Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 11, 2026

    9:18:48 AM

  • kuwait closed airspace over iranian attacks

    ਜੰਗ ਕਾਰਨ ਬੰਦ ਏਅਰਸਪੇਸ, ਕੁਵੈਤ ਨੇ ਕਈ ਉਡਾਣਾਂ...

  • china explosion 7 people

    ਵੱਡੀ ਖ਼ਬਰ : ਚੀਨ 'ਚ ਜ਼ੋਰਦਾਰ ਧਮਾਕਾ, 7 ਲੋਕਾਂ...

  • june 13 nationwide movement cjp abhijit deepke

    13 ਜੂਨ ਤੱਕ ਅਸਤੀਫੇ ਦੀ ਮੰਗ ਪੂਰੀ ਨਾ ਹੋਣ 'ਤੇ...

  • iran seals strait of hormuz again

    ਈਰਾਨ ਨੇ Strait of Hormuz ਫਿਰ ਕਰ 'ਤਾ ਸੀਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਘਰਵਾਲੀ ਨੂੰ ਚਿਕਨ ਬਣਾਉਣ ਦਾ ਆਰਡਰ ਦੇਣਾ ਪਿਆ ਮਹਿੰਗਾ ! ਗੁਆਉਣੀ ਪਈ ਆਪਣੀ ਹੀ ਜਾਨ

NATIONAL News Punjabi(ਦੇਸ਼)

ਘਰਵਾਲੀ ਨੂੰ ਚਿਕਨ ਬਣਾਉਣ ਦਾ ਆਰਡਰ ਦੇਣਾ ਪਿਆ ਮਹਿੰਗਾ ! ਗੁਆਉਣੀ ਪਈ ਆਪਣੀ ਹੀ ਜਾਨ

  • Edited By SATPAL,
  • Updated: 27 Apr, 2026 02:51 PM
National
ordering chicken to cook for the housewife turned out to be expensive
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਤੇਲੰਗਾਨਾ ਦੇ ਕਾਮਾਰੇਡੀ ਤੋਂ ਇਕ ਦਰਦਨਾਕ ਤੇ ਹੈਰਾਨ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਮਾਮੂਲੀ ਘਰੇਲੂ ਵਿਵਾਦ ਨੇ ਹਿੰਸਾ ਦਾ ਰੂਪ ਧਾਰ ਲਿਆ ਅਤੇ ਇਕ ਪਤਨੀ ਨੇ ਆਪਣੇ ਹੀ ਪਤੀ ਦਾ ਕਤਲ ਕਰ ਦਿੱਤਾ । ਇਹ ਘਟਨਾ ਵਾਮਬੇ ਕਾਲੋਨੀ ਵਿੱਚ ਹੋਈ, ਜਿਸ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ । ਮ੍ਰਿਤਕ ਦਾ ਪਛਾਣ ਕੋਦੰਡਾ ਸ਼ਿਵਾਜੀ ਦੇ ਰੂਪ ਵਿੱਚ ਹੋਈ, ਜੋ ਪੇਸ਼ੇ ਤੋਂ ਦਿਹਾੜੀ ਮਜ਼ਦੂਰ ਸੀ, ਉਹ ਆਪਣੀ ਪਤਨੀ ਲਛਮੀ ਅਤੇ ਦੋ ਬੇਟੀਆਂ ਦੇ ਨਾਲ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ । ਪਰਿਵਾਰ ਦੀ ਆਰਥਿਕ ਰੂਪ ਤੋਂ ਕਮਜ਼ੋਰ ਸੀ ਅਤੇ ਰੋਜ਼ਾਨਾ ਦੀ ਮਜ਼ਦੂਰੀ ਨਾਲ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਚਲਦਾ ਸੀ ।

ਦੇਖੋ ਕਿੰਨਾ ਆਲੀਸ਼ਾਨ ਹੈ ਹੋਟਲ ਜਿੱਥੇ ਟਰੰਪ 'ਤੇ ਚੱਲੀ ਗੋਲੀ, ਇਕ ਰਾਤ ਦੀ ਕੀਮਤ ਜਾਣ ਉੱਡ ਜਾਣਗੇ ਹੋਸ਼

ਨਾਨਵੇਜ਼ ਨਾ ਬਣਾਓ ਨੂੰ ਲੈ ਕੇ ਹੋਇਆ ਵਿਵਾਦ
ਸਥਾਨਕ ਸੂਤਰਾਂ ਅਤੇ ਪੁਲਸ ਤੋਂ ਮਿਲੀ ਜਾਣਤਾਰੀ ਮੁਤਾਬਕ ਸ਼ਨੀਵਾਰ ਰਾਤ ਨੂੰ ਪਤੀ-ਪਤਨੀ ਦੇ ਵਿਚਾਲੇ ਖਾਣਾ ਬਣਾਉਣ ਨੂੰ ਲੈ ਕੇ ਵਿਵਾਦ ਸ਼ੁਰੂ ਹੋਇਆ ।
ਦੱਸਿਆ ਜਾ ਰਿਹਾ ਹੈ ਕਿ ਸ਼ਿਵਾਜੀ ਨੇ ਨਾਨ-ਵੇਜ਼ ਖਾਣਾ ਨਾ ਬਣਾਉਣ ਨੂੰ ਲੈ ਕੇ ਨਿਰਾਜ਼ਗੀ ਜਤਾਈ, ਜਿਸ ਤੋਂ ਬਾਅਦ ਵਿਵਾਦ ਸ਼ੁਰੂ ਹੋ ਗਿਆ ।

ਦੇਖਦੇ ਹੀ ਦੇਖਦੇ ਇਹ ਗੱਲਬਾਤ ਗੰਭੀਰ ਝਗੜੇ ਵਿੱਚ ਬਦਲ ਗਈ, ਦੋਸ਼ ਹੈ ਕਿ ਗੁੱਸੇ ਵਿਚ ਆ ਕੇ ਲਛਮੀ ਨੇ ਘਰ ਵਿੱਚ ਰੱਖੇ ਇਕ ਤੇਜ਼ਧਾਰ ਹਥਿਆਰ ਨਾਲ ਪਤੀ ਸ਼ਿਵਾਜੀ 'ਤੇ ਹਮਲਾ ਕਰ ਦਿੱਤਾ, ਹਮਲੇ ਦੌਰਾਨ ਸ਼ਿਵਾਜੀ ਦੀ ਗਰਦਨ 'ਤੇ ਡੁੰਘੀ ਸੱਟ ਲਗ ਗਈ ਜੋ ਜਾਨਲੇਵਾ ਸਾਬਤ ਹੋਈ. ਘਟਨਾ ਤੋਂ ਬਾਅਦ ਸ਼ਿਵਾਜੀ ਦੀ ਮੌਕੇ ਉੱਤੇ ਮੌਤ ਹੋ ਗਈ ।

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ਉੱਤੇ ਪਹੁੰਚ ਗਈ ਅਤੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ । ਪੁਲਸ ਨੇ ਦੋਸ਼ੀ ਪਤਨੀ ਲਛਮੀ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਸ ਦੇ ਖਿਲਾਫ ਮਾਮਸਾ ਦਰਜ਼ ਕਰ ਲਿਆ ਗਿਆ ਹੈ । ਕਾਮਾਰੇਡੀ ਦੇ ਇੰਸਪੈਕਟਰ ਨਰਹਰਿ ਨੇ ਇਸ ਘਨਟਾ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਘਟਨਾ ਦੇ ਪਿੱਛੇ ਦਾਾ ਸਹੀ ਕਾਰਨ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।

ਹੁਣ ITR ਫਾਈਲ ਕਰਨ ਸਮੇਂ ਭੁੱਲ ਕੇ ਵੀ ਨਾ ਕਰਿਓ ਇਹ ਗਲਤੀ, ਹੋ ਸਕਦੀ ਹੈ ਜੇਲ੍ਹ

ਇਸ ਰਾਤ ਦੀ ਘਟਨਾ ਨਾਲ ਟੁੱਟ ਗਿਆ ਪੂਰੀ ਪਰਿਵਾਰ
ਇਸ ਘਟਨਾ ਨੇ ਇਕ ਵਾਰ ਫਿਰ ਇਹ ਸਵਾਲ ਖੜ੍ਹਾ ਕਰ ਦਿੱਤਾ ਹੈ ਕਿ ਕਿਸ ਤਰ੍ਹਾ ਛੋਟੇ-ਛੋਟੇ ਘਰੇਲੂ ਵਿਵਾਦ, ਖਾਸ ਕਰ ਕੇ ਆਰਥਿਕ ਤੰਗੀ ਅਤੇ ਮਾਨਸਿਕ ਤਣਾਅ ਦੇ ਚਲਦੇ ਪਰਿਵਾਰ ਟੁੱਟੀ ਜਾ ਰਹੇ ਹਨ ਅਤੇ ਜਾਨ ਚਲੀ ਜਾਂਦੀ ਹੈ । ਇਸ ਘਟਨਾ ਦਾ ਅਸਰ ਉਨ੍ਹਾਂ ਦੋ ਮਾਮੂਸ ਬੱਚੀਆਂ ਉੱਤੇ ਪਵੇਗਾ, ਜਿਨ੍ਹਾਂ ਨੇ ਇਕ ਹੀ ਰਾਤ ਵਿੱਚ ਆਪਣੇ ਪਿਤਾ ਨੂੰ ਗੁਆ ਲਿਆ ਅਤੇ ਮਾਂ ਨੂੰ ਕਾਨੂੰਨੀ ਮਾਮਲੇ ਵਿੱਚ ਉਲਝਦੇ ਦੇਖਿਆ ।

ਇਹ ਵੀ ਪੜ੍ਹੋ :  ਅਕਸ਼ੈ ਤ੍ਰਿਤੀਆ ਤੋਂ ਬਾਅਦ ਚਾਂਦੀ 4000 ਰੁਪਏ ਹੋਈ ਸਸਤੀ, ਸੋਨੇ ਦੇ ਭਾਅ ਵੀ ਟੁੱਟੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • ਤੇਲੰਗਾਨਾ
  • ਘਰਵਾਲੀ
  • ਚਿਕਨ
  • ਨਾਨਵੇਜ਼
  • Telangana
  • Gharwali
  • Chicken

ਤਪਦੀ ਗਰਮੀ 'ਚ ਮਹਿੰਗਾਈ ਦਾ ਝਟਕਾ; ਕੰਪਨੀਆਂ ਨੇ Ice Cream, Chocolate ਤੇ Cold Drinks ਦੇ ਵਧਾਏ ਰੇਟ

NEXT STORY

Stories You May Like

  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • today expensive bus auto rickshaw fare
    ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ ਵੱਡਾ ਝਟਕਾ
  • milk price hike
    ਮਹੀਨੇ ਦੇ ਪਹਿਲੇ ਹੀ ਦਿਨ 5 ਰੁਪਏ ਮਹਿੰਗਾ ਹੋਇਆ ਦੁੱਧ! ਆਮ ਜਨਤਾ ਨੂੰ ਮਹਿੰਗਾਈ ਦਾ ਇਕ ਹੋਰ ਝਟਕਾ
  • loss of life and property is continuously occurring due to fire incidents
    ‘ਦੇਸ਼ ’ਚ ਅਗਨੀਕਾਂਡਾਂ ਨਾਲ’ ਲਗਾਤਾਰ ਹੋ ਰਿਹਾ ਜਾਨ-ਮਾਲ ਦਾ ਨੁਕਸਾਨ!
  • cancer zodiac sign people will get success in their work
    ਕਰਕ ਰਾਸ਼ੀ ਵਾਲਿਆਂ ਨੂੰ ਆਪਣੇ ਕੰਮਾਂ 'ਚ ਸਫਲਤਾ ਮਿਲੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • virgo people will gain respect and honor
    ਕੰਨਿਆ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • the roof of the house collapsed due to rain
    ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ ਬਚਾਇਆ, ਪਤੀ-ਪਤਨੀ ਜ਼ਖਮੀ
  • the star of aquarius people will be profitable in business
    ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ-ਕਾਰੋਬਾਰ 'ਚ ਲਾਭ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • robbers used to come to jalandhar from hamira to commit crimes
    ਹਮੀਰਾ ਤੋਂ ਜਲੰਧਰ ਵਾਰਦਾਤਾਂ ਕਰਨ ਆਉਂਦੇ ਸੀ ਲੁਟੇਰੇ, ਲੋਕਾਂ ਨੇ ਇੱਕ ਨੂੰ ਕਾਬੂ...
  • late night hooliganism in jalandhar
    ਜਲੰਧਰ 'ਚ ਦੇਰ ਰਾਤ ਜੰਮ ਕੇ ਹੋਈ ਗੁੰਡਾਗਰਦੀ, ਹਮਲਾਵਰਾਂ ਨੇ ਘਰ 'ਤੇ ਤੇਜ਼ਧਾਰ...
  • punjab roadways strike ends raw workers return to duty
    ਪੰਜਾਬ ਰੋਡਵੇਜ਼ ਦੀ ਹੜਤਾਲ ਹੋਈ ਖ਼ਤਮ! ਕੱਚੇ ਕਾਮੇ ਡਿਊਟੀ 'ਤੇ ਪਰਤੇ
  • 2 days of rain in punjab big warning of storm
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਵੱਡੀ ਚਿਤਾਵਨੀ! ਇਨ੍ਹਾਂ...
  • jalandhar bazaar kalan closed from june 26 to 28 due to summer vacations
    ਗਰਮੀਆਂ ਦੀਆਂ ਛੁੱਟੀਆਂ ਦਰਮਿਆਨ ਜਲੰਧਰ ਵਾਸੀਆਂ ਲਈ ਵੱਡਾ ਐਲਾਨ! 26 ਤੋਂ 28 ਜੂਨ...
  • the tractor overturned while working in the field the farmer died
    Punjab: ਖੇਤਾਂ 'ਚ ਕੰਮ ਕਰਦੇ ਅਚਾਨਕ ਟਰੈਕਟਰ ਹੇਠਾਂ ਆਇਆ ਕਿਸਾਨ! ਤੜਫ਼-ਤੜਫ਼ ਕੇ...
  • fire breaks out in a hut on jalandhar amritsar national highway
    ਜਲੰਧਰ-ਅੰਮ੍ਰਿਤਸਰ NH 'ਤੇ ਪੈਟਰੋਲ ਪੰਪ ਤੋਂ 200 ਮੀਟਰ ਦੀ ਦੂਰੀ 'ਤੇ ਝੌਂਪੜੀ...
  • jalandhar  religious conversion issue heats up
    ਜਲੰਧਰ : ਧਰਮ ਪਰਿਵਰਤਨ ਦਾ ਮੁੱਦਾ ਗਰਮਾਇਆ, ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ...
Trending
Ek Nazar
major restrictions imposed in bathinda strict orders issued till august 9

ਬਠਿੰਡਾ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 9 ਅਗਸਤ ਤੱਕ ਸਖ਼ਤ ਹੁਕਮ ਜਾਰੀ

russia ukraine conflict

ਰੂਸ ਨੇ ਇੱਕ ਰਾਤ 'ਚ ਡੇਗੇ 326 ਯੂਕਰੇਨੀ ਡਰੋਨ

indian american students

ਭਾਰਤੀ ਮੂਲ ਦੇ ਵਿਦਿਆਰਥੀ ਵ੍ਹਾਈਟ ਹਾਊਸ 'ਚ ਸਨਮਾਨਿਤ

9 month pregnant woman saree dangerous yoga pose

9 ਮਹੀਨੇ ਦੀ ਗਰਭਵਤੀ ਔਰਤ ਨੇ ਸਾੜੀ 'ਚ ਦਿੱਤੇ ਖ਼ਤਰਨਾਕ ਯੋਗਾ ਪੋਜ਼, 2 ਕਰੋੜ...

shooting in south africa

ਦੱਖਣੀ ਅਫਰੀਕਾ 'ਚ ਹਮਲਾਵਰਾਂ ਨੇ ਬਸਤੀ 'ਚ ਕੀਤੀ ਅੰਨ੍ਹੇਵਾਹ ਗੋਲੀਬਾਰੀ, 12...

famous singer congratulates pm modi

ਹੁਣ ਹਾਲੀਵੁੱਡ 'ਚ ਵੀ ਹੋ ਗਈ 'ਮੋਦੀ-ਮੋਦੀ' ! ਮਸ਼ਹੂਰ ਗਾਇਕਾ ਨੇ ਦਿੱਤੀਆਂ ਵਧਾਈਆਂ

youtuber armaan malik

ਮੁੜ ਚਰਚਾ 'ਚ ਆਇਆ ਯੂਟਿਊਬਰ ਅਰਮਾਨ ਮਲਿਕ ; ਆਪਣੀ ਹੀ ਪਤਨੀ ਬਾਰੇ ਦੇ'ਤਾ ਵਿਵਾਦਤ...

tmc  mamata banerjee  mp  resignation

ਇਕ ਹੋਰ MP ਨੇ ਦੇ'ਤਾ ਅਸਤੀਫ਼ਾ ! ਖ਼ਾਲੀ ਹੁੰਦੀ ਜਾ ਰਹੀ ਮਮਤਾ ਦੀ TMC

sapna choudhary in domestic violence case

ਮਸ਼ਹੂਰ ਅਦਾਕਾਰਾ ਨਾਲ ਪਤੀ ਨੇ ਕੀਤੀ ਕੁੱਟਮਾਰ ! ਸਹੁਰੇ ਛੱਡ ਰਹਿ ਰਹੀ ਪੇਕੇ, ਅਦਾਲਤ...

director bharathiraja passes away

ਸ਼੍ਰੀਦੇਵੀ ਨਾਲ ਕੰਮ ਕਰ ਚੁੱਕੇ ਦਿੱਗਜ ਫਿਲਮ ਨਿਰਦੇਸ਼ਕ ਦਾ ਦੇਹਾਂਤ, ਇੰਡਸਟਰੀ 'ਚ...

rohtak d park market showroom fire  3 people

ਰੋਹਤਕ ਦੇ ਸ਼ੋਅਰੂਮ 'ਚ ਅੱਗ ਨੇ ਮਚਾਏ ਭਾਂਬੜ, 3 ਲੋਕਾਂ ਦੀ ਮੌਤ, 10 ਤੋਂ ਵੱਧ...

young man upset by blackmailing over nude photos

ਨਿਊਡ ਫੋਟੋਆਂ ਦੀ ਬਲੈਕਮੇਲਿੰਗ ਤੋਂ ਪ੍ਰੇਸ਼ਾਨ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ

accident with punjabis in manikaran sahib

ਮਨੀਕਰਨ ਸਾਹਿਬ 'ਚ ਪੰਜਾਬੀਆਂ ਨਾਲ ਵਾਪਰਿਆ ਹਾਦਸਾ ! ਫ਼ੋਟੋ ਖਿਚਵਾਉਂਦਿਆ...

shots fired at private hospital in batala

ਬਟਾਲਾ ਦੇ ਨਿੱਜੀ ਹਸਪਤਾਲ ’ਤੇ ਚਲਾਈਆਂ ਗੋਲੀਆਂ, ਹਸਪਤਾਲ ਦੀ ਸਟਾਫ ਮੈਂਬਰ ਜ਼ਖਮੀ

army chiefs meet

ਲੇਬਨਾਨ ਅਤੇ ਪਾਕਿਸਤਾਨ ਦੇ ਫੌਜ ਮੁਖੀਆਂ ਨੇ ਕੀਤੀ ਮੁਲਾਕਾਤ , ਖੇਤਰੀ ਸੁਰੱਖਿਆ...

rain alert delhi rain

Rain Alert : ਉੱਤਰ ਭਾਰਤ 'ਚ ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ-NCR 'ਚ ਓਰੇਂਜ...

ishq karo party  supreme court  former judge  new party  cjp

'ਇਸ਼ਕ ਕਰੋ ਪਾਰਟੀ' ! 'CJP' ਤੋਂ ਬਾਅਦ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਬਣਾ...

trump statement

ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • 3 indians missing in us attack on oil tanker off oman coast
      ਓਮਾਨ ਤੱਟ 'ਤੇ ਤੇਲ ਟੈਂਕਰ 'ਤੇ ਅਮਰੀਕੀ ਹਮਲਾ: 3 ਭਾਰਤੀ ਲਾਪਤਾ, ਭਾਰਤ ਨੇ ਅਮਰੀਕੀ...
    • donald trump congratulates pm modi on record breaking tenure
      PM ਮੋਦੀ ਦੇ ਰਿਕਾਰਡ ਤੋੜ ਕਾਰਜਕਾਲ 'ਤੇ ਡੋਨਾਲਡ ਟਰੰਪ ਨੇ ਦਿੱਤੀ ਵਧਾਈ
    • pm modi live on completion of 12 years
      'ਸਭ ਤੋਂ ਲੰਬੇ ਸਮੇਂ ਤੱਕ ਦੇਸ਼ ਦੀ ਸੇਵਾ ਕਰਨਾ ਮੇਰਾ ਸਭ ਤੋਂ ਵੱਡਾ ਸਨਮਾਨ',...
    • nda meeting held at bharat mandapam pm modi
      ਭਾਰਤ ਮੰਡਪਮ ਵਿਖੇ NDA ਦੀ ਮੀਟਿੰਗ, ਸੁਵੇਂਦੂ ਅਧਿਕਾਰੀ ਨੇ ਪ੍ਰਧਾਨ ਮੰਤਰੀ ਮੋਦੀ...
    • 3 innocents die due to drowning in a sewer pit
      ਸੀਵਰੇਜ ਦੇ ਟੋਏ ’ਚ ਡੁੱਬਣ ਕਾਰਨ 3 ਮੁੰਡਿਆਂ ਦੀ ਮੌਤ
    • tarun chugh  sri bangla sahib  narendra modi
      ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਤਰੁਣ ਚੁਘ, ਮੋਦੀ ਸਰਕਾਰ ਦੇ 12...
    • acb action
      ਸਕੂਲ ਦੀ ਮਾਨਤਾ ਸਬੰਧੀ ਫਾਇਲ ਅੱਗੇ ਤੋਰਨ ਲਈ ਮੰਗੀ ਰਿਸ਼ਵਤ ! ACB ਨੇ ਰੰਗੇ ਹੱਥੀਂ...
    • congress  meeting  state president  kc venugopal  mallikarjun kharge
      ਵੱਡਾ ਐਲਾਨ ਕਰਨ ਦੀ ਤਿਆਰੀ 'ਚ ਕਾਂਗਰਸ ਹਾਈਕਮਾਨ ! ਸਾਰੇ ਸੂਬਿਆਂ ਦੇ ਪ੍ਰਧਾਨਾਂ...
    • gurugram man loses job for   rs 370 biryani   remark at pranit more  s show
      ਪ੍ਰਣਿਤ ਮੋਰੇ ਦੇ ਸ਼ੋਅ 'ਚ ₹370 ਦੀ ਬਿਰਯਾਨੀ ਵਾਲੀ ਟਿੱਪਣੀ ਪਈ ਮਹਿੰਗੀ: ਨੌਜਵਾਨ...
    • mata vaishno devi  devotees  jammu  june month
      ਗਰਮੀ 'ਤੇ ਭਾਰੀ ਪਈ ਆਸਥਾ ! ਜੂਨ ਦੇ ਪਹਿਲੇ ਹਫ਼ਤੇ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +