਵਿਆਹ ਹੋਵੇਗਾ 2026 ਦਾ ਸਭ ਤੋਂ ਆਲੀਸ਼ਾਨ ਵਿਆਹ!
  • hormuz will open only if us accepts conditions
    IRGC ਦੀ ਚਿਤਾਵਨੀ: ‘ਈਰਾਨ-ਓਮਾਨ ਡੀਲ ਨਹੀਂ, ਅਮਰੀਕਾ ਸ਼ਰਤਾਂ ਮੰਨੇ ਤਾਂ ਹੀ ਖੁੱਲ੍ਹੇਗਾ ਹੋਰਮੁਜ਼’
  • 700 rupees clash person incident
    700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ ਸਨਸਨੀ
  • farmer burying lakhs of rupees in the field and forgetting
    ਖੇਤ 'ਚ ਲੱਖਾਂ ਰੁਪਏ ਦੱਬ ਕੇ ਭੁੱਲਿਆ ਕਿਸਾਨ ! ਜਦੋਂ ਕੱਢੇ ਤਾਂ ਦੇਖ ਸਭ ਦੇ ਉੱਡ ਗਏ ਹੋਸ਼
  • united nations  demands  pakistan
    'ਜਵਾਬਦੇਹੀ ਹੋਣੀ ਚਾਹੀਦੀ ਤੈਅ', POK 'ਚ ਪ੍ਰਦਰਸ਼ਨਕਾਰੀਆਂ 'ਤੇ ਕਾਰਵਾਈ ਲਈ UN ਨੇ ਪਾਕਿਸਤਾਨ ਦੀ ਕੀਤੀ ਨਿੰਦਾ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • fssai notice
      FSSAI ਦੀ ਵੱਡੀ ਕਾਰਵਾਈ ! ਪੈਪਸੀਕੋ, ਕੋਕਾ-ਕੋਲਾ ਤੇ ਨੈਸਲੇ ਸਣੇ 150 ਤੋਂ ਵੱਧ...
    • south africa attract indian tourists
      ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !
    • cng auto registration ban
      CNG ਆਟੋ 'ਤੇ ਲੱਗੇਗਾ Ban ! 2028 ਤੋਂ ਨਹੀਂ ਹੋਵੇਗੀ ਰਜਿਸਟ੍ਰੇਸ਼ਨ, ਦਿੱਲੀ-NCR...
    • ration card holders free sarees dhotis cm vijay
      ਰਾਸ਼ਨ ਕਾਰਡ ਧਾਰਕਾਂ ਨੂੰ ਫ੍ਰੀ ਮਿਲਣਗੇ ਕੱਪੜੇ ! ਤਿਉਹਾਰੀ ਸੀਜ਼ਨ ਮੌਕੇ CM ਵਿਜੇ...
    • third vande bharat express to run on jammu srinagar route
      ਜੰਮੂ-ਸ੍ਰੀਨਗਰ ਰੂਟ 'ਤੇ ਚੱਲੇਗੀ ਤੀਜੀ ਵੰਦੇ ਭਾਰਤ ਐਕਸਪ੍ਰੈਸ; ਉਧਮਪੁਰ ਨੂੰ...
    • jantar mantar  reservation reforms  protests
      ਜੰਤਰ-ਮੰਤਰ 'ਤੇ ਰਾਖਵਾਂਕਰਨ ਸੁਧਾਰਾਂ ਵਿਰੁੱਧ ਪ੍ਰਦਰਸ਼ਨ ਦੀ ਕੋਈ ਇਜਾਜ਼ਤ ਨਹੀਂ:...
    • hafiz saeed
      26/11 ਹਮਲੇ ਦੇ ਮਾਸਟਰਮਾਈਂਡ ਹਾਫ਼ਿਜ਼ ਸਈਦ ਨੂੰ ਸੰਮਨ ਭੇਜੇਗਾ ਭਾਰਤ ! ਪਾਕਿ...
    • chhari mubarak anantnag shri amarnath ji
      ਸ਼੍ਰੀ ਅਮਰਨਾਥ ਜੀ ਯਾਤਰਾ: ਪਵਿੱਤਰ ਛੜੀ ਮੁਬਾਰਕ ਦਾ ਅਤਿੰਮ ਪੜਾਅ ਸ਼ੁਰੂ, ਅਨੰਤਨਾਗ...
    • deepender singh hooda  sajjan kumar  role
      ਆਲੋਚਨਾ ਤੋਂ ਬਾਅਦ ਦੀਪੇਂਦਰ ਹੁੱਡਾ ਦਾ ਬਿਆਨ, ਕਿਹਾ-ਸੱਜਣ ਕੁਮਾਰ ਨੂੰ ਕਦੇ ਵੀ...
    • kolkata  mutton  fish 2 parties
      ਕੋਲਕਾਤਾ: ਮਟਨ-ਮੱਛੀ ਦੀ ਦਾਅਵਤ ਨੂੰ ਲੈ ਕੇ 2 ਧਿਰਾਂ 'ਚ ਹੋਈ ਲੜਾਈ, ਥਾਣੇ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +