Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    10:16:32 AM

  • rajjit hundal  remand  punjab police

    ਬਰਖ਼ਾਸਤ ਏ. ਆਈ. ਜੀ. ਰਾਜਜੀਤ ਹੁੰਦਲ ਦਾ ਰਿਮਾਂਡ...

  • big news big threat to jalandhar schools before amit shah s rally

    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ...

  • narcotics seized

    ਵੱਡੀ ਖ਼ਬਰ : 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ...

  • kewal singh dhillon statement

    ਅਮਿਤ ਸ਼ਾਹ ਦੇ ਪੰਜਾਬ ਆਉਣ 'ਤੇ ਕੇਵਲ ਸਿੰਘ ਢਿੱਲੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਇਸ ਸਰਕਾਰੀ ਸਕੀਮ ਨੂੰ ਟੁੱਟ ਕੇ ਪੈ ਗਏ ਲੋਕ, 1 ਕਰੋੜ ਤੋਂ ਵੱਧ ਲੋਕਾਂ ਨੇ ਖਰੀਦਿਆ FASTag ਦਾ ਸਾਲਾਨਾ ਪਾਸ

NATIONAL News Punjabi(ਦੇਸ਼)

ਇਸ ਸਰਕਾਰੀ ਸਕੀਮ ਨੂੰ ਟੁੱਟ ਕੇ ਪੈ ਗਏ ਲੋਕ, 1 ਕਰੋੜ ਤੋਂ ਵੱਧ ਲੋਕਾਂ ਨੇ ਖਰੀਦਿਆ FASTag ਦਾ ਸਾਲਾਨਾ ਪਾਸ

  • Edited By Inder Prajapati,
  • Updated: 29 Sep, 2026 09:28 PM
National
over 1 crore people purchase fastag annual pass
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਅਨੁਸਾਰ ਸਰਕਾਰ ਦੀ 'ਫਾਸਟੈਗ ਐਨੁਅਲ ਪਾਸ' ਸਕੀਮ ਨੇ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ ਹੈ, ਜਿਸ ਤਹਿਤ ਹੁਣ ਤੱਕ 1 ਕਰੋੜ ਤੋਂ ਵੱਧ ਕਾਰ ਮਾਲਕਾਂ ਨੂੰ ਇਹ ਪਾਸ ਜਾਰੀ ਕੀਤਾ ਜਾ ਚੁੱਕਾ ਹੈ। 

ਮੌਜੂਦਾ ਸਮੇਂ ਵਿੱਚ ਇਸ ਸਾਲਾਨਾ ਪਾਸ ਦੀ ਕੀਮਤ 3,075 ਰੁਪਏ ਹੈ, ਜੋ ਕਿ ਇੱਕ ਸਾਲ ਲਈ ਵੈਧ ਹੁੰਦੀ ਹੈ। ਇਸ ਪਾਸ ਰਾਹੀਂ ਯੂਜ਼ਰਸ ਇੱਕ ਸਾਲ ਦੇ ਅੰਦਰ 200 ਟ੍ਰਿਪਸ ਤੱਕ ਟੋਲ ਪਲਾਜ਼ਾ ਤੋਂ ਬਿਨਾਂ ਵਾਧੂ ਚਾਰਜ ਦਿੱਤੇ ਲੰਘ ਸਕਦੇ ਹਨ। ਸ਼ੁਰੂਆਤ ਵਿੱਚ ਇਸ ਪਾਸ ਦੀ ਕੀਮਤ 3,000 ਰੁਪਏ ਸੀ, ਪਰ ਇਸੇ ਸਾਲ ਅਪ੍ਰੈਲ ਵਿੱਚ ਸਰਕਾਰ ਨੇ ਇਸ ਦੀ ਕੀਮਤ ਵਿੱਚ ਵਾਧਾ ਕੀਤਾ ਸੀ। ਇਸ ਪਾਸ ਦੀ ਸਭ ਤੋਂ ਵੱਡੀ ਸਹੂਲਤ ਇਹ ਹੈ ਕਿ ਵਾਹਨ ਚਾਲਕਾਂ ਨੂੰ ਵਾਰ-ਵਾਰ ਆਪਣਾ ਫਾਸਟੈਗ ਵਾਲੇਟ ਰੀਚਾਰਜ ਨਹੀਂ ਕਰਨਾ ਪੈਂਦਾ।

ਇਹ ਸਾਲਾਨਾ ਪਾਸ ਸਿਰਫ਼ ਨਿੱਜੀ (ਪ੍ਰਾਈਵੇਟ) ਕਾਰ ਮਾਲਕਾਂ ਲਈ ਹੀ ਉਪਲਬਧ ਹੈ ਅਤੇ ਇਸ ਦਾ ਲਾਭ ਟੈਕਸੀ ਜਾਂ ਕਮਰਸ਼ੀਅਲ ਵਾਹਨਾਂ ਲਈ ਨਹੀਂ ਹੈ। ਇਹ ਪਾਸ ਦੇਸ਼ ਭਰ ਦੇ 1,150 ਨੈਸ਼ਨਲ ਹਾਈਵੇਅ ਅਤੇ ਐਕਸਪ੍ਰੈੱਸਵੇਅ 'ਤੇ ਚੱਲਦਾ ਹੈ। ਹਾਲਾਂਕਿ, ਇਹ ਪਾਸ ਸਟੇਟ ਹਾਈਵੇਅ, ਸਟੇਟ ਐਕਸਪ੍ਰੈੱਸਵੇਅ ਅਤੇ ਸਥਾਨਕ ਅਥਾਰਟੀਆਂ ਵੱਲੋਂ ਚਲਾਏ ਜਾਂਦੇ ਟੋਲ ਪਲਾਜ਼ਿਆਂ 'ਤੇ ਲਾਗੂ ਨਹੀਂ ਹੁੰਦਾ।

ਸਾਲਾਨਾ ਪਾਸ ਵਰਤਣ ਦੇ ਮਾਮਲੇ ਵਿੱਚ ਚੰਡੀਗੜ੍ਹ ਦੇ ਕਾਰ ਮਾਲਕ ਸਭ ਤੋਂ ਅੱਗੇ ਹਨ, ਜਿਨ੍ਹਾਂ ਦੀ ਕੁੱਲ ਜਾਰੀ ਪਾਸਾਂ ਵਿੱਚ 14 ਫ਼ੀਸਦੀ ਹਿੱਸੇਦਾਰੀ ਹੈ। ਇਸ ਸੂਚੀ ਵਿੱਚ ਦੂਜੇ ਨੰਬਰ 'ਤੇ ਤਾਮਿਲਨਾਡੂ ਅਤੇ ਤੀਜੇ ਨੰਬਰ 'ਤੇ ਦਿੱਲੀ ਦੇ ਕਾਰ ਮਾਲਕ ਆਉਂਦੇ ਹਨ। ਅੰਕੜਿਆਂ ਅਨੁਸਾਰ, ਅਕਤੂਬਰ 2025 ਤੱਕ ਇਸ ਪਾਸ ਦੀਆਂ 25 ਲੱਖ ਯੂਨਿਟਾਂ ਵਿਕੀਆਂ ਸਨ, ਜੋ ਫਰਵਰੀ 2026 ਤੱਕ ਵਧ ਕੇ 50 ਲੱਖ ਅਤੇ ਹੁਣ 1 ਕਰੋੜ ਦੇ ਅੰਕੜੇ ਨੂੰ ਪਾਰ ਕਰ ਗਈਆਂ ਹਨ।
 

  • FASTag Annual Pass
  • toll plazas
  • FASTag

2 ਅਕਤੂਬਰ ਤੋਂ ਵਧਣ ਵਾਲੀ ਹੈ ਇਨ੍ਹਾਂ ਰਾਸ਼ੀਆਂ ਦੀ ਕਮਾਈ, ਹੋਵੇਗਾ ਪੈਸਾ ਹੀ ਪੈਸਾ

NEXT STORY

Stories You May Like

  • annual total sales of   amazon now   in india surpass  1 billion
    ‘Amazon now’ ਦੀ ਭਾਰਤ ’ਚ ਸਾਲਾਨਾ ਅੰਦਾਜ਼ਨ ਕੁਲ ਵਿਕਰੀ 1 ਅਰਬ ਡਾਲਰ ਤੋਂ ਪਾਰ
  • next 6 months 1 lakh youths government jobs
    ਅਗਲੇ 6 ਮਹੀਨਿਆਂ 'ਚ 1 ਲੱਖ ਤੋਂ ਵੱਧ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ; CM ਯੋਗੀ ਨੇ ਕਰ 'ਤਾ ਵੱਡਾ ਐਲਾਨ
  • vande mataram 1 crore people sing 25000 locations
    ਅੱਜ 1 ਕਰੋੜ ਤੋਂ ਵੱਧ ਲੋਕ 25,000 ਥਾਵਾਂ 'ਤੇ ਇਕੱਠੇ ਗਾਉਣਗੇ ਵੰਦੇ ਮਾਤਰਮ, ਬਣੇਗਾ ਨਵਾਂ ਰਿਕਾਰਡ
  • paddy procurement  government procurement to begin on october 1
    ਝੋਨੇ ਦੀ ਖਰੀਦ ਲਈ 42,786 ਕਰੋੜ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸ਼ੁਰੂ ਹੋਵੇਗੀ ਸਰਕਾਰੀ ਖਰੀਦ
  • smack 1 crore seized smuggler arrested
    1 ਕਰੋੜ ਰੁਪਏ ਤੋਂ ਵੱਧ ਦੀ ਸਮੈਕ ਬਰਾਮਦ, ਤਸਕਰ ਗ੍ਰਿਫ਼ਤਾਰ
  • drug smuggler  family  house  1 crore property  seized
    ਹਿਮਾਚਲ ਪੁਲਸ ਦਾ ਵੱਡਾ ਐਕਸ਼ਨ; ਨਸ਼ਾ ਤਸਕਰ ਦੇ ਪਰਿਵਾਰ ਦੀ ਕੋਠੀ ਸਣੇ 1 ਕਰੋੜ ਤੋਂ ਵੱਧ ਦੀ ਜਾਇਦਾਦ ਜ਼ਬਤ
  • stock market falls  sensex falls 1 247 points to close at 73 580
    ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 1,247 ਅੰਕ ਟੁੱਟ ਕੇ 73,580 'ਤੇ ਹੋਇਆ ਬੰਦ
  • 1 crore codeine cough syrup  seized  3 arrested
    UP 'ਚ ਵੱਡੀ ਕਾਰਵਾਈ: 1 ਕਰੋੜ ਤੋਂ ਵੱਧ ਦੀ ਕੀਮਤ ਦੇ ਕੋਡੀਨ ਕਫ ਸਿਰਪ ਬਰਾਮਦ, 3 ਗ੍ਰਿਫ਼ਤਾਰ
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
  • punjab fought against mughals and british  now it is time to fight against drugs
    ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • vote theft protest  congress
      ‘ਵੋਟ ਚੋਰੀ’ ਸਬੰਧੀ ਦੇਸ਼ ਭਰ ’ਚ ਅੰਦੋਲਨ ਚਲਾਏਗੀ ਕਾਂਗਰਸ, ਵਿਰੋਧੀ ਧਿਰਾਂ ਦਾ ਵੀ...
    • today the doors of fortune will open for these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ 'ਦਰਵਾਜ਼ੇ' ! ਧਨ-ਲਾਭ 'ਚ...
    • dosa eating rat customer vomiting hotel seal
      ਡੋਸੇ 'ਚੋਂ ਨਿਕਲਿਆ ਮਰਿਆ ਚੂਹਾ! ਗਾਹਕ ਨੂੰ ਆਈਆਂ ਉਲਟੀਆਂ, ਮੁੰਬਈ ਦਾ ਮਸ਼ਹੂਰ ਹੋਟਲ...
    • disabled delhi high court
      ਸਿਰਫ਼ ਦਿਵਿਆਂਗ ਹੋਣ ਕਾਰਨ ਕਿਸੇ ਨੂੰ ਪ੍ਰਜਣਨ ਅਧਿਕਾਰਾਂ ਤੋਂ ਵਾਂਝੇ ਨਹੀਂ ਕਰ...
    • major food crisis worldwide in the coming months
      ਦੁਨੀਆ ਭਰ 'ਚ ਵੱਡੇ ਭੋਜਨ ਸੰਕਟ ਦਾ ਖਦਸ਼ਾ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ...
    • firing at kathua cisf camp
      ਕਠੂਆ ਦੇ CISF ਕੈਂਪ 'ਚ ਫਾਇਰਿੰਗ, ਜਵਾਨ ਨੇ ਸਾਥੀਆਂ 'ਤੇ ਚਲਾਈਆਂ ਗੋਲੀਆਂ, 4...
    • move to rename streets named after marx and lenin in kolkata
      ਕੋਲਕਾਤਾ ’ਚ ਮਾਰਕਸ-ਲੈਨਿਨ ਦੇ ਨਾਂ ਵਾਲੀਆਂ ਸੜਕਾਂ ਦੇ ਨਾਂ ਬਦਲਣ ਦੀ ਤਿਆਰੀ!
    • pakistani lashkar commander musa killed
      ਜੰਮੂ-ਕਸ਼ਮੀਰ ਦੇ ਬਡਗਾਮ 'ਚ ਮੁਕਾਬਲਾ, ਪਾਕਿਸਤਾਨੀ ਲਸ਼ਕਰ ਕਮਾਂਡਰ ਮੂਸਾ ਹਲਾਕ
    • bhojpuri actress arrested for running a sex racket
      ਸੈਕਸ ਰੈਕੇਟ ਚਲਾਉਣ ਦੇ ਦੋਸ਼ ਹੇਠ ਭੋਜਪੁਰੀ ਅਦਾਕਾਰਾ ਗ੍ਰਿਫ਼ਤਾਰ, ਦੋ ਔਰਤਾਂ ਨੂੰ...
    • us does not understand india concerns jaishankar on terrorism
      'ਭਾਰਤ ਦੀਆਂ ਚਿੰਤਾਵਾਂ ਨੂੰ ਨਹੀਂ ਸਮਝਦਾ ਅਮਰੀਕਾ', ਅੱਤਵਾਦ ’ਤੇ ਬੋਲੇ ਜੈਸ਼ੰਕਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +