Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    6:40:36 PM

  • khalistani module exposed again in punjab big conspiracy behind isi

    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI...

  • major weather warning in punjab on may 3 and 4

    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ,...

  • high voltage drama in bihar

    ਬਿਹਾਰ ਦੇ ਮੁੰਡੇ ਨਾਲ ਲਿਵ-ਇਨ 'ਚ ਰਹਿ ਸੀ ਪੰਜਾਬ...

  • punjab bus full of passengers falls victim to major accident

    ਪੰਜਾਬ : ਸਵਾਰੀਆਂ ਨਾਲ ਭਰੀ ਬੱਸ ਵੱਡੇ ਹਾਦਸੇ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪੱਛਮੀ ਬੰਗਾਲ ਚੋਣਾਂ ਤੋਂ ਪਹਿਲਾਂ ਵੱਡਾ ਉਲਟਫੇਰ: ਓਵੈਸੀ ਦੀ AIMIM ਨੇ ਹੁਮਾਯੂੰ ਕਬੀਰ ਨਾਲੋਂ ਤੋੜਿਆ ਗਠਜੋੜ

NATIONAL News Punjabi(ਦੇਸ਼)

ਪੱਛਮੀ ਬੰਗਾਲ ਚੋਣਾਂ ਤੋਂ ਪਹਿਲਾਂ ਵੱਡਾ ਉਲਟਫੇਰ: ਓਵੈਸੀ ਦੀ AIMIM ਨੇ ਹੁਮਾਯੂੰ ਕਬੀਰ ਨਾਲੋਂ ਤੋੜਿਆ ਗਠਜੋੜ

  • Edited By Rajwinder Kaur,
  • Updated: 10 Apr, 2026 08:20 AM
National
owaisi aimim  humayun kabir  break alliance
  • Share
    • Facebook
    • Tumblr
    • Linkedin
    • Twitter
  • Comment

ਕੋਲਕਾਤਾ/ਹੈਦਰਾਬਾਦ: ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਸੂਬੇ ਦੀ ਸਿਆਸਤ ਵਿੱਚ ਵੱਡੀ ਹਲਚਲ ਹੋਈ ਹੈ। ਅਸਦੁਦੀਨ ਓਵੈਸੀ ਦੀ ਅਗਵਾਈ ਵਾਲੀ ਪਾਰਟੀ ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਲਿਮੀਨ (AIMIM) ਨੇ ਹੁਮਾਯੂੰ ਕਬੀਰ ਦੀ ਪਾਰਟੀ ਨਾਲ ਆਪਣਾ ਗਠਜੋੜ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਹੁਣ AIMIM ਬੰਗਾਲ ਦੀਆਂ ਚੋਣਾਂ ਵਿੱਚ ਸੁਤੰਤਰ ਤੌਰ 'ਤੇ ਉਮੀਦਵਾਰ ਉਤਾਰੇਗੀ।

ਇਹ ਵੀ ਪੜ੍ਹੋ - ਬਿਹਾਰ ’ਚ ਵੱਡੀ ਵਾਰਦਾਤ : ਸੱਤੂ ਵਿਕ੍ਰੇਤਾ ਨੇ ਧੜ ਨਾਲੋਂ ਵੱਖ ਕੀਤਾ ਵੈਨ ਚਾਲਕ ਦਾ ਸਿਰ, ਫਿਰ ਭੀੜ ਨੇ ਕੁੱਟ-ਕੁੱਟ...

ਗਠਜੋੜ ਟੁੱਟਣ ਦਾ ਮੁੱਖ ਕਾਰਨ
AIMIM ਨੇ ਇਹ ਸਖ਼ਤ ਫੈਸਲਾ ਹੁਮਾਯੂੰ ਕਬੀਰ ਦੁਆਰਾ ਦਿੱਤੇ ਗਏ ਕੁਝ ਵਿਵਾਦਿਤ ਬਿਆਨਾਂ ਤੋਂ ਬਾਅਦ ਲਿਆ ਹੈ। ਪਾਰਟੀ ਨੇ ਸਪੱਸ਼ਟ ਕੀਤਾ ਕਿ ਕਬੀਰ ਦੀਆਂ ਟਿੱਪਣੀਆਂ ਨੇ "ਮੁਸਲਮਾਨਾਂ ਦੀ ਅਖੰਡਤਾ" 'ਤੇ ਸਵਾਲ ਖੜ੍ਹੇ ਕੀਤੇ ਹਨ। ਸੋਸ਼ਲ ਮੀਡੀਆ ਪਲੇਟਫਾਰਮ 'X' 'ਤੇ ਜਾਰੀ ਇੱਕ ਬਿਆਨ ਵਿੱਚ ਪਾਰਟੀ ਨੇ ਕਿਹਾ, "ਅਸੀਂ ਅਜਿਹੇ ਕਿਸੇ ਵੀ ਬਿਆਨ ਜਾਂ ਵਿਅਕਤੀ ਨਾਲ ਸਬੰਧ ਨਹੀਂ ਰੱਖ ਸਕਦੇ ਜਿੱਥੇ ਮੁਸਲਮਾਨਾਂ ਦੀ ਇੱਜ਼ਤ ਅਤੇ ਅਖੰਡਤਾ ਨੂੰ ਚੁਣੌਤੀ ਦਿੱਤੀ ਗਈ ਹੋਵੇ। ਹੁਮਾਯੂੰ ਕਬੀਰ ਦੇ ਖੁਲਾਸਿਆਂ ਨੇ ਦਿਖਾਇਆ ਹੈ ਕਿ ਬੰਗਾਲ ਦੇ ਮੁਸਲਮਾਨ ਕਿੰਨੇ ਅਸੁਰੱਖਿਅਤ ਹਨ।"

ਇਹ ਵੀ ਪੜ੍ਹੋ - ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਸਿਆਸੀ ਪਾਰਟੀਆਂ 'ਤੇ ਨਿਸ਼ਾਨਾ
ਗਠਜੋੜ ਤੋੜਨ ਦੇ ਨਾਲ-ਨਾਲ ਓਵੈਸੀ ਦੀ ਪਾਰਟੀ ਨੇ ਤ੍ਰਿਣਮੂਲ ਕਾਂਗਰਸ (TMC) ਅਤੇ ਪਿਛਲੀਆਂ ਸਰਕਾਰਾਂ 'ਤੇ ਵੀ ਤਿੱਖੇ ਹਮਲੇ ਕੀਤੇ। AIMIM ਅਨੁਸਾਰ, ਦਹਾਕਿਆਂ ਦੇ "ਧਰਮ ਨਿਰਪੱਖ ਸ਼ਾਸਨ" ਦੇ ਬਾਵਜੂਦ ਪੱਛਮੀ ਬੰਗਾਲ ਦਾ ਮੁਸਲਿਮ ਭਾਈਚਾਰਾ ਅੱਜ ਵੀ ਸਭ ਤੋਂ ਗਰੀਬ, ਪਛੜਿਆ ਅਤੇ ਸ਼ੋਸ਼ਿਤ ਹੈ। ਪਾਰਟੀ ਦਾ ਕਹਿਣਾ ਹੈ ਕਿ ਉਹ ਹੁਣ ਹਾਸ਼ੀਏ 'ਤੇ ਪਏ ਭਾਈਚਾਰਿਆਂ ਨੂੰ ਇੱਕ "ਸੁਤੰਤਰ ਸਿਆਸੀ ਆਵਾਜ਼" ਦੇਣ ਲਈ ਇਕੱਲਿਆਂ ਚੋਣ ਲੜੇਗੀ।

ਇਹ ਵੀ ਪੜ੍ਹੋ - ਹਾਸੇ-ਮਜ਼ਾਕ 'ਚ ਦੋਸਤ ਨੇ ਕੰਪਰੈਸ਼ਰ ਨਾਲ ਸਰੀਰ 'ਚ ਭਰ 'ਤੀ ਹਵਾ, ਮੁੰਡੇ ਦੀ ਦਰਦਨਾਕ ਮੌਤ

ਕੌਣ ਹਨ ਹੁਮਾਯੂੰ ਕਬੀਰ?
ਹੁਮਾਯੂੰ ਕਬੀਰ ਪਹਿਲਾਂ ਤ੍ਰਿਣਮੂਲ ਕਾਂਗਰਸ (TMC) ਵਿੱਚ ਸਨ, ਪਰ ਮੁਰਸ਼ਿਦਾਬਾਦ ਵਿੱਚ ਬਾਬਰੀ ਮਸਜਿਦ ਬਣਾਉਣ ਦੀ ਵਿਵਾਦਿਤ ਤਜਵੀਜ਼ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਨਵੀਂ ਪਾਰਟੀ 'ਆਮ ਜਨਤਾ ਉੱਨਯਨ ਪਾਰਟੀ' ਬਣਾਈ ਸੀ। ਦੱਸ ਦੇਈਏ ਕਿ ਪੱਛਮੀ ਬੰਗਾਲ ਦੀਆਂ 294 ਵਿਧਾਨ ਸਭਾ ਸੀਟਾਂ ਲਈ ਵੋਟਾਂ ਦੋ ਪੜਾਵਾਂ ਵਿੱਚ 23 ਅਪ੍ਰੈਲ ਅਤੇ 29 ਅਪ੍ਰੈਲ ਨੂੰ ਹੋਣ ਵਾਲੀਆਂ ਹਨ। ਜਿਸ ਦੇ ਨਤੀਜੇ 4 ਮਈ ਨੂੰ ਐਲਾਨੇ ਜਾਣਗੇ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ AIMIM ਦੇ ਇਕੱਲਿਆਂ ਚੋਣ ਲੜਨ ਨਾਲ ਮੁਸਲਿਮ ਬਹੁਗਿਣਤੀ ਵਾਲੇ ਇਲਾਕਿਆਂ ਵਿੱਚ ਵੋਟਾਂ ਦੀ ਵੰਡ ਹੋ ਸਕਦੀ ਹੈ, ਜਿਸ ਦਾ ਸਿੱਧਾ ਅਸਰ ਸੂਬੇ ਦੇ ਚੋਣ ਨਤੀਜਿਆਂ 'ਤੇ ਪਵੇਗਾ।

ਇਹ ਵੀ ਪੜ੍ਹੋ - Rain Alert : ਅਗਲੇ 24 ਘੰਟੇ ਖ਼ਤਰਨਾਕ! ਇਨ੍ਹਾਂ 11 ਸੂਬਿਆਂ 'ਚ ਭਾਰੀ ਮੀਂਹ, ਹਨ੍ਹੇਰੀ-ਤੂਫ਼ਾਨ ਦਾ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • West Bengal elections
  • Owaisi AIMIM
  • Humayun Kabir
  • break alliance
  • ਪੱਛਮੀ ਬੰਗਾਲ ਚੋਣਾਂ
  • ਓਵੈਸੀ AIMIM
  • ਹੁਮਾਯੂੰ ਕਬੀ

ਕਿਸੇ ਵਰਗ ਨੂੰ ਮੰਦਰ ਜਾਂ ਮੱਠ ਤੋਂ ਬਾਹਰ ਰੱਖਣਾ ਹਿੰਦੂ ਧਰਮ ਲਈ ਨੁਕਸਾਨਦੇਹ : ਸੁਪਰੀਮ ਕੋਰਟ

NEXT STORY

Stories You May Like

  • west bengal  assembly elections  humayun kabir  car  attack
    WB ਦੀਆਂ ਵੋਟਾਂ 'ਚ ਪੈ ਗਿਆ ਪੰਗਾ ! ਹੁਮਾਯੂੰ ਕਬੀਰ ਦੀ ਕਾਰ 'ਤੇ ਪੱਥਰਾਂ ਅਤੇ ਡੰਡਿਆਂ ਨਾਲ ਹਮਲਾ
  • west bengal elections 7 lakh new voters
    ਪੱਛਮੀ ਬੰਗਾਲ: ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਲਗਭਗ 7 ਲੱਖ ਨਵੇਂ ਵੋਟਰ ਕੀਤੇ ਸ਼ਾਮਲ
  • tamil nadu west bengal assembly elections voting
    ਪੱਛਮੀ ਬੰਗਾਲ-ਤਾਮਿਲਨਾਡੂ ਵਿਧਾਨ ਸਭਾ ਚੋਣਾਂ: ਪਹਿਲੇ ਪੜਾਅ ਦੀ ਵੋਟਿੰਗ ਹੋਈ ਸ਼ੁਰੂ
  • elections  polling booths evm machines
    ਪੱਛਮੀ ਬੰਗਾਲ ਚੋਣਾਂ: ਕਈ ਪੋਲਿੰਗ ਬੂਥਾਂ 'ਤੇ EVM ਮਸ਼ੀਨਾਂ ਖ਼ਰਾਬ, ਕਈ ਥਾਵਾਂ 'ਤੇ ਵਾਪਰੀਆਂ ਹਿੰਸਕ ਘਟਨਾਵਾਂ
  • west bengal elections  bjp candidates  car  evm  voting
    ਪੱਛਮੀ ਬੰਗਾਲ ਚੋਣਾਂ 'ਚ BJP ਉਮੀਦਵਾਰ ਦੀ ਭੰਨ੍ਹ'ਤੀ ਗੱਡੀ, ਹਾਵੜਾ 'ਚ ਖ਼ਰਾਬ EVM ਪਿੱਛੇ ਪੈ ਗਿਆ ਪੰਗਾ
  • west bengal second phase  142 seats  voting
    ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ : ਦੂਜੇ ਪੜਾਅ ਦੀਆਂ 142 ਸੀਟਾਂ ਲਈ ਵੋਟਿੰਗ ਸ਼ੁਰੂ
  • the bjp s lotus will bloom in west bengal nitin nabin
    ਪੱਛਮੀ ਬੰਗਾਲ 'ਚ ਖਿੜੇਗਾ ਭਾਜਪਾ ਦਾ 'ਕਮਲ': ਨਿਤਿਨ ਨਬੀਨ
  • second phase of voting in 142 seats of west bengal today
    ਪੱਛਮੀ ਬੰਗਾਲ ਦੀਆਂ 142 ਸੀਟਾਂ 'ਤੇ ਦੂਜੇ ਪੜਾਅ ਦੀ ਵੋਟਿੰਗ ਅੱਜ, 3.21 ਕਰੋੜ ਤੋਂ ਜ਼ਿਆਦਾ ਵੋਟਰ ਪਾਉਣਗੇ ਵੋਟ
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
Trending
Ek Nazar
weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • family  5 brothers  marriage  brides
      5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ
    • rp singh writes to external affairs minister sikh families to india
      RP ਸਿੰਘ ਨੇ ਸਿੱਖ ਪਰਿਵਾਰਾਂ ਦੀ ਸੁਰੱਖਿਅਤ ਭਾਰਤ ਵਾਪਸੀ ਲਈ ਵਿਦੇਸ਼ ਮੰਤਰੀ ਨੂੰ...
    • adi kailash yatra  1 may  devotees
      ਆਦਿ ਕੈਲਾਸ਼ ਯਾਤਰਾ ਭਲਕੇ ਹੋਵੇਗੀ ਸ਼ੁਰੂ, ਸਾਰੀਆਂ ਤਿਆਰੀਆਂ ਹੋਈਆਂ ਪੂਰੀਆਂ
    • union bank  job  recruitment
      Union Bank 'ਚ ਨਿਕਲੀਆਂ ਭਰਤੀਆਂ, ਜਾਣੋ ਉਮਰ ਹੱਦ ਤੇ ਹੋਰ ਵੇਰਵੇ
    • dehradun  police  robbers  encounter
      ਦੇਹਰਾਦੂਨ 'ਚ ਪੁਲਸ ਅਤੇ ਲੁਟੇਰਿਆਂ ਵਿਚਾਲੇ ਖੂਨੀ ਮੁਕਾਬਲਾ, ਫਾਇਰਿੰਗ ਦੌਰਾਨ ਇੱਕ...
    • teacher 5 rupee note police facebook  advertisement
      5 ਦਾ ਨੋਟ 48 ਲੱਖ 'ਚ ਵੇਚਣ ਗਈ ਟੀਚਰ ਨਾਲ ਹੋਈ ਜੱਗੋਂ ਤੇਰ੍ਹਵੀਂ ! ਆਪਣੀ ਜੇਬ...
    • funeral  hearse  petrol pump oil
      ਸ਼ਰਮਨਾਕ! ਅੰਤਿਮ ਸੰਸਕਾਰ ਲਈ ਜਾ ਰਹੇ ਸ਼ਵ ਵਾਹਨ ਨੂੰ ਪੈਟਰੋਲ ਪੰਪ ਨੇ ਨਹੀਂ ਦਿੱਤਾ...
    • lpg cylinder booking new rules 1 may 2026 delivery gap
      ਕੱਲ੍ਹ ਤੋਂ ਬਦਲ ਜਾਣਗੇ LPG ਸਿਲੰਡਰ ਬੁਕਿੰਗ ਦੇ ਨਿਯਮ! ਡਿਲਵਰੀ 'ਤੇ ਵੀ ਪਏਗਾ ਅਸਰ
    • result declared ludhiana
      ਆ ਗਿਆ 10ਵੀਂ ਤੇ 12ਵੀਂ ਦਾ RESULT, ਲੁਧਿਆਣਾ ਦੇ ਮੁੰਡੇ ਨੂੰ ਮਿਲੇ 99.25% ਨੰਬਰ
    • bengaluru  storm  rain  people  death
      ਕੁਦਰਤ ਦਾ ਕਹਿਰ ! ਬੈਂਗਲੁਰੂ 'ਚ ਭਾਰੀ ਮੀਂਹ ਤੇ ਤੂਫ਼ਾਨ ਨੇ ਲਈ 10 ਲੋਕਾਂ ਦੀ ਜਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +