Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    6:22:37 PM

  • brother sister cousin minor girl

    ਪੰਜਾਬ 'ਚ ਸ਼ਰਮਸਾਰ ਹੋਏ ਰਿਸ਼ਤੇ, ਹਵਸ 'ਚ ਅੰਨ੍ਹੇ ਭਰਾ...

  • civil hospital malout hospital doctor patient

    ਮਲੋਟ ਦੇ ਸਿਵਲ ਹਸਪਤਾਲ 'ਚ ਵੱਡਾ ਹਾਦਸਾ, ਡਾਕਟਰ ਤੇ...

  • punjab schools education department school students

    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, 1...

  • it will rain for five days in punjab

    ਪੰਜਾਬ 'ਚ ਲਗਾਤਾਰ ਪੰਜ ਦਿਨ ਪਵੇਗਾ ਮੀਂਹ, ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਪਿਛਲੇ 5 ਸਾਲਾਂ ਵਿਚ 6 ਲੱਖ ਤੋਂ ਵੱਧ ਭਾਰਤੀ ਨਾਗਰਿਕਾਂ ਨੇ ਛੱਡੀ ਨਾਗਰਿਕਤਾ: ਸਰਕਾਰ

NATIONAL News Punjabi(ਦੇਸ਼)

ਪਿਛਲੇ 5 ਸਾਲਾਂ ਵਿਚ 6 ਲੱਖ ਤੋਂ ਵੱਧ ਭਾਰਤੀ ਨਾਗਰਿਕਾਂ ਨੇ ਛੱਡੀ ਨਾਗਰਿਕਤਾ: ਸਰਕਾਰ

  • Edited By Tanu,
  • Updated: 30 Nov, 2021 03:41 PM
New Delhi
over six lakh indians relinquish citizenship in last five years govt
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)— ਪਿਛਲੇ 5 ਸਾਲਾਂ ਵਿਚ 6 ਲੱਖ ਤੋਂ ਵੱਧ ਭਾਰਤੀ ਨਾਗਰਿਕਾਂ ਨੇ ਨਾਗਰਿਕਤਾ ਛੱਡ ਦਿੱਤੀ। ਸਰਕਾਰ ਨੇ ਮੰਗਲਵਾਰ ਨੂੰ ਲੋਕ ਸਭਾ ਵਿਚ ਇਹ ਜਾਣਕਾਰੀ ਦਿੱਤੀ। ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਇਕ ਪ੍ਰਸ਼ਨ ਦੇ ਲਿਖਤੀ ਉੱਤਰ ’ਚ ਕਿਹਾ ਕਿ ਵਿਦੇਸ਼ ਮੰਤਰਾਲਾ ਕੋਲ ਉਪਲੱਬਧ ਜਾਣਕਾਰੀ ਮੁਤਾਬਕ 1,33,83,718 ਭਾਰਤੀ ਨਾਗਰਿਕ ਦੂਜੇ ਦੇਸ਼ਾਂ ’ਚ ਰਹਿ ਰਹੇ ਹਨ। ਰਾਏ ਨੇ ਕਿਹਾ ਕਿ 2017 ’ਚ 1,33,049 ਨਾਗਰਿਕਾਂ ਨੇ, 2018 ’ਚ 1,34,561 ਲੋਕਾਂ ਨੇ, ਸਾਲ 2019 ’ਚ 1,44,017 ਲੋਕਾਂ ਨੇ, 2020 ’ਚ 85,248 ਲੋਕਾਂ ਨੇ ਅਤੇ 2021 ’ਚ ਬੀਤੀ 30 ਸਤੰਬਰ ਤੱਕ 1,11,287 ਭਾਰਤੀ ਨਾਗਰਿਕਾਂ ਨੇ ਆਪਣੀ ਨਾਗਰਿਕਤਾ ਛੱਡੀ।

ਇਹ ਵੀ ਪੜ੍ਹੋ : ਵਿਦੇਸ਼ਾਂ ’ਚ ਦੁੱਗਣੇ ਹੋਏ ਭਾਰਤੀ ਵਿਦਿਆਰਥੀਆਂ ਦੇ ਬਿਨੈ-ਪੱਤਰ, ਮਿਲ ਰਹੇ ਨੇ ਖ਼ਾਸ ਪੈਕੇਜ

ਰਾਸ਼ਟਰ ਵਿਆਪੀ ਐੱਨ. ਆਰ. ਸੀ. ਨੂੰ ਲੈ ਕੇ ਹੁਣ ਤੱਕ ਕੋਈ ਫ਼ੈਸਲਾ ਨਹੀਂ: ਸਰਕਾਰ
ਸਰਕਾਰ ਨੇ ਮੰਗਲਵਾਰ ਨੂੰ ਇਹ ਵੀ ਸਾਫ਼ ਕੀਤਾ ਕਿ ਰਾਸ਼ਟਰੀ ਪੱਧਰ ’ਤੇ ਰਾਸ਼ਟਰੀ ਨਾਗਰਿਕ ਰਜਿਸਟਰਡ (ਐੱਨ. ਆਰ. ਸੀ.) ਤਿਆਰ ਕਰਨ ਬਾਰੇ ਹੁਣ ਤੱਕ ਕੋਈ ਫ਼ੈਸਲਾ ਨਹੀਂ ਕੀਤਾ ਗਿਆ ਹੈ। ਰਾਏ ਨੇ ਲੋਕ ਸਭਾ ’ਚ ਪ੍ਰਸ਼ਨ ਦੇ ਲਿਖਤੀ ਉੱਤਰ ਵਿਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਇਹ ਵੀ ਦੱਸਿਆ ਕਿ ਸੋਧ ਕੀਤੇ ਨਾਗਰਿਕਤਾ ਕਾਨੂੰਨ (ਸੀ. ਏ. ਏ.), 2019 ਨੂੰ 12 ਦਸੰਬਰ, 2019 ਨੂੰ ਅਧਿਸੂਚਿਤ ਕੀਤਾ ਗਿਆ ਸੀ ਅਤੇ ਇਹ 10 ਜਨਵਰੀ, 2020 ’ਚ ਅਮਲ ’ਚ ਆਇਆ। ਮੰਤਰੀ ਨੇ ਕਿਹਾ ਕਿ ਨਿਯਮਾਂ ਦੇ ਅਧਿਸੂਚਿਤ ਹੋਣ ਤੋਂ ਬਾਅਦ ਇਸ ਕਾਨੂੰਨ ਤਹਿਤ ਨਾਗਰਿਕਤਾ ਲਈ ਬੇਨਤੀ ਕਰ ਸਕਦੇ ਹਨ। ਰਾਏ ਨੇ ਕਿਹਾ ਕਿ ਸਰਕਾਰ ਨੇ ਰਾਸ਼ਟਰੀ ਪੱਧਰ ’ਤੇ ਐੱਨ. ਆਰ. ਸੀ. ਤਿਆਰ ਕਰਨ ਵਿਚ ਅਜੇ ਤੱਕ ਕੋਈ ਫ਼ੈਸਲਾ ਨਹੀਂ ਲਿਆ ਹੈ। 

ਇਹ ਵੀ ਪੜ੍ਹੋ : ਮਿਸਾਲ: ਪਿਤਾ ਨੇ ਕੰਨਿਆਦਾਨ ’ਚ ਦਿੱਤੇ 75 ਲੱਖ ਰੁਪਏ, ਧੀ ਨੇ ਇਸ ਨੇਕ ਕੰਮ ਲਈ ਕੀਤੇ ਦਾਨ

ਇਹ ਵੀ ਪੜ੍ਹੋ : ਕੀ NRI's ਲਈ Income Tax ਭਰਨਾ ਜ਼ਰੂਰੀ ਹੈ? ਜਾਣ ਲਓ ਇਕ-ਇਕ ਗੱਲ

  • Indians Relinquish
  • Citizenship
  • Five Years
  • Government
  • ਭਾਰਤੀ ਨਾਗਰਿਕਾਂ
  • ਨਾਗਰਿਕਤਾ
  • ਸਰਕਾਰ

ਵਿਆਹ ਮਗਰੋਂ ਵੀ ਸਕੂਲ ਸਮੇਂ ਦੇ ਪ੍ਰੇਮੀ ਨਾਲ ਘੱਟ ਨਹੀਂ ਹੋਇਆ ਪਿਆਰ, ਪਤਨੀ ਨੇ ਹੱਥੀਂ ਉਜਾੜ ਲਿਆ ਘਰ

NEXT STORY

Stories You May Like

  • indian in us  tells scary truth  will have to become a   hustler
    10 ਸਾਲਾਂ ਤੋਂ US 'ਚ ਰਹਿ ਰਹੇ ਭਾਰਤੀ ਨੇ ਦੱਸੀ ਡਰਾਵਨੀ ਸੱਚਾਈ, ਬਣਨਾ ਪਵੇਗਾ 'ਹੱਸਲਰ'
  • amarnath yatra 12 days  3 lakh devotees
    ਅਮਰਨਾਥ ਯਾਤਰਾ ਨੇ ਤੋੜੇ ਪਿਛਲੇ ਸਾਰੇ ਰਿਕਾਰਡ! ਸਿਰਫ਼ 12 ਦਿਨਾਂ 'ਚ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਦਰਸ਼ਨ
  • smuggling  5 indians  arrested
    ਨੇਪਾਲ 'ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਪਰਦਾਫਾਸ਼, 5 ਭਾਰਤੀ ਗ੍ਰਿਫ਼ਤਾਰ
  • government imposes 6 month ban on import of   suspension grade pvc resin
    ਘੱਟ ਕੀਮਤ ਵਾਲੇ ‘ਸਸਪੈਂਸ਼ਨ ਗ੍ਰੇਡ PVC ਰੇਜ਼ਿਨ’ ਦੀ ਦਰਾਮਦ ’ਤੇ ਸਰਕਾਰ ਨੇ ਲਾਈ 6 ਮਹੀਨੇ ਦੀ ਪਾਬੰਦੀ
  • indian jails overcrowded  criminals are becoming criminals
    ‘ਭਾਰਤੀ ਜੇਲਾਂ ’ਚ ਸਮਰੱਥਾ ਤੋਂ ਵੱਧ ਕੈਦੀ’ ਭੀੜ ਅਤੇ ਸਟਾਫ਼ ਦੀ ਘਾਟ ਨਾਲ ਬਣ ਰਹੇ ਅਪਰਾਧੀ!
  • jail man wife 2 sons 6 people
    ਜੇਲ੍ਹ ਤੋਂ ਜ਼ਮਾਨਤ 'ਤੇ ਆਏ ਬੰਦੇ ਨੇ ਕਰ 'ਤਾ ਕਾਂਡ: ਘਰਵਾਲੀ ਤੇ 2 ਪੁੱਤਾਂ ਸਣੇ ਮਾਰ 'ਤੇ 6 ਲੋਕ
  • sir in punjab
    ਪੰਜਾਬ ਵਿਚ ਵਿਸ਼ੇਸ਼ ‘ਐੱਸ. ਆਈ. ਆਰ.’ ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਹੋਏ ਜਮ੍ਹਾਂ
  • this film has earned 27 crores even before its release
    ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6 ਲੱਖ ਤੋਂ ਵੱਧ ਟਿਕਟਾਂ
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • major commotion outside private college jalandhar
    ਜਲੰਧਰ ਦੇ ਮਸ਼ਹੂਰ ਕਾਲਜ ਦੇ ਬਾਹਰ ਹੰਗਾਮਾ, ਅਧਿਆਪਕ 'ਤੇ ਲੱਗੇ ਗੰਭੀਰ ਦੋਸ਼
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ...
Trending
Ek Nazar
indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • kashmir  normal life in pak badly affected due to internet shutdown and blockade
      ਕਸ਼ਮੀਰ 'ਚ ਹਾਹਾਕਾਰ: ਇੰਟਰਨੈੱਟ ਬੰਦ ਤੇ ਨਾਕਾਬੰਦੀ ਕਾਰਨ Pak 'ਚ ਜਨਜੀਵਨ ਬੁਰੀ...
    • hydrogen train  1200 km  travel  diesel savings
      9 ਦਿਨਾਂ 'ਚ ਪਹਿਲੀ ਹਾਈਡ੍ਰੋਜਨ ਟਰੇਨ ਨੇ ਬਿਨਾਂ ਰੁਕਾਵਟ ਤੈਅ ਕੀਤਾ 1,200...
    • pm modi advises ministers to use instagram
      PM ਮੋਦੀ ਨੇ ਮੰਤਰੀਆਂ ਨੂੰ Instagram ਵਰਤਣ ਦੀ ਦਿੱਤੀ ਸਲਾਹ ! Reels ਰਾਹੀਂ...
    • assam police  terrorist network  people  arrested
      ਆਸਾਮ ਪੁਲਸ ਨੇ ਅੱਤਵਾਦੀ ਨੈੱਟਵਰਕ ਦਾ ਕੀਤਾ ਪਰਦਾਫਾਸ਼, ਤਿੰਨ ਲੋਕ ਗ੍ਰਿਫ਼ਤਾਰ
    • deepkes first reaction after dharmendra pradhan s resignation
      'ਝੁਕਦੀ ਹੈ ਦੁਨੀਆ, ਝੁਕਾਉਣ ਵਾਲਾ ਚਾਹੀਦੈ...' ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ...
    • big breaking education minister dharmendra pradhan resigns
      Big Breaking: ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ
    • delhi  jantar mantar  protesters  police  lathicharge
      ਜੰਤਰ-ਮੰਤਰ 'ਤੇ ਪਥਰਾਅ ਤੇ ਲਾਠੀਚਾਰਜ, ਕਈ ਪੁਲਸ ਕਰਮਚਾਰੀ ਤੇ ਪ੍ਰਦਰਸ਼ਨਕਾਰੀ ਜ਼ਖਮੀ
    • india and tanzania review trade  defence at 3rd foreign office consultations
      ਭਾਰਤ ਤੇ ਤਨਜ਼ਾਨੀਆ ਨੇ ਤੀਜੀ FOC ਬੈਠਕ 'ਚ ਚਵਪਾਰ, ਰੱਖਿਆ ਤੇ ਡਿਜੀਟਲ ਸਬੰਧਾਂ...
    • gas cylinder  seized  black marketing  haryana police  raid
      LPG ਦੀ ਕਾਲਾਬਾਜ਼ਾਰੀ 'ਤੇ ਛਾਪਾ, 20 ਘਰੇਲੂ ਅਤੇ 7 ਕਮਰਸ਼ੀਅਲ ਸਿਲੰਡਰ ਬਰਾਮਦ
    • amarnath yatra  resumes pilgrimage  bad weather  jammu
      6 ਦਿਨ ਮਗਰੋਂ ਮੁੜ ਸ਼ੁਰੂ ਹੋਈ ਅਮਰਨਾਥ ਯਾਤਰਾ, 6 ਹਜ਼ਾਰ ਤੋਂ ਵੱਧ ਤੀਰਥ ਯਾਤਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +